Close Menu
Rozana Desh PardeshRozana Desh Pardesh
    What's Hot

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026
    Facebook X (Twitter) Instagram YouTube
    Breaking News
    • स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
    • हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
    • कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
    • मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
    • ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
    • ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
    • ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
    • ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਕੇਂਦਰੀ ਯੂਨੀਵਰਸਿਟੀ ਨੇ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026”ਵਿੱਚ 251–300 ਰੈਂਕ ਬੈਂਡ ਹਾਸਲ ਕੀਤਾ ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਸੀਯੂ ਪੰਜਾਬ ਸਮੇਤ ਭਾਰਤ ਦੀਆਂ 6 ਕੇਂਦਰੀ ਯੂਨੀਵਰਸਿਟੀਆਂ ਏਸ਼ੀਆ ਦੇ ਟਾਪ 300 ਉੱਚ ਸਿੱਖਿਆ ਸੰਸਥਾਨਾਂ ਵਿੱਚ ਸ਼ਾਮਲ
    Punjab

    ਪੰਜਾਬ ਕੇਂਦਰੀ ਯੂਨੀਵਰਸਿਟੀ ਨੇ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026”ਵਿੱਚ 251–300 ਰੈਂਕ ਬੈਂਡ ਹਾਸਲ ਕੀਤਾ ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਸੀਯੂ ਪੰਜਾਬ ਸਮੇਤ ਭਾਰਤ ਦੀਆਂ 6 ਕੇਂਦਰੀ ਯੂਨੀਵਰਸਿਟੀਆਂ ਏਸ਼ੀਆ ਦੇ ਟਾਪ 300 ਉੱਚ ਸਿੱਖਿਆ ਸੰਸਥਾਨਾਂ ਵਿੱਚ ਸ਼ਾਮਲ

    April 24, 20263 Mins Read
    Share Facebook Twitter Telegram Email WhatsApp

    ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਪ੍ਰਤਿਸ਼ਠਿਤ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026”ਵਿੱਚ 251–300 ਰੈਂਕ ਬੈਂਡ ਪ੍ਰਾਪਤ ਕਰਦੇ ਹੋਏ ਏਸ਼ੀਆਈ ਅਕਾਦਮਿਕ ਮੰਚ ’ਤੇ ਆਪਣੀ ਪਹਿਚਾਣ ਨੂੰ ਹੋਰ ਮਜ਼ਬੂਤ ਕੀਤਾ ਹੈ। ਸੀਯੂ ਪੰਜਾਬ ਸਮੇਤ ਭਾਰਤ ਦੀਆਂ ਕੁੱਲ 6 ਕੇਂਦਰੀ ਯੂਨੀਵਰਸਿਟੀਆਂ ਨੂੰ ਏਸ਼ੀਆ ਦੇ ਟਾਪ 300 ਉੱਚ ਸਿੱਖਿਆ ਸੰਸਥਾਨਾਂ ਦੀ ਸੂਚੀ ਵਿੱਚ ਸਥਾਨ ਮਿਲਿਆ ਹੈ। ਸੀਯੂ ਪੰਜਾਬ ਨੂੰ 40.2–42.7 ਦਾ ਕੁੱਲ ਸਕੋਰ ਪ੍ਰਾਪਤ ਹੋਇਆ ਹੈ, ਨਾਲ ਹੀ 69.0 ਦਾ ਉਲੇਖਣੀਯ ਰਿਸਰਚ ਕੁਆਲਿਟੀ ਸਕੋਰ ਵੀ ਪ੍ਰਾਪਤ ਹੋਇਆ ਹੈ।
    ਇਸ ਦਰਜਾਬੰਦੀ ਵਿੱਚ ਉੱਚ ਸਿੱਖਿਆ ਸੰਸਥਾਨਾਂ ਦਾ ਮੁਲਾਂਕਣ ਪੰਜ ਮੁੱਖ ਮਾਪਦੰਡਾਂ – ਟੀਚਿੰਗ, ਰਿਸਰਚ ਐਨਵਾਇਰਨਮੈਂਟ, ਰਿਸਰਚ ਕੁਆਲਿਟੀ, ਇੰਡਸਟਰੀ ਅਤੇ ਇੰਟਰਨੈਸ਼ਨਲ ਆਉਟਲੁੱਕ – ਦੇ ਆਧਾਰ ’ਤੇ ਕੀਤਾ ਗਿਆ ਹੈ। ਇਹਨਾਂ ਸਾਰੇ ਮਾਪਦੰਡਾਂ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਹੈ।
    ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਰੈਂਕਿੰਗਜ਼ ਦੇ ਪਿਛਲੇ ਸੰਸਕਰਣਾਂ ਵਿੱਚ ਵੀ ਮਹੱਤਵਪੂਰਨ ਉਪਲਬਧੀਆਂ ਦਰਜ ਕੀਤੀਆਂ ਹਨ। ਜਨਵਰੀ 2026 ਵਿੱਚ ਜਾਰੀ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਬਾਈ ਸਬਜੈਕਟ 2026 ਵਿੱਚ ਯੂਨੀਵਰਸਿਟੀ ਨੇ ਮੈਡੀਸਿਨ ਐਂਡ ਹੈਲਥ ਵਿਸ਼ੇ ਵਿੱਚ 251–300, ਫਿਜ਼ਿਕਲ ਸਾਇੰਸਜ਼ ਵਿੱਚ 401–500 ਅਤੇ ਲਾਈਫ ਸਾਇੰਸਜ਼ ਵਿੱਚ 601–800 ਰੈਂਕ ਬੈਂਡ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਨਵੰਬਰ 2025 ਵਿੱਚ ਜਾਰੀ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਯੂਨੀਵਰਸਿਟੀ ਨੇ ਗਲੋਬਲ ਪੱਧਰ ’ਤੇ 601–800 ਰੈਂਕ ਬੈਂਡ ਕਾਇਮ ਰੱਖਿਆ। ਰਾਸ਼ਟਰੀ ਪੱਧਰ ’ਤੇ ਵੀ ਯੂਨੀਵਰਸਿਟੀ ਨੇ ਲਗਾਤਾਰ ਤਰੱਕੀ ਕਰਦੇ ਹੋਏ ਨੇਸ਼ਨਲ ਇੰਸਟੀਟਿਊਸ਼ਨਲ ਰੈਂਕਿੰਗ ਫ੍ਰੇਮਵਰਕ 2025 ਵਿੱਚ 77ਵਾਂ ਸਥਾਨ ਪ੍ਰਾਪਤ ਕੀਤਾ ਹੈ ਅਤੇ ਹੋਰ ਰਾਸ਼ਟਰੀ ਰੈਂਕਿੰਗਜ਼ ਵਿੱਚ ਵੀ ਆਪਣੀ ਸਥਿਤੀ ਵਿੱਚ ਸੁਧਾਰ ਕੀਤਾ ਹੈ।
    ਹਾਲ ਹੀ ਵਿੱਚ ਜਾਰੀ ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਰੈਂਕਿੰਗਜ਼ 2026 ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਸਮੇਤ ਭਾਰਤ ਦੇ 31 ਉੱਚ ਸਿੱਖਿਆ ਸੰਸਥਾਨ—ਜਿਨ੍ਹਾਂ ਵਿੱਚ ਆਈਆਈਟੀ ਅਤੇ ਐਨਆਈਟੀ ਵਰਗੇ ਪ੍ਰਮੁੱਖ ਸੰਸਥਾਨ ਵੀ ਸ਼ਾਮਲ ਹਨ — ਨੂੰ ਏਸ਼ੀਆ ਦੇ ਟਾਪ 300 ਸੰਸਥਾਨਾਂ ਵਿੱਚ ਸਥਾਨ ਦਿੱਤਾ ਗਿਆ ਹੈ।
    ਇਸ ਉਪਲਬਧੀ ’ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026”ਵਿੱਚ 205–300 ਰੈਂਕ ਬੈਂਡ ਵਿੱਚ ਸ਼ਾਮਲ ਹੋਣਾ ਬਹੁਤ ਮਾਣ ਵਾਲੀ ਗੱਲ ਹੈ। ਯੂਨੀਵਰਸਿਟੀ ਦੇ ਰਿਸਰਚ ਆਉਟਪੁੱਟ ਅਤੇ ਸਾਈਟੇਸ਼ਨ ਇੰਪੈਕਟ ਵਿੱਚ ਲਗਾਤਾਰ ਵਾਧਾ ਇਸਦੇ ਮਜ਼ਬੂਤ ਰਿਸਰਚ ਇਕੋਸਿਸਟਮ ਨੂੰ ਦਰਸਾਉਂਦਾ ਹੈ, ਜਿਸ ਨੂੰ ਇਨ੍ਹਾਂ ਰੈਂਕਿੰਗਜ਼ ਵਿੱਚ ਯੋਗ ਮਾਨਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ, ਰਿਸਰਚਰਾਂ, ਵਿਦਿਆਰਥੀਆਂ ਅਤੇ ਸਾਰੇ ਹਿਤਧਾਰਕਾਂ ਦੇ ਸਾਂਝੇ ਅਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ, ਜੋ ਉੱਚ ਸਿੱਖਿਆ ਅਤੇ ਰਿਸਰਚ ਵਿੱਚ ਉਤਕ੍ਰਿਸ਼ਟਤਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।
    ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਇਹ ਪ੍ਰਦਰਸ਼ਨ ਇਸਦੇ ਵਧਦੇ ਅਕਾਦਮਿਕ ਮਿਆਰ, ਰਿਸਰਚ ਉਤਕ੍ਰਿਸ਼ਟਤਾ ਅਤੇ ਗਲੋਬਲ ਪੱਧਰ ’ਤੇ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਇਸਦੀ ਵਚਨਬੱਧਤਾ ਦਾ ਪ੍ਰਮਾਣ ਹੈ।

    Share. Facebook Twitter Pinterest Email WhatsApp

    Related Posts

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026

    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ

    October 14, 2026

    ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼

    October 14, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा

    October 14, 2026

    मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन

    October 14, 2026

    ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ

    October 14, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    स्वयं पोर्टल पर पंजीकरण कर डॉ. अर्चना गुप्ता ने लिया अंगदान का संकल्प

    October 14, 2026

    हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर

    October 14, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.