ਦਿੱਲੀ ਹਾਈ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੀਆਂ ਆਮ ਚੋਣਾਂ ਨੂੰ ਲੈ ਕੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕਮੇਟੀ ਦੀਆਂ ਚੋਣਾਂ ਦੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਇਹ ਚੋਣਾਂ 30 ਸਤੰਬਰ ਤਕ ਕਰਵਾਈਆਂ ਜਾਣ।
ਹਾਈ ਕੋਰਟ ਨੇ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਪੁੱਛਿਆ ਹੈ ਕਿ ਚੋਣਾਂ ਕਰਵਾਉਣ ਲਈ ਹੁਣ ਤੱਕ ਕੀ-ਕੀ ਕਦਮ ਚੁੱਕੇ ਗਏ ਹਨ ਅਤੇ ਵੋਟਰ ਸੂਚੀਆਂ ਦੀ ਤਿਆਰੀ ਦੀ ਕੀ ਸਥਿਤੀ ਹੈ।
Breaking News
- ई-कचरे के जिम्मेदार प्रबंधन को बढ़ावा देने के लिए सीपीसीसी ने शुरू किया ‘प्रोजेक्ट पुनर्जन्म
- जीएमएसएच-16 में एकीकृत जन स्वास्थ्य प्रयोगशाला के अंतर्गत बोन मैरो एस्पिरेशन की सुविधा शुरू
- मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ


