ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ:49 ਦੱਖਣ ਜੌਨ ਪਟਿਆਲਾ ਕਾਰਜ਼ਕਾਰੀ ਦੀ ਮੀਟਿੰਗ ਕੁਲਦੀਪ ਸਿੰਘ ਚੌਹਾਨ ਪ੍ਰਧਾਨ ਦੱਖਣ ਜੌਨ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜੌਨ ਕਮੇਟੀ ਸਕੱਤਰ ਅਜੇ ਕੁਮਾਰ ਸੰਗਰੂਰ, ਲਖਵਿੰਦਰ ਸਿੰਘ ਸੁਨਾਮ ਕੈਸ਼ੀਅਰ ਦੱਖਣ ਜੌਨ, ਸੁਖਦੇਵ ਸਿੰਘ ਰਾਠੌਰ ਪਟਿਆਲਾ ਸਰਕਲ, ਨਿਰਮਲ ਕੁਮਾਰ ਨਾਭਾ ਸੂਬਾ ਸਕੱਤਰ,ਲਖਵਿੰਦਰ ਸਿੰਘ ਪ੍ਰਧਾਨ ਸੰਗਰੂਰ ਸਰਕਲ, ਜੀ ਨੇ ਹਾਜ਼ਰੀ ਲਗਵਾਈ ਇਸ ਮੀਟਿੰਗ ਵਿੱਚ 10/04/026 ਨੂੰ ਪੰਜਾਬ ਪੱਧਰੀ ਧਰਨੇ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸ਼ਮੂਲਿਅਤ ਕਰਨ ਤੇ ਧੰਨਵਾਦ ਕੀਤਾ, 11/04/26 ਤੋ ਚਲ ਰਹੇ ਵਰਕ-ਟੂ-ਰੂਲ ਨੂੰ ਤਨ ਦੇਹਿ ਨਾਲ ਨਿਭਾਉਣ ਲਈ ਆਖਿਆ ਗਿਆ ਅਤੇ ਆਉਣ ਵਾਲੇ ਸੰਘਰਸ਼ ਵਿਚ ਵਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਮੁਲਾਜ਼ਮਾਂ ਦੀਆਂ ਬਦਲੀਆ ਲਈ ਯੋਗ ਉਪਰਾਲੇ ਕੀਤੇ ਜਾਣਗੇ ਇਸ ਮੀਟਿੰਗ ਵਿੱਚ ਉਪਰੋਕਤ ਆਗੂਆ ਤੋਂ ਇਲਾਵਾ ਕੁਲਵਿੰਦਰ ਸਿੰਘ ਪ੍ਰਧਾਨ, ਪ੍ਰਿਤਪਾਲ ਸਿੰਘ ਲਾਡੀ ਸਕੱਤਰ, ਪ੍ਰਿਤਪਾਲ ਸਿੰਘ ਕੈਂਟ, ਸੁਨੀਲ ਕੁਮਾਰ ਰਾਜਪੁਰਾ , ਪਰਬੋਧ ਕੌਂਸਲ, ਆਦਿ ਆਗੂ ਅਤੇ ਸਰਕਲ ਮੈਬਰਾਂਨ ਹਾਜ਼ਿਰ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


