- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
Author: Rozana Desh Pardesh
हरियाणा के सामाजिक न्याय एवं अधिकारिता मंत्री कृष्ण कुमार बेदी ने कहा है कि शिक्षा, सुरक्षा और विकास राज्य सरकार का मुख्य विजन है और इसी फोक्स पर निरंतर काम किया जा रहा है। शिक्षा के संसाधनों का ग्रामीण आंचल तक विस्तार किया जा रहा है। इसके साथ ही ग्रामीण क्षेत्रों को विकास की मुख्य धारा से जोड़ने के लिए आधारभूत ढांचा की मजबूती को प्राथमिकता दी जा रही है। सुरक्षा के माहौल में प्रदेश के प्रत्येक नागरिक की तरक्की सुनिश्चित हो, सरकार इसके लिए कटिबद्ध है। कैबिनेट मंत्री कृष्ण कुमार बेदी रविवार को नरवाना के गांव हरनामपुरा में आयोजित…
हरियाणा के विकास एवं पंचायत मंत्री श्री कृष्ण लाल पंवार ने कहा कि प्रधानमंत्री श्री नरेंद्र मोदी द्वारा राष्ट्रहित में ईंधन बचत, पर्यावरण संरक्षण और संसाधनों के उचित उपयोग को लेकर किया गया आह्वान आज पूरे देश के लिए प्रेरणा का विषय है। इसी सोच को आगे बढ़ाते हुए हरियाणा सरकार भी लगातार जनहित में कदम उठा रही है। प्रधानमंत्री श्री नरेंद्र मोदी के आह्वान से प्रेरित होकर श्री कृष्ण लाल पंवार गुरुग्राम से चंडीगढ़ तक ट्रेन से यात्रा कर सोमवार को होने वाली हरियाणा मंत्रिमंडल की बैठक में शामिल होने पहुंचे। इस दौरान उन्होंने निजी वाहन और सरकारी काफिले…
हरियाणा के मुख्यमंत्री श्री नायब सिंह सैनी ने घोषणा की कि कुरुक्षेत्र विश्वविद्यालय में महाराणा प्रताप के नाम पर अध्ययन केंद्र व एक चेयर की स्थापना की जाएगी। इसके अलावा शहजादपुर के बड़ागढ़ में स्थित राजकीय महिला महाविद्यालय का नाम बदलकर महारानी पद्मावती राजकीय महाविद्यालय किया जाएगा। मुख्यमंत्री ने यह घोषणाएं रविवार को अंबाला के शहजादपुर में ‘संत-महापुरुष सम्मान एवं विचार प्रसार योजना’ के अंतर्गत आयोजित महाराणा प्रताप जयंती के राज्य स्तरीय समारोह में कीं। उन्होंने नारायणगढ़ विधानसभा क्षेत्र में विभिन्न विकास कार्यों के लिए 5 करोड़ रुपये, राजपूत छात्रावास के निर्माण कार्य के लिए 31 लाख रुपये देने तथा…
ਨਿਊ ਚੰਡੀਗੜ੍ਹ ਵਿੱਚ ਵੱਡੇ ਰੀਅਲ ਅਸਟੇਟ ਪ੍ਰੋਜੈਕਟਾਂ ਅਤੇ ਜ਼ਮੀਨ ਗ੍ਰਹਿਣ ਨਾਲ ਜੁੜੇ ਸੌਦਿਆਂ ਦੀ ਜਾਂਚ ਹੁਣ ਤੇਜ਼ ਹੋ ਗਈ ਹੈ। ਈਕੋ ਸਿਟੀ-3 ਸਮੇਤ ਮੁੱਲਾਂਪੁਰ ਖੇਤਰ ਦੀਆਂ ਕਈ ਵਿਕਾਸ ਪਰਿਯੋਜਨਾਵਾਂ ਲਈ ਖ਼ਰੀਦੀਆਂ ਗਈਆਂ ਜ਼ਮੀਨਾਂ ਦੇ ਰਿਕਾਰਡ ਖੰਗਾਲਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਨੂੰ ਸੰਮਨ ਜਾਰੀ ਕੀਤਾ ਹੈ। ਏਜੰਸੀ ਜ਼ਮੀਨ ਦੀ ਖ਼ਰੀਦ, ਮਾਸਟਰ ਪਲਾਨ ਵਿੱਚ ਬਦਲਾਅ ਅਤੇ ਬਿਲਡਰਾਂ ਨੂੰ ਕਥਿਤ ਫ਼ਾਇਦਾ ਪਹੁੰਚਾਉਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਇਹ ਸੰਮਨ ਬੀਤੀ 8 ਅਤੇ 9 ਮਈ ਨੂੰ ਮੋਹਾਲੀ, ਖਰੜ, ਨਿਊ ਚੰਡੀਗੜ੍ਹ ਅਤੇ ਚੰਡੀਗੜ੍ਹ ਵਿੱਚ ਰੀਅਲ ਅਸਟੇਟ ਕੰਪਨੀਆਂ ਦੇ 12 ਟਿਕਾਣਿਆਂ ’ਤੇ ਹੋਈ ਛਾਪੇਮਾਰੀ…
ਕੇਂਦਰੀ ਮਾਧਿਮਕ ਸਿੱਖਿਆ ਬੋਰਡ ਵੱਲੋਂ 15 ਮਈ ਨੂੰ ਜਾਰੀ ਸਰਕੂਲਰ ਮੁਤਾਬਕ ਵਿਦੇਸ਼ੀ ਭਾਸ਼ਾ ਦੀ ਚੋਣ ਕਰਨ ਵਾਲੇ ਵਿਦਿਆਰਥੀ ਦੋ ਮੂਲ ਭਾਰਤੀ ਭਾਸ਼ਾਵਾਂ ਦਾ ਅਧਿਐਨ ਕਰਨ ਤੋਂ ਬਾਅਦ ਤੀਜੀ ਭਾਸ਼ਾ ਵਜੋਂ ਜਾਂ ਇੱਕ ਵਾਧੂ ਚੌਥੀ ਭਾਸ਼ਾ ਵਜੋਂ ਅਜਿਹਾ ਕਰ ਸਕਦੇ ਹਨ। ਸਰਕੂਲਰ ਵਿੱਚ ਲਿਖਿਆ ਹੈ ਕਿ ‘ਪਹਿਲੀ ਜੁਲਾਈ 2026 ਤੋਂ, ਨੌਵੀਂ ਜਮਾਤ ਲਈ ਤਿੰਨ ਭਾਸ਼ਾਵਾਂ (ਆਰ 1, ਆਰ 2, ਆਰ 3) ਦਾ ਅਧਿਐਨ ਲਾਜ਼ਮੀ ਹੋਵੇਗਾ, ਜਿਸ ਵਿੱਚ ਘੱਟੋ-ਘੱਟ ਦੋ ਭਾਸ਼ਾਵਾਂ ਮੂਲ ਭਾਰਤੀ ਭਾਸ਼ਾਵਾਂ ਹੋਣਗੀਆਂ।’ ਸੀਬੀਐਸਈ ਨੇ ਕਿਹਾ ਕਿ ਸਿੱਖਣ ’ਤੇ ਧਿਆਨ ਕੇਂਦਰਿਤ ਰੱਖਣ ਅਤੇ ਵਿਦਿਆਰਥੀਆਂ ਉੱਤੇ ਬੇਲੋੜੇ ਦਬਾਅ ਨੂੰ ਘਟਾਉਣ ਲਈ, ਦਸਵੀਂ ਜਮਾਤ ਦੇ ਪੱਧਰ ’ਤੇ ਆਰ 3 ਲਈ ਕੋਈ ਬੋਰਡ…
ਅੰਮ੍ਰਿਤਸਰ ਦੇ ਚਰਚਿਤ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦੇ ਅੱਠ ਸਾਲਾਂ ਬਾਅਦ ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਨਾਮੀ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰਿਆ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂਕਿ ਤਿੰਨ ਹੋਰਨਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਹੈ। ਸ਼ੁੱਕਰਵਾਰ ਸ਼ਾਮ ਨੂੰ ਸੁਣਾਇਆ ਗਿਆ ਇਹ ਫੈਸਲਾ ਸ਼ਨੀਵਾਰ ਨੂੰ ਅਧਿਕਾਰਤ ਤੌਰ ’ਤੇ ਅਪਲੋਡ ਕੀਤਾ ਗਿਆ। ਅਦਾਲਤ ਵੱਲੋਂ ਜੱਗੂ ਭਗਵਾਨਪੁਰਿਆ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਗੈਂਗਸਟਰਾਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ…
ਪੰਜਾਬ ’ਚ ਆਉਣ ਵਾਲੇ 5 ਦਿਨਾਂ ਲਈ ਭਿਆਨਕ ਗਰਮੀ ਅਤੇ ਹੀਟਵੇਵ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਇਸ ਦੌਰਾਨ ਤਾਪਮਾਨ ’ਚ ਵਾਧਾ ਹੋਵੇਗਾ। ਮੌਸਮ ਵਿਭਾਗ ਵੱਲੋਂ 17, 18, 19, 20 ਅਤੇ 21 ਮਈ ਲਈ ਸੂਬੇ ’ਚ ਹੀਟਵੇਵਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 42 ਤੋਂ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ…
ਅੱਜ ਜਦੋਂ ਦੁਨੀਆਂ ਭਰ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ। ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਂਸ਼ਨ ਕਿਹਾ ਜਾਂਦਾ ਹੈ ਅਤੇ ਡਾਕਟਰ ਅਕਸਰ ਇਸਨੂੰ ’ਸਾਇਲੈਂਟ ਕਿਲਰ’ ਵੀ ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ?ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਸਭ ਉਮਰ ਵਰਗਾਂ…
ਗੁਰਦਾਸਪੁਰ ਪੁਲਿਸ ਵੱਲੋਂ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ, ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ 27 ਅਪ੍ਰੈਲ ਨੂੰ ਗੀਤਾ ਭਵਨ ਰੋਡ ਤੇ ਸ਼ਹਿਰ ਦੇ ਇੱਕ ਪ੍ਰਮੁੱਖ ਵਪਾਰੀ ਅਟਲ ਸ਼ਰਮਾ ਦੀ ਦੁਕਾਨ ਦੇ ਬਾਹਰ ਤੋਂ ਬਰਾਮਦ ਕੀਤੇ ਗਏ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾ ਲਿਆ ਹੈ ਅਤੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਤਕਨੀਕੀ ਜਾਣਕਾਰੀ ਅਤੇ ਖੁਫੀਆ ਜਾਣਕਾਰੀਆਂ ਜੁਟਾਉਣ ਅਤੇ ਸੀਸੀਟੀਵੀ ਫੁਟੇਜ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੁਕਾਨ ਦੇ ਨੇੜੇ ਹੈਂਡ ਗ੍ਰਨੇਡ ਸੁੱਟਣ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਨ ਕੀਤੀ। ਜਾਂਚ ਦੌਰਾਨ, ਇੱਕ ਮੁਲਜ਼ਮ ਦੇ ਘਰ ਤੋਂ ਇੱਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ…
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿਸ਼ੇਸ਼ ਗਹਿਣ ਨਿਰੀਖਣ ਪ੍ਰਕਿਰਿਆ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਇਕ ਵਿਸਥਾਰਤ ਪੱਤਰ ਲਿਖ ਕੇ ਪੰਜਾਬ ਦੇ ਐੱਨਆਰਆਈ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਮੰਗ ਉਠਾਈ ਹੈ। ਸੰਸਦ ਮੈਂਬਰ ਨੇ ਕਿਹਾ ਕਿ ਮੌਜੂਦਾ ਪ੍ਰਕਿਰਿਆ ਕਾਰਨ ਵਿਦੇਸ਼ਾਂ ’ਚ ਰਹਿ ਰਹੇ ਲੱਖਾਂ ਅਸਲੀ ਪੰਜਾਬੀ ਵੋਟਰਾਂ ਦੇ ਨਾਮ ਵੋਟਰ ਸੂਚੀ ’ਚੋਂ ਕੱਟੇ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਮਾਲਵਿੰਦਰ ਸਿੰਘ ਕੰਗ ਨੇ ਆਪਣੇ ਪੱਤਰ ’ਚ ਕਿਹਾ ਕਿ ਪੰਜਾਬ ਦਾ ਪਰਵਾਸੀ ਭਾਈਚਾਰਾ ਕੇਵਲ ਵਿਦੇਸ਼ਾਂ ’ਚ ਰਹਿਣ ਵਾਲਾ ਸਮਾਜ ਨਹੀਂ, ਬਲਕਿ ਸੂਬੇ ਦੀ ਸੱਭਿਆਚਾਰਕ ਪਛਾਣ ਤੇ ਆਰਥਿਕ ਮਜ਼ਬੂਤੀ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

