Author: Rozana Desh Pardesh

प्रधानमंत्री नरेंद्र मोदी ने पेपर लीक मामलों में दोषी व्यक्तियों पर एफआईआर दर्ज करने तथा जांच कर उन्हें फास्ट ट्रैक कोर्ट के माध्यम से जल्द सजा दिलवाने के आदेश दे दिए हैं। इसके विपरीत विपक्ष इस मामले में युवाओं को गुमराह करने का कुत्सित प्रयास कर रहा है। मुख्यमंत्री नायब सिंह सैनी वीरवार को रोहतक एमडीयू में मीडिया कर्मियों से बातचीत कर रहे थे। उन्होंने कहा कि प्रधानमंत्री श्री नरेंद्र मोदी ने छात्रों के सुरक्षित भविष्य को सर्वोपरि मानते हुए नीट पेपर लीक मामले सहित अन्य मामलों में कड़ा संज्ञान लिया है, जब कि कांग्रेस नेता राहुल गांधी इस विषय…

Read More

हरियाणा के मुख्यमंत्री नायब सिंह सैनी ने महम के पूर्व विधायक श्री बलराज कुंडू के पिता स्वर्गीय श्री जिले सिंह कुंडू के निधन पर गहरा शोक व्यक्त किया। मुख्यमंत्री वीरवार को रोहतक के सेक्टर-14 स्थित श्री बलराज कुंडू के आवास पर पहुंचे और दिवंगत को श्रद्धांजलि अर्पित करते हुए शोक संतप्त परिवार के प्रति अपनी संवेदनाएं व्यक्त कीं। मुख्यमंत्री ने स्वर्गीय श्री जिले सिंह कुंडू के चित्र पर पुष्प अर्पित कर उन्हें श्रद्धासुमन अर्पित किए तथा ईश्वर से दिवंगत आत्मा को अपने श्रीचरणों में स्थान देने और शोकाकुल परिवार को इस अपूरणीय क्षति को सहन करने की शक्ति प्रदान करने…

Read More

ਫਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਵੀਰਵਾਰ ਨੂੰ ਮੋਗਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਭਾਜਪਾ ਦਫ਼ਤਰ, ਮੋਗਾ ਦੇ ਬਾਹਰ ਕਰਵਾਏ ਗਏ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਅਤੇ ਯੁਵਾ ਮੋਰਚਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸਰਦਾਰ ਪਰਮਿੰਦਰ ਸਿੰਘ ਬਰਾੜ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਦੋਵਾਂ ਆਗੂਆਂ ਨੇ ਪ੍ਰਦਰਸ਼ਨ ਵਿੱਚ ਸ਼ਾਮਲ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਗੰਭੀਰ…

Read More

ਪੰਜਾਬ ਦੀ ਮੌਜੂਦਾ ਸਰਕਾਰ ਚੋਣਾਂ ਦੌਰਾਨ ਕਰਮਚਾਰੀਆਂ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਵਿੱਚ ਫ਼ੇਲ੍ਹ ਸਾਬਤ ਹੋਈ ਹੈ ਅਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਇਸਦਾ ਖਾਮਿਆਜਾ ਭੁਗਤਣਾ ਪਵੇਗਾ, ਕਿਉਂਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਦੇ ਮੁਲਾਜ਼ਰ ਵਿਰੋਧੀ ਚਿਹਰੇ ਤੋਂ ਭਲੀ ਭਾਂਤ ਜਾਣੂੰ ਹੋ ਚੁੱਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ…

Read More

ਦਿੱਲੀ ਤੋਂ ਕੈਨੇਡਾ ਦੇ ਟੋਰਾਂਟੋ ਜਾਣ ਵਾਲੇ ਹਵਾਈ ਯਾਤਰੀਆਂ ਲਈ ਇੱਕ ਬਹੁਤ ਹੀ ਖ਼ੁਸ਼ਖ਼ਬਰੀ ਹੈ। ਏਅਰ ਇੰਡੀਆ ਨੇ ਐਲਾਨ ਕੀਤਾ ਹੈ ਕਿ 1 ਅਗਸਤ 2026 ਤੋਂ ਦਿੱਲੀ-ਟੋਰਾਂਟੋ ਫਲਾਈਟ ਹੁਣ ਆਸਟਰੀਆ ਦੇ ਵੀਆਨਾ ਸ਼ਹਿਰ ਵਿੱਚ ਈਂਧਨ ਭਰਨ ਲਈ ਨਹੀਂ ਰੁਕੇਗੀ। ਹੁਣ ਇਹ ਉਡਾਣ ਸਿੱਧੀ ਟੋਰਾਂਟੋ ਜਾਵੇਗੀ, ਜਿਸ ਨਾਲ ਯਾਤਰੀਆਂ ਦੇ ਸਮੇਂ ਦੀ ਬਚਤ ਹੋਵੇਗੀ ਅਤੇ ਸਫ਼ਰ ਦਾ ਸਮਾਂ ਕਰੀਬ 3 ਘੰਟੇ ਘੱਟ ਜਾਵੇਗਾ। ਪਾਕਿਸਤਾਨੀ ਏਅਰਸਪੇਸ ਬੰਦ ਹੋਣ ਕਾਰਨ ਜਹਾਜ਼ਾਂ ਨੂੰ ਲੰਬਾ ਰੂਟ ਅਪਣਾਉਣਾ ਪੈਂਦਾ ਸੀ, ਜਿਸ ਕਰਕੇ ਈਂਧਨ ਭਰਨ ਲਈ ਵੀਆਨਾ ਵਿੱਚ ਤਕਨੀਕੀ ਸਟਾਪ ਲਿਆ ਜਾਂਦਾ ਸੀ। ਇਸ ਕਾਰਨ ਦਿੱਲੀ ਤੋਂ ਟੋਰਾਂਟੋ ਪਹੁੰਚਣ ਵਿੱਚ ਲਗਭਗ 20 ਘੰਟੇ ਲੱਗਦੇ ਸਨ। ਹੁਣ 1…

Read More

ਕੇਂਦਰੀ ਜਾਂਚ ਬਿਊਰੋ ਨੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਆਈ.ਡੀ.ਐੱਫ.ਸੀ. ਫਰਸਟ ਬੈਂਕ ਖਾਤਿਆਂ ਵਿੱਚੋਂ ਫੰਡਾਂ ਦੀ ਕਥਿਤ ਹੇਰਾਫੇਰੀ ਦੇ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ। ਸੀ.ਬੀ.ਆਈ. ਨੇ ਇਸ ਧੋਖਾਧੜੀ ਦੇ ਸਬੰਧ ਵਿੱਚ ਚੰਡੀਗੜ੍ਹ ਅਤੇ ਲੁਧਿਆਣਾ ਵਿੱਚ 5 ਵੱਖ-ਵੱਖ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸ਼ੱਕੀ ਲਾਭਪਾਤਰੀਆਂ ਦੇ ਰਹਾਇਸ਼ੀ ਅਤੇ ਵਪਾਰਕ ਟਿਕਾਣਿਆਂ, ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਦੇ ਇੱਕ ਸਰਕਾਰੀ ਅਧਿਕਾਰੀ ਅਨੁਭਵ ਮਿਸ਼ਰਾ ਅਤੇ ਇਸ ਮਾਮਲੇ ਨਾਲ ਜੁੜੀਆਂ ਹੋਰ ਨਿੱਜੀ ਸੰਸਥਾਵਾਂ ’ਤੇ ਕੀਤੀ ਗਈ। ਤਲਾਸ਼ੀ ਦੌਰਾਨ ਸੀ.ਬੀ.ਆਈ. ਨੇ ਕਈ ਅਹਿਮ ਅਤੇ ਇਤਰਾਜ਼ਯੋਗ ਦਸਤਾਵੇਜ਼ ਜ਼ਬਤ ਕੀਤੇ ਹਨ। ਜ਼ਬਤ ਕੀਤੀ ਗਈ ਸਮੱਗਰੀ ਵਿੱਚ ਡਿਜੀਟਲ ਸਬੂਤ (ਜਿਵੇਂ ਕਿ ਸਟੋਰੇਜ ਡਰਾਈਵਾਂ,…

Read More

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅੱਜ ਰਿਸ਼ਵਤਖੋਰੀ ਦੇ ਚਰਚਿਤ ਮਾਮਲੇ ਵਿੱਚ ਚੰਡੀਗੜ੍ਹ ਸਥਿਤ ਸਪੈਸ਼ਲ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ। ਕਾਫ਼ੀ ਸਮੇਂ ਬਾਅਦ ਉਨ੍ਹਾਂ ਦੀ ਅਦਾਲਤ ਵਿੱਚ ਹੋਈ ਸਿੱਧੀ ਪੇਸ਼ੀ ਨੂੰ ਮਾਮਲੇ ਦੀ ਸੁਣਵਾਈ ਲਈ ਅਹਿਮ ਮੰਨਿਆ ਜਾ ਰਿਹਾ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਲਈ 12 ਅਗਸਤ ਦੀ ਤਾਰੀਖ਼ ਨਿਰਧਾਰਤ ਕੀਤੀ ਹੈ। ਅਦਾਲਤੀ ਜਾਣਕਾਰੀ ਮੁਤਾਬਕ, ਕੇਂਦਰੀ ਜਾਂਚ ਬਿਊਰੋ ਇਸ ਮਾਮਲੇ ਵਿੱਚ ਪਹਿਲਾਂ ਹੀ ਆਪਣੀ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕਰ ਚੁੱਕੀ ਹੈ। ਚਾਰਜਸ਼ੀਟ ਪੇਸ਼ ਹੋਣ ਤੋਂ ਬਾਅਦ ਕੇਸ ਦਾ ਨਿਯਮਤ ਟਰਾਇਲ ਜਾਰੀ ਹੈ ਅਤੇ ਹੁਣ ਮਾਮਲਾ ਉਸ ਪੜਾਅ ’ਤੇ ਪਹੁੰਚ ਗਿਆ ਹੈ, ਜਿੱਥੇ ਅਦਾਲਤ ਵੱਲੋਂ ਦੋਵਾਂ ਧਿਰਾਂ…

Read More

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਪ੍ਰੀਖਿਆ ਪ੍ਰਣਾਲੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਧਿਰ ਦੀ ਆਲੋਚਨਾ ’ਤੇ ਜਵਾਬੀ ਹਮਲਾ ਕੀਤਾ ਹੈ। ਬੈਂਸ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਅਸਤੀਫ਼ੇ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ ਤਾਂ ਉਹ ਤੁਰੰਤ ਅਸਤੀਫ਼ਾ ਦੇਣ ਲਈ ਤਿਆਰ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਆਯੋਜਿਤ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਦਿੱਲੀ ਗਏ ਸਨ। ਇਸ ਤੋਂ ਬਾਅਦ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਵਿਰੋਧੀ ਧਿਰ…

Read More

ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਸਿਟੀ-1 ਖਰੜ ਦੇ ਸਮੂਹ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸਨ ਕੀਤਾ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਰਡਿਆਲਾ ਡਵੀਜਨ ਪ੍ਰਧਾਨ, ਸੁਖਵਿੰਦਰ ਸਿੰਘ ਦੁੱਮਣਾ, ਸੁਖਜਿੰਦਰ ਸਿੰਘ ਪ੍ਰਧਾਨ ਸਰਕਲ ਰੋਪੜ, ਯੋਗ ਰਾਜ ਸਿੰਘ ਜੋਨ ਆਗੂ, ਨਿਰਮੈਲ ਸਿੰਘ ਜੋਨ ਆਗੂ, ਗੁਰਿੰਦਰ ਸਿੰਘ ਪੈਨਸਨਰ ਆਗੂ, ਰੰਜੂ ਮੈਡਮ ਆਗੂ ਪੰਜਾਬ, ਭੁਪਿੰਦਰ ਸਿੰਘ ਪੈਨਸਨਰ ਸਕੱਤਰ ਖਰੜ,ਸੁਰਿੰਦਰ ਸਿੰਘ ਪੈਨਸਨਰ ਆਗੂ ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ 16 ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਹੱਲ ਲਈ ਸੰਘਰਸ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ…

Read More

ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਜਿਸ ਦੇ ਵਿੱਚ ਸਫਾਈ ਸੇਵਕ ਯੂਨੀਅਨ ਨਗਰ ਕੌਸਲ ਸਨੋਰ ਪ੍ਰਧਾਨ ਨੰਦ ਲਾਲ ਦੀ ਅਗਵਾਈ ਵਿੱਚ ਪਟਿਆਲਾ ਰੋਡ ਸਨੋਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਤੇ ਬਰਨਾਲੇ ਵਿੱਚ ਹੋਏ ਸਫਾਈ ਸੇਵਕਾਂ ਦੇ ਉੱਤੇ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਡੀਐਸਪੀ ਸਤਬੀਰ ਸਿੰਘ ਬੈਂਸ ਨੂੰ ਸਸਪੈਂਡ ਕੀਤਾ ਜਾਵੇ ਅਤੇ ਨਾਲ ਹੀ ਜਿਹੜੇ ਪੁਲਿਸ ਕਰਮਚਾਰੀ ਨੇ ਨਾਲ ਲਾਠੀ ਚਾਰਜ ਕੀਤੀ ਆ ਉਹਨਾਂ ਨੂੰ ਵੀ ਸਸਪੈਂਡ ਕੀਤਾ ਜਾਵੇ। ਜੇਕਰ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਵੱਲ…

Read More