Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਹੀ ਸੰਗਤ ਨੂੰ ਬੰਗਲਾ ਸਾਹਿਬ ਤੋਂ ਧੂਹ-ਘੜੀਸ ਕਰ ਕੀਤਾ ਗ੍ਰਿਫਤਾਰ
    Punjab

    ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਹੀ ਸੰਗਤ ਨੂੰ ਬੰਗਲਾ ਸਾਹਿਬ ਤੋਂ ਧੂਹ-ਘੜੀਸ ਕਰ ਕੀਤਾ ਗ੍ਰਿਫਤਾਰ

    May 8, 20263 Mins Read
    Share Facebook Twitter Telegram Email WhatsApp

    ਦੇਸ਼ ਭਰ ਦੀਆਂ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਸਰਪ੍ਰਸਤ ਬਾਪੂ ਗੁਰਚਰਨ ਸਿੰਘ, ਕਨਵੀਨਰ ਪਾਲ ਸਿੰਘ ਫਰਾਂਸ, ਜੱਥੇਦਾਰ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ ‘ਚਰੋਸ ਮਾਰਚ ਕੀਤਾ ਜਾਣਾ ਸੀ ਜਿਸਨੂੰ ਕੇਂਦਰ ਅਤੇ ਦਿੱਲੀ ਸਰਕਾਰ ਨੇ ਵੱਡੀ ਗਿਣਤੀ ਪੁਲਸ ਫੋਰਸ ਲਗਾਕੇ ਗੁਰਦੁਆਰਾ ਸਾਹਿਬ ਦੇ ਗੇਟ ‘ਤੇ ਹੀ ਰੋਕ ਲਿਆ ਗਿਆ ਅਤੇ ਧੂਹ-ਘੜੀਸ ਕਰਕੇ ਦਰਜਨਾਂ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿੱਚ ਭਰਕੇ ਜ਼ਾਫਰਪੁਰ, ਮੰਦਰ ਮਾਰਗ ਥਾਣਾ ਅਤੇ ਨਰੇਲਾ ਦੇ ਥਾਣਿਆਂ ਵਿੱਚ ਡੱਕ ਦਿਤਾ ਗਿਆ ਜਿਸ ਨਾਲ ਦੇਸ਼ ਦੇ ਲੋਕਤੰਤਰ ਦਾ ਘਾਣ ਕਰਕੇ ਅਸਲੀ ਚਿਹਰਾ ਦੁਨੀਆ ਦੇ ਸਾਹਮਣੇ ਲਿਆ ਦਿਤਾ । ਮਲੇਰਕੋਟਲਾ ਤੋਂ ਮਨੁੱਖੀ ਅਧਿਕਾਰਾਂ ਦੇ ਇਸ ਘੋਲ ਵਿੱਚ ਸਿੱਖ ਕੌਮ ਲਈ ‘ਹਾਅ ਦਾ ਨਾਅਰਾ’ ਮਾਰਨ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇੱਕ ਵਫਦ ਮੁਹੰਮਦ ਜਮੀਲ ਐਡਵੋਕੇਟ, ਮਹਿਮੂਦ ਅਹਿਮਦ ਥਿੰਦ ਅਤੇ ਡਾ. ਮੇਹਰਦੀਨ ਦੀ ਅਗਵਾਈ ‘ਚ ਪੁੱਜਾ ਅਤੇ ਗ੍ਰਿਫਤਾਰੀਆਂ ਵੀ ਦਿੱਤੀਆਂ ।ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ (ਬਹਿਰੂ) ਦੇ ਵਿਸ਼ਾਲ ਜੱਥੇ ਨੇ ਸ਼ਿਰਕਤ ਕੀਤੀ ਅਤੇ ਗ੍ਰਿਫਤਾਰੀਆਂ ਦਿੱਤੀਆਂ ।
    ਇਸ ਸਬੰਧੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮੁਹੰਮਦ ਜਮੀਲ ਨੇ ਦੱਸਿਆ ਕਿ 7 ਮਈ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕਾਲੇ ਚੋਗੇ ਅਤੇ ਗਲ ਵਿੱਚ ਸੰਗਲ ਪਾ ਕੇ ਰੋਸ ਮਾਰਚ ਕਰਨ ਦੀ ਕਾਲ ਦਿੱਤੀ ਗਈ ਸੀ ਤਾਂ ਕਿ ਦੇਸ਼ ਦੀਆਂ ਅੰਨ੍ਹੀਆਂ, ਬੋਲੀਆਂ ਅਤੇ ਗੂੰਗੀਆਂ ਸਰਕਾਰਾਂ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆਂ ਜਾ ਸਕੇ । ਉਹਨਾਂ ਦੱਸਿਆ ਕਿ ਮੋਹਾਲੀ ਵਿਖੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰ ਬਹਾਲ ਕਰਵਾਉਣ ਲਈ 1214 ਦਿਨਾਂ ਤੋਂ ਲੱਗੇ ਇਸ ਧਰਨੇ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਅਣਗੌਲਿਆਂ ਕਰ ਰਹੀਆਂ ਹਨ । ਇੱਕ ਪਾਸੇ ਸੰਗੀਨ ਧਾਰਾਵਾਂ ‘ਚ ਉਮਰ ਕੈਦ ਕੱਟ ਰਹੇ ਬਲਾਤਕਾਰੀਆਂ ਨੂੰ ਸਾਲ ਵਿੱਚ ਕਈ-ਕਈ ਵਾਰ ਪੈਰੋਲ ਦੇ ਦਿਤੀ ਜਾਂਦੀ ਹੈ ਅਤੇ ਦੂਜੇ ਪਾਸੇ ਬੰਦੀ ਸਿੰਘ 32-32 ਸਾਲਾਂ ਤੋਂ ਲਗਾਤਾਰ ਜੇਲ੍ਹਾਂ ਵਿੱਚ ਬੰਦ ਹਨ ਕਈਆਂ ਨੂੰ ਤਾਂ ਇੱਕ ਵਾਰ ਵੀ ਪੈਰੋਲ ਨਹੀਂ ਮਿਲੀ । ਦੇਸ਼ ਦੀਆਂ ਘੱਟਗਿਣਤੀਆਂ ਵਿੱਚ ਸਹਿਮ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ । ਦੂਜੇ ਪਾਸੇ ਮੁਸਲਿਮ ਭਾਈਚਾਰੇ ਦੇ ਨੌਜਵਾਨ ਉਮਰ ਖਾਲਿਦ, ਸ਼ਰਜ਼ੀਲ ਇਮਾਮ (ਸਾਬਕਾ ਜੇਐਨਯੂ ਵਿਦਿਆਰਥੀ ਆਗੂ) ਨੂੰ 6 ਸਾਲਾਂ ਤੋਂ ਲਗਾਤਾਰ ਜੇਲ੍ਹ ਵਿੱਚ ਡੱਕਿਆ ਹੋਇਆ ਹੈ ਉਹਨਾਂ ਦਾ ਨਾ ਕੋਈ ਟਰੈਲ ਚੱਲਾ, ਨਾ ਜਮਾਨਤ ਦਿੱਤੀ ਗਈ ।ਉਹਨਾਂ ਕਿਹਾ ਕਿ ਸਰਕਾਰਾਂ ਅਤੇ ਨਿਆਂਪਾਲਿਕਾ ਦਾ ਦੋਹਰਾ ਰਵੱਈਆ ਸਿੱਖਾਂ ਅਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾ ਰਿਹਾ ਹੈ, ਮਨੁੱਖੀ ਅਧਿਕਾਰ ਕਮਿਸ਼ਨ ਮੂਕ ਦਰਸ਼ਕ ਬਣਕੇ ਤਮਾਸ਼ਾ ਦੇਖ ਰਹੇ ਹਨ ।
    ਮਨੁੱਖੀ ਅਧਿਕਾਰਾਂ ਦੇ ਹੋ ਰਹੇ ਹਨਨ ਦੀ ਗੱਲ ਕਰਦਿਆਂ ਐਡਵੋਕੇਟ ਮੁਹੰਮਦ ਜਮੀਲ ਨੇ ਦੱਸਿਆ ਕਿ ਜੱਥੇਦਾਰ ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਹਨ ਉਹਨਾਂ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਮਿਲੀ ਜਦਦ । ਪਿਛਲੇ ਦਿਨੀਂ ਉਹਨਾਂ ਦੇ ਬਿਰਧ ਮਾਤਾ ਅਮਰੀਕਾ ਤੋਂ ਆਪਣੇ ਆਖਰੀ ਦਿਨਾਂ ਵਿੱਚ ਪੁੱਤਰ ਨੂੰ ਮਿਲਣ ਲਈ ਪੈਰੋਲ ਦੀਆਂ ਦਰਖਾਸਾਂ ਆਪਣੇ ਵਕੀਲਾਂ ਰਾਹੀ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਗਵਰਨਰ, ਮੁੱਖ ਮੰਤਰੀ ਸਮੇਤ ਹਰ ਅਦਾਲਤ ਦੇ ਦਰਵਾਜ਼ੇ ‘ਤੇ ਦਸਤਕ ਦੇ ਚੁੱਕੇ ਹਨ ਜਿੱਥੋਂ ਤੱਕ ਮਨੁੱਖੀ ਅਧਿਕਾਰ ਬਹਾਲ ਕਰਵਾਉਣ ਲਈ ਦੇ ਸਕਦੇ ਸਨ ਪਰੰਤੂ ਕਿਸੇ ਨੇ ਵੀ ਨਹੀਂ ਗੁਹਾਰ ਨਹੀਂ ਸੁਣੀ । ਉਹਨਾਂ ਪ੍ਰੈਸ ਦੇ ਮਾਧਿਅਮ ਰਾਹੀਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਤੋਂ ਜਲਦ ਹੁਕਮ ਜਾਰੀ ਕੀਤੇ ਜਾਣ ਤਾਂ ਕਿ ਸਿੱਖ ਕੌਮ ਦੇ ਦਹਾਕਿਆਂ ਤੋਂ ਕੁਰੇਦੇ ਜਾ ਰਹੇ ਜ਼ਖਮਾਂ ਉੱਤੇ ਮੱਲਮ ਲਗਾਇਆ ਜਾ ਸਕੇ ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.