ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਵੱਖ-ਵੱਖ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਨੇ ਦੱਸਿਆ ਕਿ ਸੱਜਣ ਕੁਮਾਰ ਨੇ ਇਸ ਤੋਂ ਪਹਿਲਾਂ ਨਵੰਬਰ 2025 ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸ ਸਮੇਂ ਅਦਾਲਤ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਨਹੀਂ ਹੁੰਦੀ, ਤਾਂ ਉਹ ਜ਼ਮਾਨਤ ਲਈ ਅਪਲਾਈ ਕਰ ਸਕਦੇ ਹਨ। ਇਸੇ ਆਧਾਰ ’ਤੇ ਸੱਜਣ ਕੁਮਾਰ ਨੇ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕੋਈ ਵੀ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਜੁਲਾਈ 2026 ਵਿੱਚ ਤੈਅ ਕੀਤੀ ਹੈ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


