Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ
    Punjab

    ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

    May 18, 20262 Mins Read
    Share Facebook Twitter Telegram Email WhatsApp

    ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
    ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ ’ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ?ਰੇਸ਼ਨ ਨੰਬਰ) ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਅਪਰਾਧਕ ਗਤੀਵਿਧੀਆਂ ਲਈ ਕਰ ਰਹੇ ਸਨ।
    ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ, ਯੂਏਈ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨੇ ਸੰਭਾਵਤ ਅਪਰਾਧਿਕ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਹੈ।
    ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਨੇ ਆਪਣੇ ਕੰਮ ਬਾਰੇ ਖੁਲਾਸੇ ਕੀਤੇ ਅਤੇ ਦੱਸਿਆ ਕਿ ਉਹ ਵਿਦੇਸ਼-ਅਧਾਰਤ ਹੈਂਡਲਰਾਂ ਦੁਆਰਾ ਸੰਚਾਲਿਤ ਇੱਕ ਸੰਗਠਿਤ, ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਦੇ ਸਰਗਰਮ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕਾਂ ਜ਼ਰੀਏ ਇਨ੍ਹਾਂ ਕਾਰਕੁਨਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਅਤੇ ਉਨ੍ਹਾਂ ਨੂੰ ਹਾਈ-ਪ੍ਰੋਫਾਈਲ ਵਿਅਕਤੀਆਂ ਦੀ ਟਾਰਗੇਟ ਸ਼ੂਟਿੰਗ ਦਾ ਕੰਮ ਸੌਂਪਿਆ ਗਿਆ।
    ਇਸ ਸਬੰਧ ਵਿੱਚ ਲੁਧਿਆਣਾ ਦੇ ਲਾਡੋਵਾਲ ਪੁਲਿਸ ਥਾਣਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 91 ਮਿਤੀ 17-05-2026 ਦਰਜ ਕੀਤੀ ਗਈ ਹੈ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.