ਮੋਹਕਮ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਖ ਵਖ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਸੰਪਰਦਾਵਾਂ ਤੇ ਬੁੱਧੀਜੀਵੀ ਵਰਗ ਦੀ ਇਕ ਵਿਸੇਸ਼ ਮੀਟਿੰਗ 3 ਮਈ ਨੂੰ ਬੁਲਾਈ ਹੈ।ਜਾਣਕਾਰੀ ਮੁਤਾਬਿਕ ਇਸ ਮੀਟਿੰਗ ਵਿਚ ਪੰਥ ਨੂੰ ਦਰਪੇਸ਼ ਸਮਸਿਆਵਾਂ ਦੇ ਸਾਰਥਿਕ ਹਲ ਕਢਣ ਲਈ ਇਹ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਲੰਮੇ ਸਮੇ ਤੋ ਕਾਲ ਕੋਠੜੀ ਵਿਚ ਨਜਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਵਾਪਸ ਲੈਣ ਬਾਰੇ ਤੇ ਪੰਜਾਬ ਸਰਕਾਰ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਣ ਬਾਰੇ ਬਣਾਏ ਕਾਨੂੰਨ ਤੇ ਪ੍ਰਮੁਖੱਤਾ ਨਾਲ ਵਿਚਾਰ ਕੀਤੇ ਜਾਣ ਦੀਆਂ ਸੰਭਾਵਨਾਵਾਂ ਹਨ। ਪੰਥ ਦੀਆਂ ਨਜਰਾਂ ਇਸ ਮੀਟਿੰਗ ਤੇ ਹਨ ਕਿਉਕਿ ਇਸ ਮੀਟਿੰਗ ਵਿਚ ਵਿਚਾਰੇ ਜਾਣ ਵਾਲੇ ਦੋਵੇ ਮਾਮਲੇ ਬੇਹਦ ਸੰਵੇਦਨਸ਼ੀਲ ਹਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


