- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
Author: Rozana Desh Pardesh
ਜ਼ਿਲ੍ਹਾ ਤੇ ਸੈਸ਼ਨ ਕੋਰਟ ਪਟਿਆਲਾ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਸੂਚਨਾ ਮਿਲਦਿਆਂ ਹੀ ਪਟਿਆਲਾ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਪੂਰੇ ਅਦਾਲਤੀ ਕੰਪਲੈਕਸ ਵਿੱਚ ਵਿਆਪਕ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ। ਅਚਾਨਕ ਵਧੀ ਸਰਗਰਮੀ ਕਾਰਨ ਅਦਾਲਤ ਕੰਪਲੈਕਸ ਵਿੱਚ ਕੁਝ ਸਮੇਂ ਲਈ ਹਲਚਲ ਦਾ ਮਾਹੌਲ ਬਣ ਗਿਆ, ਹਾਲਾਂਕਿ ਪੁਲਿਸ ਨੇ ਪੂਰੀ ਸਥਿਤੀ ਨੂੰ ਸੰਭਾਲਦੇ ਹੋਏ ਚੌਕਸੀ ਵਧਾ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ, ਡੌਗ ਸਕੁਐਡ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਟੀਮਾਂ ਵੱਲੋਂ ਅਦਾਲਤ ਦੇ ਕਮਰਿਆਂ, ਵਕੀਲਾਂ ਦੇ…
ਰੱਖੜੀ ਦੇ ਪਵਿੱਤਰ ਤਿਉਹਾਰ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਦੀ ਤੀਜੀ ਕਿਸ਼ਤ ਦੀ ਵਿੱਤੀ ਸਹਾਇਤਾ ਰੱਖੜੀ ਵਾਲੇ ਦਿਨ ਹੀ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ ’ਤੇ ਯੋਜਨਾ ਦੀ ਕਿਸ਼ਤ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਜਾਰੀ ਕੀਤੀ ਜਾਂਦੀ ਹੈ ਪਰ ਇਸ ਵਾਰ 28 ਅਗਸਤ ਨੂੰ ਰੱਖੜੀ ਦਾ ਤਿਉਹਾਰ ਹੋਣ ਕਾਰਨ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਭੈਣਾਂ ਨੂੰ ਰੱਖੜੀ ਦਾ ਸ਼ਗਨ ਸਮੇਂ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ’ਖਾਲਿਸਤਾਨ ਨੈਸ਼ਨਲ ਆਰਮੀ’ ਅਤੇ ’ਬੱਬਰ ਖਾਲਸਾ’ ਨਾਮਕ ਸੰਗਠਨਾਂ ਵੱਲੋਂ ਈਮੇਲ ਰਾਹੀਂ ਜਾਰੀ ਕੀਤੀ ਗਈ ਸੀ। ਈਮੇਲ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਮਾਨ ਨੂੰ 5 ਸਤੰਬਰ ਨੂੰ ਬਠਿੰਡਾ ਵਿੱਚ ਨਿਸ਼ਾਨਾ ਬਣਾਇਆ ਜਾਵੇਗਾ। ਇਸ ਵਿੱਚ ਬਠਿੰਡਾ ਕੋਰਟ ਕੰਪਲੈਕਸ ਅਤੇ ਹੋਰ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਦਾ ਵੀ ਜ਼ਿਕਰ ਹੈ। ਈਮੇਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਿਚਕਾਰ ਤੁਲਨਾ ਕੀਤੀ ਗਈ ਹੈ, ਜਿਨ੍ਹਾਂ ’ਤੇ ਸਿੱਖ ਨੌਜਵਾਨਾਂ ਦੇ ਕਤਲਾਂ ਦਾ ਦੋਸ਼ ਸੀ। ਭੇਜਣ ਵਾਲਿਆਂ ਨੇ ਦਿਲਾਵਰ ਸਿੰਘ ਦਾ ਵੀ ਹਵਾਲਾ…
ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ
ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ…
ਸ੍ਰੀ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੀਰੀ-ਪੀਰੀ ਦੇ ਵੱਡਮੁੱਲੇ ਮਹਾਨ ਸਿਧਾਂਤ ਨੂੰ ਮੁੱਖ ਰੱਖਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਜੋ ਸਿਰਜਣਾ ਕੀਤੀ ਗਈ ਸੀ, ਉਸ ਮਹਾਨ ਸਥਾਂਨ ਤੋ ਮੀਰੀ-ਪੀਰੀ ਮਾਰਚ ਦੇ ਦੂਜੇ ਪੜਾਅ ਦੇ ਸੁਰੂ ਹੋਣ ਅਤੇ ਮਲੇਰਕੋਟਲਾ ਵਿਖੇ ਪਹੁੰਚਣ ਤੇ ਜਿਥੇ ਮਲੇਰਕੋਟਲਾ ਜ਼ਿਲ੍ਹੇ ਦੀ ਸੰਗਤ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜੀ-ਆਇਆਂ ਆਖਦਾ ਹੈ, ਉਥੇ ਇਸ ਜ਼ਿਲ੍ਹੇ ਵਿਚ ਪਹੁੰਚਣ ਦੇ ਮੌਕੇ ਤੇ ਕੁਝ ਕੌਮੀ ਨੁਕਤਿਆਂ ਨੂੰ ਆਪ ਜੀ ਦੇ ਵਿਚਾਰ ਗੋਚਰੇ ਕਰਨ ਅਤੇ ਅਮਲ ਕਰਨ ਦੀ ਜੋਰਦਾਰ ਮੰਗ ਕਰਦੇ ਹਾਂ ਜਿਵੇਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਮਹਾਨ ਮੀਰੀ-ਪੀਰੀ ਸਿਧਾਂਤ ਦਾ ਜੋ ਕੇਂਦਰ ਹੈ, ਜਿਥੇ ਸਿਆਸਤ ਨੂੰ ਧਰਮ ਦੀ ਮਜਬੂਤ…
2027 ਦੀਆਂ ਪੰਜਾਬ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਿਚਕਾਰ ਗੱਠਜੋੜ ਲਗਭਗ ਅੰਤਿਮ ਰੂਪ ਲੈ ਚੁੱਕਾ ਹੈ। ਇਸ ਵਾਰ, ਭਾਜਪਾ ‘ਵੱਡੇ ਭਰਾ’ – ਜਾਂ ਸੀਨੀਅਰ ਭਾਈਵਾਲ – ਦੀ ਭੂਮਿਕਾ ਨਿਭਾਉਣ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੇ ਇਹ ਸਟੈਂਡ 2024 ਦੀਆਂ ਲੋਕ ਸਭਾ ਚੋਣਾਂ ਦੇ ਅੰਕੜਿਆਂ ਦੇ ਆਧਾਰ ’ਤੇ ਬਣਾਇਆ ਹੈ। ਭਾਜਪਾ ਦਾ ਟੀਚਾ 70 ਤੋਂ ਵੱਧ ਸੀਟਾਂ ’ਤੇ ਚੋਣ ਲੜਨਾ ਹੈ, ਜਦੋਂ ਕਿ ਅਕਾਲੀਆਂ ਨੂੰ 40 ਤੋਂ ਵੱਧ ਸੀਟਾਂ ਮਿਲ ਸਕਦੀਆਂ ਹਨ। ਲਗਾਤਾਰ ਦਸ ਸਾਲਾਂ ਤੋਂ ਸੱਤਾ ਤੋਂ ਬਾਹਰ ਰਹਿਣ ਤੋਂ ਬਾਅਦ, ਅਕਾਲੀ ਦਲ ਨੂੰ ਪੇਂਡੂ ਖੇਤਰਾਂ ਵਿੱਚ ਸੀਟਾਂ ’ਤੇ ਆਪਣੇ ਦਾਅਵਿਆਂ ਨੂੰ ਛੱਡਣ ਲਈ ਮਜਬੂਰ ਹੋਣਾ…
हरियाणा के मुख्यमंत्री श्री नायब सिंह सैनी ने निर्देश दिए कि प्रदेश के ग्रामीण क्षेत्रों में बने तालाबों को स्वच्छ एवं सुंदर बनाने के साथ-साथ इनके रखरखाव पर भी विशेष ध्यान दिया जाए। किसी भी तालाब में गंदा पानी सीधे न जाए, इसके लिए पानी को वैज्ञानिक तरीके से ट्रीट करने के बाद ही तालाब में पहुंचाने की व्यवस्था की जाए। मुख्यमंत्री मंगलवार को हरियाणा सिविल सचिवालय में हरियाणा पॉन्ड एंड वेस्ट वाटर मैनेजमेंट अथॉरिटी की बैठक की अध्यक्षता कर रहे थे। मुख्यमंत्री श्री नायब सिंह सैनी ने कहा कि तालाबों के सौंदर्यीकरण के साथ इनके आसपास ग्रामीणों के लिए…
हरियाणा के मुख्यमंत्री श्री नायब सिंह सैनी ने कहा कि प्रदेश में उन सभी पुराने वाटर वर्क्स को आरसीसी (सीमेंट-कंक्रीट) आधारित बनाया जाए जहां भूमिगत जल से मिलकर पानी की शुद्धता प्रभावित हो रही है। इसके अलावा जहां-जहां संभव हो, वहां ट्यूबवेल आधारित वाटर वर्क्स को प्राथमिकता के आधार पर नहरी पानी आधारित बनाया जाए। मुख्यमंत्री श्री नायब सिंह सैनी ने यह निर्देश मंगलवार को जनस्वास्थ्य अभियांत्रिकी विभाग के अधिकारियों के साथ प्रदेश में जलघरों व पेयजल आपूर्ति की स्थिति की समीक्षा के लिए आयोजित एक बैठक की अध्यक्षता करते हुए दिए। बैठक में जनस्वास्थ्य अभियांत्रिकी मंत्री श्री रणबीर सिंह…
हरियाणा के कृषि एवं किसान कल्याण मंत्री श्री श्याम सिंह राणा की अध्यक्षता में कैथल में जिला कष्ट निवारण समिति की बैठक मंगलवार को लघु सचिवालय के सभागार में आयोजित हुई। बैठक में कुल 13 शिकायतों की सुनवाई की गई, जिनमें से 9 शिकायतों का निपटारा कर दिया गया, जबकि शेष मामलों में संबंधित विभागों को आवश्यक कार्रवाई के निर्देश दिए गए। मंत्री ने एक महिला के ऑपरेशन में लापरवाही की शिकायत पर जांच के लिए चिकित्सकों का बोर्ड गठित करने तथा निष्पक्ष जांच करने के निर्देश दिए। वहीं एक बिजली चोरी का फर्जी केस बनाने के मामले में कमेटी…
हरियाणा के विकास एवं पंचायत मंत्री श्री कृष्ण लाल पंवार ने दी किरमच को-ऑपरेटिव सोसायटी में नियमों को ताक पर रखकर की गई पांच कर्मचारियों की भर्ती के मामले में कड़ा संज्ञान लेते हुए भर्ती प्रक्रिया को रद्द करने तथा कर्मचारियों को दिए गए वेतन की रिकवरी के निर्देश दिए हैं। उन्होंने उप रजिस्ट्रार, सहकारी समितियां को निर्देश दिए कि भर्ती के प्रस्ताव को तत्काल रद्द किया जाए और नियमानुसार कर्मचारियों को किए गए वेतन भुगतान की वसूली सुनिश्चित की जाए। यह मामला गांव किरमच निवासी द्वारा समिति के समक्ष दी गई शिकायत में उठाया गया था, जिसमें पांच कर्मचारियों…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

