- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ ਸ੍ਰੀ ਮਾਛੀਵਾੜਾ ਸਾਹਿਬ, 16 ਜੁਲਾਈ (ਦਰਸ਼ਨ ਚੋਪੜਾ, ਰਾਜੀਵ ਕੁਮਾਰ ਰੋਜ਼ੀ, ਨਰੇਸ਼ ਭਾਟੀਆ) : ਸ੍ਰੀ ਮਾਛੀਵਾੜਾ ਸਾਹਿਬ ਦੇ ਇਲਾਕੇ ਦੇ ਲੋਕਾਂ ਨੂੰ ਉਸ ਸਮੇਂ ਦੁਖਦਾਈ ਖ਼ਬਰ ਮਿਲੀ, ਜਦੋਂ ਯੂ. ਪੀ. ਤੋਂ ਪਰਤ ਰਹੇ ਇੱਥੋਂ ਦੇ ਪਰਿਵਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸ੍ਰੀ ਮਾਛੀਵਾੜਾ ਸਾਹਿਬ ਦੇ ਆੜ੍ਹਤੀ ਅਤੇ ਸ਼ੈਲਰ ਮਾਲਕ ਸੰਤੋਖ ਸਿੰਘ ਬਾਜਵਾ (65) ਵਾਸੀ ਪਿੰਡ ਇਰਾਕ, ਹਰਜੀਤ ਸਿੰਘ (60) ਵਾਸੀ ਹਾਦੀਵਾਲ ਅਤੇ ਭੁਪਿੰਦਰ ਕੌਰ ਦੀ ਮੌਤ…
ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ ਅੰਮ੍ਰਿਤਸਰ, 16 ਜੁਲਾਈ (ਰਾਜੇਸ਼ ਡੈਨੀ) : ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੀ ਲੀਡਰਸ਼ਿਪ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਮੋਰਚੇ ਨਾਲ ਸਬੰਧਿਤ ਜਥੇਬੰਦੀਆ ਵੱਲੋਂ ਸ਼ਮੂਲੀਅਤ ਕੀਤੀ ਗਈ। ਅਮਰਜੀਤ ਸਿੰਘ ਮੋਹੜੀ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਦੌਰਾਨ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਤੇ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਹੋਣ ਵਾਲੀ ਮਹਾਪੰਚਾਇਤ ਦੀਆਂ ਤਿਆਰੀਆਂ ਦੇ ਜਾਇਜੇ ਲਏ ਗਏ ਅਤੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੇ…
ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਵਸੇ ਜਲਾਲਾਬਾਦ ਦੇ ਸਰਹੱਦੀ ਇਲਾਕੇ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਕ ਖੇਤ ਵਿੱਚੋਂ ਬੰਬ ਵਰਗੀ ਇੱਕ ਸ਼ੱਕੀ ਵਸਤੂ ਬਰਾਮਦ ਹੋਈ। ਸਰਹੱਦ ’ਤੇ ਇਸ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਖਬਰ ਫੈਲਦਿਆਂ ਹੀ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਉੱਚ ਅਧਿਕਾਰੀ ਤੁਰੰਤ ਦਲ-ਬਲ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਜਾਣਕਾਰੀ ਅਨੁਸਾਰ ਇਹ ਘਟਨਾ ਜਲਾਲਾਬਾਦ ਦੇ ਸਰਹੱਦੀ ਪਿੰਡ ਮੁਹਾਰ ਖੀਵਾ ਦੀ ਹੈ। ਇੱਥੇ ਇੱਕ ਕਿਸਾਨ ਜਦੋਂ ਆਪਣੇ ਖੇਤ ਦੀ ਵਾਹੀ ਕਰ ਰਿਹਾ ਸੀ, ਤਾਂ ਅਚਾਨਕ ਜ਼ਮੀਨ ਦੇ ਅੰਦਰੋਂ ਲੋਹੇ ਦੀ…
ਪੀਆਰਟੀਸੀ ਕੰਟਰੈਕਟ ਵਰਕਰਾਂ ਵੱਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਸੂਬਾ ਆਗੂ ਹਰਕੇਸ਼ ਵਿੱਕੀ (ਪਟਿਆਲਾ) ਦੀ ਅਗਵਾਈ ਅਧੀਨ ਹੜਤਾਲ ਕੀਤੀ ਗਈ ਹੈ। ਪੰਜਾਬ ਅੰਦਰ ਅੱਜ ਪੀਆਰ ਟੀ ਸੀ ਦੀਆਂ ਬੱਸਾਂ ਦਾ ਚੱਕਾ ਜਾਮ ਰਹਿਣ ਕਾਰਨ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਪਿਆ! ਇਸ ਦੌਰਾਨ ਖਾਸ ਕਰਕੇ ਆਧਾਰ ਕਾਰਡ ਦੇ ਤਹਿਤ ਸਫਰ ਕਰਨ ਵਾਲੀਆਂ ਮਹਿਲਾਵਾਂ ਨੂੰ ਜ਼ਿਆਦ ਪਰੇਸ਼ਾਨੀ ਝੱਲਣੀ ਪਈ। ਇਸ ਮੌਕੇ ਯੂਨੀਅਨ ਵੱਲੋਂ ਪੀਆਰਟੀਸੀ ਦੀਆਂ 1300 ਵਿੱਚੋਂ ਅੱਧ ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋਣ ਦਾ ਦਾਅਵਾ ਕੀਤਾ ਗਿਆ ਹੈ। ਜਦਕਿ ਮੈਨੇਜਮੈਂਟ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕੀਤੇ ਗਏ ਬਦਲਵੇ ਪ੍ਰਬੰਧਾਂ ਦੇ ਤਹਿਤ ਵੱਧ ਤੋਂ ਵੱਧ…
ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ ਨੇ ਬਹਿਬਲ ਕਲਾਂ ਗੋਲੀਬਾਰੀ ਘਟਨਾ ਸਬੰਧੀ ਮਹੱਤਵਪੂਰਨ ਕਾਰਵਾਈ ਕੀਤੀ ਹੈ। ਐਸਆਈਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ ਹੈ। ਸੁਖਬੀਰ ਬਾਦਲ ਤੋਂ ਇਸ ਆਉਣ ਵਾਲੇ ਸੋਮਵਾਰ ਨੂੰ ਸਵੇਰੇ 11:00 ਵਜੇ ਪੁੱਛਗਿੱਛ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ, ਭਾਜਪਾ ਨੇਤਾ ਵਿਜੇ ਸਾਂਪਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਕ੍ਰਾਈਮ ਸੀਨ ਰੀ-ਰਚਨਾ: ਜੁਲਾਈ 2026 ਦੇ ਸ਼ੁਰੂ ਵਿੱਚ, ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਵਾਲੀ ਨਵੀਂ ਐਸਆਈਟੀ ਨੇ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ), ਬਰਗਾੜੀ ਅਤੇ ਬਹਿਬਲ ਕਲਾਂ ਵਿਖੇ ਘਟਨਾ ਸਥਾਨਾਂ ਦਾ ਦੌਰਾ ਕੀਤਾ…
ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਮਨਰੇਗਾ ਮੁਲਾਜ਼ਮਾਂ ਉੱਪਰ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਖੇਤਰ ਦੇ ਪ੍ਰਮੁੱਖ ਆਗੂਆਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ‘ਸੀਟੂ’ ਪੰਜਾਬ ਦੇ ਸੂਬਾਈ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ ਅਤੇ ਮਸ਼ਹੂਰ ਪੈਨਸ਼ਨਰ ਆਗੂ ਪ੍ਰੇਮ ਰੱਕੜ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਇਸ ਕਾਰਵਾਈ ਨੂੰ ਗੈਰ-ਜਮਹੂਰੀ ਅਤੇ ਘਿਨਾਉਣਾ ਜਬਰ ਕਰਾਰ ਦਿੱਤਾ ਹੈ।ਆਗੂਆਂ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮ ਬੇਹੱਕੇ ਹੋ ਕੇ ਸੜਕਾਂ ’ਤੇ ਨਹੀਂ ਉਤਰੇ ਸਨ, ਬਲਕਿ ਉਹ ਆਪਣੇ ਰੁਜ਼ਗਾਰ ਅਤੇ ਹੱਕਾਂ ਦੀ ਬਹਾਲੀ ਲਈ ਅਮਨਪੂਰਵਕ ਤਰੀਕੇ ਨਾਲ ਰੋਸ ਜਤਾ ਰਹੇ ਸਨ। ਪਰ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ…
ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਅਤੇ ਗਮਾਡਾ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸੈਕਟਰ-90 ਦੇ ਪਲਾਟਾਂ ਦੇ ਨਾਮ ’ਤੇ ਹਜ਼ਾਰਾਂ ਪਰਿਵਾਰਾਂ ਤੋਂ ਕਰੋੜਾਂ ਰੁਪਏ ਇਕੱਠੇ ਕਰਨ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਨੂੰ ਨਾ ਪਲਾਟ ਮਿਲੇ ਹਨ ਅਤੇ ਨਾ ਹੀ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਹੋ ਸਕਿਆ ਹੈ। ਬੇਦੀ ਨੇ ਕਿਹਾ ਕਿ ਸਾਲ 2015 ਵਿੱਚ ਗਮਾਡਾ ਨੇ ਲਗਭਗ 229 ਏਕੜ ਜ਼ਮੀਨ ਐਕਵਾਇਰ ਕਰਕੇ ਸੈਕਟਰ-90 ਦੀ ਸਕੀਮ ਲਾਂਚ ਕੀਤੀ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਵਿੱਚ ਕਰੀਬ 23-24 ਏਕੜ ਪੀਐਲਪੀਏ ਅਧੀਨ ਆਉਂਦੀ ਜ਼ਮੀਨ ਨੂੰ ਵੀ ਪਲਾਟਿੰਗ ਵਿੱਚ ਸ਼ਾਮਲ ਕਰ ਦਿੱਤਾ ਗਿਆ।…
8 ਜੁਲਾਈ ਤੋਂ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇ ਲਈ ਹੜਤਾਲ ਤੇ ਬੈਠੇ ਹਨ। ਖਰੜ ਵਿਚ ਚਾਰੇ ਪਾਸੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਬਾਰਿਸ ਪੈਣ ਨਾਲ ਹਾਲਾਤ ਹੋਰ ਵੀ ਖਰਾਬ ਹੋ ਗਏ ਹਨ। ਇਸ ਗੱਲ ਦਾ ਖਦਸਾ ਹੈ ਕਿ ਇਥੇ ਕੋਈ ਭਿਆਨਕ ਬੀਮਾਰੀ ਹੀ ਨਾ ਫੈਲ ਜਾਵੇ। ਸ਼ਹਿਰ ਵਿਚ ਹਰ ਪਾਸੇ ਗੰਦਗੀ ਹੀ ਗੰਦਗੀ ਨਜ਼ਰ ਆਉਂਦੀ ਹੈ। ਸਚਨ ਸਕੂਲ, ਦੁਸਹਿਰਾ ਗਰਾਉਂਡ, ਮੋਰਿੰਡਾ ਰੋਡ ਆਦਿ ਦੀ ਹਾਲਤ ਬਹੁਤ ਭੈੜੀ ਹੈ। ਦੁਸਹਿਰਾ ਗਰਾਉਂਡ ਕੋਲ ਐਨੀ ਬਦਬੂ ਫੈਲ ਰਹੀ ਹੈ ਕਿ ਕਿਸੇ ਨੂੰ ਵੀ ਇਥੋਂ ਲੰਘਣਾ ਬਹੁਤ ਮੁਸਕਿਲ ਹੈ। ਇਸ ਮੁੱਦੇ ਨੂੰ ਲੈ ਕੇ ਮੌਜੂਦਾ ਸਰਕਾਰ ਦੀ ਲੋਕਾਂ ਵਲੋਂ…
ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਕਾਦੀਆਂ ਵਿੱਚ ਅੱਜ ਉਸ ਵੇਲੇ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਅਤੇ ਹਿੰਸਕ ਰੂਪ ਧਾਰਨ ਕਰ ਗਿਆ, ਜਦੋਂ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਆ ਗਏ। ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਸਮਰਥਕਾਂ ਵਿਚਾਲੇ ਹੋਈ ਇਸ ਜ਼ਬਰਦਸਤ ਝੜਪ ਕਾਰਨ ਪੂਰੇ ਇਲਾਕੇ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਹੈ।ਦੱਸ ਦਈਏ ਕਿ ਅੱਜ ਕਾਦੀਆਂ ਹਲਕੇ ਵਿੱਚ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਣੀ ਸੀ। ਚੋਣ ਨੂੰ ਲੈ ਕੇ ਦੋਵਾਂ ਹੀ ਪਾਰਟੀਆਂ ਵੱਲੋਂ ਆਪਣਾ-ਆਪਣਾ ਦਾਅਵਾ ਮਜ਼ਬੂਤ ਕਰਨ ਲਈ ਵੱਡੀ…
ਦਿੱਲੀ ਹਾਈ ਕੋਰਟ ਨੇ ਜੰਤਰ-ਮੰਤਰ ’ਤੇ ਭੁੱਖ ਹੜਤਾਲ ’ਤੇ ਬੈਠੀ ਸੋਨਮ ਵਾਂਗਚੁਕ ਦੀ ਵਿਗੜਦੀ ਸਿਹਤ ’ਤੇ ਚਿੰਤਾ ਪ੍ਰਗਟ ਕੀਤੀ। ਅਦਾਲਤ ਨੇ ਕਿਹਾ ਕਿ ਹਰ ਨਾਗਰਿਕ ਦੀ ਜਾਨ ਕੀਮਤੀ ਹੈ ਅਤੇ ਇਸਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਉਨ੍ਹਾਂ ਲਈ ਰੋਜ਼ਾਨਾ ਡਾਕਟਰੀ ਜਾਂਚ ਯਕੀਨੀ ਬਣਾਉਣ ਅਤੇ ਲੋੜ ਪੈਣ ’ਤੇ ਤੁਰੰਤ ਇਲਾਜ ਮੁਹੱਈਆ ਕਰਵਾਉਣ। ਅੱਜ ਵਾਂਗਚੁਕ ਦੀ ਭੁੱਖ ਹੜਤਾਲ ਦਾ 19ਵਾਂ ਦਿਨ ਹੈ। ਪਟੀਸ਼ਨ ਵਿੱਚ ਜ਼ਬਰਦਸਤੀ ਖਾਣਾ ਖੁਆਉਣ ਦੇ ਨਿਰਦੇਸ਼ ਦੀ ਵੀ ਮੰਗ ਕੀਤੀ ਗਈ ਸੀ। ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰੀ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

