Author: Rozana Desh Pardesh

कार्यशाला में बोलते हुए मुख्यमंत्री नायब सिंह सैनी ने कहा कि गुरु रविदास की 650वीं जयंती केवल एक धार्मिक आयोजन नहीं, बल्कि सामाजिक समरसता और सांस्कृतिक चेतना का महाअभियान होगी। इसके लिए पूरे प्रदेश में व्यापक जनभागीदारी सुनिश्चित की जाएगी, ताकि हरियाणा का यह आयोजन देशभर में एक मिसाल बन सके। मुख्यमंत्री नायब सिंह सैनी ने कहा कि गुरु रविदास महाराज का 650वां प्रकाश पर्व मनाना पूरे हरियाणा के लिए सौभाग्य और गर्व का विषय है। उन्होंने कहा कि यह आयोजन ऐतिहासिक होगा और सामाजिक समरसता, समानता तथा मानवता के संदेश को नई ऊर्जा देगा। उन्होंने कहा कि संत शिरोमणि…

Read More

भाजपा प्रदेश अध्यक्ष डॉ. अर्चना गुप्ता ने कहा कि संत शिरोमणि गुरु रविदास जी का समरसता, समानता, सेवा और मानवता का संदेश आज भी समाज के लिए प्रेरणास्रोत है। उन्होंने कहा कि सभी कार्यकर्ता गुरु रविदास जी के आदर्शों को आत्मसात करते हुए समरस एवं सशक्त समाज के निर्माण का संकल्प लें और पार्टी द्वारा चलाए जा रहे अभियान में बढ़-चढ़कर भागीदारी निभाएं। डॉ. अर्चना गुप्ता ने कहा कि 29 जुलाई को गुरु पूर्णिमा के अवसर पर सभी कार्यकर्ता संत-महात्माओं और गुरुओं के चरण स्पर्श कर उनका आशीर्वाद लें, उनके साथ बैठकर संवाद करें तथा गुरु रविदास जयंती से जुड़े…

Read More

हरियाणा के ऊर्जा, परिवहन एवं श्रम मंत्री श्री अनिल विज ने जंतर मंतर में हो रहे प्रदर्शन के संबंध में विपक्ष और देश विरोधी ताकतों पर ताबड़तोड़ बयानी हमले करते हुए कहा कि देश विरोधी ताकतों द्वारा योजनापूर्वक उपद्रवियों को इस प्रदर्शन के बीच में डाला गया है ताकि मामला बिगड़ जाये और सारा देश भड़क जाए। उन्होंने विपक्ष की सरकारों के कार्यकाल में हुए पेपर लीक मामलों के दौरान तत्कालीन मंत्रियों के वर्तमान पदोन्नत पदों से इस्तीफों की मांग की और कहा कि पहले तत्कालीन मंत्रियों के वर्तमान पदों से त्याग-पत्र विपक्ष लेकर आये और फिर किसी त्याग-पत्र मांगे।…

Read More

इंडियन नेशनल लोकदल के राष्ट्रीय संरक्षक एवं हरियाणा के पूर्व गृह मंत्री प्रो. सम्पत सिंह ने शुक्रवार को चंडीगढ़ स्थित इनेलो पार्टी मुख्यालय पर प्रेस वार्ता कर बताया कि आज इनेलो पार्टी की युवा विंग, छात्र विंग आईएसओ और कानून प्रकोष्ठ ने पूरे हरियाणा के सभी जिलों में नीट पेपर लीक मामले पर जोरदार धरना प्रदर्शन किए और सभी जिलों के उपायुक्तों को राष्ट्रपति के नाम ज्ञापन सौंपे। उन्होंने जंतर-मंतर पर नीट परीक्षा पेपर लीक विवाद को लेकर शांतिपूर्ण प्रदर्शन कर रहे छात्रों और छात्राओं पर पुलिस द्वारा नुकीली कील लगी लाठियों से किए गए बर्बरतापूर्ण लाठीचार्ज, आंसू गैस और…

Read More

पलवल स्थित श्री विश्वकर्मा कौशल विश्वविद्यालय में आज हरियाणा राज्य उच्च शिक्षा परिषद के तत्वावधान में उच्च शिक्षा में कौशल-आधारित पाठ्यक्रम एवं माइक्रो क्रेडेंशियल की कार्यशाला का आयोजन किया गया। हरियाणा के शिक्षा मंत्री श्री महीपाल ढांडा ने मुख्य अतिथि के रूप में कार्यशाला का उद्घाटन करते हुए कहा कि शिक्षा को कौशल और उद्योग से जोड़ना नितांत आवश्यक है। उन्होंने प्रदेश के सभी विश्वविद्यालयों के कुलगुरुओं एवं अकादमिक प्रतिनिधियों से विद्यार्थियों को रोजगार सक्षम एवं उद्यमशील बनाने का आह्वान किया। शिक्षा मंत्री ने कहा कि राष्ट्रीय शिक्षा नीति-2020 ने उच्च शिक्षा के स्वरूप को लचीला और रोजगारोन्मुखी बनाया है।…

Read More

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਅਤੇ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੂੰ ਹਰਿਆਣਾ ਸਾਹਿਤ ਅਤੇ ਸੰਸਕ੍ਰਿਤੀ ਅਕਾਦਮੀ ਵੱਲੋਂ ਦਿੱਤੇ ਜਾਣ ਵਾਲੇ ਵੱਕਾਰੀ ਐਵਾਰਡ ’ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ (2021)’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪੰਜਾਬੀ ਸਾਹਿਤ ਅਤੇ ਸਾਹਿਤ ਆਲੋਚਨਾ ਦੇ ਖੇਤਰ ਵਿੱਚ ਪਾਏ ਵਿਲੱਖਣ ਅਤੇ ਮਹੱਤਵਪੂਰਨ ਯੋਗਦਾਨ ਲਈ 23 ਜੁਲਾਈ 2026 ਨੂੰ ਰੋਹਤਕ ਵਿਖੇ ਆਯੋਜਿਤ ਰਾਜ ਪੱਧਰੀ ਸਮਾਰੋਹ ਦੌਰਾਨ ਹਰਿਆਣਾ ਦੇ ਮਾਣਯੋਗ ਮੁੱਖ ਮੰਤਰੀ ਵੱਲੋਂ ਪ੍ਰਦਾਨ ਕੀਤਾ ਗਿਆ। ਡਾ. ਸਿੱਧੂ ਨੇ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿੱਚ ਆਪਣੀ ਖੋਜ ਅਤੇ ਲਿਖਤ ਰਾਹੀਂ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ…

Read More

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮਨੁੱਖਤਾ ਦੀ ਰਾਖੀ, ਧਰਮ ਦੀ ਅਜ਼ਾਦੀ, ਇਨਸਾਫ਼ ਅਤੇ ਰੂਹਾਨੀ ਉੱਚਤਾ ਦੇ ਸੰਦੇਸ਼ ਨੂੰ ਪ੍ਰਗਟ ਕਰਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ ਹੋਈ। ਇਸ ਖ਼ਾਲਸਾ ਮਾਰਚ ਦਾ ਮਕਸਦ ਮੀਰੀ ਪੀਰੀ ਦੇ ਮਹਾਨ ਸਿਧਾਂਤ ਨੂੰ ਸੰਗਤਾਂ ਅਤੇ ਖ਼ਾਸਕਰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ, ਕੌਮੀ ਏਕਤਾ ਤੇ ਪੰਥਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ ਦਾ ਪ੍ਰਚਾਰ ਕਰਨਾ ਹੈ। ਮੀਰੀ ਪੀਰੀ ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

Read More

ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਇੱਕ ਨੌਜਵਾਨ ਪੰਜਾਬੀ ਔਰਤ ਦਾ ਉਸਦੇ ਲਿਵ-ਇਨ ਸਾਥੀ ਨੇ ਕਤਲ ਕਰ ਦਿੱਤਾ। ਝਗੜੇ ਦੌਰਾਨ, ਉਸਦੇ ਸਾਥੀ ਨੇ ਉਸਦਾ ਗਲਾ ਘੁੱਟ ਦਿੱਤਾ। ਇੱਕ ਕਾਲ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਲੈ ਗਈ, ਜਿੱਥੇ ਉਸਦੀ ਮੌਤ ਹੋ ਗਈ। ਦੋਸ਼ੀ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕਾ ਦੀ ਪਛਾਣ ਦਮਨਪ੍ਰੀਤ ਕੌਰ (23) ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਸਮਰਾਲਾ ਦੇ ਪਿੰਡ ਲਾਲ ਕਲਾਂ ਦੀ ਰਹਿਣ ਵਾਲੀ ਹੈ। ਦੋਸ਼ੀ ਰਿਤੇਸ਼ (22) ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਸ ’ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਉਸਦੇ ਪਿਤਾ ਨੇ ਪੰਜ ਸਾਲ ਪਹਿਲਾਂ…

Read More

ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸ਼ੁੱਕਰਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਪ੍ਰਭਾਵਿਤ ਰਹੀ। ਲਗਾਤਾਰ ਨਾਅਰੇਬਾਜ਼ੀ ਅਤੇ ਵਿਰੋਧ ਦੇ ਮਾਹੌਲ ਵਿਚ ਲੋਕ ਸਭਾ ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ, ਜਦਕਿ ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੱਕ ਰੋਕ ਦਿੱਤੀ ਗਈ। ਵਿਰੋਧੀ ਪਾਰਟੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਕੀਤਾ। ਵਿਰੋਧੀ ਮੈਂਬਰਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ।…

Read More

ਆਪਣੇ ਪਿੰਡ, ਆਪਣੀ ਮਿੱਟੀ ਅਤੇ ਆਪਣੇ ਵਤਨ ਨਾਲ ਸੱਚਾ ਪਿਆਰ ਉਹੀ ਮਹਿਸੂਸ ਕਰ ਸਕਦਾ ਹੈ, ਜੋ ਘਰ ਤੋਂ ਦੂਰ ਰਹਿ ਕੇ ਵੀ ਆਪਣੇ ਜਨਮ ਸਥਾਨ ਦਾ ਨਾਮ ਰੌਸ਼ਨ ਕਰਨ ਲਈ ਹਰ ਵੇਲੇ ਸਮਰਪਿਤ ਰਹਿੰਦਾ ਹੈ। ਹਰਚੋਵਾਲ ਦੇ ਹੋਣਹਾਰ ਪੁੱਤਰ ਸੂਬੇਦਾਰ ਸੰਦੀਪ ਸਿੰਘ ਪੁੱਤਰ ਚੈਂਚਲ ਸਿੰਘ ਨੇ ਅਜਿਹਾ ਹੀ ਮਾਣਮੱਤਾ ਕਾਰਨਾਮਾ ਕਰਕੇ ਪੂਰੇ ਪਿੰਡ, ਇਲਾਕੇ ਅਤੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਭਾਰਤੀ ਫੌਜ ਦੀ ਇੰਡੀਅਨ ਆਰਮੀ ਐਡਵੈਂਚਰ ਟੀਮ ਦੇ ਮੈਂਬਰ ਸੂਬੇਦਾਰ ਸੰਦੀਪ ਸਿੰਘ ਨੇ ਆਪਣੀ ਟੀਮ ਨਾਲ ਮਿਲ ਕੇ 7077 ਮੀਟਰ ਉੱਚੀ ਮਾਊਂਟ ਕੁਨ ਚੋਟੀ ਨੂੰ ਸਫ਼ਲਤਾਪੂਰਵਕ ਫਤਹਿ ਕਰ ਲਿਆ ਹੈ। ਬਰਫ਼ ਨਾਲ ਢੱਕੀਆਂ ਮੁਸ਼ਕਲ ਅਤੇ ਚੁਣੌਤੀਪੂਰਨ…

Read More