ਬਠਿੰਡਾ ਵਿੱਚ ਉਸ ਸਮੇਂ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸ਼ਹਿਰ ਦੇ ਚਾਰ ਨਿੱਜੀ ਸਕੂਲਾਂ ਨੂੰ ’ਖਾਲਿਸਤਾਨ ਨੈਸ਼ਨਲ ਆਰਮੀ’ ਵੱਲੋਂ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਵਿੱਚ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫੌਜੀ ਹਮਲੇ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਸਾਰੇ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਜਾਣਕਾਰੀ ਹਾਸਿਲ ਪੁਲਿਸ ਟੀਮਾਂ ਡੌਗ ਸਕੁਐਡ ਅਤੇ ਮੈਟਲ ਡਿਟੈਕਟਰਾਂ ਦੀ ਮਦਦ ਨਾਲ ਸਕੂਲ ਦੀਆਂ ਇਮਾਰਤਾਂ, ਬੇਸਮੈਂਟ ਅਤੇ ਪਾਰਕ ਕੀਤੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲੈ ਰਹੀਆਂ ਹਨ। ਪੰਜਾਬ ਚੋਣਾਂ ਕਵਰੇਜ
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਵਿੱਚ ਪਿਛਲੇ ਦਿਨੀਂ ਰੇਲਵੇ ਟਰੈਕ, ਸਟੇਸ਼ਨਾਂ ਅਤੇ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਪਹਿਲਾਂ ਵੀ ਮਿਲ ਚੁੱਕੀਆਂ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਹਾਈ ਅਲਰਟ ’ਤੇ ਹਨ ਅਤੇ ਇਸ ਤਾਜ਼ਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਤਾਂ ਜੋ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਇਆ ਜਾ ਸਕੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


