- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
इस अवसर पर संबोधित करते हुए हरियाणा के विरासत एवं पर्यटन मंत्री डॉ. अरविंद शर्मा ने कहा कि पर्यटन एवं बागवानी विभाग द्वारा संयुक्त रूप से आयोजित किए जा रहे 33वें मैंगो मेले में आम की 200 से अधिक किस्मों का प्रदर्शन किया गया है। उन्होंने बताया कि इस मेले में हरियाणा के अलावा उत्तर प्रदेश, पंजाब, उत्तराखंड और हिमाचल प्रदेश के आम उत्पादकों द्वारा आम की बेहतरीन किस्में प्रदर्शित की गई हैं, जो मेले का विशेष आकर्षण बनी हुई हैं। डॉ. अरविंद शर्मा ने कहा कि आम फलों का राजा होने के साथ-साथ हमारी सांस्कृतिक विरासत का भी महत्वपूर्ण…
हरियाणा के मुख्यमंत्री श्री नायब सिंह सैनी ने कहा कि 2047 का विकसित भारत खेतों से ही आकार लेगा, इसलिए अब समय आ गया है कि हम केवल उत्पादक नहीं, बल्कि वैल्यू क्रिएटर और निर्यातक बनें। उन्होंने कहा कि जब हरियाणा के आम लंदन, न्यूयॉर्क, दुबई और टोक्यो के सुपरमार्केट तक पहुंचेंगे, तभी किसानों की आय में वास्तविक वृद्धि होगी और भारत की पहचान वैश्विक स्तर पर नई ऊंचाइयों को छुएगी। मुख्यमंत्री शुक्रवार को पंचकूला के ऐतिहासिक यादविन्द्रा गार्डन, पिंजौर में तीन दिवसीय 33वें मैंगो मेले के उदघाटन अवसर पर आयोजित समारोह को संबोधित कर रहे थे। इससे पूर्व उन्होने…
हरियाणा सरकार ने प्रदेश के यात्रियों को बेहतर, सुरक्षित एवं सुलभ सार्वजनिक परिवहन सुविधा उपलब्ध कराने की दिशा में एक महत्वपूर्ण कदम उठाया है। हरियाणा और बिहार के बीच अंतरराज्यीय बस सेवाओं के संचालन के लिए शुक्रवार को द्विपक्षीय बस परिचालन समझौते पर हस्ताक्षर किए गए। समझौते पर हरियाणा सरकार की ओर से परिवहन विभाग के अतिरिक्त मुख्य सचिव श्री राजा सेखर वुनडरु तथा बिहार सरकार की ओर से राज्य परिवहन आयुक्त श्री आरिफ अहसन ने हस्ताक्षर किए। इस अवसर पर हरियाणा के परिवहन आयुक्त श्री अतुल द्विवेदी तथा बिहार राज्य पथ परिवहन निगम के प्रशासक श्री अतुल कुमार वर्मा…
ਇੰਨੀ ਦਿਨੀ ਸਿਆਸੀ ਲੀਡਰਾਂ ਵੱਲੋਂ ਵੀ ਸ਼ੋਸਲ ਮੀਡਿਆ ਪਲੇਟਫਾਰਮਾਂ ਨੂੰ ਸਿਆਸੀ ਲੜਾਈ ਦਾ ਅੱਡਾ ਬਣਾਇਆ ਹੋਇਆ ਹੈ ਅਤੇ ਹਲਕਾ ਰਾਮਪੁਰਾ ਫੂਲ ਦੇ ਦੋ ਵੱਡੇ ਸਿਆਸੀ ਲੀਡਰਾਂ ਵੱਲੋਂ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ।ਬੀਤੇ ਕੱਲ੍ਹ ਸ਼?ਰੌਮਣੀ ਅਕਾਲੀਦਲ ਦੇ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਆਪਣੇ ਸਿਆਸੀ ਵਿਰੋਧੀ ਤੇ ਕਾਂਗਰਸ ਦੇ ਸਾਬਕਾ ਵਜ਼ੀਰ ਗੁਰਪ੍ਰੀਤ ਸਿੰਘ ਕਾਂਗੜ੍ਹ ਖਿਲਾਫ ਅੰਦਰੋਂ ਅੰਦਰੀ ਆਮ ਆਦਮੀ ਪਾਰਟੀ ਨਾਲ ਘਿਉ-ਖਿਚੜੀ ਹੋਣ ਦੇ ਦੋਸ਼ ਲਗਾਏ ਗਏ ਸਨ ਅਤੇ ਜਿਉਂ ਹੀ ਇਹ ਵੀਡਿਓ ਫੇਸਬੁੱਕ ‘ਤੇ ਵਾਇਰਲ ਹੋਈ ਤਾਂ ਦੂਜੀ ਧਿਰ ਕਾਂਗੜ੍ਹ ਵੱਲੋਂ ਵੀ ਅੱਜ਼ ਫੇਸਬੁੱਕ ‘ਤੇ ਬੋਲਦਿਆਂ ਸਾਬਕਾ ਮੰਤਰੀ ਮਲੂਕਾ ਨੂੰ ਕਰੜੇਂ ਹੱਥੀਂ ਲਿਆ ਗਿਆ ਅਤੇ ਅਜਿਹੀ…
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੀਵ ਅਰੋੜਾ ਖ਼ਿਲਾਫ਼ ਫਰਜ਼ੀ ਆਈਫੋਨ ਬਰਾਮਦ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਹੈ। ਅਰੋੜਾ ਨੂੰ ਇਸ ਪੂਰੇ ਨੈੱਟਵਰਕ ਦਾ ਮੁੱਖ ਸਾਜ਼ਿਸ਼ਕਰਤਾ (ਮਾਸਟਰਮਾਈਂਡ) ਦੱਸਦਿਆਂ ਦੋਸ਼ ਲਾਇਆ ਹੈ ਕਿ ਫਰਜ਼ੀ ਖਰੀਦ ਬਿੱਲ, ਬਰਾਮਦ ਦਸਤਾਵੇਜ਼ ਅਤੇ ਸ਼ੈੱਲ ਕੰਪਨੀਆਂ ਰਾਹੀਂ ਕਰੀਬ 103 ਕਰੋੜ ਰੁਪਏ ਦੇ ਗੈਰ-ਕਾਨੂੰਨੀ ਪੈਸੇ ਨੂੰ ਜਾਇਜ਼ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਈ.ਡੀ. ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਬਾਈਲ ਫੋਨ, ਖਾਸ ਕਰਕੇ ਆਈਫੋਨ, ਦਾ ਦੁਬਈ ਨੂੰ ਐਕਸਪੋਰਟ ਸਿਰਫ਼ ਕਾਗਜ਼ਾਂ ਵਿੱਚ ਦਿਖਾਇਆ ਗਿਆ ਸੀ। ਇਸ ਦੇ ਲਈ ਫਰਜ਼ੀ ਖਰੀਦ ਬਿੱਲ…
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਸੈਕਟਰ 34, ਚੰਡੀਗੜ੍ਹ ਦੇ ਪ੍ਰਦਰਸ਼ਨੀ ਮੈਦਾਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਐਸਕੇਐਮ ਨੇਤਾ ਉਗ੍ਰਾਹਨ ਨੇ ਕੀਤੀ। ਕਿਸਾਨ ਪਹਿਲਾਂ ਸੈਕਟਰ 34 ਵਿੱਚ ਇਕੱਠੇ ਹੋਏ ਅਤੇ ਫਿਰ ਬੱਸਾਂ, ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਦੇ ਕਾਫਲੇ ਵਿੱਚ ਸੈਕਟਰ 17 ਦੇ ਮਟਕਾ ਚੌਕ ਵੱਲ ਵਧੇ। ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਇਹ ਰੈਲੀ ਆਯੋਜਿਤ ਕੀਤੀ ਗਈ ਸੀ। ਇਸ ਕਾਰਨ ਕਈ ਇਲਾਕਿਆਂ ਵਿੱਚ ਆਵਾਜਾਈ ਜਾਮ ਹੋ ਗਈ। ਕਿਸਾਨਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਸੈਕਟਰ 17 ਦੇ ਮਟਕਾ ਚੌਕ ਤੱਕ ਹੀ ਰੈਲੀ ਕਰਨ ਦੀ ਇਜਾਜ਼ਤ ਲਈ ਸੀ; ਨਤੀਜੇ…
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਹਾਂਗ ਕਾਂਗ ਪੁੱਜੇ ਹਨ। ਹਾਂਗ ਕਾਂਗ ਪੁੱਜਣ ਉੱਤੇ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ਹਾਰ ਪਾ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸੁਆਗਤ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਪੁੱਜਣ ਉੱਤੇ ਨੌਜਵਾਨਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੁਆਗਤ ਜੈਕਾਰਿਆਂ ਦੀ ਗੂੰਜ ਵਿੱਚ ਕਿਰਪਾਨਾਂ ਦੀ ਛਾਂ ਕਰਕੇ ਕੀਤਾ। ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ…
ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਭਾਜਪਾ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਪਰਵੀਨ ਬਾਂਸਲ ਨੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਬੁੱਢੇ ਦਰਿਆ ਦੇ ਕੰਢੇ ਬਣਾਈ ਜਾ ਰਹੀ ਸੁਰੱਖਿਆ ਕੰਧ ਦੀ ਗੁਣਵੱਤਾ ਬਾਰੇ ਗੰਭੀਰ ਸਵਾਲ ਉਠਾਏ ਹਨ, ਅਤੇ ਨਿਰਪੱਖ ਤਕਨੀਕੀ ਜਾਂਚ ਦੀ ਮੰਗ ਕੀਤੀ ਹੈ। ਪਰਵੀਨ ਬਾਂਸਲ ਨੇ ਕਿਹਾ ਕਿ ਕੰਧ ਦੇ ਉੱਪਰ ਭਾਰੀ ਪੱਥਰ ਰੱਖ ਕੇ ਇਸਨੂੰ ਮਜ਼ਬੂਤ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਸਥਾਨਕ ਨਿਵਾਸੀ ਉਸਾਰੀ ਦੀ ਗੁਣਵੱਤਾ ਬਾਰੇ ਕਈ ਸਵਾਲ ਉਠਾਉਂਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਨੀਂਹ ਮਿਆਰੀ ਸਮੱਗਰੀ ਤੋਂ ਨਹੀਂ ਬਣੀ ਹੈ ਅਤੇ ਸਿਰਫ਼ ਦਿਖਾਵੇ ਲਈ ਬਣਾਈ ਗਈ ਹੈ, ਤਾਂ ਬਰਸਾਤ ਦੇ…
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ -ਐਡਵੋਕੇਟ ਧਾਮੀ ਕਿਹਾ; ਭਾਈ ਖਾਲੜਾ ਦੇ ਸੰਘਰਸ਼ ਨੂੰ ਦਰਸਾਉਂਦੀ ਫਿਲਮ ਸਤਲੁਜ ’ਤੇ ਪਾਬੰਦੀ ਨਾਲ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ ਭਾਈ ਖਾਲੜਾ ਦੇ ਸੰਘਰਸ਼ ਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਬਾਰੇ ਫਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਵਿਰੁੱਧ ਸ਼?ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਜੁਲਾਈ ਮੋਹਕਮ ਸਿੰਘ- ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ, ਪੁਲਿਸ ਵੱਲੋਂ ਉਨ੍ਹਾਂ ਨੂੰ ਅਗਵਾ…
ਪੰਜਾਬੀ ਯੂਨੀਵਰਸਿਟੀ ਅਤੇ ਪ੍ਰਸਿੱਧ ਸੰਸਥਾ ’ਰੀਪ ਬੈਨੇਫਿਟ’ ਬੰਗਲੁਰੂ ਦਰਮਿਆਨ ਇੱਕ ਵਿਸ਼ੇਸ਼ ਇਕਰਾਰਨਾਮਾ ਸਹੀਬੱਧ ਹੋਇਆ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਹਾਜ਼ਰੀ ਵਿੱਚ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਰਾਹੀਂ ਹੋਏ ਇਸ ਇਕਰਾਰਨਾਮੇ ’ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਅਤੇ ’ਰੀਪ ਬੈਨੇਫੀਟ’ ਵੱਲੋਂ ਪੰਜਾਬ ਓਪਰੇਸ਼ਨਜ਼ ਦੀ ਮੁਖੀ ਨਵਨੀਤ ਕੌਰ ਨੇ ਅਧਿਕਾਰਤ ਤੌਰ ’ਤੇ ਦਸਤਖ਼ਤ ਕੀਤੇ। ਡਾ. ਜਗਦੀਪ ਸਿੰਘ ਨੇ ਇਸ ਭਾਈਵਾਲੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਇਕਰਾਰਨਾਮਾ ਦੋਵਾਂ ਸੰਸਥਾਵਾਂ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਖੋਜ ਸਬੰਧੀ ਨਵੀਨਤਮ ਪ੍ਰੋਗਰਾਮਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਯੁਵਕ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

