- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
ਸ੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਚੱਲ ਰਹੀ ‘ਬੋਲੇਗਾ ਖਰੜ-ਬਦਲੇਗਾ ਖਰੜ’ ਪੈਦਲ ਮਾਰਚ ਆਪਣੇ ਪੰਜਵੇਂ ਦਿਨ ਵਿੱਚ ਦਾਖਲ ਹੋਇਆ, ਜਿੱਥੇ ਵਸਨੀਕਾਂ ਨੇ ਖੇੜਾ ਨਾਲ ਸਿੱਧੇ ਤੌਰ ‘ਤੇ ਸੀਵਰੇਜ ਓਵਰਫਲੋਅ ਅਤੇ ਬਰਸਾਤਾਂ ਦੌਰਾਨ ਝੱਲਣੀਆਂ ਪੈਂਦੀਆਂ ਮੁਸ਼ਕਿਲਾਂ ਦਾ ਮੁੱਦਾ ਚੁੱਕਿਆ। ਇਹ ਮਾਰਚ ਵਾਰਡ ਨੰ. 5, ਵਿਲੋ ਹੋਮਜ (ਦਸਮੇਸ ਨਗਰ) ਤੋਂ ਸੁਰੂ ਹੋਇਆ ਅਤੇ ਗੁਰਦੁਆਰਾ ਸਾਹਿਬ, ਝੁੱਗੀਆਂ ਰੋਡ, ਗ੍ਰੀਨ ਐਵੇਨਿਊ, ਸਵਰਾਜ ਨਗਰ ਅਤੇ ਮਾਤਾ ਗੁਜਰੀ ਸਨੀ ਇਨਕਲੇਵ ਚੌਂਕ ਤੋਂ ਹੁੰਦਾ ਹੋਇਆ ਦੇਰ ਸਾਮ ਵਾਰਡ ਨੰ. 6 ਵਿਖੇ ਸਮਾਪਤ ਹੋਇਆ। ਇਕੱਠ ਨੂੰ ਸੰਬੋਧਨ ਕਰਦਿਆਂ ਖੇੜਾ ਨੇ ਕਿਹਾ ਕਿ ਇਹ ਮਾਰਚ ਸਰਕਾਰ ਨੂੰ ਖਰੜ ਹਲਕੇ ਦੇ ਲੋਕਾਂ ਦੀਆਂ…
ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਬਾਹਰ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਮਹਾਸਚਿਵ ਹਿਤੇਸ਼ ਸ਼ਰਮਾ, ਕਨਵੀਨਰ ਸਤਿਆ ਪ੍ਰਕਾਸ਼, ਡਾ. ਲੇਖਰਾਜ, ਰਾਜਿੰਦਰ ਧੀਮਾਨ, ਇਕਬਾਲ ਸਿੰਘ, ਗੁਰਦਿਆਲ ਸੈਣੀ ਅਤੇ ਰਾਮ ਪ੍ਰਕਾਸ਼ ਸ਼ਰਮਾ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੰਜਾਬ ਪੈਨਸ਼ਨ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਪੈਨਸ਼ਨਰਾਂ ਨੇ ਵੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ…
ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਜੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿਚ ਸ਼?ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਗਈ। ਇਸ ਸ਼ਤਾਬਦੀ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ…
ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਐਲਾਨ ਦੇ ਚਲਦੇ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਮੌਕੇ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰੀ ਐਕਸ਼ਨ ਵੱਜੋਂ ਪੁਤਲੇ ਫੂਕ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਜੋਂ ਪ੍ਰਧਾਨ ਮੰਤਰੀ ਦਾ ਵਿਆਪਕ ਪੰਜਾਬ ਵਿੱਚ ਵਿਰੋਧ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ?ਰੀ ਟ?ਰੇਡ ਸਮਝੌਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਡੇਅਰੀ ਖੇਤਰ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ…
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਜਮੂਹਰੀ ਕਿਸਾਨ ਸਭਾ ਪੰਜਾਬ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਮੇਟੀ ਆਗੂ ਗੁਰਮੇਜ ਸਿੰਘ ਤਿੰਮੋਵਾਲ (ਜਮੂਹਰੀ ਕਿਸਾਨ ਸਭਾ ਪੰਜਾਬ) ਨੇ ਕਿਹਾ ਕਿ 8 ਮਹੀਨੇ ਪਹਿਲਾਂ ਪਿੰਡ ਧਾਰੜ ਵਿੱਚ ਇੱਕ ਵਿਅਕਤੀ ਵੱਲੋਂ ਜ਼ਮੀਨ ਦੇ ਲਾਲਚ ਵਿੱਚ ਆਪਣੇ ਸਕੇ ਭਰਾ ਉੱਪਰ ਦਾਤਰਾਂ ਨਾਲ ਹਮਲਾ ਕੀਤਾ ਗਿਆ ਸੀਂ, ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਓਸ ਵਿਅਕਤੀ ਉੱਪਰ ਪਰਚਾ ਦਰਜ ਕਰ ਦਿੱਤਾ ਗਿਆ। ਪਰ ਕੁਛ ਸਮੇਂ ਬਾਅਦ ਪੁਲਸ ਪ੍ਰਸ਼ਾਸਨ ਉੱਪਰ ਪ੍ਰੈਸ਼ਰ ਪਾਕੇ ਪਿੰਡ ਦੇ ਕੁਛ ਚੁਨਿਦਾਂ ਵਿਅਕਤੀਆਂ ਵੱਲੋਂ, ਦੂਸਰੀ ਧਿਰ ਉੱਪਰ ਵੀ ਕ੍ਰਾਸ ਪਰਚਾ ਦਰਜ ਕਰਵਾਇਆ ਗਿਆ। ਕਿਸਾਨ ਆਗੂ ਸਤਨਾਮ ਸਿੰਘ ਧਾਰੜ ਜਿਲ੍ਹਾ…
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਵੱਲੋਂ ਮੇਨ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਅਤੇ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਸੰਗਰੂਰ ਵਿਖੇ ਇੱਕ ਵਿਧਾਇਕ ਦੀ ਸਰਪ੍ਰਸਤੀ ਹੇਠ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਬਲ ਪ੍ਰਯੋਗ ਕਰਨਾ ਬਹੁਤ ਹੀ ਨਿੰਦਣਯੋਗ ਹੈ। ਯੂਨੀਅਨ…
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਜਿਸ ਦੇ ਵਿੱਚ ਸਫਾਈ ਸੇਵਕ ਯੂਨੀਅਨ ਨਗਰ ਕੌਸਲ ਸਨੋਰ ਪ੍ਰਧਾਨ ਨੰਦ ਲਾਲ ਦੀ ਅਗਵਾਈ ਵਿੱਚ ਸਨੋਰ ਦੇ ਮੇਨ ਬਾਜ਼ਾਰ ਦੇ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਬੱਸ ਅੱਡਾ ਸਨੋਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਜੋ ਸੰਗਰੂਰ ਵਿਖੇ ਐਮਐਲਏ ਦੀ ਸ਼ਹਿ ਤੇ ਸਫਾਈ ਸੇਵਕਾਂ ਉੱਤੇ ਜੋ ਲਾਠੀ ਚਾਰਜ ਕੀਤਾ ਗਿਆ ਉਸ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹਾਂ ਅਤੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਹੀਂ ਦਿੰਦੀ ਤਾਂ ਇਸ ਦਾ ਨਤੀਜਾ…
ਦੁਧੜ ’ਚ ਸੋਲਿਡ ਵੇਸਟ ਤੇ ਬਾਇਓ ਗੈਸ ਪ੍ਰੋਜੈਕਟ ਲਗਾਉਣਦਾ ਮਾਮਲਾ ਗਾਮਾਇਆ ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ ਡਕਾਲਾ (ਪਟਿਆਲਾ), 17 ਜੁਲਾਈ (ਰਾਜਿੰਦਰ ਸਿੰਘ ਥਿੰਦ) : ਡਕਾਲਾ ਹਲਕੇ ਦੇ ਪਿੰਡ ਦੁਧੜ ਦੇ ਪ੍ਰਸਤਾਵਿਤ ਸੋਲਿਡ ਵੇਸਟ ਤੇ ਬਾਇਓ ਗੈਸ ਪ੍ਰੋਜੈਕਟ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਲੋਕ ਇਕਜੁਟ ਹੋ ਗਏ ਹਨ ਤੇ ਉਨ੍ਹਾਂ ਤਹਈਆ ਕੀਤਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਇਸ ਪ੍ਰੋਜੈਕਟ ਨੂੰ ਹੋਂਦ ਵਿੱਚ ਨਹੀਂ ਆਉਣ ਦੇਣਗੇ। ਇਹ ਤਹਈਆ ਡਕਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਭਰਵੀਂ ਮੀਟਿੰਗ ਵਿੱਚ ਲਿਆ ਗਿਆ ਜਿਸ ਵਿਚ ਭਾਰੀ ਤਾਦਾਦ ’ਚ ਪਿੰਡ ਵਾਸੀ ਸ਼ਾਮਿਲ ਹੋਏ। ਇਸ ਵਿਰੋਧ ਨੂੰ…
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਦੇਸ਼ ਭਰ ਦੇ 20 ਰਾਜਾਂ ਵਿੱਚ ਵਿਕਸਤ ਕੀਤੇ ਗਏ 75 ਆਧੁਨਿਕ ਰੇਲਵੇ ਸਟੇਸ਼ਨਾਂ ਦਾ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚਣ ’ਤੇ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਪ੍ਰਧਾਨ ਮੰਤਰੀ ਨੇ ਇਸ ਮੌਕੇ ਪੰਜਾਬ ਦੇ ਸ਼੍ਰੀ ਆਨੰਦਪੁਰ ਸਾਹਿਬ, ਮੋਹਾਲੀ ਅਤੇ ਸ਼੍ਰੀ ਮੁਕਤਸਰ ਸਾਹਿਬ…
ਚੰਡੀਗੜ੍ਹ ਆਉਣ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ 5,470 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਸੀਰ ਗੋਵਰਧਨਪੁਰ ਵਾਰਾਣਸੀ ਐਕਸਪ੍ਰੈਸ (ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਚੱਲਣ ਵਾਲੀ) ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ, ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ, ਉਹ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਣ ਦਾਸ ਨੂੰ ਰੇਲਗੱਡੀ ਵਿੱਚ ਹੀ ਮਿਲੇ। ਫਿਰ ਉਹ ਹਰੀ ਪੱਗ ਬੰਨ੍ਹ ਕੇ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੁੰਚੇ – ਜੋ ਕਿ ਕਿਸਾਨ ਆਗੂਆਂ ਦਾ ਪ੍ਰਤੀਕ ਹੈ। ਆਪਣੇ ਸੰਬੋਧਨ ਦੌਰਾਨ, ਉਨ੍ਹਾਂ ਨੇ ਟਿੱਪਣੀ ਕੀਤੀ ਕਿ ਪੰਜਾਬ ਵਿੱਚ ਵਿਸ਼ਵਾਸਘਾਤ ਦੀ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

