ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਪੰਜਾਬ ਰਿਐਲਟਰਜ਼ ’ਤੇ ਕੱਲ੍ਹ ਤੋਂ ਛਾਪੇਮਾਰੀ ਜਾਰੀ ਹੈ। ਸੂਤਰਾਂ ਅਨੁਸਾਰ, ਹੁਣ ਤੱਕ ਈਡੀ ਨੇ ਦਸਤਾਵੇਜ਼ਾਂ ਤੋਂ ਇਲਾਵਾ 1 ਕਰੋੜ ਰੁਪਏ ਨਕਦ ਬਰਾਮਦ ਕੀਤੇ ਹਨ।
ਈਡੀ ਇਹ ਛਾਪੇਮਾਰੀ ਗਮਾਡਾ ਰਾਹੀਂ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਕੰਪਲੈਕਸਾਂ ਜਾਂ ਪਲਾਟਾਂ ਵਿੱਚ ਬਦਲਣ ਲਈ ਭੂਮੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਲਈ ਵਰਤੇ ਜਾਂਦੇ ਗੈਰ-ਕਾਨੂੰਨੀ ਤਰੀਕਿਆਂ ਦਾ ਪਰਦਾਫਾਸ਼ ਕਰਨ ਲਈ ਕਰ ਰਹੀ ਹੈ। ਫਰਜੀ ਦਸਤਾਵੇਜਾਂ ਦੇ ਆਧਾਰ ਤੇ ਸੀਐਲਯੂ ਲੈਣ ਵਾਲੀ ਕੰਪਨੀਆਂ ਧੀਰ ਕੰਸਟਰਕਸ਼ਨ, ਸਨਟੈਕ ਬਿਲਡਰ ਤੇ ਈਡੀ ਵੱਲੋਂ ਛਾਪੇਮਾਰੀ ਬੀਤੇ ਕੱਲ ਤੋਂ ਕੀਤੀ ਜਾ ਰਹੀ ਹੈ ਜਿਸ ਦੌਰਾਨ ਤਕਰੀਬਨ ਇਕ ਕਰੋੜ ਰੁਪਏ ਦੀ ਨਗਰੀ ਬਰਾਮਦ ਹੋ ਚੁੱਕੀ ਹੈ। ਛਾਪੇਮਾਰੀ ਦੌਰਾਨ ਸੀਐਲਯੂ ਲੈਣ ਵਿੱਚ ਮਦਦ ਕਰਨ ਵਾਲੇ ਦੋ ਵਿਚੋਲੇ ਜਿਹਨ?ਾਂ ਵਿੱਚੋਂ ਇੱਕ ਦਾ ਨਾਮ ਨਿਤੀਨ ਗੋਹਾਲ ਦੀ ਰਿਹਾਇਸ਼ ਖਰੜ ਸਥਿਤ ਵੈਸਟਰਨ ਹੋਮਸ ਅਤੇ ਦੂਸਰੇ ਵਿਅਕਤੀ ਦੀ ਪਹਿਚਾਣ ਪ੍ਰਿਤਪਾਲ ਸਿੰਘ ਢੀਡਸਾ ਵਜੋਂ ਹੋਈ ਹੈ ਦੇ ਫੇਜ਼-4 ਸਥਿਤ ਘਰ ਵਿੱਚ ਤਕਰੀਬਨ 24 ਘੰਟੇ ਤੋਂ ਉੱਪਰ ਦਾ ਸਮਾਂ ਬੀਤ ਚੱਲਾ ਹੈ ਈਡੀ ਵੱਲੋਂ ਛਾਪੇਮਾਰੀ ਲਗਾਤਾਰ ਜਾਰੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਕੁਝ ਸਾਲ ਪਹਿਲਾਂ ਇਸ ਮਾਮਲੇ ਵਿੱਚ ਮੁੱਲਾਪੁਰ ਥਾਣੇ ਵਿੱਚ ਮੁਕਦਮਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਸਨਟੈਕ ਬਿਲਡਰ ਦੇ ਮਾਲਕ ਨੂੰ ਗ੍ਰਫਤਾਰ ਵੀ ਕੀਤਾ ਗਿਆ ਸੀ ਬਾਅਦ ਵਿੱਚ ਉਹ ਜਮਾਨਤ ਤੇ ਬਾਹਰ ਆ ਗਿਆ ਸੀ। ਲੇਕਿਨ ਹੁਣ ਇਸ ਸਭ ਤੋਂ ਬਾਅਦ ਇਹ ਮਾਮਲਾ ਈਡੀ ਕੋਲ ਪਹੁੰਚਿਆ ਅਤੇ ਈਡੀ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਇਸ ਮਾਮਲੇ ਨੂੰ ਰਾਜਨੀਤਿਕ ਤੌਰ ਤੇ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਅੱਜ ਤੱਕ ਈਡੀ ਵੱਲੋਂ ਛਾਪੇਮਾਰੀ ਦੌਰਾਨ ਕਦੀ ਵੀ ਪ੍ਰੈਸ ਨੋਟ ਜਾਰੀ ਨਹੀਂ ਕੀਤਾ ਗਿਆ। ਲੇਕਿਨ ਇਸ ਛਾਪੇਮਾਰੀ ਸਬੰਧੀ ਮੀਡੀਆ ਨੂੰ ਛਾਪੇਮਾਰੀ ਦੌਰਾਨ ਜਾਣਕਾਰੀ ਦਿੱਤੀ ਗਈ ਹੈ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


