Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼
    Punjab

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

    April 23, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ ’ਤੇ ਪੱਤਰ ਲਿਖਣ।
    ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੌਜੂਦਾ ਸਕੀਮ ਤਹਿਤ ਇਨ੍ਹਾਂ ਭੁਗਤਾਨਾਂ ਨੂੰ ਵਧਾਉਣ ਲਈ ਅਪੀਲ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਕੇਂਦਰ ਅਤੇ ਸੂਬੇ ਦਰਮਿਆਨ 60:40 ਦੇ ਵਿੱਤੀ ਅਨੁਪਾਤ ’ਤੇ ਕੰਮ ਕਰਦੀ ਹੈ।
    ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਵਰਕਰਾਂ ਦੀ ਤੁਰੰਤ ਸਮਾਜਿਕ ਸੁਰੱਖਿਆ ਨੂੰ ਪਹਿਲ ਦਿੱਤੀ। ਉਨ੍ਹਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ, ‘ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਲਈ ਜੀਵਨ ਬੀਮਾ ਕਵਰੇਜ ਨੂੰ ਯਕੀਨੀ ਬਣਾਉਣ ਲਈ ਕਿਸੇ ਬੈਂਕਿੰਗ ਸੰਸਥਾ ਨਾਲ ਸਮਝੌਤਾ ਕਰੇ।’
    ਉਨ੍ਹਾਂ ਅੱਗੇ ਕਿਹਾ, ‘ਯੂਨੀਅਨ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ, ਜੋ ਸਿੱਧੇ ਤੌਰ ’ਤੇ ਵਿਭਾਗੀ ਪੱਧਰ ’ਤੇ ਹੱਲ ਕੀਤੀਆਂ ਜਾ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਸ਼ਾਸਨਿਕ ਮੀਟਿੰਗਾਂ ਅਤੇ ਫੈਸਲਾਕੁੰਨ ਕਾਰਵਾਈ ਰਾਹੀਂ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਣਾ ਚਾਹੀਦਾ ਹੈ।’
    ਸੂਬੇ ਦੇ ਬਿਜਲੀ ਖੇਤਰ ਦੇ ਕਾਮਿਆਂ ਦੀਆਂ ਚਿੰਤਾਵਾਂ ਨੂੰ ਸੰਬੋਧਿਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਵਰਕੌਮ ਐਂਡ ਟ?ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਨ੍ਹਾਂ ਨੂੰ ਦਰਪੇਸ਼ ਕਾਰਜਸ਼ੀਲ ਮੁਸ਼ਕਲਾਂ ਅਤੇ ਆਊਟਸੋਰਸਡ ਰੁਜ਼ਗਾਰ ਤੋਂ ਸੇਵਾਵਾਂ ਕੰਟਰੈਕਟ ਵਿੱਚ ਤਬਦੀਲ ਕਰਨ ਦੀ ਉਨ੍ਹਾਂ ਦੀ ਮੰਗ ਦਾ ਹਮਦਰਦੀ ਨਾਲ ਜਾਇਜ਼ਾ ਲਿਆ। ਮੰਗਾਂ ਦੇ ਢਾਂਚਾਗਤ ਹੱਲ ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟ?ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਸਿੱਧੇ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਮੁਕੰਮਲ ਤੌਰ ’ਤੇ ਹੱਲ ਕਰਨ ਲਈ ਕਾਰਪੋਰੇਸ਼ਨ ਪੱਧਰ ’ਤੇ ਤੁਰੰਤ ਠੋਸ ਨੀਤੀ ਤਿਆਰ ਕਰਨ।’
    ਮੁਲਾਜ਼ਮਾਂ ਨਾਲ ਮੀਟਿੰਗਾਂ ਦੀ ਇਸ ਲੜੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਸਲਿਆਂ ਬਾਰੇ ਭਰੋਸਾ ਦਿਵਾਇਆ। ਉਨ੍ਹਾਂ ਯੂਨੀਅਨ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਠੋਸ ਭਰੋਸਾ ਦਿਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਇਨ੍ਹਾਂ ’ਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।
    ਸਰਕਾਰ ਦੇ ਸਟੈਂਡ ਦੀ ਮੁੜ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਮਰਪਿਤ ਅਗਵਾਈ ਹੇਠ, ਤੁਹਾਡੀਆਂ ਮੰਗਾਂ ’ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਨਿਰਪੱਖ ਹੱਲ ਲਈ ਸਰਗਰਮ ਸਮੀਖਿਆ ਕੀਤੀ ਜਾ ਰਹੀ ਹੈ।”
    ਇਨ੍ਹਾਂ ਮੀਟਿੰਗਾਂ ਦੌਰਾਨ, ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ ਵੱਲੋਂ ਅਮਰਜੀਤ ਕੌਰ, ਰਾਣੋ, ਹਰਿੰਦਰ ਕੌਰ ਸ਼ਤਰਾਣਾ ਅਤੇ ਸੰਤੋਸ਼ ਕੁਮਾਰ, ਪਾਵਰਕੌਮ ਐਂਡ ਟ?ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ ਅਤੇ ਸ਼ੇਰ ਸਿੰਘ, ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਵੱਲੋਂ ਗੁਰਬਾਜ਼ ਸਿੰਘ, ਪਵਨਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.