ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਐਕਸ ਤੇ ਲਿਖਦਿਆ ਭਾਜਪਾ ਤੇ ਤਨਜ ਕੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਵਿਚ ਹੀ ਵਿਅਕਤੀ ਦਾ ਕਿਰਦਾਰ ਸਾਹਮਣੇ ਆਉਂਦਾ ਹੈ।
ਸੰਜੀਵ ਅਰੋੜਾ ਨੇ ਭਾਜਪਾ ਵਿਚ ਸ਼ਾਮਿਲ ਹੋਣ ਨਾਲੋਂ ਜੇਲ੍ਹ ਜਾਣਾ ਪਸੰਦ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਸਲਾਮ ਹੈ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


