- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
ਵਿਦਿਆਰਥਣਾਂ ਵੱਲੋਂ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ। ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ…
ਬੀਤੇ ਦਿਨੀ ਪੰਜਾਬ ਪੁਲਿਸ ਵੱਲੋ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਫਾਈ ਕਾਮਿਆਂ ਵੱਲੋ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਗਈ। ਇਸ ਸਮੇਂ ਉਨਾਂ ਵ?ਲੋ ਮੁੱਖ ਮੰਤਰੀ ਪੰਜਾਬ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਮੰਤਰੀ ਹਰਜੋਤ ਬੈੰਸ ਦਾ ਪੁਤਲਾ ਫੂਕਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਸਮੇਂ ਸਫਾਈ ਕਰਮਚਾਰੀ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਾਤਾਦੀਨ ਨੇ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਪੰਜਾਬ ਸਰਕਾਰ ਖ਼?ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਕ ਵੱਡੇ ਪੱਧਰ ’ਤੇ ਰੋਸ ਰੈਲੀ ਕੱਢੀ ਗਈ। ਇਹ ਰੈਲੀ ਕੱਢਣ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ…
ਨੀਟ ਪੇਪਰ ਲੀਕ ਮਾਮਲੇ ਦੇ ਵਿਰੋਧ ਵਿੱਚ ਜੰਤਰ-ਮੰਤਰ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਪਿਛਲੇ ਦਿਨੀਂ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਸ਼ਮੂਲੀਅਤ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੀਆਂ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਪ੍ਰੀਖਿਆ ਪ੍ਰਣਾਲੀ ’ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ…
ਦਿੱਲੀ ਤੋਂ ਲੈ ਕੇ ਪੰਜਾਬ ਤੱਕ ਦੇਸ ਦੀ ਪੁਲਿਸ ਆਮ ਲੋਕਾਂ ਉੱਤੇ ਲਾਠੀਚਾਰਜ ਕਰਨ ਤੇ ਲਗਾ ਦਿੱਤੀ! ਪਿਛਲੇ ਦਿਨੀਂ ਬਰਨਾਲਾ ਚ ਤੇ ਖੰਨਾ ਵਿੱਚ ਸਫਾਈ ਸੇਵਕਾਂ ਤੇ ਮਨਰੇਗਾ ਕਰਮਚਾਰੀਆਂ ਤੇ ਕੀਤਾ ਅੰਨ੍ਹੇਵਾਹ ਲਾਠੀਚਾਰਜ ਸਰਕਾਰ ਦਾ ਘਿਨਾਉਣਾਂ ਕਾਰਨਾਮਾ ਹੈ! ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਐਮ ਐਲ ਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ! ਚੰਦੂਮਾਜਰਾ ਨੇ ਕਿਹਾ ਕਿ ਜਿੱਥੇ ਦਿੱਲੀ ਵਿੱਚ ਨੌਜਵਾਨਾਂ ਤੇ ਕੇਂਦਰ ਸਰਕਾਰ ਨੇ ਲਾਠੀਚਾਰਜ ਕਰਵਾਇਆ ਉਸੇ ਤਰਜ ਤੇ ਆਪ ਜੋ ਕਿ ਕਾਂਗਰਸ ਇੰਡੀਆ ਗਠਜੋੜ ਦਾ ਹਿੱਸਾ ਹੈ ਨੇ ਵੀ ਪੰਜਾਬ ਵਿੱਚ ਸਫਾਈ ਕਰਮਚਾਰੀ ਤੇ ਮਨਰੇਗਾ ਕਰਮਚਾਰੀਆਂ ਤੇ ਲਾਠੀਆਂ ਵਰਾਕੇ ਭਾਜਪਾ, ਕਾਂਗਰਸ ਤੇ ਆਪ ਦੀ ਇੱਕੋ ਨੀਤੀ ਹੋਣ ਦਾ ਸਬੂਤ ਦਿੱਤਾ!…
ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਪਾਰਟੀ ਆਗੂ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਕਾਂਗਰਸ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਸਬੰਧੀ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਪ੍ਰੈਸ ਨਾਲ ਸਾਂਝੇ ਬਿਆਨ ਰਾਹੀਂ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਲੜਾਈ ਲੜਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਪੂਰੀ ਦ੍ਰਿੜਤਾ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਹਰ ਮੁੱਦੇ ਨੂੰ ਜ਼ੋਰਦਾਰ ਢੰਗ…
ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਦੇ ਬਾਵਜੂਦ ਜ਼ਮੀਨ ਦਾ ਕਬਜ਼ਾ ਨਾ ਮਿਲਣ ਦਾ ਮਾਮਲਾ ਗਰਮਾ ਗਿਆ ਸੀ। ਇਸ ਸਬੰਧੀ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ। ਕਿ ਜੇਕਰ ਕਬਜ਼ਾ ਨਾ ਮਿਲਿਆ ਤਾਂ 23 ਤਾਰੀਖ ਨੂੰ ਡੀਸੀ ਦਫ਼ਤਰ ਦਾ ਘਿਰਾਓ ਅਤੇ ਹਾਈਵੇ ਜਾਮ ਕੀਤਾ ਜਾਵੇਗਾ। ਗੱਲਬਾਤ ਕਰਦਿਆ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਨੇੜੇ ਹੋਣ ਅਤੇ ਪਨੀਰੀ ਪੱਕ ਜਾਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਜ਼ਮੀਨ ਦੇ ਲਾਰੇ ਲਾਏ ਜਾ ਰਹੇ ਸਨ। ਜਦੋਂ ਇਹ ਮਾਮਲਾ ਏ.ਡੀ.ਸੀ. (ਡਿਵੈਲਪਮੈਂਟ), ਐੱਸ.ਡੀ.ਐੱਮ. ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ…
ਕਾਂਗਰਸ ਦੇ ਸੀਨੀਅਰ ਆਗੂ ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨਾਲ ਪੰਜਾਬ ਦੇ ਹਾਲਾਤਾਂ ਅਤੇ ਆਗਾਮੀ ਵਿਧਾਨ ਸਭਾ ਚੌਣਾਂ ਨੂੰ ਲੈ ਕੇ ਕੀਤੀ ਮੁਲਾਕਾਤ ਮਗਰੋਂ ਪੱਤਰਕਾਰਾਂ ਕਰਦੇ ਹੋਏ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਦਿੱਲੀ ਦੇ ਜਨਤੰਤਰ ਵਿਖ਼ੇ ਕੇਂਦਰ ਸਰਕਾਰ ਵਿਰੁੱਧ ਸ਼ਾਂਤਮਈ ਰੋਸ਼ ਵਿਖਾਵਾ ਕਰਨ ਵਾਲੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਅਤੇ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟ ਕਰਨ ਦਾ ਲੋਕਤੰਤਰੀ ਹੱਕ ਹੈ! ਰਾਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ…
ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਸੀਜੇਪੀ (ਕਾਕਰੋਚ ਜਨਤਾ ਪਾਰਟੀ) ਅਤੇ ਸਰਕਾਰ ਵਿਚਕਾਰ ਇੱਕ ਮੀਟਿੰਗ ਹੋਈ। ਕੇਂਦਰੀ ਮੰਤਰੀਆਂ ਜੇਪੀ ਨੱਡਾ ਅਤੇ ਜਤਿੰਦਰ ਸਿੰਘ ਨੇ ਸਰਕਾਰ ਦੀ ਨੁਮਾਇੰਦਗੀ ਕੀਤੀ, ਜਦੋਂ ਕਿ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਸੀਜੇਪੀ ਦੀ ਨੁਮਾਇੰਦਗੀ ਕੀਤੀ। ਮੀਟਿੰਗ ਤੋਂ ਬਾਅਦ, ਸੀਜੇਪੀ ਦੇ ਬੁਲਾਰਿਆਂ ਨੇ ਕਿਹਾ, ‘ਅਸੀਂ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ’ਤੇ ਕੋਈ ਸਮਝੌਤਾ ਨਹੀਂ ਕਰਾਂਗੇ। ਸਰਕਾਰ ਮੁਆਵਜ਼ਾ ਦੇਣ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਈ ਹੈ।’ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਕਿਹਾ, ‘ਦੋ ਘੰਟੇ ਚੱਲੀ ਚਰਚਾ ਦੌਰਾਨ, ਸੀਜੇਪੀ ਨੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਤਿੰਨ ਮੁੱਖ ਮੰਗਾਂ ਅਤੇ ਪੰਜ ਸੁਝਾਅ…
ਨੀਟ ਪੇਪਰ ਲੀਕ ਦੇ ਵਿਰੋਧ ਵਿੱਚ 27 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਸੋਨਮ ਵਾਂਗਚੁਕ ਨੇ ਵੀਰਵਾਰ ਦੇਰ ਰਾਤ ਆਪਣਾ ਵਰਤ ਖਤਮ ਕਰ ਦਿੱਤਾ। ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਜਤਿੰਦਰ ਸਿੰਘ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਨੱਡਾ ਨੇ ਵਾਂਗਚੁਕ ਨੂੰ ਜੂਸ ਪਿਲਾ ਕੇ ਆਪਣਾ ਵਰਤ ਤੋੜਨ ਵਿੱਚ ਮਦਦ ਕੀਤੀ। ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ, ਵਾਂਗਚੁਕ ਨੇ ਕਿਹਾ ਕਿ ਉਹ ਪਿਛਲੇ ਦੋ ਦਿਨਾਂ ਤੋਂ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ’ਤੇ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਭੁੱਖ ਹੜਤਾਲ…
ਕੈਬਨਿਟ ਨੇ ਪੇਪਰ ਲੀਕ ਸੰਬੰਧੀ ਕਾਨੂੰਨਾਂ ਵਿੱਚ ਸੋਧ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਸੰਸਦ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਹੋਈ। ਇਹ ਬਿੱਲ 27 ਜੁਲਾਈ ਨੂੰ ਸੰਸਦ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੋਦੀ ਨੇ ਵੀਰਵਾਰ ਨੂੰ ਅੱਧੀ ਰਾਤ ਨੂੰ ਵਿਦਿਆਰਥੀਆਂ ਲਈ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਪੇਪਰ ਲੀਕ ਵਿਰੁੱਧ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਕਾਨੂੰਨ ਬਣਾਏਗੀ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਐਕਸ ਹੈਂਡਲ ’ਤੇ 2.56 ਮਿੰਟ ਦਾ ਵੀਡੀਓ ਸੰਦੇਸ਼ ਪੋਸਟ ਕੀਤਾ, ਜਿਸ ਵਿੱਚ ਕਿਹਾ ਗਿਆ ਸੀ: ‘ਪੇਪਰ ਲੀਕ ਕੋਈ ਮਾਮੂਲੀ ਮਾਮਲਾ ਨਹੀਂ ਹੈ;…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

