
ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ, ਭਾਰਤੀ ਜਨਤਾ ਪਾਰਟੀ ਨੇ ਹੁਣ ਅਗਲੀ ਰਣਨੀਤੀ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਪਾਰਟੀ ਹਾਈਕਮਾਂਡ ਵੱਲੋਂ ਪੱਛਮੀ ਬੰਗਾਲ ਅਤੇ ਅਸਾਮ ਵਰਗੇ ਅਹਿਮ ਰਾਜਾਂ ਲਈ ਕੇਂਦਰੀ ਆਬਜ਼ਰਵਰਾਂ ਅਤੇ ਸਹਿ-ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਭਾਜਪਾ ਨੇ ਪੱਛਮੀ ਬੰਗਾਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੁੱਖ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਨਾਲ ਉੜੀਸਾ ਦੇ ਮੁੱਖ ਮੰਤਰੀ ਮੋਹਨ ਮਾਝੀ ਨੂੰ ਬੰਗਾਲ ਲਈ ਸਹਿ-ਆਬਜ਼ਰਵਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਦੂਜੇ ਪਾਸੇ, ਅਸਾਮ ਰਾਜ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੂੰ ਮੁੱਖ ਆਬਜ਼ਰਵਰ ਲਗਾਇਆ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਅਸਾਮ ਲਈ ਸਹਿ-ਆਬਜ਼ਰਵਰ ਨਿਯੁਕਤ ਕਰਕੇ ਇੱਕ ਵੱਡੀ ਸਿਆਸੀ ਜ਼ਿੰਮੇਵਾਰੀ ਦਿੱਤੀ ਗਈ ਹੈ।
Breaking News
- ਪੇਸ਼ਾਵਰ ’ਚ ਸਕੂਲ ਦੀ ਛੱਤ ਡਿੱਗਣ ਨਾਲ਼ 28 ਬੱਚਿਆਂ ਤੇ ਇੱਕ ਅਧਿਆਪਕਾ ਦੀ ਮੌਤ
- ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ ਸਿੰਘ ਢਿੱਲੋਂ
- ਬਾਲੀਵੁੱਡ ਅਦਾਕਾਰ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦੇ ਹੁਕਮ
- ਪਰਵਿੰਦਰ ਝੋਟਾ ਕਤਲ ਕਾਂਡ: ਮਾਨਸਾ ਦੀ ਐਸਐਚਓ ਬੇਅੰਤ ਕੌਰ ਮੁਅੱਤਲ
- ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜਗਰਾਉਂ ਪੂਰਨ ਤੌਰ ’ਤੇ ਬੰਦ ਰਿਹਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕ ਮੰਚ ’ਤੇ ਹੋਏ ਇਕੱਠੇ, ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਵਿਰੁੱਧ ਜ਼ਾਹਿਰ ਕੀਤਾ ਰੋਸ
- ਨਸ਼ਾ ਵਿਰੋਧੀ ਆਗੂ ਪਰਮਿੰਦਰ ਝੋਟਾ ਦੇ ਕਤਲ ਦੇ ਵਿਰੋਧ ’ਚ ਲਹਿਰਾਗਾਗਾ ਰਿਹਾ ਮੁਕੰਮਲ ਬੰਦ ਭਰਾਤਰੀ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੀਤਾ ਚੱਕਾ ਜਾਮ
- ਪੰਜਾਬ ਬੰਦ ਦੇ ਸੱਦੇ ’ਤੇ ਕੋਟ ਈਸੇ ਖਾਂ ਪੂਰਨ ਤੌਰ ’ਤੇ ਬੰਦ ਰਿਹਾ, ਦੁਕਾਨਦਾਰਾਂ ਨੇ ਦਿੱਤਾ ਸਮਰਥਨ
- ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਧਾਰੀਵਾਲ ਰਿਹਾ ਮੁਕੰਮਲ ਬੰਦ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਰੋਸ ਮਾਰਚ


