ਪੰਜਾਬ ਸਰਕਾਰ ਨੇ ਵਿਜੀਲੈਂਸ ਦਫ਼ਤਰ ਵਿੱਚ 329 ਵੱਲੋਂ ਕੀਤੀ ਗਈ ਕਾਰਵਾਈ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਇਸ ਪੂਰੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗੀ। ਇਸ ਮਾਮਲੇ ਵਿੱਚ ਮੁੱਖ ਵਿਵਾਦ ਸੀਬੀਆਈ ਦੇ ਅਧਿਕਾਰ ਖੇਤਰ ਨੂੰ ਲੈ ਕੇ ਪੈਦਾ ਹੋਇਆ ਹੈ।
ਅਸਲ ਵਿਚ ਸਾਲ 2020 ਵਿਚ ਕੈਪਟਨ ਅਮਰਿੰਦਰ ਦੀ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾਸ ਸਕਰ ਕੇ ਇਹ ਨਿਯਮ ਬਣਾਇਆ ਸੀ ਕਿ ਸੀ ਬੀ ਆਈ ਸਿੱਧਾ ਪੰਜਾਬ ਵਿਚ ਦਖ਼ਲ ਨਹੀਂ ਦੇ ਸਕੇਗੀ। ਕਿਉਕਿ ਸੀ ਬੀ ਆਈ ਦਿੱਲੀ ਪੁਲਿਸ ਐਕਟ ਦੇ ਤਹਿਤ ਬਣਾਈ ਗਈ ਸੀ। ਜੇਕਰ ਸੀ ਬੀ ਆਈ ਨੇ ਪੰਜਾਬ ਵਿਚ ਕੋਈ ਕਾਰਵਾਈ ਕਰਨੀ ਹੈ ਤਾਂ ਪਹਿਲਾਂ ਸੂਬਾ ਸਰਕਾਰ ਤੋ ਇਜਾਜ਼ਤ ਲੈਣੀ ਪਵੇਗੀ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


