ਸ਼ੁੱਕਰਵਾਰ ਨੂੰ, ਪੰਜਾਬ ਭਾਜਪਾ ਆਪਣਾ *ਜਨਤਾ ਦੀ ਵਿਧਾਨ ਸਭਾ* ਦੇ ਨਾਂ ਹੇਠ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਨਾਲ-ਨਾਲ ਕਰ ਰਹੀ ਹੈ। ਇਹ ਸੈਸ਼ਨ ਸੈਕਟਰ 37, ਚੰਡੀਗੜ੍ਹ ਵਿੱਚ ਹੋ ਰਿਹਾ ਹੈ, ਜਿੱਥੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਸੈਸ਼ਨ ਵਿੱਚ ਮੌਜੂਦ ਹਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


