Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ- ਸੀਐਮ ਮਾਨ
    Punjab

    ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ- ਸੀਐਮ ਮਾਨ

    May 4, 20264 Mins Read
    Share Facebook Twitter Telegram Email WhatsApp

    ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ, ਹੁਣ ਅਸੀਂ ਕਾਨੂੰਨ ਬਣਾ ਦਿੱਤਾ ਹੈ ਅਤੇ ਬੇਅਦਬੀ ਕਰਨ ’ਤੇ ਉਮਰ ਕੈਦ ਦੀ ਸਜ਼ਾ ਹੋਵੇਗੀ-ਭਗਵੰਤ ਸਿੰਘ ਮਾਨ

    ਸਾਡੀ ਸਰਕਾਰ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਹੀ ਹੈ, ਪਹਿਲਾਂ ਇਹ ਪੈਸਾ ਲੀਡਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ-ਭਗਵੰਤ ਸਿੰਘ ਮਾਨ
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਪਿੰਡ ਘੋਗਰਾ ਵਿੱਚ ਲੋਕ ਮਿਲਣੀ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਰਚਾਇਆ
    ਦਸੂਹਾ (ਹੁਸ਼ਿਆਰਪੁਰ), 4 ਮਈ (ਦੇਸ਼ ਪ੍ਰਦੇਸ਼ ਬਿਊਰੋ) :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ’ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ।
    ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ ’ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ।
    ਪੰਜਾਬ ਨੂੰ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ ਦਲ ਅਤੇ ਸੂਬੇ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੂੜ ਪ੍ਰਚਾਰ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਹਿਲਾਂ ਆਈਆਂ ਸਰਕਾਰਾਂ ਵਿੱਚ ਇੱਕੋ ਇੱਕ ਫ਼ਰਕ ਹੈ ਹੁਣ ਲੋਕਾਂ ਦਾ ਪੈਸਾ ਲੋਕਾਂ ਕੋਲ ਜਾਂਦਾ ਹੈ, ਪਹਿਲਾਂ ਵਾਂਗ ਲੀਡਰਾਂ ਦੀਆਂ ਜੇਬਾਂ ਵਿੱਚ ਨਹੀਂ ਜਾਂਦਾ।
    ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੀ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਤੋਂ ਈਰਖਾ ਕਰਦੇ ਹੋਏ ਪੰਜਾਬ ਦੇ ਦੋਖੀ ਮੇਰੇ ਵਿਰੁੱਧ ਬਦਨੀਅਤ ਨਾਲ ਕੂੜ ਪ੍ਰਚਾਰ ਕਰ ਰਹੇ ਹਨ। ਇਹ ਤਾਕਤਾਂ ਜੋ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਦੀਆਂ ਦੁਸ਼ਮਣ ਹਨ, ਹੁਣ ਮੈਨੂੰ ਬੇਤੁੱਕੇ ਮੁੱਦਿਆਂ ’ਤੇ ਬਦਨਾਮ ਕਰਨ ਲਈ ਨੀਵੇਂ ਪੱਧਰ ’ਤੇ ਡਿੱਗ ਚੁੱਕੀਆਂ ਹਨ। ਮੇਰਾ ਜੀਵਨ ਇੱਕ ਖੁੱਲ੍ਹੀ ਕਿਤਾਬ ਹੈ ਕਿਉਂਕਿ ਮੈਂ ਆਪਣਾ ਸਾਰਾ ਜੀਵਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨੂੰ ਸਮਰਪਿਤ ਕੀਤਾ ਹੈ ਅਤੇ ਇਸ ਨੇਕ ਕੰਮ ਲਈ ਸਖ਼ਤ ਯਤਨ ਕਰ ਰਿਹਾ ਹਾਂ।”
    ਉਨ੍ਹਾਂ ਨੇ ਅੱਗੇ ਕਿਹਾ, “ਰਵਾਇਤੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਆਪਣਾ ਵੋਟ ਬੈਂਕ ਸਮਝਿਆ ਹੈ ਅਤੇ ਕਦੇ ਵੀ ਉਨ੍ਹਾਂ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ, ਅਤੇ ਉਹ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਜਿਸ ਕਾਰਨ ਮੇਰੇ ਵਿਰੁੱਧ ਬੇਬੁਨਿਆਦ ਪ੍ਰਚਾਰ ਕਰ ਰਹੇ ਹਨ।”
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਅਕਾਲੀਆਂ ’ਤੇ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਦੇ ਵਪਾਰ ਨੂੰ ਉਨ੍ਹਾਂ ਦੁਆਰਾ ਸਰਪ੍ਰਸਤੀ ਦਿੱਤੀ ਗਈ ਸੀ। ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਉਨ੍ਹਾਂ ਦੀਆਂ ਸਰਕਾਰੀ ਗੱਡੀਆਂ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ੇ ਦਾ ਸ਼ਿਕਾਰ ਹੋ ਗਏ ਸਨ। ਇਨ੍ਹਾਂ ਆਗੂਆਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੁਕਰਮਾਂ ਲਈ ਲੋਕ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।”
    ਅਕਾਲੀ ਲੀਡਰਸ਼ਿਪ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਤੇ ਸਟੈਂਡ ਬਦਲਦੇ ਹਨ। ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦੀ ਕਠਪੁਤਲੀ ਸੀ ਅਤੇ ਉਨ੍ਹਾਂ ਨੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸ਼ੌਕ ਰੱਖਣ ਲਈ ਉਨ੍ਹਾਂ ਨੂੰ ਸਰ ਦੀ ਉਪਾਧੀ ਦਿੱਤੀ ਸੀ।”
    ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ। ਇਸ ਕਾਰਵਾਈ ਨੇ ਉਨ੍ਹਾਂ ਦੀ ਰਾਸ਼ਟਰ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਨੰਗਾ ਕਰ ਦਿੱਤਾ।”
    ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਸੂਬੇ ਦਾ ਮੁਖੀ ਬਣਨ ਦੀ ਇੱਛਾ ਰੱਖਦਾ ਹੈ, ਜਿਸ ਕਰਕੇ ਉਨ੍ਹਾਂ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਆਮ ਵਰਕਰਾਂ ਦੀ ਥਾਂ ਜ਼ਿਆਦਾ ਮੁੱਖ ਮੰਤਰੀ ਦੇ ਚਿਹਰੇ ਹਨ। ਕਾਂਗਰਸ ਪਾਰਟੀ ਇੱਕ ਵੰਡਿਆ ਹੋਇਆ ਘਰ ਹੈ ਜੋ ਉਨ੍ਹਾਂ ਦੇ ਆਪਸੀ ਕਾਟੋ ਕਲੇਸ਼ ਨਾਲ ਹੀ ਢਹਿ-ਢੇਰੀ ਹੋ ਜਾਵੇਗਾ।
    ਉਨ੍ਹਾਂ ਅੱਗੇ ਕਿਹਾ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਕੋਲ ਤਿੰਨ ਕਲਮਾਂ ਵਿੱਚੋਂ ਕਿਸੇ ਇੱਕ ਨੂੰ ਚੁਣਨ ਦਾ ਬਦਲ ਹੋਵੇਗਾ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਪਾਰਟੀਆਂ ਨੇ ਸੱਤਾ ਵਿੱਚ ਆ ਕੇ ਲੋਕਾਂ ਅਤੇ ਦੇਸ਼ ਨੂੰ ਲੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ । ਸੁਖਬੀਰ ਸਿੰਘ ਬਾਦਲ ਪੰਜਾਬ ਦੇ ਇੱਕ ਕਾਨਵੈਂਟ ਪੜ੍ਹੇ-ਲਿਖੇ ਰਾਜਨੀਤਿਕ ਨੇਤਾ ਹਨ ਜੋ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਹਨ ਪਰ ਫਿਰ ਵੀ ਰਾਜਨੀਤਿਕ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਹਨ।”

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.