Author: Rozana Desh Pardesh

भाजपा प्रदेश प्रभारी डॉ. सतीश शर्मा ने भी बैठक में आगामी कार्यक्रमों और संगठनात्मक गतिविधियों को लेकर विस्तार से चर्चा की। उन्होंने केंद्र की मोदी सरकार और हरियाणा की नायब सरकार द्वारा किए जा रहे विकास कार्यों को जनता तक पहुंचाने पर बल दिया। उन्होंने कहा कि भाजपा सरकार ने हर वर्ग के हित में कार्य किए हैं और इन्हीं उपलब्धियों के आधार पर नगर निकाय चुनाव में भाजपा की प्रचंड जीत हुई है। उन्होंने कहा कि कार्यकर्ता सरकार की उपलब्धियों और योजनाओं को लेकर जनता से लगातार संपर्क करें। बैठक में पार्टी संगठन को बूथ स्तर तक और अधिक…

Read More

बैठक में नायब सैनी, डा. सतीश पूनिया और मोहन लाल बड़ौली ने संगठनात्मक कार्यक्रमों, जनसंपर्क अभियानों और सरकार की योजनाओं को आम जनता तक प्रभावी ढंग से पहुंचाने को लेकर की चर्चा भारतीय जनता पार्टी की गुरुवार को पंचकूला स्थित भाजपा प्रदेश कार्यालय पंचकमल में महत्वपूर्ण संगठनात्मक विषयों को लेकर अहम बैठक हुई जिसमें आगामी कार्यक्रमों की योजना रचना तैयार की गई। मुख्यमंत्री नायब सिंह सैनी, प्रदेश अध्यक्ष मोहन लाल बड़ौली और प्रदेश प्रभारी डा. सतीश पूनिया, संगठन मंत्री फणीन्द्रनाथ शर्मा, मंत्री एवं प्रदेश महामंत्री कृष्ण बेदी, प्रदेश महामंत्री डा. अर्चना गुप्ता, सुरेंद्र पूनिया समेत पार्टी पदाधिकारी बैठक में मौजूद…

Read More

हरियाणा के मुख्यमंत्री श्री नायब सिंह सैनी ने प्रधानमंत्री श्री नरेंद्र मोदी के आह्वान पर ईंधन बचत, पर्यावरण संरक्षण और संसाधनों के संतुलित उपयोग की दिशा में एक महत्वपूर्ण पहल करते हुए अपने फ्लीट में वाहनों की संख्या आधी कर दी है। सुरक्षा की दृष्टि से केवल आवश्यक वाहनों को ही फ्लीट में शामिल किया गया है। मुख्यमंत्री श्री नायब सिंह सैनी ने सप्ताह में एक दिन बिना किसी वाहन के कार्य करने का भी संकल्प लिया है। उन्होंने कहा कि जनप्रतिनिधियों और अधिकारियों को स्वयं उदाहरण प्रस्तुत कर समाज को सकारात्मक संदेश देना चाहिए। मुख्यमंत्री ने कहा कि सभी…

Read More

हरियाणा के मुख्यमंत्री श्री नायब सिंह सैनी ने कहा कि विकसित भारत-2047 के लक्ष्यों को हरियाणा समय से पहले पूरा करेगा। इसके लिए सभी विभागों के समन्वित प्रयास जरूरी हैं। स्वास्थ्य विभाग द्वारा तैयार किए गए 5 वर्षीय कार्यान्वयन रोडमैप और कार्य योजना की समीक्षा करते हुए वीरवार को मुख्यमंत्री ने कहा कि विभाग विश्व स्तर की प्रोफेशनल टीमों की मदद ले जो आधुनिक तकनीकों की सहायता से अन्य विकसित देशों व राज्यों की तर्ज पर योजनाओं के क्रियान्वयन में विभाग की मदद कर सके ताकि लक्ष्यों को तीव्र गति से पूरा किया जा सके। उन्होंने कहा कि सरकार का…

Read More

ਪੰਜਾਬ ਸਰਕਾਰ ਨੇ ਵਿਜੀਲੈਂਸ ਦਫ਼ਤਰ ਵਿੱਚ 329 ਵੱਲੋਂ ਕੀਤੀ ਗਈ ਕਾਰਵਾਈ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਇਸ ਪੂਰੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗੀ। ਇਸ ਮਾਮਲੇ ਵਿੱਚ ਮੁੱਖ ਵਿਵਾਦ ਸੀਬੀਆਈ ਦੇ ਅਧਿਕਾਰ ਖੇਤਰ ਨੂੰ ਲੈ ਕੇ ਪੈਦਾ ਹੋਇਆ ਹੈ। ਅਸਲ ਵਿਚ ਸਾਲ 2020 ਵਿਚ ਕੈਪਟਨ ਅਮਰਿੰਦਰ ਦੀ ਸਰਕਾਰ ਨੇ ਵਿਧਾਨ ਸਭਾ ਵਿਚ ਮਤਾ ਪਾਸ ਸਕਰ ਕੇ ਇਹ ਨਿਯਮ ਬਣਾਇਆ ਸੀ ਕਿ ਸੀ ਬੀ ਆਈ ਸਿੱਧਾ ਪੰਜਾਬ ਵਿਚ ਦਖ਼ਲ ਨਹੀਂ ਦੇ ਸਕੇਗੀ। ਕਿਉਕਿ ਸੀ ਬੀ ਆਈ ਦਿੱਲੀ ਪੁਲਿਸ ਐਕਟ ਦੇ ਤਹਿਤ ਬਣਾਈ ਗਈ ਸੀ। ਜੇਕਰ ਸੀ ਬੀ ਆਈ ਨੇ ਪੰਜਾਬ ਵਿਚ ਕੋਈ ਕਾਰਵਾਈ…

Read More

हरियाणा के मुख्यमंत्री श्री नायब सिंह सैनी ने कहा कि निकाय चुनावों में भारतीय जनता पार्टी की ऐतिहासिक और एकतरफा जीत इस बात का स्पष्ट संकेत है कि हरियाणा की जनता ने प्रधानमंत्री श्री नरेंद्र मोदी के नेतृत्व में विकास, सुशासन, पारदर्शिता और राष्ट्रवाद की राजनीति को खुले दिल से स्वीकार किया है। उन्होंने इस ऐतिहासिक विजय के लिए प्रदेशवासियों का आभार व्यक्त किया। मुख्यमंत्री गुरुवार को पंचकूला में आयोजित नगर निकायों के नव-निर्वाचित मेयर, चेयरमैन एवं पार्षदों के सम्मान समारोह में मुख्य अतिथि के रूप में संबोधित कर रहे थे। उन्होंने भाजपा के समर्पित कार्यकर्ताओं का भी धन्यवाद किया,…

Read More

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਹਫ਼ਤੇ ਵਿੱਚ ਦੋ ਦਿਨ ‘ਘਰ ਤੋਂ ਕੰਮ’ ਦੀ ਵਿਵਸਥਾ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਨਿੱਜੀ ਕੰਪਨੀਆਂ ਨੂੰ ਵੀ ਇਸ ਅਭਿਆਸ ਨੂੰ ਅਪਣਾਉਣ ਦੀ ਬੇਨਤੀ ਕੀਤੀ ਜਾਵੇਗੀ। ਅੱਗੇ ਵਧਦੇ ਹੋਏ, ਸਾਰੀਆਂ ਮੀਟਿੰਗਾਂ ਦਾ 50 ਪ੍ਰਤੀਸ਼ਤ ਔਨਲਾਈਨ ਕੀਤਾ ਜਾਵੇਗਾ। ਕਿਰਤ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਨੂੰ ਉਨ੍ਹਾਂ ਦੇ ਬਾਲਣ ਵੰਡ ਵਿੱਚ 20 ਪ੍ਰਤੀਸ਼ਤ ਦੀ ਕਟੌਤੀ ਮਿਲੇਗੀ। ਸਰਕਾਰੀ ਮੰਤਰੀ ਅਤੇ ਵਿਧਾਇਕ ਮੈਟਰੋ ਅਤੇ ਡੀਟੀਸੀ ਬੱਸਾਂ ਦੀ ਵਰਤੋਂ ਕਰਕੇ ਯਾਤਰਾ ਕਰਨਗੇ। ਮੰਤਰੀਆਂ ਦੀ ਵਿਦੇਸ਼ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਸਰਕਾਰ ਤਿੰਨ ਮਹੀਨਿਆਂ ਦੀ ਮਿਆਦ ਲਈ ਕੋਈ ਵੀ…

Read More

ਵੀਰਵਾਰ ਨੂੰ, ਅੰਮ੍ਰਿਤਸਰ-ਨਵੀਂ ਜਲਪਾਈਗੁੜੀ ਅੰਮ੍ਰਿਤ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਪੰਜਾਬ ਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ, ਰਵਨੀਤ ਸਿੰਘ ਬਿੱਟੂ ਨੇ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਨਾਲ ਇਸਦੀ ਪਹਿਲੀ ਯਾਤਰਾ ਸ਼ੁਰੂ ਹੋਈ। ਇਸ ਮੌਕੇ ’ਤੇ ਸੀਨੀਅਰ ਰੇਲਵੇ ਅਧਿਕਾਰੀ, ਭਾਜਪਾ ਨੇਤਾ, ਰੇਲਵੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਯਾਤਰੀ ਮੌਜੂਦ ਸਨ। ਇਸ ਸਮਾਗਮ ਲਈ ਸਟੇਸ਼ਨ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਸੀ, ਅਤੇ ਯਾਤਰੀਆਂ ਵਿੱਚ ਨਵੀਂ ਰੇਲਗੱਡੀ ਪ੍ਰਤੀ ਉਤਸ਼ਾਹ ਦੀ ਭਾਵਨਾ ਸਾਫ਼ ਦਿਖਾਈ ਦੇ ਰਹੀ ਸੀ। ਲਗਭਗ 1,900 ਕਿਲੋਮੀਟਰ ਦੀ ਦੂਰੀ ਤੈਅ ਕਰਦੇ ਹੋਏ, ਇਹ…

Read More

ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜਿਲ?ਾ ਪੱਧਰੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੀ ਕਾਰਵਾਈ ਜਿਲਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਜਿਲ?ਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਅੱਜ ਦੀ ਮਹੀਨਾਵਾਰ ਮੀਟਿੰਗ ਚ ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਸੂਰਤ ਸਿੰਘ ਕਾਦਰ ਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ,ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਇਕਬਾਲ ਸਿੰਘ ਸਾਬਕਾ ਸਰਪੰਚ ਗਲੋਟੀ,ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਮੀਟਿੰਗ ਚ ਵੱਖ ਵੱਖ ਮੁੱਦਿਆਂ ਤੇ ਵਿਚਾਰਾਂ ਹੋਈਆਂ ਵਿਚਾਰਾਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ…

Read More

ਨਗਰ ਕੌਂਸਲ ਸਨੌਰ ਦੇ ਬਾਹਰ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ ਨੌਂਵੇਂ ਦਿਨ ਵੀ ਪੂਰੇ ਜੋਸ਼ ਅਤੇ ਹੌਸਲੇ ਨਾਲ ਜਾਰੀ ਰਿਹਾ। ਲੰਬੇ ਸਮੇਂ ਤੋਂ ਨਗਰ ਕੌਂਸਲ ਵਿੱਚ ਸੇਵਾਵਾਂ ਨਿਭਾ ਰਹੇ ਸਫਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ, ਖ਼ਾਸ ਕਰਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਸੇਵਾ ਸੁਰੱਖਿਆ ਯਕੀਨੀ ਬਣਾਉਣ, ਤਨਖ਼ਾਹਾਂ ਵਿੱਚ ਸੁਧਾਰ ਅਤੇ ਹੋਰ ਬੁਨਿਆਦੀ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ। ਇਸ ਧਰਨੇ ਨੇ ਹੁਣ ਪੂਰੇ ਹਲਕਾ ਸਨੌਰ ਵਿੱਚ ਚਰਚਾ ਦਾ ਕੇਂਦਰ ਬਣਦੇ ਹੋਏ ਸਿਆਸੀ ਅਤੇ ਸਮਾਜਿਕ ਵਰਗਾਂ ਦਾ ਧਿਆਨ ਆਪਣੀ ਵੱਲ ਖਿੱਚ ਲਿਆ ਹੈ। ਅੱਜ ਇਸ ਧਰਨੇ ਵਿੱਚ ਸਾਬਕਾ ਚੇਅਰਮੈਨ ਚੌਧਰੀ…

Read More