Author: Rozana Desh Pardesh

ਭਾਜਪਾ ਨੂੰ ਪੰਜਾਬ ਵਿੱਚ ਸਿੱਖ ਸਮਰਥਨ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਆਈ ਹੈ। ਪੰਜਾਬ ਵਿੱਚ ਬੀਜੇਪੀ ਦੀ ਸਾਬਕਾ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਇਨ੍ਹਾਂ ਦੇ ਰਾਜਨੀਤਿਕ ਸਬੰਧ ਵਿਗੜ ਗਏ ਹਨ, ਅਤੇ ਕਿਸਾਨਾਂ ਦੇ ਖਿਲਾਫ ਪ੍ਰਦਰਸ਼ਨ ਦੌਰਾਨ ਸਿੱਖ ਭਾਈਚਾਰੇ ਦੀ ਅਸੰਤੁਸ਼ਟੀ ਵੀ ਸਪੱਸ਼ਟ ਸੀ। ਪੰਜਾਬ ਵਿੱਚ ਭਾਜਪਾ ਦੇ ਅੰਦਰ ਸਿੱਖ ਆਗੂਆਂ ਨੂੰ ਡਰ ਹੈ ਕਿ ਫਿਲਮ ‘ਸਤਲੁਜ’ ’ਤੇ ਰਵਨੀਤ ਸਿੰਘ ਬਿੱਟੂ ਦਾ ਸਟੈਂਡ ਸਿੱਖ ਭਾਈਚਾਰੇ ਨੂੰ ਪਾਰਟੀ ਤੋਂ ਹੋਰ ਦੂਰ ਕਰ ਸਕਦਾ ਹੈ। ਰਵਨੀਤ ਸਿੰਘ ਬਿੱਟੂ ਨੇ ਲਾਪਤਾ ਵਿਅਕਤੀਆਂ ਬਾਰੇ ਫਿਲਮ ਦੇ ਦਾਅਵਿਆਂ ’ਤੇ ਸਵਾਲ ਚੁੱਕੇ ਹਨ। ਹੁਣ ਇਸ ਮਾਮਲੇ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਦੇ ਸੀਨੀਅਰ ਆਗੂ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕਿਹਾ ਕਿ ਇਹ ਸੂਬੇ ਵਿੱਚ ਨਿਵੇਸ਼ ਕਰਨ ਦਾ ਢੁਕਵਾਂ ਸਮਾਂ ਹੈ। ਸਰਕਾਰ ਨੇ ਨਿਵੇਸ਼ਕਾਂ ਲਈ ਇੱਕ ਸਮਾਂ-ਬੱਧ ਸਿੰਗਲ-ਵਿੰਡੋ ਸਿਸਟਮ ਲਾਗੂ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਇੱਕ ਨਿਸ਼ਚਿਤ ਸਮਾਂ ਸੀਮਾ ਦੇ ਅੰਦਰ ਦਿੱਤੀਆਂ ਜਾਣ। ਉਨ੍ਹਾਂ ਦਾਅਵਾ ਕੀਤਾ ਕਿ ‘ਕਾਰੋਬਾਰ ਕਰਨ ਵਿੱਚ ਸੌਖ’ ਦੇ ਮਾਮਲੇ ਵਿੱਚ ਪੰਜਾਬ ਦੇਸ਼ ਦੇ ਮੋਹਰੀ ਰਾਜਾਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਮੋਹਾਲੀ ਦੇਸ਼ ਦੀ ਸਿਲੀਕਾਨ ਵੈਲੀ ਬਣਨ ਦੇ ਰਾਹ ’ਤੇ ਹੈ। ਉਦਯੋਗਾਂ ਲਈ ਜ਼ਰੂਰੀ ਸਾਰੀਆਂ ਸਹੂਲਤਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪੰਜ ਮਿੰਟ ਦੇ ਘੇਰੇ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਦੇ ਅਹਿਮ ਦੌਰੇ ’ਤੇ ਰਹਿਣਗੇ। ਉਹ ਉੱਥੇ ਆਯੋਜਿਤ ਕੀਤੇ ਜਾ ਰਹੇ ਕੌਮਾਂਤਰੀ ਪੱਧਰ ਦੇ ਟੈਕਸਟਾਈਲ ਈਵੈਂਟ ‘ਭਾਰਤ ਟੈਕਸ 2026’ ਵਿੱਚ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਅਹਿਮ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਰਹਿਣਗੇ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ‘ਪੰਜਾਬ ਸਟੇਟ ਪਵੇਲੀਅਨ’ ਦਾ ਉਦਘਾਟਨ ਕੀਤਾ ਜਾਵੇਗਾ। ਇਸ ਸਟਾਲ ਦੇ ਜ਼ਰੀਏ ਪੰਜਾਬ ਦੇ ਅਮੀਰ ਟੈਕਸਟਾਈਲ ਸੱਭਿਆਚਾਰ ਅਤੇ ਆਧੁਨਿਕ ਉਦਯੋਗਿਕ ਸਮਰੱਥਾ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।…

Read More

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਚਿੱਠੀ ਵਿੱਚ ਪੀਐਮ ਤੋਂ ਮੁੱਖ ਤੌਰ ’ਤੇ ਦੋ ਮੰਗਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਪੈਟਰੋਲ ਪੰਪਾਂ ’ਤੇ ਈ-20 ਅਤੇ ਸ਼ੁੱਧ ਪੈਟਰੋਲ ਦਾ ਵਿਕਲਪ ਦੇਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀ ਮਰਜ਼ੀ ਅਨੁਸਾਰ ਪੈਟਰੋਲ ਲੈ ਸਕਣ। ਇਸ ਦੇ ਨਾਲ ਹੀ, ਈ-20 ਦੀ ਕੀਮਤ ਘੱਟ ਹੋਣੀ ਚਾਹੀਦੀ ਹੈ। ਕਿਉਂਕਿ ਇਸ ਦੀ ਵਰਤੋਂ ਨਾਲ ਗੱਡੀਆਂ ਦੀ ਮਾਈਲੇਜ ਘਟ ਰਹੀ ਹੈ ਅਤੇ ਕੰਪੋਨੈਂਟਸ ਖਰਾਬ ਹੋ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਰੇ ਜਾਂ…

Read More

ਆਪਣੀਆਂ ਮੰਗਾਂ ਦੇ ਸਬੰਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਨਜ਼ਦੀਕੀ ਪਿੰਡ ਬਜਹੇੜੀ ਅਤੇ ਭਾਗੋਮਾਜਰਾ ਵਿਖੇ ਸਥਿਤ ਟੋਲ ਪਲਾਜਾ ਪਰਚੀ ਮੁਕਤ ਕਰ ਦਿੱਤੇ ਗਏ। ਕਿਸਾਨਾਂ ਵਲੋਂ ਇਸ ਮੌਕੇ ਸਰਕਾਰਾਂ ਵਿਰੁੱਧ ਨਾਅਰੇਬਾਜੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਵਜੀਦਪੁਰ, ਸੁਰਮੱਖ ਸਿੰਘ ਛੱਜੂ ਮਾਜਰਾ, ਗਿਆਨ ਸਿੰਘ ਧੜਾਕ, ਗੁਰਿੰਦਰ ਸਿੰਘ ਗਰੇਵਾਲ ਆਦਿ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਜੋ ਭਾਰਤ ਅਮਰੀਕਾ ਸਮਝੌਤਾ ਕੀਤਾ ਗਿਆ ਹੈ, ਉਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ। ਉਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਜੋ ਲੈਂਡ ਪੂਲਿੰਗ ਪੋਲਿਸੀ ਲਾਗੂ ਕਰਨ ਦੀ ਯੋਜਨਾ ਹੈ, ਉਸ ਨੂੰ ਕਿਸੇ ਵੀ ਰੂਪ ਵਿੱਚ ਕਿਸਾਨ ਜਥੇਬੰਦੀਆਂ ਲਾਗੂ…

Read More

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਛੋਟੇ-ਵੱਡੇ ਟੋਲ ਪਲਾਜ਼ਿਆਂ ਨੂੰ ਟੋਲ ਮੁਕਤ ਕਰਨ ਦੇ ਸੂਬਾ ਪੱਧਰੀ ਐਲਾਨ ਤਹਿਤ ਜ਼ਿਲ੍ਹਾ ਮਾਨਸਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਗੋਬਿੰਦਪੁਰਾ ਦੀ ਅਗਵਾਈ ਹੇਠ ਬੁਢਲਾਡਾ–ਪਟਿਆਲਾ ਰੋਡ ’ਤੇ ਜ਼ਿਲ੍ਹਾ ਮਾਨਸਾ ਅਤੇ ਸੰਗਰੂਰ ਦੀ ਹੱਦ ’ਤੇ ਸਥਿਤ ਚੋਟੀਆਂ ਟੋਲ ਪਲਾਜ਼ਾ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਟੋਲ ਮੁਕਤ ਰੱਖਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਗੋਬਿੰਦਪੁਰਾ, ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਭੀਖੀ, ਦਿਦਾਰ ਸਿੰਘ ਖਾਰਾ, ਹਰਮੀਤ ਸਿੰਘ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਲੈਂਡ ਮਾਰਗੇਜ ਬੈਂਕਾਂ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਮਾਲਵਾ ਜ਼ੋਨ ਦੇ ਪ੍ਰਚਾਰਕ ਸਾਹਿਬਾਨਾਂ ਦੀ ਇਕੱਤਰਤਾ ਕੀਤੀ ਗਈ, ਤਾਂ ਜੋ ਮਾਲਵਾ ਜ਼ੋਨ ਅੰਦਰ ’ਚੱਲਦਾ ਵਹੀਰ’ ਰਾਹੀਂ ਗੁਰਮਤਿ ਸਮਾਗਮ ਕਰਵਾਕੇ ਧਰਮ ਪ੍ਰਚਾਰ ਪਸਾਰ ਦੀ ਲਹਿਰ ਨੂੰ ਵਧੇਰੇ ਪ੍ਰਚੰਡ ਕੀਤਾ ਜਾ ਸਕੇ। ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਦਾ ਦੌਰਾਨ ਉਚੇਚੇ ਤੌਰ ’ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਮੇਤ ਸ਼ੋ?ਰਮਣੀ ਕਮੇਟੀ ਮੈਂਬਰ ਸਾਬਿਬਾਨਾਂ ਵਿਚ ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ,…

Read More

ਮੋਗਾ ਨੈਸ਼ਨਲ ਹਾਈਵੇਅ ’ਤੇ ਆਲੋਵਾਲ ਪੁਲ ਤੋਂ ਲੈ ਕੇ ਕਪੂਰਥਲਾ ਚੌਂਕ ਪੁਲ ਤੱਕ ਦੇ ਲਗਭਗ 5 ਤੋਂ 6 ਕਿਲੋਮੀਟਰ ਲੰਬੇ ਦਾਇਰੇ ਵਿੱਚ ਦੋਵਾਂ ਪਾਸਿਆਂ ਦੀ ਸਰਵਿਸ ਲੇਨ ਇਸ ਸਮੇਂ ਪੂਰੀ ਤਰ੍ਹਾਂ ਬਦਹਾਲੀ ਦਾ ਸ਼ਿਕਾਰ ਹੈ। ਇਸ ਪੂਰੇ ਹਾਈਵੇਅ ਅਤੇ ਪੁਲ ਨੂੰ ਬਣੇ ਅਜੇ ਮਹਿਜ਼ 5 ਤੋਂ 6 ਸਾਲ ਦਾ ਸਮਾਂ ਹੀ ਹੋਇਆ ਹੈ, ਪਰ ਇੰਨੀ ਘੱਟ ਮਿਆਦ ਦੇ ਅੰਦਰ ਹੀ ਮੁੱਖ ਪੁਲ ਅਤੇ ਦੋਵਾਂ ਸਾਈਡਾਂ ਦੀਆਂ ਸਰਵਿਸ ਲੇਨ ਦੀਆਂ ਸੜਕਾਂ ਥਾਂ-ਥਾਂ ਤੋਂ ਬੁਰੀ ਤਰ੍ਹਾਂ ਟੁੱਟਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸੜਕ ਧੱਸਣ ਕਾਰਨ ਇੱਥੇ 6 ਤੋਂ 7 ਫੁੱਟ ਡੂੰਘੇ ਅਤੇ ਚੌੜੇ ਟੋਏ ਪੈ ਚੁੱਕੇ ਹਨ। ਇਸ ਰੁੱਝੇ ਹੋਏ ਮਾਰਗ ’ਤੇ ਚੌਵੀ…

Read More

ਪਵਿੱਤਰ ਵੇਈਂ ਦੀ ਕਾਰ ਸੇਵਾ ਦੇ 26ਵੇਂ ਵਰ੍ਹੇਗੰਢ ਸਮਾਗਮਾਂ ਦੌਰਾਨ ਉਹਨਾਂ ਵਿਦਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਪਵਿੱਤਰ ਵੇਈਂ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਵਾਤਾਵਰਣ ਸੰਭਾਲ ਦੇ ਕਾਰਜਾਂ ‘ਤੇ ਖੋਜ ਕਰਦਿਆਂ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ ਹੈ। ਇਸ ਮੌਕੇ ਪਟਿਆਲਾ ਦੇ ਡਾ. ਜਸਬੀਰ ਸਿੰਘ ਅਤੇ ਸੁਲਤਾਨਪੁਰ ਲੋਧੀ ਦੇ ਡਾ. ਰੂਬਲ ਕਾਨੌਜੀਆ ਨੂੰ ਸਨਮਾਨਿਤ ਕੀਤਾ ਗਿਆ। ਦੋਵਾਂ ਖੋਜਕਾਰਾਂ ਨੇ ਆਪਣੇ ਅਧਿਐਨਾਂ ਰਾਹੀਂ ਪਵਿੱਤਰ ਵੇਈਂ ਦੀ ਪੁਨਰ ਸੁਰਜੀਤੀ ਅਤੇ ਸੰਤ ਸੀਚੇਵਾਲ ਵੱਲੋਂ ਕੀਤੇ ਗਏ ਵਾਤਾਵਰਣ ਸੁਰੱਖਿਆ ਦੇ ਕਾਰਜਾਂ ਨੂੰ ਨਵੇਂ ਦ੍ਰਿਸ਼ਟੀਕੋਣ ਨਾਲ ਪੇਸ਼ ਕੀਤਾ। ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2014 ਵਿੱਚ ਸੰਤ ਸੀਚੇਵਾਲ ਦੇ ਵਾਤਾਵਰਣ…

Read More

ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਪੰਜਾਬ ਜਗਮੋਹਨ ਸਿੰਘ ਕੰਗ ਨੇ ਆਪਣੇ ਹਲਕੇ ਖਰੜ ਦੇ ਪਿੰਡ ਝੰਜੇੜੀ ਅਤੇ ਮਜਾਤ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਝੰਜੇੜੀ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੰਚਾਇਤੀ ਰਾਜ ਵਿਭਾਗ ਦੇ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨਾਂ ਦੇ ਸੀਵਰੇਜ ਅਤੇ ਬਰਸਾਤੀ ਪਾਣੀ ਦਾ ਕੋਈ ਢੁੱਕਵਾਂ ਨਿਕਾਸ ਨਹੀਂ ਹੈ, ਜਿਸ ਕਰਕੇ ਪਿੰਡ ਦੀਆਂ ਗਲੀਆਂ ਵਿੱਚ ਥਾਂ-ਥਾਂ ਪਾਣੀ ਖੜਾ ਰਹਿੰਦਾ ਹੈ ਅਤੇ ਥੋੜੀ ਜਿਹੀ ਬਰਸਾਤ ਨਾਲ ਹੀ ਪਿੰਡ ਜਲ-ਥਲ ਹੋ ਜਾਂਦਾ ਹੈ। ਇਸ ਤੋਂ ਇਲਾਵਾ ਅੱਜ ਪਿੰਡ ਨੂੰ ਵਿਕਾਸ ਕਾਰਜਾਂ ਲਈ ਕੋਈ ਵੀ ਸਰਕਾਰੀ ਗ੍ਰਾਂਟ ਨਹੀਂ ਮਿਲੀ। ਮਜਾਤ ਨਗਰ ਨਿਵਾਸੀਆਂ…

Read More