Close Menu
Rozana Desh PardeshRozana Desh Pardesh
    What's Hot

    ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ

    October 15, 2026

    ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ

    October 15, 2026

    ਪੰਜਾਬ ਬੰਦ ਦੇ ਸੱਦੇ ’ਤੇ ਕੋਟ ਈਸੇ ਖਾਂ ਪੂਰਨ ਤੌਰ ’ਤੇ ਬੰਦ ਰਿਹਾ, ਦੁਕਾਨਦਾਰਾਂ ਨੇ ਦਿੱਤਾ ਸਮਰਥਨ

    October 15, 2026
    Facebook X (Twitter) Instagram YouTube
    Breaking News
    • ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ
    • ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ
    • ਪੰਜਾਬ ਬੰਦ ਦੇ ਸੱਦੇ ’ਤੇ ਕੋਟ ਈਸੇ ਖਾਂ ਪੂਰਨ ਤੌਰ ’ਤੇ ਬੰਦ ਰਿਹਾ, ਦੁਕਾਨਦਾਰਾਂ ਨੇ ਦਿੱਤਾ ਸਮਰਥਨ
    • ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਧਾਰੀਵਾਲ ਰਿਹਾ ਮੁਕੰਮਲ ਬੰਦ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ
    • ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸਨੌਰ ’ਚ ਮੁਕੰਮਲ ਬੰਦ ਕਰਵਾਇਆ
    • ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਬੀਕੇਯੂ ਉਗਰਾਹਾਂ ਨੇ ਦਿੜ੍ਹਬਾ ’ਚ ਕੱਢਿਆ ਮੁਜ਼ਾਹਰਾ
    • ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੱਡੇ ਰੂਪ ਵਿੱਚ ਸ਼ਮੂਲੀਅਤ, ਅੰਮ੍ਰਿਤਸਰ ਸ਼ਹਿਰ ਮੁਕੰਮਲ ਬੰਦ
    • ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ’ਚ ਵੱਖ-ਵੱਖ ਥਈਂ ਮੁਕੰਮਲ ਬੰਦ ਬੀ ਕੇ ਯੂ ਏਕਤਾ ਅਜ਼ਾਦ ਅਤੇ ਬੀ ਕੇ ਯੂ ਕ੍ਰਾਂਤੀਕਾਰੀ, ਕਿਰਤੀ ਕਿਸਾਨ ਯੂਨੀਅਨ ਨੇ ਸਾਂਝੇ ਤੌਰ ਤੇ ਪੰਜਾਬ ਬੰਦ ਦੇ ਸੱਦੇ ਨੂੰ ਦਿੱਤਾ ਸਮਰਥਨ- ਆਗੂਆਂ ਨੂੰ ਪÇੁਲਸ ਨੇ ਹਿਰਾਸਤ ਵਿੱਚ ਲੈ ਕੇ ਕੀਤਾ ਰਾਹਾਅ
    Thursday, October 15
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ*
    Punjab

    ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ*

    May 4, 20263 Mins Read
    Share Facebook Twitter Telegram Email WhatsApp

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
    ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ ’ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ।
    ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ਸਿੰਘ— ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਮਹੀਨਿਆਂ ਬਾਅਦ ਸਾਹਮਣੇ ਆਈ ਹੈ।
    ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਐਸਏਐਸ ਨਗਰ ਦੇ ਪਿੰਡ ਸੋਹਾਣਾ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਐਸ਼ਦੀਪ ਸਿੰਘ ਅਤੇ ਦਵਿੰਦਰ ਵਜੋਂ ਹੋਈ ਹੈ, ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
    ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਮੁਲਜ਼ਮ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ।
    ਡੀਜੀਪੀ ਨੇ ਕਿਹਾ ਕਿ ਜਦੋਂ ਆਦਿੱਤਿਆ ਦੇ ਸਾਥੀਆਂ ਨੂੰ ਏਜੀਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ, ਉਦੋਂ ਤੋਂ ਹੀ ਮੁਲਜ਼ਮ ਆਦਿੱਤਿਆ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
    ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਆਦਿੱਤਿਆ ਕਪੂਰ ਉਰਫ਼ ਮੱਖਣ ਦੇ ਟਿਕਾਣੇ ਬਾਰੇ ਖੁਫੀਆ ਸਰੋਤ ਤੋਂ ਇਨਪੁੱਟ ਪ੍ਰਾਪਤ ਹੋਈ ਸੀ।
    ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ “ਸ਼ੈਡੋ ਹੰਟ” ਦੇ ਨਾਮ ਹੇਠ ਇੱਕ ਅੰਤਰਰਾਜੀ ਆਪ੍ਰੇਸ਼ਨ ਚਲਾਇਆ ਗਿਆ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਕ ਪੁਲਿਸ ਟੀਮ ਨੂੰ ਤ੍ਰਿਪੁਰਾ ਦੇ ਅਗਰਤਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਏਜੀਟੀਐਫ ਟੀਮ ਨੇ ਦੋਸ਼ੀ ਨੂੰ ਉਥੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।
    ਇਸ ਸਬੰਧ ਵਿੱਚ ਐਸਏਐਸ ਨਗਰ ਦੇ ਸੋਹਾਣਾ ਪੁਲਿਸ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 109, 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 312 ਮਿਤੀ 16/12/2025 ਦਰਜ ਹੈ।-

    Share. Facebook Twitter Pinterest Email WhatsApp

    Related Posts

    ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ

    October 15, 2026

    ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ

    October 15, 2026

    ਪੰਜਾਬ ਬੰਦ ਦੇ ਸੱਦੇ ’ਤੇ ਕੋਟ ਈਸੇ ਖਾਂ ਪੂਰਨ ਤੌਰ ’ਤੇ ਬੰਦ ਰਿਹਾ, ਦੁਕਾਨਦਾਰਾਂ ਨੇ ਦਿੱਤਾ ਸਮਰਥਨ

    October 15, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ

    October 15, 2026

    ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ

    October 15, 2026

    ਪੰਜਾਬ ਬੰਦ ਦੇ ਸੱਦੇ ’ਤੇ ਕੋਟ ਈਸੇ ਖਾਂ ਪੂਰਨ ਤੌਰ ’ਤੇ ਬੰਦ ਰਿਹਾ, ਦੁਕਾਨਦਾਰਾਂ ਨੇ ਦਿੱਤਾ ਸਮਰਥਨ

    October 15, 2026

    ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਧਾਰੀਵਾਲ ਰਿਹਾ ਮੁਕੰਮਲ ਬੰਦ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ

    October 15, 2026

    ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸਨੌਰ ’ਚ ਮੁਕੰਮਲ ਬੰਦ ਕਰਵਾਇਆ

    October 15, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ

    October 15, 2026

    ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ

    October 15, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.