ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਬਰਨਾਲਾ ਤੋਂ ਬਲਜਿੰਦਰ ਸਿੰਘ ਵੀ ਪਾਰਟੀ ਵਿਚ ਸ਼ਾਮਲ ਹੋਏ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


