Close Menu
Rozana Desh PardeshRozana Desh Pardesh
    What's Hot

    ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ ਪਰਦੇ ’ਤੇ ਦਿਸਣਗੇ ਇਕੱਠੇ

    November 27, 2026

    1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ ਟ੍ਰੇਨ ਸੀਕੁਐਂਸ; ਵਿਸ਼ਾਲ ਚਤੁਰਵੇਦੀ

    November 27, 2026

    IND vs NZ : ਕ੍ਰਾਈਸਟਚਰਚ ਟੈਸਟ ‘ਚ ਪਹਿਲਾ ਦਿਨ ਖ਼ਤਮ, ਨਿਊਜ਼ੀਲੈਂਡ ਦੇ 5 ਵਿਕਟਾਂ ‘ਤੇ 246 ਦੌੜਾਂ

    November 27, 2026
    Facebook X (Twitter) Instagram YouTube
    Breaking News
    • ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ ਪਰਦੇ ’ਤੇ ਦਿਸਣਗੇ ਇਕੱਠੇ
    • 1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ ਟ੍ਰੇਨ ਸੀਕੁਐਂਸ; ਵਿਸ਼ਾਲ ਚਤੁਰਵੇਦੀ
    • IND vs NZ : ਕ੍ਰਾਈਸਟਚਰਚ ਟੈਸਟ ‘ਚ ਪਹਿਲਾ ਦਿਨ ਖ਼ਤਮ, ਨਿਊਜ਼ੀਲੈਂਡ ਦੇ 5 ਵਿਕਟਾਂ ‘ਤੇ 246 ਦੌੜਾਂ
    • ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਆਇਰਲੈਂਡ ਦੀ ਕ੍ਰਿਕਟ ਟੀਮ
    • Stock Market Closed: ਸ਼ੇਅਰ ਬਾਜ਼ਾਰ ‘ਚ ਵੱਡੀ ਗਿਰਾਵਟ, ਮੁਨਾਫ਼ਾ ਵਸੂਲੀ ਕਾਰਨ ਸੈਂਸੈਕਸ 989 ਅੰਕ ਡਿੱਗਿਆ
    • ਚਾਹ ਉਤਪਾਦਕ ਦੇਸ਼ ਭਾਰਤ ਨੇ 2025-26 ਵਿੱਚ $988 ਮਿਲੀਅਨ ਚਾਹ ਕੀਤੀ ਨਿਰਯਾਤ
    • ਐਪਲ 10 ਦਸੰਬਰ ਨੂੰ ਹੈਦਰਾਬਾਦ ’ਚ ਖੋਲ੍ਹੇਗੀ ਆਪਣਾ ਪਹਿਲਾ ਸਟੋਰ
    • ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ
    Friday, November 27
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਗੈਂਗਸਟਰ ਭਗਵਾਨਪੁਰੀਆ ਸਮੇਤ 5 ਬਰੀ, ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਉਮਰਕੈਦ
    Punjab

    ਗੈਂਗਸਟਰ ਭਗਵਾਨਪੁਰੀਆ ਸਮੇਤ 5 ਬਰੀ, ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਉਮਰਕੈਦ

    May 17, 20262 Mins Read
    Share Facebook Twitter Telegram Email WhatsApp

    ਅੰਮ੍ਰਿਤਸਰ ਦੇ ਚਰਚਿਤ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦੇ ਅੱਠ ਸਾਲਾਂ ਬਾਅਦ ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਨਾਮੀ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰਿਆ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂਕਿ ਤਿੰਨ ਹੋਰਨਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਹੈ। ਸ਼ੁੱਕਰਵਾਰ ਸ਼ਾਮ ਨੂੰ ਸੁਣਾਇਆ ਗਿਆ ਇਹ ਫੈਸਲਾ ਸ਼ਨੀਵਾਰ ਨੂੰ ਅਧਿਕਾਰਤ ਤੌਰ ’ਤੇ ਅਪਲੋਡ ਕੀਤਾ ਗਿਆ। ਅਦਾਲਤ ਵੱਲੋਂ ਜੱਗੂ ਭਗਵਾਨਪੁਰਿਆ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਗੈਂਗਸਟਰਾਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ ਸਿੰਘ ਉਰਫ਼ ਸੰਨੀ ਸ਼ਾਮਲ ਹਨ। ਮਾਨਯੋਗ ਜੱਜ ਨੇ ਆਪਣੇ ਫੈਸਲੇ ਵਿੱਚ ਟਿੱਪਣੀ ਕੀਤੀ ਕਿ ਸਰਕਾਰੀ ਪੱਖ (ਪ੍ਰੋਸੀਕਿਊਸ਼ਨ) ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਬਿਨਾਂ ਕਿਸੇ ਸ਼ੱਕ ਦੇ ਸਾਬਤ ਕਰਨ ਵਿੱਚ ‘ਪੂਰੀ ਤਰ੍ਹਾਂ ਨਾਕਾਮ’ ਰਿਹਾ ਹੈ।
    ਦੂਜੇ ਪਾਸੇ, ਅਦਾਲਤ ਨੇ ਤਿੰਨ ਮੁਲਜ਼ਮਾਂ ਅਰੁਣ ਕੁਮਾਰ ਉਰਫ਼ ਛੁਰੀਮਾਰ, ਅੰਗਰੇਜ਼ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਰਿੰਕਾ ਨੂੰ ਭਾਰਤੀ ਦੰਡਾਵਲੀ ਦੀ ਧਾਰਾ 120-ਬੀ (ਅਪਰਾਧਿਕ ਸਾਜ਼ਿਸ਼), 148 (ਜਾਨਲੇਵਾ ਹਥਿਆਰਾਂ ਨਾਲ ਦੰਗਾ ਕਰਨਾ), 302 (ਕਤਲ), 473 (ਜਾਅਲਸਾਜ਼ੀ) ਅਤੇ 201 (ਸਬੂਤ ਨਸ਼ਟ ਕਰਨਾ) ਤਹਿਤ ਦੋਸ਼ੀ ਪਾਇਆ। ਅਦਾਲਤ ਨੇ ਤਿੰਨਾਂ ਨੂੰ ਸਖ਼ਤ ਉਮਰਕੈਦ ਦੀ ਸਜ਼ਾ ਸੁਣਾਈ ਅਤੇ 22,000-22,000 ਰੁਪਏ ਜੁਰਮਾਨਾ ਕੀਤਾ। ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਛੇ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ।ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸਖ਼ਤ ਉਮਰ ਕੈਦ ਦੀ ਸਜ਼ਾ ਸੁਣਾਈ। ਉਨ੍ਹਾਂ ਨੂੰ 22,000 ਰੁਪਏ ਪ੍ਰਤੀ ਵਿਅਕਤੀ ਦਾ ਜੁਰਮਾਨਾ ਵੀ ਲਗਾਇਆ। ਭੁਗਤਾਨ ਨਾ ਕਰਨ ਦੀ ਸੂਰਤ ਵਿੱਚ, ਉਨ੍ਹਾਂ ਨੂੰ ਛੇ ਮਹੀਨੇ ਹੋਰ ਸਜ਼ਾ ਕੱਟਣੀ ਪਵੇਗੀ। ਇਹ ਮਾਮਲਾ ਅੰਮ੍ਰਿਤਸਰ ਦੇ ਸਭ ਤੋਂ ਚਰਚਿਤ ਰਾਜਨੀਤਿਕ ਕਤਲ ਮਾਮਲਿਆਂ ਵਿੱਚੋਂ ਇੱਕ ਰਿਹਾ ਹੈ, ਜਿਸਨੇ ਲੰਬੇ ਸਮੇਂ ਤੱਕ ਸ਼ਹਿਰ ਵਿੱਚ ਤਣਾਅ ਅਤੇ ਰਾਜਨੀਤਿਕ ਅਸ਼ਾਂਤੀ ਪੈਦਾ

    Share. Facebook Twitter Pinterest Email WhatsApp

    Related Posts

    ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

    November 27, 2026

    ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

    November 27, 2026

    ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

    November 27, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ ਪਰਦੇ ’ਤੇ ਦਿਸਣਗੇ ਇਕੱਠੇ

    November 27, 2026

    1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ ਟ੍ਰੇਨ ਸੀਕੁਐਂਸ; ਵਿਸ਼ਾਲ ਚਤੁਰਵੇਦੀ

    November 27, 2026

    IND vs NZ : ਕ੍ਰਾਈਸਟਚਰਚ ਟੈਸਟ ‘ਚ ਪਹਿਲਾ ਦਿਨ ਖ਼ਤਮ, ਨਿਊਜ਼ੀਲੈਂਡ ਦੇ 5 ਵਿਕਟਾਂ ‘ਤੇ 246 ਦੌੜਾਂ

    November 27, 2026

    ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਆਇਰਲੈਂਡ ਦੀ ਕ੍ਰਿਕਟ ਟੀਮ

    November 27, 2026

    Stock Market Closed: ਸ਼ੇਅਰ ਬਾਜ਼ਾਰ ‘ਚ ਵੱਡੀ ਗਿਰਾਵਟ, ਮੁਨਾਫ਼ਾ ਵਸੂਲੀ ਕਾਰਨ ਸੈਂਸੈਕਸ 989 ਅੰਕ ਡਿੱਗਿਆ

    November 27, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ ਪਰਦੇ ’ਤੇ ਦਿਸਣਗੇ ਇਕੱਠੇ

    November 27, 2026

    1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ ਟ੍ਰੇਨ ਸੀਕੁਐਂਸ; ਵਿਸ਼ਾਲ ਚਤੁਰਵੇਦੀ

    November 27, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.