Author: Rozana Desh Pardesh

ਕਰੀਬ 12 ਸਾਲ ਪੁਰਾਣੇ 2.56 ਕਰੋੜ ਰੁਪਏ ਦੇ ਕਥਿਤ ਕਣਕ ਗਬਨ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ (ਪਨਸਪ) ਦੇ ਚਾਰ ਸਾਬਕਾ ਅਧਿਕਾਰੀਆਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਵਿਜੀਲੈਂਸ ਬਿਊਰੋ ਗਬਨ, ਅਪਰਾਧਿਕ ਸਾਜ਼ਿਸ਼ ਅਤੇ ਸਰਕਾਰੀ ਰਿਕਾਰਡ ਗਾਇਬ ਕਰਨ ਦੇ ਦੋਸ਼ ਠੋਸ ਅਤੇ ਭਰੋਸੇਯੋਗ ਸਬੂਤਾਂ ਨਾਲ ਸਾਬਤ ਨਹੀਂ ਕਰ ਸਕਿਆ। ਅਦਾਲਤ ਨੇ ਪਨਸਪ ਦੇ ਤਤਕਾਲੀਨ ਡੀ.ਐੱਮ. ਇੰਦਰਮੋਹਨ ਸਿੰਘ, ਫ਼ੀਲਡ ਅਫ਼ਸਰ ਰਾਜੀਵ ਸੋਨੀ, ਪਬਲਿਕ ਕਲਰਕ ਇੰਚਾਰਜ ਗੁਰਮੀਤ ਸਿੰਘ ਅਤੇ ਪਬਲਿਕ ਕਲਰਕ (ਡਬਲ ਲਾਕਰ) ਸੁਨੀਲ ਕੁਮਾਰ ਨੂੰ ਬਰੀ ਕਰਦਿਆਂ ਕਿਹਾ ਕਿ ਜਾਂਚ ਏਜੰਸੀ ਦਾ ਪੂਰਾ ਕੇਸ ਅਧੂਰੇ ਰਿਕਾਰਡ…

Read More

ਬੁੱਧਵਾਰ ਨੂੰ, ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ, ਵਿਰੋਧੀ ਧਿਰ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਕਾਂ ਵਿਰੁੱਧ ਪੁਲਿਸ ਕਾਰਵਾਈ ਦੇ ਮੁੱਦੇ ’ਤੇ ਹੰਗਾਮਾ ਕੀਤਾ। ਹੰਗਾਮੇ ਦੇ ਵਿਚਕਾਰ, ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੂੰ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਰਾਜ ਸਭਾ ਵਿੱਚ, ਮਲਿਕਾਰੁਜਨ ਖੜਗੇ ਨੇ ਕਿਹਾ ਕਿ ਉਹ ਨੀਟ ਪੇਪਰ ਲੀਕ ਮੁੱਦੇ ’ਤੇ ਸਦਨ ਵਿੱਚ ਚਰਚਾ ਲਈ ਤਾਂ ਹੀ ਸਹਿਮਤ ਹੋਣਗੇ ਜੇਕਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਦੇ ਦੇਣ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਲੋਕ ਸਭਾ ਵਿੱਚ ਕਿਹਾ ਕਿ ਸਰਕਾਰ ਪਿਛਲੇ ਤਿੰਨ ਦਿਨਾਂ ਤੋਂ ਨੀਟ ਪੇਪਰ ਲੀਕ ਮੁੱਦੇ ’ਤੇ ਚਰਚਾ ਕਰਨ ਦੀ ਪੇਸ਼ਕਸ਼ ਕਰ ਰਹੀ…

Read More

ਪਟਿਆਲਾ ਜੇਲ ਵਿਚ ਫਾਂਸੀ ਦੀ ਉਡੀਕ ਕਰ ਰਹੇ ਬੰਦੀ ਸਿੱਖ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਭਾਰਤੀ ਜਨਤਾ ਪਾਰਟੀ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ। ਅੱਜ ਭੇਜੇ ਪੱਤਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਿੰਦਾ ਸ਼ਹੀਦ ਦੇ ਸਨਮਾਨ ਨਾਲ ਸਨਮਾਨਿਤ ਭਾਈ ਰਾਜੋਆਣਾ ਨੇ ਕਿਹਾ ਕਿ ਸੁਪਰੀਮ ਕੋਰਟ ਆਫ ਇੰਡੀਆ ਵਿਚ ਉਨਾਂ ਬਾਰੇ ਸ਼ੋ?ਰਮਣੀ ਕਮੇਟੀ ਵਲੋ ਦਾਇਰ ਰਹਿਮ ਦੀ ਅਪੀਲ ਵਾਪਸ ਲਈ ਜਾਵੇ। ਉਨਾਂ ਪੱਤਰ ਵਿਚ ਆਪਣੀ 31 ਸਾਲਾਂ ਦੀ ਨਜਰਬੰਦੀ ਦਾ ਹਵਾਲਾ ਦੇ ਕੇ ਜਥੇਦਾਰ ਤੋਂ ਠੋਸ ਫੈਸਲੈ ਦੀ…

Read More

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਚੱਲ ਰਹੇ ਡੀਏ ਅਤੇ ਡੀਆਰ ਨਾਲ ਜੁੜੀਆਂ ਪਟੀਸ਼ਨਾਂ ’ਤੇ ਚੱਲ ਰਹੀ ਸੁਣਵਾਈ ਅੱਜ ਮੁਕੰਮਲ ਹੋ ਗਈ ਹੈ। ਦੋਵਾਂ ਧਿਰਾਂ, ਯਾਨੀ ਕਿ ਪਟੀਸ਼ਨਰਾਂ (ਮੁਲਾਜ਼ਮਾਂ/ਪੈਨਸ਼ਨਰਾਂ) ਅਤੇ ਪੰਜਾਬ ਸਰਕਾਰ ਦੇ ਵਕੀਲਾਂ ਦੀਆਂ ਤਿੱਖੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਇਸ ਮਾਮਲੇ ’ਤੇ ਆਪਣਾ ਫ਼ੈਸਲਾ ਰਿਜ਼ਰਵ (ਸੁਰੱਖਿਅਤ) ਰੱਖ ਲਿਆ ਹੈ। ਅਦਾਲਤ ਵੱਲੋਂ ਇਹ ਫ਼ੈਸਲਾ ਆਉਣ ਵਾਲੇ ਦਿਨਾਂ ਵਿੱਚ ਸੁਣਾਇਆ ਜਾਵੇਗਾ, ਜਿਸ ’ਤੇ ਸੂਬੇ ਦੇ ਲਗਭਗ 3.5 ਲੱਖ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ 4 ਲੱਖ ਤੋਂ ਵੱਧ ਪੈਨਸ਼ਨਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Read More

ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੀ ਵਿੱਤੀ ਸਥਿਤੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸੋਸ਼ਲ ਮੀਡੀਆ ’ਤੇ ਜਾਰੀ ਆਪਣੇ ਬਿਆਨ ਵਿੱਚ ਰੰਧਾਵਾ ਨੇ ਦਾਅਵਾ ਕੀਤਾ ਕਿ ਪੀਐਸਪੀਸੀਐਲ ’ਤੇ 10,000 ਕਰੋੜ ਦਾ ਨਵਾਂ ਕਰਜ਼ਾ ਚੜ੍ਹਾਇਆ ਗਿਆ ਹੈ, ਜਦਕਿ ਸਰਕਾਰ ਲਗਾਤਾਰ ਇਸ ਸਰਕਾਰੀ ਬਿਜਲੀ ਕੰਪਨੀ ਨੂੰ ਮੁਨਾਫ਼ੇ ਵਿੱਚ ਚੱਲਣ ਵਾਲੀ ਸੰਸਥਾ ਦੱਸਦੀ ਰਹੀ ਹੈ। ਰੰਧਾਵਾ ਨੇ ਕਿਹਾ ਕਿ ਜੇਕਰ ਪੀਐਸਪੀਸੀਐਲ ਦੀ ਵਿੱਤੀ ਹਾਲਤ ਵਾਕਈ ਮਜ਼ਬੂਤ ਹੈ ਅਤੇ ਕੰਪਨੀ ਮੁਨਾਫ਼ੇ ਵਿੱਚ ਹੈ, ਤਾਂ ਫਿਰ ਪੰਜਾਬ ਸਰਕਾਰ ਵੱਲੋਂ ਕਥਿਤ ਤੌਰ ’ਤੇ ਆਪਣੀ ਹੀ ਬਿਜਲੀ ਕੰਪਨੀ ਦੇ ਕਰਜ਼ੇ ਦੀ ਗਾਰੰਟੀ ਦੇਣ ਤੋਂ…

Read More

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ…

Read More

ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ‘ਸਰਬੱਤ.ਏਆਈ’ ਪ੍ਰੋਜੈਕਟ ਤਹਿਤ ਪੜਾਅਵਾਰ ਤਰੀਕੇ ਨਾਲ ਇਸ ਪਾਠਕ੍ਰਮ ਨੂੰ ਲਾਗੂ ਕਰੇਗਾ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਡੇ ਸੂਬਾ-ਪੱਧਰੀ ਏ.ਆਈ. ਸਿੱਖਿਆ ਮਿਸ਼ਨਾਂ ਵਿੱਚੋਂ ਇੱਕ ਹੈ ਅਤੇ ਪੰਜਾਬ ਨੂੰ ਭਵਿੱਖੀ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਿਤ ਕਰਦਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ…

Read More

हरियाणा के मुख्यमंत्री श्री नायब सिंह सैनी ने मंगलवार को उपमंडल नारायणगढ़ के गांव मिर्जापुर माजरा एवं गांव भूखड़ी पहुंचकर शोक संतप्त परिवारों से मुलाकात की तथा दिवंगत आत्माओं को श्रद्धांजलि अर्पित करते हुए परिजनों को सांत्वना दी। मुख्यमंत्री श्री नायब सिंह सैनी सबसे पहले गांव मिर्जापुर माजरा पहुंचे, जहां उन्होंने स्वर्गीय जय सिंह के निवास पर जाकर शोक व्यक्त किया। स्वर्गीय जय सिंह का 15 जुलाई को बीमारी के कारण निधन हो गया था। मुख्यमंत्री ने परिवारजनों से मुलाकात कर अपनी संवेदनाएं प्रकट कीं तथा ईश्वर से दिवंगत आत्मा की शांति और परिवार को इस दुख की घड़ी में…

Read More

हरियाणा के युवा सशक्तिकरण एवं उद्यमिता राज्य मंत्री श्री गौरव गौतम ने कहा कि प्रदेश सरकार का मुख्य लक्ष्य औद्योगिक प्रशिक्षण संस्थानों (आईटीआई) में पढ़ रहे छात्रों को आधुनिक एवं गुणवत्तापूर्ण शिक्षा प्रदान करना है, ताकि राज्य के युवा देश की अग्रणी एवं प्रतिष्ठित औद्योगिक कंपनियों की जरूरतों के अनुरूप तैयार होकर उनसे जुड़ सकें। इसी दिशा में कदम बढ़ाते हुए प्रदेश की आईटीआई में अत्याधुनिक मशीनरी एवं नए उपकरण मुहैया करवाए जाएंगे, जिससे युवाओं को उद्योगों की तात्कालिक मांग के अनुसार आधुनिक विधाओं में पूरी तरह निपुण बनाया जा सके। हरियाणा सिविल सचिवालय में कौशल विकास एवं औद्योगिक प्रशिक्षण…

Read More

हरियाणा के मुख्य निर्वाचन अधिकारी ए. श्रीनिवास ने गुरुग्राम से वीडियो कॉन्फ्रेंसिंग के माध्यम से प्रदेश के सभी जिला उपायुक्तों और संबंधित अधिकारियों के साथ विशेष गहण पुनरीक्षण कार्यक्रम की समीक्षा बैठक की। उन्होंने बूथ लेवल अधिकारियों द्वारा मतदाता गणना प्रपत्र भरने और पात्र मतदाताओं के नाम जोड़ने एवं अपात्र नामों के संबंध में किए जा रहे कार्यों की विस्तार से समीक्षा की। इस दौरान एडिशनल सीईओ श्रीमती रितु और श्री अपूर्व व ज्वॉइंट सीईओ श्री राज कुमार लोहान चंडीगढ़ स्थित न्यू सिविल सचिवालय से बैठक में मौजूद रहे। मुख्य निर्वाचन अधिकारी ए. श्रीनिवास ने अधिकारियों को निर्देश दिए कि…

Read More