ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਦਰਦਨਾਕ ਬੱਸ ਹਾਦਸੇ ਦਾ ਬਹੁਤ ਦੁੱਖ ਹੈ। ਇਸ ਔਖੀ ਘੜੀ ਵਿਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹਾਂ।
ਉਨ੍ਹਾਂ ਕਿਹਾ ਕਿ ਇਸ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ 2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ 50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦੀ ਹੈ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


