- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
हरियाणा युवा सशक्तिकरण एवं उद्यमिता विभाग द्वारा आज पंचकूला में प्रधानमंत्री इंटर्नशिप योजना (पीएमआईएस) पर राज्य स्तरीय जागरूकता कार्यशाला का आयोजन किया गया। कार्यशाला की अध्यक्षता युवा सशक्तिकरण एवं उद्यमिता विभाग के प्रधान सचिव श्री राजीव रंजन ने की। कार्यशाला को संबोधित करते हुए श्री राजीव रंजन ने कहा कि केंद्रीय बजट 2024-25 में घोषित प्रधानमंत्री इंटर्नशिप योजना भारत सरकार की एक महत्त्वपूर्ण पहल है, जिसका उद्देश्य युवाओं को उद्योगों में व्यावहारिक अनुभव प्रदान कर उनकी रोजगार क्षमता को बढ़ाना है। उन्होंने बताया कि इस योजना के तहत 18 से 25 वर्ष आयु वर्ग के पात्र युवाओं को देश की…
ਪੰਜਾਬ ਕਾਂਗਰਸ ਦੇ ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਪੇਪਰ ਲੀਕ ਦੇ ਮਾਮਲਿਆਂ ਲਈ ਨੈਤਿਕ ਜਿੰਮੇਵਾਰੀ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਦੇਸ਼ ਪੱਧਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਪੇਪਰ ਲੀਕ ਦੇ ਮਾਮਲਿਆਂ ਲਈ ਜ਼ਿੰਮੇਵਾਰ ਹਨ ਅਤੇ ਦੇਸ਼ ਉਨ੍ਹਾਂ ਤੋਂ ਜਵਾਬਦੇਹੀ ਮੰਗ ਰਿਹਾ ਹੈ, ਠੀਕ ਉਸੇ ਤਰ੍ਹਾਂ ਪੰਜਾਬ ਵਿੱਚ ਹੋਈਆਂ ਪੇਪਰ ਲੀਕਾਂ ਲਈ ਭਗਵੰਤ ਮਾਨ ਤੇ ਹਰਜੋਤ ਬੈਂਸ ਵੀ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਸੂਬਾ ਕਾਂਗਰਸ ਪ੍ਰਧਾਨ…
ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ?ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਹ ਅਹਿਮ ਪ੍ਰਾਪਤੀ, ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦੀ ਪ੍ਰਤੱਖ ਪ੍ਰਮਾਣ ਹੈ। ਗੁਰਵਿੰਦਰ ਸਿੰਘ ਜੌਹਲ, ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ), ਘਰੋ-ਘਰੀ ਗਣਨਾ ਅਭਿਆਸ ਨੂੰ ਪੂਰਾ ਕਰਨ ਵਾਲਾ ਰਾਜ ਦਾ ਪਹਿਲਾ ਹਲਕਾ ਬਣ…
ਅੱਜ ਸੂਬੇ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਅਮਰੀਕਾ ਟ੍ਰੇਡ ਡੀਲ ਦੇ ਖਿਲਾਫ ਟੋਲ ਪਲਾਜਿਆ ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਚੰਡੀਗੜ੍ਹ ਮਨਾਲੀ ਮੁੱਖ ਮਾਰਗ 205 ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਗਰਾਂ ਮੋੜਾ ਟੋਲ ਪਲਾਜ਼ਾ ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਰਤੀ ਕਿਸਾਨ ਮੋਰਚਾ, ਜਮਹੂਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ ਸਮੇਤ ਰੂਪ ਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦੇ ਕੇ 11 ਵਜੇ ਤੋਂ 3 ਵਜੇ ਤੱਕ ਟੋਲ ਫਰੀ ਕੀਤਾ ਗਿਆ ਅਤੇ ਇਸ ਸਮੇਂ ਦੌਰਾਨ ਸਾਰੇ ਵਾਹਨਾਂ ਨੂੰ ਟੋਲ ਮੁਕਤ ਲੰਘਾਇਆ ਗਿਆ। ਕਿਸਾਨ ਜਥੇਬੰਦੀਆਂ…
ਖਰੜ ਡਿਵੀਜਨ ਦੇ ਸਮੂਹ ਬਿਜਲੀ ਕਾਮਿਆਂ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਸੁਰਮੁੱਖ ਸਿੰਘ ਜੋਨ ਆਗੂ, ਈਸਟ ਜੋਨ ਮੋਹਾਲੀ, ਬਲਵਿੰਦਰ ਸਿੰਘ ਰਡਿਆਲਾ ਡਵੀਜਨ ਪ੍ਰਧਾਨ, ਸੁਖਵਿੰਦਰ ਸਿੰਘ ਦੁੱਮਣਾ, ਬਲਵਿੰਦਰ ਸਿੰਘ ਪ੍ਰਧਾਨ ਆਦਿ ਨੇ ਕਿਹਾ ਕਿ ਬਿਜਲੀ ਕਾਮਿਆਂ ਦੀਆਂ 16 ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਹੱਲ ਲਈ ਸੰਘਰਸ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਗਾਂ ਸਬੰਧੀ ਪਾਵਰ ਮੈਨੇਜਮੈਂਟ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਇਸੇ ਕਾਰਨ ਬਿਜਲੀ ਕਾਮਿਆਂ ਨੂੰ ਹੁਣ 24 ਜੁਲਾਈ 2026 ਨੂੰ…
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ ਅਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਲਹਿਰਾ ਬੇਗਾ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਾ ਨੂੰ ਟੋਲ-ਮੁਕਤ ਰੱਖਿਆ ਗਿਆ, ਜਿਸ ਕਾਰਨ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦੀ ਸਹੂਲਤ ਦਿੱਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੇ ਉਲਟ ਹਨ। ਉਨ੍ਹਾਂ ਦੋਸ਼ ਲਾਇਆ ਕਿ…
ਐਸਐਮਐਲ ਮਹਿੰਦਰਾ ਕੰਪਨੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼?ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੇਜਰ ਸਿੰਘ ਅਤੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ…
ਸ੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਚੱਲ ਰਿਹਾ “ਬੋਲੇਗਾ ਖਰੜ, ਬਦਲੇਗਾ ਖਰੜ’’ ਪੈਦਲ ਮਾਰਚ ਮੰਗਲਵਾਰ ਨੂੰ ਆਪਣੇ ਨੌਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਦੌਰਾਨ ਯਾਤਰਾ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚੋਂ ਲੰਘਦਿਆਂ ਲੋਕਾਂ ਦੀਆਂ ਸਮੱਸਿਆਵਾਂ ਦਰਜ ਕਰਦੀ ਰਹੀ ਅਤੇ ਸੱਤਾਧਾਰੀ ਆਪ ਸਰਕਾਰ ਵੱਲੋਂ ਦਿਖਾਈ ਜਾ ਰਹੀ ਲਗਾਤਾਰ ਪ੍ਰਸਾਸਨਿਕ ਅਣਗਹਿਲੀ ਨੂੰ ਉਜਾਗਰ ਕਰਦੀ ਰਹੀ। ਯਾਤਰਾ ਨੇ ਵਾਰਡ ਨੰਬਰ 12 ਅਤੇ 13 ਨੂੰ ਕਵਰ ਕੀਤਾ, ਜੋ ਨਿੱਜਰ ਚੌਂਕ (ਛੱਜੂ ਮਾਜਰਾ ਰੋਡ) ਤੋਂ ਸ਼ੁਰੂ ਹੋ ਕੇ ਰਾਜਧਾਨੀ ਇਨਕਲੇਵ ਅਤੇ ਛੱਜੂ ਮਾਜਰਾ ਕਾਲੋਨੀ ਵਿੱਚੋਂ ਲੰਘਦੀ ਹੋਈ ਪਿੰਡ ਛੱਜੂ ਮਾਜਰਾ ਵਿਖੇ ਸਮਾਪਤ ਹੋਈ। ਇਕੱਠ ਨੂੰ ਸੰਬੋਧਨ ਕਰਦਿਆਂ ਖੇੜਾ…
ਐਲ.ਏ.ਡੀ.ਸੀ. ਪਾਲਿਸੀ ਦੇ ਵਿਰੋਧ ਵਿੱਚ ਜਲਾਲਾਬਾਦ ਬਾਰ ਐਸੋਸੀਏਸ਼ਨ ਵੱਲੋਂ ਅੱਜ ਰੋਸ ਪ੍ਰਗਟ ਕਰਦਿਆਂ ਅੱਜ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ ਰਹੀ। ਇਸ ਦੌਰਾਨ ਵਕੀਲ ਭਾਈਚਾਰੇ ਨੇ ਸਰਕਾਰ ਤੋਂ ਪਾਲਿਸੀ ’ਤੇ ਮੁੜ ਵਿਚਾਰ ਕਰਨ ਅਤੇ ਵਕੀਲਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਭੁੱਖ ਹੜਤਾਲ ’ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਸ਼ੋਕ ਕੰਬੋਜ,ਸਾਬਕਾ ਪ੍ਰਧਾਨ ਐਡਵੋਕੇਟ ਰੋਹਿਤ ਦਹੂਜਾ, ਐਡਵੋਕੇਟ ਮੁਖਤਿਆਰ ਸਿੰਘ,ਐਡਵੋਕੇਟ ਰੋਹਿਤ ਧੂੜੀਆ ਅਤੇ ਐਡਵੋਕੇਟ ਸੂਰਜ ਕਾਠਪਾਲ ਬੈਠੇ। ਇਸ ਮੌਕੇ ਬਾਹਰ ਐਸੋਸੀਏਸ਼ਨ ਜਲਾਲਾਬਾਦ ਦੇ ਪ੍ਰਧਾਨ ਐਡਵੋਕੇਟ ਅਸ਼ੋਕ ਕੰਬੋਜ ਨੇ ਚੇਤਾਵਨੀ ਦਿੰਦਿਆ ਕਿਹਾ ਕਿ ਇਹ ਸਿਸਟਮ ਨੂੰ ਜਦੋਂ ਤੱਕ ਰੱਦ ਨਹੀਂ ਕੀਤਾ ਜਾਂਦਾ, ਵਕੀਲ ਭਾਈਚਾਰੇ ਦਾ ਸੰਘਰਸ਼ ਜਾਰੀ ਰਹੇਗਾ। ਵਕੀਲਾਂ ਨੇ…
ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮੋਟਰ ਵਹੀਕਲ ਐਕਟ, 1988 ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ। ਨਵੇਂ ਦਿਸ਼ਾ-ਨਿਰਦੇਸ਼ ਰਾਹੀਂ ਨਾਗਰਿਕਾਂ ਲਈ ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਲਈ ਇੱਕ ਪਾਰਦਰਸ਼ੀ ਵਿਧੀ ਸਥਾਪਤ ਕਰਨ ਦੇ ਨਾਲ-ਨਾਲ ਖਤਰਨਾਕ ਡਰਾਈਵਿੰਗ, ਨਾਬਾਲਗਾਂ ਵੱਲੋਂ ਡਰਾਈਵਿੰਗ ਅਤੇ ਸਮਾਂ ਪੁਗਾ ਚੁੱਕੇ ਵਾਹਨ ਰਿਕਾਰਡਾਂ ਲਈ ਸਖ਼ਤ ਜ਼ੁਰਮਾਨੇ ਲਾਗੂ ਕੀਤੇ ਗਏ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਵਿਵਾਦਾਂ ਦੇ ਕੁਸ਼ਲ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

