Author: Rozana Desh Pardesh

ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ। ਇਹ ਆਰਡੀਨੈਂਸ ਸਲਾਨਾ ਫੀਸ ਵਾਧੇ ਨੂੰ 5 ਫੀਸਦ ’ਤੇ ਸੀਮਤ ਕਰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਫੀਸਦ ਰੀਫੰਡ ਲਾਜ਼ਮੀ ਕਰਦਾ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਦਾ ਵਾਧਾ 15 ਫੀਸਦ ਤੋਂ ਵੱਧ ਹੋਇਆ ਹੈ, ਟ?ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੇ ਚਾਰਜਿਜ਼ ਨੂੰ ਟਿਊਸ਼ਨ ਫੀਸ ਦਾ ਹਿੱਸਾ ਮੰਨਦਾ ਹੈ, ਅਤੇ ਨਿਯਮਾਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਅਤੇ ਕਲੋਨੀਆਂ ਅੰਦਰ ਲਗਾਤਾਰ ਤੂਫ਼ਾਨੀ ਦੌਰੇ ਕਰਕੇ ਲੋਕਾਂ ਦੀਆਂ ਸੱਥਾਂ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸਰਦਾਰ ਹਡਾਣਾ ਵੱਲੋਂ ਗੁਰਪ੍ਰੀਤ ਸਿੰਘ ਗੋਪੀ ਸਰਪੰਚ ਤੇ ਬਲਾਕ ਪ੍ਰਧਾਨ ਤੇ ਹਰਪ੍ਰੀਤ ਸਿੰਘ ਘੁੰਮਣ ਵਾਈਸ ਚੇਅਰਮੈਨ ਬਲਾਕ ਸੰਮਤੀ ਸਨੌਰ ਦੀ ਅਗਵਾਈ ਵਿੱਚ ਹਲਕੇ ਦੇ ਚਾਰ ਪ੍ਰਮੁੱਖ ਇਲਾਕਿਆਂ ਪਿੰਡ ਚੌਰਾ, ਰਿਸ਼ੀ ਕਲੋਨੀ, ਅਤੇ ਉਸ ਤੋਂ ਬਾਅਦ ਨੂਰ ਖੇੜੀਆਂ ਤੇ ਡੀਲਵਾਲ ਵਿਖੇ ਵਿਸ਼ੇਸ਼ ਸਭਾਵਾਂ ਕਰਕੇ ਜਨਤਾ ਦੇ ਰੂ-ਬ-ਰੂ ਹੋਏ।…

Read More

ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਕੇਂਦਰ ਦੀ ਸਿਫ਼ਾਰਸ਼ ’ਤੇ ਜ਼ਿਲ੍ਹੇ ਦੀਆਂ ਦੋ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਰਾਜ-ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਪੇਂਡੂ ਖੇਤਰ ਦੀਆਂ ਮਹਿਲਾਵਾਂ ਦੀ ਮਿਹਨਤ, ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਖੇਤੀਬਾੜੀ ਵਿੱਚ ਉਨ੍ਹਾਂ ਦੇ ਵਧਦੇ ਯੋਗਦਾਨ ਦਾ ਪ੍ਰਤੀਕ ਹੈ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿਗਿਆਨਕ ਜਾਣਕਾਰੀ, ਤਕਨੀਕੀ ਸਲਾਹ ਅਤੇ ਸਿਖਲਾਈ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਿਹਾ ਹੈ।…

Read More

ਦਲਜੀਤ ਦੋਸਾਂਝ ਦੀ ਸਤਲੁਜ ਫਿਲਮ ’ਤੇ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ, ਵਰਕਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕੀਤੀ। ਮਾਰਚ ਉਪਰੰਤ ਐਸ.ਡੀ.ਐਮ. ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਮਾਰਚ ਦੀ ਅਗਵਾਈ ਕਰਦੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਜਸਵੰਤ…

Read More

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੱਗ ਕਲਾਂ ਲੁਧਿਆਣਾ ਦੇ ਕੰਪਿਊਟਰ ਅਧਿਆਪਕ ਸਵ. ਪ੍ਰਿਤਪਾਲ ਸਿੰਘ, ਜਿਨ੍ਹਾਂ ਦਾ ਬੀ.ਐਲ.ਓ. ਅਤੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੀ ਡਿਊਟੀ ਨਿਭਾਉਂਦੇ ਹੋਏ 7 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋ ਗਿਆ ਸੀ, ਦੇ ਪਰਿਵਾਰ ਨੂੰ ਇਨਸਾਫ਼ ਅਤੇ ਯੋਗ ਸਹਾਇਤਾ ਦਿਵਾਉਣ ਲਈ ਅੱਜ ਪੰਜਾਬ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਇੱਕ ਵਿਸਥਾਰਪੂਰਵਕ ਬੇਨਤੀ ਪੱਤਰ ਭੇਜਿਆ ਗਿਆ। ਇਹ ਬੇਨਤੀ ਪੱਤਰ ਮਾਣਯੋਗ ਮੁੱਖ ਮੰਤਰੀ, ਪੰਜਾਬ, ਮਾਣਯੋਗ ਚੀਫ਼ ਇਲੈਕਟੋਰਲ ਅਫ਼ਸਰ, ਪੰਜਾਬ, ਮਾਣਯੋਗ ਮੁੱਖ ਸਕੱਤਰ, ਪੰਜਾਬ ਸਰਕਾਰ, ਮਾਣਯੋਗ ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ ਵਿਭਾਗ, ਪੰਜਾਬ, ਮਾਣਯੋਗ ਡਿਪਟੀ ਕਮਿਸ਼ਨਰ, ਲੁਧਿਆਣਾ, ਮਾਣਯੋਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਲੁਧਿਆਣਾ…

Read More

ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸਫ਼ਾਈ ਕਰਮਚਾਰੀਆਂ ਵੱਲੋਂ ਮਲੋਟ ਵਿਖੇ ਧਰਨਾ ਲਾਇਆ ਗਿਆ। ਜਿਸ ਦੌਰਾਨ ਉਚੇਚੇ ਤੌਰ ਤੇ ਹਰਮੀਤ ਸਿੰਘ ਮੌੜ? ਐਸ,ਈ,ਐਸ ਟੀ ਮੋਰਚਾ ,ਜਿਲਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੇ ਵੀ ਭਾਗ ਲਿਆ ਅਤੇ ਉਨ੍ਹਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਤੁਰੰਤ ਮੰਨਣ ਸਰਕਾਰ ਨੂੰ ਕਿਹਾ, ਉਹਨਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਤੁਹਾਨੂੰ ਕਿਸੇ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਕਮੇਟੀ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਹਾਜ਼ਰ ਰਾਜ਼ ਕੁਮਾਰ ਪ੍ਰਧਾਨ,ਪ੍ਰਦੀਪ ਕੁਮਾਰ, ਰਜਿੰਦਰ ਕੁਮਾਰ ਗਰਗ, ਸੁਰਿੰਦਰ ਤਰਮਾਲਾ, ਅਤੇ ਬਲਵੰਤ ਸਿੰਘ ਬੇਦੀ ਤੋਂ ਇਲਾਵਾ ਕਾਫ਼ੀ ਗਿਣਤੀ ਵਿੱਚ ਹਾਜ਼ਰ ਹੋਏ।

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ…

Read More

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਦਇਆ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਸਮਰਪਿਤ ਹੁੰਦਿਆਂ, ਭਗਵੰਤ ਸਿੰਘ ਮਾਨ ਸਰਕਾਰ ਨੇ, ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਲ 2026-27 ਦੌਰਾਨ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਪੰਜਾਬ ਦੇ ਸਭ ਤੋਂ ਵੱਡੇ ਵਾਤਾਵਰਣ ਸੰਭਾਲ ਅਭਿਆਨਾਂ ਵਿੱਚੋਂ ਇੱਕ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੁੰਦਿਆਂ…

Read More

लोकार्पण समारोह को संबोधित करते हुए केंद्रीय ऊर्जा, आवास एवं शहरी कार्य मंत्री मनोहर लाल ने कहा कि टावर ऑफ जस्टिस का उद्घाटन केवल एक नए भवन का शुभारंभ नहीं, बल्कि न्याय व्यवस्था के प्रति आमजन के विश्वास को और सुदृढ़ करने का महत्वपूर्ण अवसर है। उन्होंने कहा कि न्यायालय में आने वाला प्रत्येक व्यक्ति अपने साथ न्याय की उम्मीद लेकर आता है। ऐसे में न्यायालय का वातावरण, वहां उपलब्ध सुविधाएं और न्यायिक प्रक्रिया के प्रति सकारात्मक अनुभव नागरिकों के मन में विश्वास पैदा करते हैं। उन्होंने कहा कि गुरुग्राम जैसे तेजी से विकसित हो रहे जिले में बढ़ते मुकदमों…

Read More

हरियाणा के मुख्यमंत्री श्री नायब सिंह सैनी ने कहा कि गुरुग्राम में निर्मित अत्याधुनिक ‘टावर ऑफ जस्टिस’ न्यायिक परिसर संविधान की मर्यादा, न्यायपालिका की गरिमा और नागरिकों के न्याय पर अटूट विश्वास का सशक्त प्रतीक है। उन्होंने कहा कि विकसित भारत के निर्माण के लिए आर्थिक प्रगति के साथ-साथ त्वरित, सुलभ एवं पारदर्शी न्याय व्यवस्था भी उतनी ही आवश्यक है। मुख्यमंत्री ने कहा कि गुरुग्राम आज ज्ञान, प्रौद्योगिकी, नवाचार, स्टार्टअप और वैश्विक निवेश का प्रमुख केंद्र बन चुका है। ऐसे शहर में आधुनिक न्यायिक परिसर की स्थापना न्याय व्यवस्था को और अधिक सुदृढ़ एवं प्रभावी बनाएगी। उन्होंने कहा कि वर्ष…

Read More