Author: Rozana Desh Pardesh

भाजपा प्रदेशाध्यक्ष डॉ. अर्चना गुप्ता ने मानवता की सेवा का प्रेरणादायक उदाहरण प्रस्तुत करते हुए सबसे पहले स्वयं पोर्टल पर अपना पंजीकरण कर मृत्यु उपरांत अंगदान का संकल्प लिया। उन्होंने कहा कि मृत्यु के बाद भी किसी के जीवन में उम्मीद की नई किरण जगाई जा सकती है। इसी मानवीय भावना को साकार करते हुए उन्होंने अंगदान करने का निर्णय लिया। पंचकूला स्थित भाजपा प्रदेश कार्यालय में आयोजित कार्यक्रम के दौरान उन्होंने हितैषी फाउंडेशन के कार्यों का प्रस्तुतिकरण देखने के बाद संस्था के अनुरोध पर उसकी ब्रांड एंबेसडर बनना भी स्वीकार किया। साथ ही, अंगदान और देहदान के प्रति जागरूकता…

Read More

हरियाणा के खाद्य, नागरिक आपूर्ति एवं उपभोक्ता मामले राज्य मंत्री श्री राजेश नागर ने कहा कि प्रदेश सरकार किसानों की फसल की सुचारू खरीद सुनिश्चित करने के लिए पूरी तरह गंभीर है। सरकार के मंत्री एवं विधायक लगातार मंडियों का दौरा कर खरीद व्यवस्था का जायजा ले रहे हैं। मुख्यमंत्री ने भी संबंधित अधिकारियों को स्पष्ट निर्देश दिए हैं कि किसानों को फसल बिक्री के दौरान किसी भी प्रकार की परेशानी नहीं होनी चाहिए। श्री नागर आज चंडीगढ़ में भारतीय मानक ब्यूरो (बीआईएस) के उत्तरी क्षेत्रीय कार्यालय द्वारा आयोजित ‘विश्व मानक दिवस-2026’ समारोह के दौरान पत्रकारों से बातचीत कर रहे…

Read More

हरियाणा के कृषि एवं किसान कल्याण, पशुपालन, डेयरी एवं मत्स्य पालन मंत्री श्री श्याम सिंह राणा ने बुधवार को पानीपत जिला की विभिन्न मंडियों का दौरा कर धान खरीद व्यवस्था का जायजा लिया। उन्होंने मंडी में किसानों के लिए किए गए प्रबंधों, धान खरीद सहित अन्य व्यवस्थाओं की जानकारी ली और संबंधित अधिकारियों को निर्देश दिए कि किसानों को मंडी में किसी प्रकार की परेशानी न हो तथा खरीद प्रक्रिया सुचारू एवं पारदर्शी ढंग से संचालित रहे। श्री श्याम सिंह राणा ने कहा कि किसानों को अपनी धान की फसल बेचने में कोई दिक्कत न आये इस ओर विशेष तौर…

Read More

मुख्यमंत्री श्री नायब सिंह सैनी की अध्यक्षता में हरियाणा का एक उच्चस्तरीय डेलीगेशन स्वीडन पहुंच गया है। डेलीगेशन 14 से 17 अक्टूबर 2026 तक स्वीडन में रहेगा। इस महत्वपूर्ण यात्रा का उद्देश्य हरियाणा राज्य में विदेशी निवेश आकर्षित करना, वैश्विक औद्योगिक साझेदारियों को मजबूत करना तथा तकनीकी एवं सतत विकास के क्षेत्र में सहयोग बढ़ाना है। स्वीडन पहुंचने पर भारतीय राजदूत श्री अनुराग भूषण ने मुख्यमंत्री श्री नायब सिंह सैनी एवं डेलीगेशन का पारंपरिक तरीके से स्वागत किया। इस यात्रा में शहरी स्थानीय निकाय मंत्री श्री विपुल गोयल भी मुख्यमंत्री के साथ मौजूद हैं। 15 अक्टूबर को इंडिया–स्वीडन इनोवेशन डे…

Read More

ਹਰਿਆਣਾ ਨੂੰ ਡ?ਰੋਨ ਨਿਰਮਾਣ, ਐਰੋਸਪੇਸ ਅਤੇ ਉੱਨਤ ਤਕਨਾਲੋਜੀ ਦੇ ਖੇਤਰ ਵਿੱਚ ਗਲੋਬਲ ਕੇਂਦਰ ਵਜੋਂ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਪਹਿਲ ਕਰਦਿਆਂ ਰੂਸ ਦੇ ਉੱਚ ਪੱਧਰੀ ਵਫ਼ਦ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਹਰਿਆਣਾ ਵਿੱਚ ਨਿਵੇਸ਼, ਤਕਨਾਲੋਜੀ ਟ?ਰਾਂਸਫਰ, ਸਾਂਝੀ ਖੋਜ ਅਤੇ ਉਦਯੋਗਿਕ ਸਹਿਯੋਗ ਦੀਆਂ ਸੰਭਾਵਨਾਵਾਂ ’ਤੇ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਵਿੱਚ ਹਿਸਾਰ ਜ਼ਿਲ੍ਹੇ ਦੇ ਹਾਂਸੀ ਸਥਿਤ ਸਿਸਾਏ ਵਿੱਚ ਏ.ਵੀ.ਪੀ.ਐੱਲ. ਇੰਟਰਨੈਸ਼ਨਲ ਵੱਲੋਂ ਸਥਾਪਿਤ ਡ?ਰੋਨ ਸਿਟੀ ਹਰਿਆਣਾ ਵਿੱਚ ਦੋ ਪ੍ਰਸਤਾਵਿਤ ਭਾਰਤ-ਰੂਸ ਸਾਂਝੇ ਉੱਦਮਾਂ ’ਤੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਉੱਨਤ ਹੈਲੀਕਾਪਟਰ ਡ੍ਰੋਨਾਂ ਦੇ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ ਸੰਭਾਲ, ਸਿੱਖਿਆ ਅਤੇ ਰੋਜ਼ਗਾਰ ਪ੍ਰਦਾਨ ਕਰਨਾ ਹੈ। ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਲੀਨਿਕਾਂ ਵਿੱਚ 6.48 ਕਰੋੜ ਤੋਂ ਵੱਧ ਓ.ਪੀ.ਡੀ. ਅਤੇ 54.20 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਸਰਕਾਰ ਬਦਲਣ ਨਾਲ…

Read More

ਜਰਮਨੀ ਦੇ ਫ੍ਰੈਂਕਫਰਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਸੁਰੱਖਿਆ ਸਬੰਧੀ ਗੰਭੀਰ ਅਲਰਟ ਮਿਲਣ ਤੋਂ ਬਾਅਦ ਜੈਪੁਰ ਵੱਲ ਮੋੜ ਦਿੱਤਾ ਗਿਆ। ਜਹਾਜ਼ ਨੇ ਬੁੱਧਵਾਰ ਸਵੇਰੇ ਜੈਪੁਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਸੁਰੱਖਿਅਤ ਲੈਂਡਿੰਗ ਕੀਤੀ। ਇਸ ਤੋਂ ਬਾਅਦ ਜਹਾਜ਼ ਨੂੰ ਹਵਾਈ ਅੱਡੇ ਦੇ ਇੱਕ ਵੱਖਰੇ ਅਤੇ ਸੁਰੱਖਿਅਤ ਹਿੱਸੇ ਵਿੱਚ ਖੜ੍ਹਾ ਕਰ ਦਿੱਤਾ ਗਿਆ, ਜਿੱਥੇ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਉਡਾਣ ਏਅਰ ਇੰਡੀਆ ਦੀ ਏ92030 ਸੀ ਅਤੇ ਇਸ ਵਿੱਚ ਬੋਇੰਗ 787-9 ਕਿਸਮ ਦਾ ਜਹਾਜ਼ ਵਰਤਿਆ ਜਾ ਰਿਹਾ ਸੀ। ਜਹਾਜ਼ ਨੇ ਫ੍ਰੈਂਕਫਰਟ ਤੋਂ ਉਡਾਣ ਭਰੀ ਸੀ ਅਤੇ ਇਸ ਨੇ ਦਿੱਲੀ ਪਹੁੰਚਣਾ ਸੀ। ਪਰ ਰਸਤੇ ਵਿੱਚ ਸੁਰੱਖਿਆ…

Read More

ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਸ. ਪਰਵਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਸ. ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ…

Read More

ਟੈਕਸ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਕਿਹਾ, ‘ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ।’ ਇਹ ਸਪੱਸ਼ਟ ਕਰਦਿਆਂ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹੈ, ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਸਟੇਟ…

Read More

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਗੰਗਾ ਦਰਿਆ ਵਿੱਚ ਕਿਸ਼ਤੀ ਪਲਟਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 13 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਵਿੱਚ ਛੋਟੀ ਉਮਰ ਦੇ ਬੱਚੇ ਅਤੇ ਨੌਜਵਾਨ ਵੀ ਸ਼ਾਮਲ ਹਨ। ਮ੍ਰਿਤਕਾਂ ਦੀ ਉਮਰ 6 ਤੋਂ 18 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਇਹ ਹਾਦਸਾ ਮੰਗਲਵਾਰ ਸ਼ਾਮ ਰਾਘੋਪੁਰ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ, ਕਿਸ਼ਤੀ ਵਿੱਚ ਲਗਭਗ 20 ਬੱਚੇ ਅਤੇ ਨੌਜਵਾਨ ਸਵਾਰ ਸਨ। ਉਹ ਗੰਗਾ ਦਰਿਆ ਦੇ ਦੂਜੇ ਪਾਸੇ ਸਥਿਤ ਇੱਕ ਪਿੰਡ ਵਿੱਚ ਦਾਅਵਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਇਸ ਦੌਰਾਨ ਕਿਸ਼ਤੀ ਅਚਾਨਕ ਦਰਿਆ ਵਿੱਚ ਪਲਟ…

Read More