- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
ਪੰਜਾਬ ਭਾਜਪਾ ਦੇ ਖਜ਼ਾਨਚੀ *ਗੁਰਦੇਵ ਸ਼ਰਮਾ ਦੇਬੀ* ਨੇ ਕਿਹਾ ਕਿ ਦੇਸ਼ ਦੀ ਪਹਿਲੀ ਸਵਦੇਸ਼ੀ ਹਾਈਡ੍ਰੋਜਨ ਟ੍ਰੇਨ ਭਾਰਤੀ ਰੇਲਵੇ ਦੇ ਇਤਿਹਾਸ ’ਚ ਨਵਾਂ ਅਧਿਆਏ ਜੋੜਨ ਜਾ ਰਹੀ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਨਿਰਭਰ ਭਾਰਤ ਅਤੇ ਹਰਿਆਲੀ ਊਰਜਾ ਆਧਾਰਿਤ ਵਿਕਾਸ ਦੇ ਸੰਕਲਪ ਨੂੰ ਨਵੀਂ ਰਫ਼ਤਾਰ ਦੇਵੇਗੀ। ਇਸ ਨਾਲ ਭਾਰਤ ਉਨ੍ਹਾਂ ਗਿਣਤੀ ਦੇ ਦੇਸ਼ਾਂ ’ਚ ਸ਼ਾਮਲ ਹੋ ਜਾਵੇਗਾ ਜਿੱਥੇ ਹਾਈਡ?ਰੋਜਨ ਤਕਨੀਕ ਆਧਾਰਿਤ ਰੇਲ ਸੇਵਾਵਾਂ ਚੱਲ ਰਹੀਆਂ ਹਨ। ਦੇਬੀ ਨੇ ਕਿਹਾ ਕਿ ਹਾਈਡ?ਰੋਜਨ ਬਾਲਣ ਨਾਲ ਚੱਲਣ ਵਾਲੀ ਟ੍ਰੇਨ ਡੀਜ਼ਲ ਮੁਕਾਬਲੇ ਵਾਤਾਵਰਣ ਲਈ ਵਧੇਰੇ ਲਾਹੇਵੰਦ ਹੈ। ਇਸ ’ਚੋਂ ਸਿਰਫ ਜਲਵਾਸ਼ਪ ਨਿਕਲੇਗਾ, ਜਿਸ ਨਾਲ ਕਾਰਬਨ ਨਿਕਾਸ ’ਚ ਕਾਫੀ ਕਮੀ ਆਵੇਗੀ। ਇਹ ਪ੍ਰਦੂਸ਼ਣ ਕੰਟਰੋਲ ਦੇ…
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ 18 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਥਾਣਾ ਭੈਣੀ ਮੀਆਂ ਖਾਂ ਦੇ ਐਸਐਚਓ ਨੂੰ ਮੰਗ ਪੱਤਰ ਸੌਂਪ ਕੇ ਮੁਲਜ਼ਮ ਖ਼?ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਬੀ ਕੇ ਯੂ ਯੂਨੀਅਨ ਉਗਰਾਹਾਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਦੱਸਿਆ ਕਿ ਬੀਕੇਯੂ ਉਗਰਾਹਾਂ ਦੇ ਬਲਾਕ ਕਲਾਨੌਰ ਦੇ ਪ੍ਰਧਾਨ ਗੁਰਮੁਖ ਸਿੰਘ ਖਹਿਰਾ ਦੇ ਪੁੱਤਰ ਅਤੇ ਨੂੰਹ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ’ਤੇ ਏਜੰਟ ਮੰਗਲ ਸਿੰਘ ਨੇ 18 ਲੱਖ ਰੁਪਏ ਲੈ ਲਏ। ਦੋਸ਼ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਜਾਅਲੀ ਵੀਜ਼ਾ ਅਤੇ ਜਾਅਲੀ ਹਵਾਈ ਟਿਕਟਾਂ ਦਿੱਤੀਆਂ ਗਈਆਂ।…
ਸੰਯੁਕਤ ਕਿਸਾਨ ਮੋਰਚਾ ਜਿਲਾ ਪਟਿਆਲਾ ਦੀ ਮੀਟਿੰਗ ਅੱਜ ਧਰਮਪਾਲ ਸੀਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਡੀ ਗਿਣਤੀ ਜਥੇਬੰਦੀਆਂ ਨੇ ਹਿੱਸਾ ਲਿਆ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਟੋਲ ਪਲਾਜਾ ਧਰੇੜੀ ਜੱਟਾਂ ਤੇ ਟੋਲ ਪਲਾਜਾ ਪੈਂਦ 22 ਜੁਲਾਈ ਨੂੰ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ ਇਸ ਦੇ ਨਾਲ ਹੀ ਭਾਜਪਾ ਆਗੂ ਮਹਾਰਾਣੀ ਪਰਨੀਤ ਕੌਰ ਦੀ ਰਹਾਇਸ ਅੱਗੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਖੇਤੀ ਡਾਇਰੀ ਅਤੇ ਹੋਰ ਸਹਾਇਕ ਧੰਦਿਆਂ ਨੂੰ ਬਚਾਉਣ ਲਈ ਇਹ ਭਾਰਤ ਅਮਰੀਕਾ ਕਰ ਮੁਕਤ ਸਮਝੌਤਾ ਰੱਦ ਕਰਾਉਣਾ…
ਲੌਕ ਸਭਾ ਹਲਕਾ ਬਠਿੰਡਾ ਦੇ ਕੁਆਰਡੀਨੇਟਰ ਪਰਮਪਾਲ ਕੌਰ ਸਿੱਧੂ ਤੇ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਨੂੰ ਹਰ ਪੱਖੋਂ ਸਫਲ ਅਤੇ ਪੰਜਾਬ ਲਈ ਨਵੀਂ ਉਮੀਦਾਂ ਜਗਾਉਣ ਵਾਲੀ ਦੱਸਿਆ ਪਰਮਪਾਲ ਕੌਰ ਸਿੱਧੂ ਨੇ ਕਿਹਾ ਕੇ ਦੇਸ਼ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਣਨ ਤੋਂ ਬਾਅਦ ਭਾਰਤ ਨੇ ਹਰ ਖੇਤਰ ਚ ਤਰੱਕੀ ਕੀਤੀ ਹੈ ਸਿੱਖਿਆ, ਸਿਹਤ ਸਹੂਲਤਾਂ ਅਤੇ ਉਦਯੋਗਿਕ ਕ੍ਰਾਂਤੀ ਦੇ ਨਾਲ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੇਖਦਿਆਂ ਹਰ ਧਰਮ ਨਾਲ ਸਬੰਧਿਤ ਧਾਰਮਿਕ ਸਥਾਨਾਂ ਲਈ ਵੀ ਆਵਾਜਾਈ ਦੇ ਸੁਖਾਲੇ ਪ੍ਰਬੰਧ ਕੀਤੇ ਹਨ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨਾਲ ਰਵੀਦਾਸ ਭਾਈਚਾਰੇ ਦੀ…
ਪੰਜਾਬ ਸਕੇਲ,ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਅੱਜ ਮਿਤੀ 17/07/2020 ਦੇ ਨਵੇਂ ਸਕੇਲਾਂ ਸੰਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਥੇ ਇਹ ਵਰਨਣਯੋਗ ਹੈ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਉੱਪਰ ਪੰਜਾਬ ਸਕੇਲ ਰੱਦ ਕਰਕੇ ਅਧੂਰਾ ਕੇਂਦਰੀ ਪੇਅ ਸਕੇਲ ਥੋਪ ਦਿੱਤਾ ਗਿਆ ਸੀ। ਜਿਸ ਕਾਰਨ ਨਵੇਂ ਭਰਤੀ ਹੋਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਉੱਪਰ ਵੱਡਾ ਕੱਟ ਲਗਾ ਦਿੱਤਾ ਗਿਆ ਸੀ। ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਹੱਕ ਵਿੱਚ ਹਾਮੀ ਭਰਨ ਵਾਲੀ ’ਆਪ’ ਸਰਕਾਰ ਵੀ ਪਿਛਲੇ…
ਦੇਸ਼ ਦੀ ਰਾਜਧਾਨੀ ਦਿੱਲੀ ਦੇ ਇਤਿਹਾਸਕ ਵਿਰੋਧ ਸਥਾਨ ਜੰਤਰ-ਮੰਤਰ ’ਤੇ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਇੱਕ ਵਾਰ ਫਿਰ ਭਾਰੀ ਹੰਗਾਮੇ ਦਾ ਸ਼ਿਕਾਰ ਹੋ ਗਿਆ ਹੈ। ਸ਼ਨੀਵਾਰ ਦੁਪਹਿਰ ਨੂੰ, ਇੱਕ ਅਣਪਛਾਤੀ ਔਰਤ ਨੇ ਅਚਾਨਕ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਤੇ ਪ੍ਰਧਾਨ ਅਭਿਜੀਤ ਦੀਪਕੇ ’ਤੇ ਸਿਆਹੀ ਸੁੱਟ ਦਿੱਤੀ। ਪ੍ਰਾਪਤ ਸ਼ੁਰੂਆਤੀ ਜਾਣਕਾਰੀ ਅਨੁਸਾਰ, ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਭਿਜੀਤ ਦੀਪਕੇ ਜੰਤਰ-ਮੰਤਰ ’ਤੇ ਆਪਣੇ ਸਮਰਥਕਾਂ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਫਿਰ ਭੀੜ ਵਿੱਚੋਂ ਇੱਕ ਔਰਤ ਨੇ ਸਿੱਧੀ ਉਨ੍ਹਾਂ ’ਤੇ ਸਿਆਹੀ ਸੁੱਟ ਦਿੱਤੀ, ਜੋ ਉਨ੍ਹਾਂ ਦੇ ਚਿਹਰੇ ਅਤੇ ਕੱਪੜਿਆਂ ’ਤੇ ਡਿੱਗ ਪਈ।
ਦਿੱਲੀ ਦੇ ਜੰਤਰ-ਮੰਤਰ ’ਤੇ ਬੀਤੇ 20 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਪ੍ਰਸਿੱਧ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਲੈ ਕੇ ਦੇਰ ਰਾਤ ਵੱਡਾ ਹੰਗਾਮਾ ਹੋ ਗਿਆ। ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਐਕਸ ’ਤੇ ਇੱਕ ਪੋਸਟ ਰਾਹੀਂ ਸਨਸਨੀਖੇਜ਼ ਦੋਸ਼ ਲਗਾਇਆ ਹੈ ਕਿ ਪ੍ਰਦਰਸ਼ਨ ਵਾਲੀ ਥਾਂ ’ਤੇ ਸੋਨਮ ਵਾਂਗਚੁਕ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕੁਝ ਅਣਪਛਾਤੇ ਲੋਕਾਂ ਨੇ ਉਨ੍ਹਾਂ ਵੱਲ ਕੋਈ ਵਸਤੂ ਸੁੱਟੀ। ਹਾਲਾਂਕਿ, ਇਸ ਕਥਿਤ ਘਟਨਾ ਵਿੱਚ ਵਾਂਗਚੁਕ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉੱਥੇ ਮੌਜੂਦ ਸਮਰਥਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਪੁਲਿਸ ਵੱਲੋਂ ਫਿਲਹਾਲ ਇਨ੍ਹਾਂ ਇਲਜ਼ਾਮਾਂ ’ਤੇ ਕੋਈ ਵੀ ਆਫੀਸ਼ੀਅਲ ਸਟੇਟਮੈਂਟ…
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ’ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਰ ਧਰਮ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ’ਆਪ’ ਮੁਖੀ ਨੇ ਕਿਹਾ ਕਿ ਪੰਜਾਬ ਸਾਰੇ ਧਰਮਾਂ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਸਨਾਤਨ ਪਰੰਪਰਾਵਾਂ ਨੂੰ ਮਨਾਉਣ ਦੇ ਯਤਨਾਂ ਦਾ ਗਵਾਹ ਬਣ ਰਿਹਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਮੁਖੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ…
प्रधानमंत्री श्री नरेन्द्र मोदी ने शुक्रवार को देशवासियों को बड़ी सौगात देते हुए जींद में देश की पहली हाइड्रोजन ईंधन आधारित यात्री ट्रेन को हरी झंडी दिखाने सहित 14,721 करोड़ रुपये की लागत की 9 विकास परियोजनाओं का उद्घाटन व शिलान्यास किया। देश की पहली हाइड्रोजन ईंधन आधारित ट्रेन के शुभारंभ की इस ऐतिहासिक पहल से हरियाणा हरित परिवहन क्रांति का अग्रदूत बन गया है। सड़क परियोजनाएं की राष्ट्र को समर्पित: प्रधानमंत्री श्री नरेंद्र मोदी ने हरियाणा दौरे के दौरान लगभग 9681 करोड़ रुपये की लागत से तैयार दिल्ली-जम्मू-कटरा एक्सप्रेसवे का हरियाणा खंड राष्ट्र को समर्पित किया। राष्ट्रीय राजधानी को…
प्रधानमंत्री श्री नरेंद्र मोदी ने मुख्यमंत्री श्री नायब सिंह सैनी की कार्यप्रणाली की सराहना करते हुए कहा कि हरियाणा की डबल इंजन सरकार सबका साथ-सबका विकास के मंत्र पर चल रही है। मुख्यमंत्री श्री नायब सिंह के नेतृत्व में हरियाणा सरकार, यहां के नौजवानों, किसानों, बहनें-बेटियां, सबके लिए बेहतरीन काम कर रही है। बिना खर्ची-पर्ची के नौकरी देने का जो रास्ता हरियाणा सरकार ने दिखाया है, वो इतना आसान नहीं था, लेकिन ये भाजपा सरकार ने करके दिखाया है। हरियाणा अब तेज़ विकास के पथ पर दौड़ रहा है। खेती हो या फिर उद्योग, ये दो ऐसे पहिए हैं, जो…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

