Close Menu
Rozana Desh PardeshRozana Desh Pardesh
    What's Hot

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026
    Facebook X (Twitter) Instagram YouTube
    Breaking News
    • हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
    • प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
    • बीजेपी नहीं चाहती एसवाईएल का पानी हरियाणा को मिले: चौधरी अभय सिंह चौटाला
    • देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
    • स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
    • स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
    • मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
    • मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
    Friday, July 17
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਬੇਅਦਬੀ ਵਿਰੁੱਧ ਕਾਨੂੰਨ ਕਿਸੇ ਵੀ ਕੀਮਤ ’ਤੇ ਵਾਪਸ ਨਹੀਂ ਲਿਆ ਜਾਵੇਗਾ-ਸੀਐਮ ਮਾਨ
    Punjab

    ਬੇਅਦਬੀ ਵਿਰੁੱਧ ਕਾਨੂੰਨ ਕਿਸੇ ਵੀ ਕੀਮਤ ’ਤੇ ਵਾਪਸ ਨਹੀਂ ਲਿਆ ਜਾਵੇਗਾ-ਸੀਐਮ ਮਾਨ

    May 9, 20262 Mins Read
    Share Facebook Twitter Telegram Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਵਿਰੁੱਧ ਕਾਨੂੰਨ ਕਿਸੇ ਵੀ ਕੀਮਤ ’ਤੇ ਵਾਪਸ ਨਹੀਂ ਲਿਆ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਕਾਨੂੰਨ ਦੇ ਪੱਖ ਵਿਚ ਹਨ ਅਤੇ ਇਸ ਉੱਤੇ ਰਾਜਪਾਲ ਦੇ ਹਸਤਾਖਰ ਵੀ ਹੋ ਚੁੱਕੇ ਹਨ, ਜਿਸ ਨਾਲ ਇਹ ਹੁਣ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿ ਪੂਰੀ ਦੁਨੀਆ ਬੇਅਦਬੀ ਕਾਨੂੰਨ ਨੂੰ ਸਵੀਕਾਰ ਕਰਦੀ ਹੈ ਅਤੇ ਪ੍ਰਵਾਨ ਕਰਦੀ ਹੈ, ਬਾਦਲ ਪਰਿਵਾਰ ਨਹੀਂ ਕਰਦਾ। ਸੰਗਰੂਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ, ਮੁੱਖ ਮੰਤਰੀ ਮਾਨ ਨੇ ਟਿੱਪਣੀ ਕੀਤੀ ਕਿ ‘ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਬੰਗਾਲ ਸੜਨਾ ਸ਼ੁਰੂ ਹੋ ਗਿਆ ਹੈ।’ ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ, ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਬੰਬ ਧਮਾਕੇ ਅਤੇ ਈਡੀ ਦੇ ਛਾਪੇਮਾਰੀ ਕਰਕੇ ਚੋਣਾਂ ਦੀ ਤਿਆਰੀ ਕਰਦੀ ਹੈ।
    ‘ਸਾਨੂੰ ਭਾਜਪਾ ਦੇ ਮਾਣਹਾਨੀ ਨੋਟਿਸਾਂ ਬਾਰੇ ਬਿਲਕੁਲ ਵੀ ਕੋਈ ਚਿੰਤਾ ਨਹੀਂ ਹੈ,’ ਮਾਨ ਨੇ ਜ਼ੋਰ ਦੇ ਕੇ ਕਿਹਾ। ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ।
    ਜ਼ਿਕਰਯੋਗ ਹੈ ਕਿ ਜਥੇਦਾਰ ਨੇ ਸਰਕਾਰ ਨੂੰ ਪੰਦਰਾਂ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਵਿਸ਼ੇਸ਼ ਇਜਲਾਸ ਸੱਦ ਕੇ ਇਸ ਐਕਟ ਦੀਆਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਕਿਹਾ ਹੈ। ਤੈਅ ਸਮੇਂ ’ਚ ਕਾਰਵਾਈ ਨਾ ਕਰਨ ’ਤੇ ਪੰਜ ਸਿੰਘ ਸਾਹਿਬਾਨ ਸਖ਼ਤ ਫ਼ੈਸਲਾ ਕਰਨਗੇ। ਇਹ ਜਾਣਕਾਰੀ ਜਥੇਦਾਰ ਗੜਗੱਜ ਨੇ ਸਪੀਕਰ ਸੰਧਵਾਂ ਨਾਲ ਹੋਈ ਗੱਲਬਾਤ ਤੋਂ ਬਾਅਦ ਮੀਡੀਆ ਨੂੰ ਦਿੱਤੀ ਹੈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਮੌਜੂਦ ਸਨ। ਜਥੇਦਾਰ ਗੜਗੱਜ ਨੇ ਐਕਟ ਦੇ ਪੰਜਾਬੀ ਤਰਜਮੇ ਵਿਚਲੀਆਂ ਖ਼ਾਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੁੱਖ ਆਸਣ ਅਸਥਾਨ ਲਈ ’ਸਟੋਰ’ ਸ਼ਬਦ ਦੀ ਵਰਤੋਂ ਨਾਵਾਜਬ ਹੈ। ਇਸ ਤੋਂ ਇਲਾਵਾ ਕਸਟੋਡੀਅਨ ਸਬੰਧੀ ਧਾਰਾਵਾਂ ਪ੍ਰਕਾਸ਼ਿਤ ਬੀੜਾਂ ਦੀ ਜਾਣਕਾਰੀ ਜਨਤਕ ਕਰਨ ਅਤੇ ਸਰੂਪਾਂ ’ਤੇ ਨੰਬਰ ਲਾਉਣ ਵਰਗੀਆਂ ਮੱਦਾਂ ਨਾਲ ਪੰਥ ਬਿਲਕੁਲ ਸਹਿਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਕਰਨ ਵਾਲਿਆਂ ਖ਼?ਲਾਫ਼ ਕਾਰਵਾਈ ਕਰਨ ਦੀ ਥਾਂ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਕਰਨ ਵਾਲਿਆਂ ’ਤੇ ਜ਼ਿਆਦਾ ਸ਼ਰਤਾਂ ਲਾਉਂਦਾ ਹੈ। ਇਸ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰੰਥੀ ਸਿੰਘ ਅਤੇ ਗੁਰਦੁਆਰਾ ਕਮੇਟੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਦੋਸ਼ੀਆਂ ਵਾਂਗ ਬੰਨ੍ਹ?ਆ ਗਿਆ ਹੈ, ਜੋ ਸਿੱਖ ਮਾਮਲਿਆਂ ਵਿੱਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਐਕਟ ਬਿਨਾਂ ਕਿਸੇ ਪੰਥਕ ਵਿਚਾਰ-ਚਰਚਾ ਤੋਂ ਜਲਦਬਾਜ਼ੀ ਵਿੱਚ ਪਾਸ ਕੀਤਾ ਗਿਆ ਹੈ।

    Share. Facebook Twitter Pinterest Email WhatsApp

    Related Posts

    ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ

    July 16, 2026

    ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ

    July 16, 2026

    ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ

    July 16, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    बीजेपी नहीं चाहती एसवाईएल का पानी हरियाणा को मिले: चौधरी अभय सिंह चौटाला

    July 16, 2026

    देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली

    July 16, 2026

    स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर

    July 16, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र

    July 16, 2026

    प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी

    July 16, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.