Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*
    Punjab

    ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

    May 3, 20262 Mins Read
    Share Facebook Twitter Telegram Email WhatsApp

    ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ, “ਸੂਬੇ ਨੇ ਸਫਲਤਾਪੂਰਵਕ ਇਹਨਾਂ ਦੋਵਾਂ ਖੇਤਰਾਂ ਤੋਂ ਲਗਭਗ 265 ਕਰੋੜ ਰੁਪਏ ਦਾ ਕੁੱਲ ਵਾਧੂ ਮਾਲੀਆ ਪ੍ਰਾਪਤ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਬਿਹਤਰ ਨਿਗਰਾਨੀ ਪ੍ਰਣਾਲੀਆਂ, ਸਖ਼ਤ ਲਾਗੂਕਰਨ ਪ੍ਰੋਟੋਕੋਲ, ਅਤੇ ਇੱਕ ਪਾਰਦਰਸ਼ੀ ਕਰ ਪ੍ਰਸ਼ਾਸਨਿਕ ਢਾਂਚੇ ਦੀ ਬਦੌਲਤ ਹਾਸਲ ਕੀਤੀ ਗਈ ਸਫ਼ਲਤਾ ਹੈ।”
    ਇਸ ਵਿੱਤੀ ਸਫਲਤਾ ਦੇ ਵਿਸਤਿ੍ਰਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਵਿਸ਼ੇਸ਼ ਟੈਕਸ ਖੇਤਰਾਂ ਵਿੱਚ ਲਗਾਤਾਰ ਉੱਪਰ ਵੱਲ ਜਾਣ ਵਾਲਾ ਰੁਝਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜ਼ਾਬ ਸਰਕਾਰ ਦੀਆਂ ਸਪੱਸ਼ਟ ਨੀਤੀਗਤ ਤਰਜੀਹਾਂ ਨੂੰ ਉਜਾਗਰ ਕਰਦਾ ਹੈ। ਵਿੱਤ ਮੰਤਰੀ ਨੇ ਕਿਹਾ, ‘ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੀ ਵੈਟ ਪ੍ਰਾਪਤੀ ਨੇ ਅਪ੍ਰੈਲ 2026 ਦੇ ਮਹੀਨੇ ਲਈ 23.28% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਸ ਮਹੱਤਵਪੂਰਨ ਵਾਧੇ ਨੇ ਸੂਬੇ ਦੇ ਖਜ਼ਾਨੇ ਲਈ ਲਗਭਗ 230 ਕਰੋੜ ਰੁਪਏ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ, ਜੋ ਕਿ ਕਰ ਪ੍ਰਸ਼ਾਸਨ ਅਤੇ ਪਾਲਣਾ ਵਿੱਚ ਸਾਡੇ ਨਿਰੰਤਰ ਸੁਧਾਰਾਂ ਨੂੰ ਦਰਸਾਉਂਦਾ ਹੈ।’
    ਸੂਬੇ ਦੇ ਵਿਕਾਸ ਟੈਕਸ ਮਾਲੀਏ ਵਿੱਚ ਸਮਕਾਲੀ ਸਫਲਤਾ ਬਾਰੇ ਵਿਸਤਾਰ ਵਿੱਚ ਦੱਸਦਿਆਂ, ਵਿੱਤ ਮੰਤਰੀ ਚੀਮਾ ਨੇ ਪੀ.ਐਸ.ਡੀ.ਟੀ. ਖੇਤਰ ਵਿੱਚ ਦੇਖੇ ਗਏ ਬਹੁਤ ਹੀ ਸਕਾਰਾਤਮਕ ਰੁਝਾਨਾਂ ਦੀ ਤਫ਼ਸੀਲ ਦਿੱਤੀ। ਉਨ੍ਹਾਂ ਕਿਹਾ, ‘ਵੈਟ ਵਿੱਚ ਮਜ਼ਬੂਤ ਪ੍ਰਦਰਸ਼ਨ ਦੇ ਨਾਲ-ਨਾਲ, ਸਾਡੀ ਪੀ.ਐਸ.ਡੀ.ਟੀ. ਉਗਰਾਹੀ ਵਿੱਚ ਵੀ 20.43% ਦਾ ਪ੍ਰਭਾਵਸ਼ਾਲੀ ਵਾਧਾ ਹੋਇਆ ਹੈ। ਇਹ ਵਾਧਾ ਦਰ ਸਿੱਧੇ ਤੌਰ ‘ਤੇ ਲਗਭਗ 35 ਕਰੋੜ ਰੁਪਏ ਦੇ ਇਜ਼ਾਫੇ ਵਿੱਚ ਤਬਦੀਲ ਹੋਈ ਹੈ। ਇਹ ਅੰਕੜੇ ਇਸ ਖੇਤਰ ਦੇ ਅੰਦਰ ਸਾਡੀ ਬਿਹਤਰ ਨਿਗਰਾਨੀ ਅਤੇ ਸਖ਼ਤ ਲਾਗੂਕਰਨ ਪ੍ਰੋਟੋਕੋਲ ਦਾ ਸਿੱਧਾ ਪ੍ਰਤੀਬਿੰਬ ਹਨ।’
    ਵਿੱਤ ਮੰਤਰੀ ਚੀਮਾ ਨੇ ਇਸ ਸਮੁੱਚੀ ਆਰਥਿਕ ਤਰੱਕੀ ਦਾ ਸਿਹਰਾ ਉੱਨਤ ਨਿਗਰਾਨੀ ਰਣਨੀਤੀਆਂ ਨੂੰ ਲਗਨ ਨਾਲ ਲਾਗੂ ਕਰਨ ਅਤੇ ਨਿਰਪੱਖ ਸ਼ਾਸਨ ਪ੍ਰਤੀ ਦਿ੍ਰੜ ਵਚਨਬੱਧਤਾ ਨੂੰ ਦਿੱਤਾ। ਉਨ੍ਹਾਂ ਕਿਹਾ, “ਵੈਟ ਅਤੇ ਪੀ.ਐਸ.ਡੀ.ਟੀ. ਵਿੱਚ ਇਹ ਮਜ਼ਬੂਤ ਪ੍ਰਦਰਸ਼ਨ ਤਕਨਾਲੋਜੀ-ਸੰਚਾਲਿਤ ਲਾਗੂਕਰਨ ਨੂੰ ਸਰਗਰਮ ਕਰਦਾਤਿਆਂ ਦੀਆਂ ਸਹੂਲਤਾਂ ਨਾਲ ਜੋੜਨ ਦੀ ਸਾਡੀ ਸਰਕਾਰ ਦੀ ਕੇਂਦਰਿਤ ਰਣਨੀਤੀ ਨੂੰ ਰੇਖਾਂਕਿਤ ਕਰਦਾ ਹੈ। ਅਸੀਂ ਸਰਕਾਰੀ ਮਾਲੀਏ ਦੀ ਸੁਰੱਖਿਆ ਦੇ ਉਦੇਸ਼ ਨਾਲ ਇੱਕ ਮਜ਼ਬੂਤ ਲਾਗੂਕਰਨ ਢਾਂਚਾ ਬਣਾਇਆ ਹੈ। ਮੈਂ ਪੰਜਾਬ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ, ਅਤੇ ਇਸਦੇ ਨਾਲ ਹੀ ਅਸੀਂ ਟੈਕਸ ਨਿਯਮਾਂ ਦੀ ਪਾਲਣਾ ਕਰਨ ਵਾਲੇ ਸਾਰੇ ਕਰਦਾਤਿਆਂ ਲਈ ਇੱਕ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਨੂੰ ਵੀ ਯਕੀਨੀ ਬਣਾਈ ਰੱਖਾਂਗੇ।”

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.