Author: Rozana Desh Pardesh

ਅੱਜ (ਸੋਮਵਾਰ, 20 ਜੁਲਾਈ) ਨੂੰ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਸਾਹਮਣੇ ਰਾਮ ਮੰਦਰ ਦੀ ਭੇਟਾ ਚੋਰੀ ਦੇ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਦੀ ਅਗਵਾਈ ਹੇਠ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਪੁਨਰਗਠਨ ਦਾ ਹੁਕਮ ਦਿੱਤਾ।

Read More

ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (4379) ਨੇ ਡੇਂਗੂ ਦੀ ਰੋਕਥਾਮ ਲਈ ਦੇਸ਼ ਦੀ ਪਹਿਲੀ ਵੈਕਸੀਨ Q45N71 ਨੂੰ ਮਾਰਕੀਟ ਅਥਾਰਾਈਜ਼ੇਸ਼ਨ ਦੇ ਦਿੱਤੀ ਹੈ। ਜਾਪਾਨੀ ਫਾਰਮਾਸਿਊਟੀਕਲ ਕੰਪਨੀ “ਟਾਕੇਡਾ ਬਾਇਓਫਾਰਮੈਟੂਕਲਸ’’ ਦੁਆਰਾ ਵਿਕਸਤ ਇਹ ਵੈਕਸੀਨ ਭਾਰਤ ਵਿੱਚ ਡੇਂਗੂ ਵਿਰੁੱਧ ਲੜਾਈ ਵਿੱਚ ਇੱਕ ਇਤਿਹਾਸਕ ਮੀਲ ਦਾ ਪੱਥਰ ਮੰਨੀ ਜਾ ਰਹੀ ਹੈ।

Read More

ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇੱਕ ਪਾਸੇ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ; ਦੂਜੇ ਪਾਸੇ, ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀਆਂ ਦੁਆਰਾ ’ਸੰਸਦ ਮਾਰਚ’ ਤੋਂ ਪਹਿਲਾਂ ਹੰਗਾਮਾ ਸ਼ੁਰੂ ਹੋ ਗਿਆ। ਦਿੱਲੀ ਵਿੱਚ ਵਿਦਿਆਰਥੀਆਂ ਦੀਆਂ ਚਿੰਤਾਵਾਂ ਦਾ ਮੁੱਦਾ ਉਠਾਉਣ ਵਾਲੇ ਸਮਾਜਵਾਦੀ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹਨ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪ੍ਰਧਾਨ ਦੇ ਅਸਤੀਫ਼ੇ…

Read More

ਜੰਮੂ-ਕਸ਼ਮੀਰ ’ਚ, ਮਾਨਸੂਨ ਰਾਹਤ ਦੇ ਸਰੋਤ ਤੋਂ ਤਬਾਹੀ ਦੇ ਸੰਕੇਤ ਵਿੱਚ ਬਦਲ ਗਿਆ ਹੈ। ਬੱਦਲ ਫਟ ਰਹੇ ਹਨ, ਪਹਾੜਾਂ ਵਿੱਚ ਤਰੇੜਾਂ ਆ ਰਹੀਆਂ ਹਨ, ਅਤੇ ਪੂਰੇ ਘਰ ਮਲਬੇ ਹੇਠ ਦੱਬੇ ਹੋਏ ਹਨ। ਪੁੰਛ ਵਿੱਚ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹਾਂ ਨੇ ਕਈ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ ਹੈ, ਜਦੋਂ ਕਿ ਪ੍ਰਸ਼ਾਸਨ ਬੱਦਲ ਫਟਣ ਤੋਂ ਬਾਅਦ ਗੁਰੇਜ਼ ਘਾਟੀ ਵਿੱਚ ਹਾਈ ਅਲਰਟ ’ਤੇ ਹੈ। ਘਾਟੀ ਵਿੱਚ ਸਥਿਤੀ ਕਿੰਨੀ ਨਾਜ਼ੁਕ ਹੈ? ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸ਼ਨੀਵਾਰ ਦੇਰ ਰਾਤ ਤੋਂ ਐਤਵਾਰ ਸਵੇਰ ਤੱਕ ਹੋ ਰਹੀ ਮੋਹਲੇਧਾਰ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਲਗਾਤਾਰ ਬਾਰਿਸ਼ ਕਾਰਨ ਕਈ ਖੇਤਰਾਂ ਵਿੱਚ ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ…

Read More

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਕਿਸਾਨ ਸੰਗਠਨ ਤਿਆਰੀਆਂ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਰੈਲੀ ਵਿੱਚ ਰਿਕਾਰਡ ਗਿਣਤੀ ਵਿੱਚ ਹਿੱਸਾ ਲੈਣ ਦੀ ਜ਼ੋਰਦਾਰ ਅਪੀਲ ਕੀਤੀ ਹੈ। ਪੰਧੇਰ ਨੇ ਦਾਅਵਾ ਕੀਤਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਹਰ ਕੋਨੇ ਤੋਂ ਸੈਂਕੜੇ ਬੱਸਾਂ ਦਿੱਲੀ ਲਈ ਰਵਾਨਾ ਹੋਣਗੀਆਂ। ਇਸ ਵਿਸ਼ਾਲ ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ, ਕਿਸਾਨ ਮਜ਼ਦੂਰ ਮੋਰਚਾ, ਏਕੇਐਮ, ਅਤੇ ਬੀਕੇਯੂ ਏਕਤਾ ਸੰਘਰਸ਼ ਸਮੇਤ ਕਈ ਪ੍ਰਮੁੱਖ ਕਿਸਾਨ ਸੰਗਠਨਾਂ…

Read More

ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਤਿਕਾਰ ਅਤੇ ਕਾਨੂੰਨੀ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ‘ਮਾਪਿਆਂ ਅਤੇ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007’ ਦੇ ਤਹਿਤ, ਬੱਚਿਆਂ ਅਤੇ ਵਾਰਸਾਂ ਦੀ ਆਪਣੇ ਮਾਪਿਆਂ ਦੀ ਦੇਖ ਭਾਲ ਕਰਨਾ ਕਾਨੂੰਨੀ ਜ਼ਿੰਮੇਵਾਰੀ ਹੈ। ਅਣਗਹਿਲੀ ਦੀ ਸਥਿਤੀ ਵਿੱਚ, ਸੀਨੀਅਰ ਨਾਗਰਿਕ ਐਸਡੀਐਮ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿੱਥੇ ਦੇਖਭਾਲ ਟ੍ਰਿਬਿਊਨਲ ਸਮੇਂ ਸਿਰ ਸੁਣਵਾਈ ਕਰੇਗਾ। ਉਨ੍ਹਾਂ ਦੱਸਿਆ…

Read More

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸਫਾਈ ਸੇਵਕਾਂ ਵੱਲੋਂ ਕੀਤੀ ਗਈ ਹੜਤਾਲ ਪਿਛਲੇ ਹਫਤੇ ਤੋਂ ਲਗਾਤਾਰ ਚੱਲ ਰਹੀ ਹੈ। ਸਫਾਈ ਸੇਵਕਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਗਲੀ ਮੁਹੱਲੇ ਵਿਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ ਜਿਸ ਕਾਰਨ ਇਸ ਇਤਿਹਾਸਿਕ ਨਗਰੀ ਨੇ ਨਰਕ ਦਾ ਰੂਪ ਧਾਰ ਲਿਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜ਼ੇਕਰ ਸਰਕਾਰ ਵੱਲੋਂ ਇਹ ਹੜਤਾਲ ਖੁਲਵਾਉਣ ਲਈ ਕੋਈ ਯੋਗ ਉਪਰਾਲਾ ਨਾ ਕੀਤਾ ਗਿਆ ਤਾਂ ਸ਼ਹਿਰ ਵਿਚ ਭਿਆਨਕ ਬੀਮਾਰੀਆਂ ਫੈਲ ਸਕਦੀਆਂ ਹਨ। ਦੱਸਣਯੋਗ ਹੈ ਕਿ ਸਫਾਈ ਸੇਵਕਾਂ ਵੱਲੋਂ ਕੀਤੀ ਹੜਤਾਲ ਕਾਰਨ ਸ਼ਹਿਰ ਦਾ ਹਰ ਗਲੀ ਮੁਹੱਲਾ ਚੋਈ ਬਜ਼ਾਰ,…

Read More

ਗੁਰਦਾਸਪੁਰ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਅੱਜ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਹੜਤਾਲ ਹੋਰ ਤੇਜ਼ ਕੀਤੀ ਜਾਵੇਗੀ। ਅੱਜ ਸਫਾਈ ਕਰਮਚਾਰੀ ਨਗਰ ਕੌਂਸਲ ਦੀ ਹੱਦ ਵਿੱਚੋਂ ਨਿਕਲ ਕੇ ਸੜਕ ਤੇ ਆ ਗਏ ਅਤੇ ਸ਼ਹਿਰ ਵਿੱਚੋਂ ਨਿਕਲਦੇ ਜੀਟੀ ਰੋਡ ਤੇ ਦਰਿਆ ਵਿਛਾ ਕੇ ਟਰੈਫਿਕ ਜਾਮ ਕਰ ਦਿੱਤਾ। ਦੱਸ ਦਈਏ ਕਿ ਸਫਾਈ ਕਰਮਚਾਰੀਆਂ ਦੇ ਹੜਤਾਲ ਕਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਵਧਦੇ ਜਾ ਰਹੇ ਹਨ…

Read More

ਐਨ.ਐਸ.ਕਿਉ. ਐਫ. ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਵਿੱਤ ਮੰਤਰੀ ਦੇ ਹਲਕੇ ਦਿੜਬਾ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ਼ ਪ੍ਰਦਰਸ਼ਨ ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ ਗਿਆ। ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3670 ਐਨ.ਐਸ.ਕਿਉ.ਐਫ ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ। ਜਿਨਾਂ ਨੂੰ ਪੰਜਾਬ ਸਰਕਾਰ ਨੇ ਪਿੱਛਲੇ 12 ਸਾਲਾਂ ਤੋਂ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਲੇਕਿਨ ਇਹਨਾਂ ਕੰਪਨੀਆਂ ਤੋਂ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੀਆਂ ਸਿੱਖ ਧਿਰਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਪੰਥਕ ਏਕਤਾ ਸਮੇ ਦੀ ਲੋੜ ਹੈ ਤੇ ਜੇਕਰ ਅੱਜ ਅਸੀ ਇਕੱਠੇ ਨਾ ਹੋਏ ਤਾਂ ਇਤਿਹਾਸ ਸਾਨੂੰ ਕਦੇ ਮੁਆਫ ਨਹੀ ਕਰੇਗਾ। ਜਾਰੀ ਬਿਆਨ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਤੋ ਚਲਦੀਆਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬ ਨੂੰ ਲੁੱਟਿਆ ਕੁੱਟਿਆ ਤੇ ਘਸਿਆਰਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀ ਛੱਡੀ।ਸਾਡੀ ਆਪਸੀ ਫੁੱਟ ਕਾਰਨ ਅਸੀ ਪੰਜਾਬ ਵਿਰੋਧੀ ਤਾਕਤਾਂ ਦੀਆਂ ਕੁਟਿਲ ਚਾਲਾਂ ਵਿਚ ਉਲਝੇ…

Read More