- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
Author: Rozana Desh Pardesh
यह दुनिया में सबसे बेहतरीन काम है जो कोई भी कर सकता है।” स्थापना दिवस समारोह का आयोजन “बियॉन्ड कनेक्टिविटी: सिक्योर, ट्रस्टेड एंड इंटेलिजेंट कम्यूनिकेशन” विषय पर आधारित एक दिवसीय सम्मेलन के तहत किया गया। इसमें उभरती प्रौद्योगिकियों और बदलते संचार परिदृश्य पर विचार-विमर्श करने के लिए वरिष्ठ सरकारी अधिकारी, उद्योग जगत के प्रतिनिधि, प्रौद्योगिकी विशेषज्ञ और शिक्षाविद एक साथ मंच पर आए। इस तकनीकी सम्मेलन में दूरसंचार के भविष्य के लिए अत्यंत महत्वपूर्ण तीन क्षेत्रों पर केंद्रित सत्र आयोजित किए गए: साइबर सुरक्षा, 6जी संचार और क्वांटम सुरक्षित संचार। साइबर सुरक्षा सत्रों में आईआईटी जम्मू के निदेशक प्रोफेसर मनोज…
खाद्य प्रसंस्करण उद्योग मंत्रालय(एमओएफपीआई) द्वारा 24–25 अगस्त 2026 को नई दिल्ली स्थित इंडिया हैबिटैट सेंटर में आयोजित पीएमएफएमई कॉन्क्लेव 2026 का आज समापन हुआ। इस कॉन्क्लेव में कार्यान्वयन के अनुभवों को साझा करने, हितधारकों की क्षमता को मजबूत करने तथा प्रधानमंत्री सूक्ष्म खाद्य उद्योग उन्नयन योजना(पीएमएफएमई) के अंतर्गत सर्वश्रेष्ठ प्रदर्शन को मान्यता देने पर विशेष ध्यान दिया गया। दो दिवसीय कॉन्क्लेव में देशभर से 500 से अधिक हितधारकों ने भाग लिया, जिनमें राज्यों और केंद्र शासित प्रदेशों के प्रतिनिधि, राज्य नोडल विभाग/एजेंसियां, जिला नोडल अधिकारी(डीएनओ), जिला संसाधन व्यक्ति(डीआरपी), बैंक एवं वित्तीय संस्थान, मंत्रालय एवं सरकारी संगठन, तकनीकी संस्थान, उद्योग संगठन,…
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (41) ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’, ਜਿਸ ਵਿੱਚ ਸਮੂਹਿਕ ਆਕਸਮਿਕ ਛੁੱਟੀ ਵੀ ਸ਼ਾਮਲ ਹੈ, ਨੂੰ ਪੂਰਨ ਸਮਰਥਨ ਦਿੱਤਾ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਵਾਰ-ਵਾਰ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣ ਅਤੇ ਆਪਣੇ ਜਾਇਜ਼ ਬਕਾਏ ਤੋਂ ਲੰਬੇ ਸਮੇਂ ਤੋਂ ਵਾਂਝੇ ਰਹਿਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ…
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਦੀ ਦੇਖ ਰੇਖ ਹੇਠ ਬਾਬਾ ਪੋਥੀ ਵਾਲਾ ਸਥਾਨ ਤੇ ਹੋਈ ਜਿਸ ਵਿੱਚ ਸੂਬਾ ਜਰਨਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਨਾਰੰਗ ਸਿੰਘ ਕਪਿਆਲ ਦੇ ਸਦੀਵੀਂ ਵਿਛੋੜੇ ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਤੇ ਏਜੰਡਿਆਂ ਨੂੰ ਵਿਚਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਚ ਲੱਗਣ ਜਾ ਰਹੇ ਧਰਨੇ ਸੰਬੰਧੀ ਪਿੰਡਾਂ ਨੂੰ ਪਾਣੀਆਂ ਦੇ ਮੁੱਦੇ, ਬੀਜ ਬਿੱਲ, ਕਿਸਾਨੀ ਕਰਜਿਆਂ ਨੂੰ ਰੱਦ ਤੇ ਹੋਰ ਰਹਿੰਦੀਆਂ ਮੰਗਾਂ ਸੰਬੰਧੀ ਸੰਬੋਧਨ ਕੀਤਾ। ਕਿਸਾਨਾਂ ਦੀਆਂ ਮੰਗਾਂ ਸਬੰਧੀ ਸਭ ਨੂੰ…
ਸੁਪਰੀਮ ਕੋਰਟ ਨੇ ਪੱਤਰਕਾਰ ਤਰੁਣ ਤੇਜਪਾਲ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਸਨੇ 2013 ਦੇ ਪਰੇਸ਼ਾਨੀ ਦੇ ਮਾਮਲੇ ਦੇ ਸੰਬੰਧ ਵਿੱਚ ਆਤਮ ਸਮਰਪਣ ਤੋਂ ਛੋਟ ਦੀ ਮੰਗ ਕੀਤੀ ਸੀ। ਇਹ ਧਿਆਨ ਦੇਣ ਯੋਗ ਹੈ ਕਿ ਸੁਪਰੀਮ ਕੋਰਟ ਨੇ ਤੇਜਪਾਲ ਨੂੰ 2013 ਦੇ ਪਰੇਸ਼ਾਨੀ ਦੇ ਮਾਮਲੇ ਵਿੱਚ ਮਿਲੀ 10 ਸਾਲ ਦੀ ਸਜ਼ਾ ਭੁਗਤਣ ਲਈ ਦੋ ਹਫ਼ਤਿਆਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਦੌਰਾਨ, ਸੁਪਰੀਮ ਕੋਰਟ ਨੇ ਤੇਜਪਾਲ ਦੀ ਸਜ਼ਾ ਅਤੇ ਸਜ਼ਾ ਵਿਰੁੱਧ ਅਪੀਲ ਦੀ ਸੁਣਵਾਈ ਲਈ 22 ਸਤੰਬਰ ਦੀ ਤਰੀਕ ਨਿਰਧਾਰਤ ਕੀਤੀ ਹੈ। ਤੇਜਪਾਲ ਨੇ ਇਸ ਆਧਾਰ ’ਤੇ ਆਤਮ ਸਮਰਪਣ ਤੋਂ ਛੋਟ ਦੀ…
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੀ ਮੀਟਿੰਗ (ਸੈਲੋ ਮੋਰਚਾ) ਤੂਰਬੰਜਾਰਾ ਵਿਖੇ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਹਰਬੰਸ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।ਆਗੂਆਂ ਨੇ ਦੱਸਿਆ ਕਿ 30 ਅਗਸਤ ਤੋਂ ਪੰਜਾਬ ਦੇ ਸਾਰੇ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾ ਰਹੇ ਹਨ। ਸੰਗਰੂਰ ਮੋਰਚੇ ਵਿੱਚ ਸ਼ਮੂਲੀਅਤ ਲਈ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕਰਨ, ਘਰ-ਘਰੋਂ ਰਾਸ਼ਨ ਇਕੱਠਾ ਕਰਨ, ਢੋਲ ਮਾਰਚ ਕਰਨ ਅਤੇ ਟਰਾਲੀਆਂ-ਤਿਰਪਾਲਾਂ ਸਮੇਤ ਹੋਰ ਤਿਆਰੀਆਂ ਲਈ ਡਿਊਟੀਆਂ ਲਗਾਈਆਂ ਗਈਆਂ।ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਕਿਸਾਨਾਂ ’ਤੇ ਦਰਜ ਝੂਠੇ ਪਰਚੇ ਰੱਦ ਕਰਨ,…
ਇਥੋਂ ਦੇ ਦੁਕਾਨਦਾਰਾਂ ਵਲੋਂ ਖਰੜ ਦੇ ਐਸ ਡੀ ਐਮ ਨੂੰ ਇੱਕ ਚਿੱਠੀ ਲਿਖ ਕੇ ਕਿਹਾ ਗਿਆ ਹੈ ਕਿ ਬਾਜ਼ਾਰ ਬੰਦ ਦੇ ਸੱਦੇ ਦੌਰਾਨ ਦੁਕਾਨਦਾਰਾਂ ਦੀ ਸੁਰੱਖਿਆ ਕਾਨੂੰਨ ਵਿਵਸਥਾ ਅਤੇ ਵਪਾਰ ਨੂੰ ਨਿਰਵਿਘਨ ਚਾਲੂ ਰੱਖਣ ਨੂੰ ਯਕੀਨੀ ਬਣਾਉਣ ਸਬੰਧੀ ਕਦਮ ਚੁੱਕੇ ਜਾਣ। ਇਸ ਸਬੰਧੀ ਰਿਟੇਲ ਕਰਿਆਨਾ ਮਰਚੈਂਟਸ ਐਸੋਸੀਏਸ਼ਨ ਖਰੜ ਦੇ ਸਕੱਤਰ ਅਮਨਦੀਪ ਗਰਗ ਵਲੋਂ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸੰਸਥਾਵਾਂ, ਜੱਥੇਬੰਦੀਆਂ ਅਤੇ ਹੋਰ ਗਰੁੱਪਾਂ ਵਲੋਂ ਵਾਰ-ਵਾਰ ਬਾਜ਼ਾਰ ਬੰਦ ਰੱਖਣ ਦੇ ਸੱਦੇ ਦਿੱਤੇ ਜਾ ਰਹੇ ਹਨ। ਉਨਾਂ ਦੀ ਐਸੋਸੀਏਸ਼ਨ ਅਤੇ ਜਿਆਦਾਤਰ ਦੁਕਾਨਦਾਰਾਂ ਦਾ ਅਜਿਹੇ ਬੰਦ ਨਾਲ ਕੋਈ ਵੀ ਸਬੰਧ ਨਹੀਂ ਹੈ। ਫਿਰ ਵੀ ਉਨਾਂ ਉਤੇ…
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਮੋਰਚੇ ਦੀਆਂ ਮੰਗਾਂ ਸਬੰਧੀ ਫਲੈਕਸੀਆਂ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਬਾ, ਭੰਦੇਰ ਕਲਾਂ, ਵੇਰਕਾ, ਕੱਥੂ ਨੰਗਲ ਅਤੇ ਭੋਏਵਾਲ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਫਲੈਕਸੀਆਂ ਲਗਾਈਆਂ ਗਈਆਂ। ਪਿੰਡ ਚੱਬਾ ਵਿਖੇ ਵੱਡਾ ਇਕੱਠ ਕਰਕੇ ਫਲੈਕਸੀ ਜਾਰੀ ਕੀਤੀ ਗਈ ਅਤੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਭੰਦੇਰ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਮਾਤਾਵਾਂ ਅਤੇ ਭੈਣਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਕੀਤਾ ਗਿਆ…
ਅੱਜ ਆਲ ਇੰਡੀਆ ਆਂਗਨਵਾੜੀ ਵਰਕਰਜ ਹੈਲਪਰਜ ਯੁਨੀਅਨ (ਏਟਕ) ਜਲਾਲਾਬਾਦ ਵਲੋਂ ਸ਼ਹੀਦ ਉਧਮ ਸਿੰਘ ਪਾਰਕ ਵਿੱਚ ਪੰਜਾਬ ਸਰਕਾਰ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੀ ਅਗਵਾਈ ਬਲਾਕ ਪ੍ਰਧਾਨ ਬਲਵਿੰਦਰ ਕੌਰ ਮੁਹੰਮਦੇ ਵਾਲਾ ਨੇ ਧਰਨੇ ਵਿੱਚ ਉਚੇਚੇ ਤੌਰ ਤੇ ਪਹੁੰਚੇ ਸੂਬਾ ਪ੍ਰਧਾਨ ਸਰੋਜ ਛੱਪੜੀ ਵਾਲਾ ਅਤੇ ਸੂਬਾ ਸਕੱਤਰ ਸੁਨੀਲ ਕੋਰ ਬੇਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਿਕਮੇ ਵੱਲੋਂ 0ਤੋ6ਸਾਲ ਬੱਚਿਆਂ ਗਰਭਵਤੀ ਔਰਤਾਂ ਤੇ ਦੁੱਧ ਪਿਲਾਉ ਮਾਵਾਂ ਨੂੰ ਪੋਸ਼ਟਿਕ ਖੁਰਾਕ ਦੇਣ ਦੇ ਨਾਮ ਤੇ ਗਰੀਬ ਲੋਕਾਂ ਨਾਲ ਠੱਗੀ ਕੀਤੀ ਜਾ ਰਹੀ ਹੈ ਅਤੇ ਇਹ ਠੱਗੀ ਆਂਗਨਵਾੜੀ ਵਰਕਰਾਂ ਤੋਂ ਕਰਵਾਉਣ ਲਈ ਉਨ੍ਹਾਂ ਨੂੰ ਮਜਬੂਰ ਕੀਤਾ ਜਾ ਰਿਹਾ…
ਲੋਕ ਸਭਾ ਪਟਿਆਲਾ ਦੇ ਹਲਕਾ ਇੰਚਾਰਜ ਅਤੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਜੀ ਨਾਲ ਦਿੱਲੀ ਵਿਖੇ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨਉਹਨਾਂ ਨੇ 2027 ਦੀਆਂ ਵਿਧਾਨ ਸਭਾ ਚੌਣਾਂ ਨੂੰ ਲੈਕੇ ਸਨੌਰ ਸਮੇਤ ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ – ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਨਾਭਾ, ਸਮਾਣਾ, ਰਾਜਪੁਰਾ, ਘਨੌਰ, ਸਨੌਰ, ਡੇਰਾ ਬਸੀ ਅਤੇ ਘਨੌਰ ਸਮੇਤ ਸਾਰੇ ਹਲਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ ਗਈ।ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

