- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
Author: Rozana Desh Pardesh
ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਐਕਸ ਤੇ ਲਿਖਦਿਆ ਭਾਜਪਾ ਤੇ ਤਨਜ ਕੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਵਿਚ ਹੀ ਵਿਅਕਤੀ ਦਾ ਕਿਰਦਾਰ ਸਾਹਮਣੇ ਆਉਂਦਾ ਹੈ। ਸੰਜੀਵ ਅਰੋੜਾ ਨੇ ਭਾਜਪਾ ਵਿਚ ਸ਼ਾਮਿਲ ਹੋਣ ਨਾਲੋਂ ਜੇਲ੍ਹ ਜਾਣਾ ਪਸੰਦ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਸਲਾਮ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (54) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਨੂੰ ਛਾਪੇਮਾਰੀ ਦੌਰਾਨ ਉਹ ਚੰਡੀਗੜ੍ਹ ਦੇ ਸੈਕਟਰ 2 ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਸਨ। ਜਾਣਕਾਰੀ ਅਨੁਸਾਰ, ਸ਼ਨੀਵਾਰ ਨੂੰ ਜਾਂਚ ਏਜੰਸੀ ਨੇ ਮੰਤਰੀ ਤੋਂ ਲਗਭਗ 10 ਘੰਟੇ ਪੁੱਛਗਿੱਛ ਕੀਤੀ। ਫਿਰ, ਸ਼ਾਮ 5 ਵਜੇ ਦੇ ਕਰੀਬ ਈਡੀ ਦੀ ਟੀਮ ਉਸਨੂੰ ਚੰਡੀਗੜ੍ਹ ਅਤੇ ਹਰਿਆਣਾ ਰਜਿਸਟ੍ਰੇਸ਼ਨ ਨੰਬਰਾਂ ਵਾਲੀਆਂ ਗੱਡੀਆਂ ਵਿੱਚ ਦਿੱਲੀ ਲੈ ਗਈ। ਮੰਤਰੀ ਨੂੰ ਦੇਰ ਰਾਤ ਹੀ ਗੁਰੂਗ੍ਰਾਮ ਦੀ ਕੋਰਟ ਨੰਬਰ 1 ਵਿਖੇ ਜੁਡੀਸ਼ੀਅਲ ਮੈਜਿਸਟ?ਰੇਟ ਮੁਨਮੁਨ ਚੌਧਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ, ਈਡੀ…
ਐਤਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਵਿਜੇ ਨੇ ਆਪਣੇ ਪਹਿਲੇ ਸਰਕਾਰੀ ਆਦੇਸ਼ ’ਤੇ ਦਸਤਖਤ ਕੀਤੇ। ਇਸ ਆਦੇਸ਼ ਵਿੱਚ 200 ਯੂਨਿਟ ਮੁਫ਼ਤ ਬਿਜਲੀ, ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਔਰਤਾਂ ਦੀ ਸੁਰੱਖਿਆ ਵਰਗੇ ਅਹਿਮ ਫੈਸਲੇ ਸ਼ਾਮਲ ਹਨ। ਮੁੱਖ ਮੰਤਰੀ ਵਜੋਂ ਆਪਣੇ ਪਹਿਲੇ ਫੈਸਲੇ ਵਿੱਚ ਟੀਵੀਸੀ ਮੁਖੀ ਵਿਜੇ ਨੇ ਰਾਜ ਵਿੱਚ 200 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਨਸ਼ਿਆਂ ਦੇ ਵਧਦੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਅਤੇ ਔਰਤਾਂ ਦੀ ਸੁਰੱਖਿਆ ਲਈ ਇੱਕ ਹੈਲਪਲਾਈਨ ਦੇ ਨਾਲ ਵਿਸ਼ੇਸ਼ ਫੋਰਸ ਦੇ ਗਠਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਧਿਆਨ…
ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣੇ ਵਿਜੇ ਥਲਾਪਤੀ, ੋ ਪ੍ਰਮੁੱਖ ਦ੍ਰਾਵਿੜ ਪਾਰਟੀਆਂ ਦਾ ਲਗਭਗ ਛੇ ਦਹਾਕੇ ਪੁਰਾਣਾ ਸ਼ਾਸਨ ਖਤਮ ਚੇਨੰਈ, 10 ਮਈ (ਦੇਸ਼ ਪ੍ਰਦੇਸ਼ ਬਿਊਰੋ) :- : ਅਦਾਕਾਰ ਤੋਂ ਸਿਆਸਤਦਾਨ ਬਣੇ ਸੀ ਜੋਸਫ਼ ਵਿਜੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਰਾਜੇਂਦਰ ਅਰਲੇਕਰ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਰੋਹ ਦੌਰਾਨ ਉਨ੍ਹਾਂ ਦੇ ਪਿਤਾ ਭਾਵੁਕ ਦਿਖਾਈ ਦਿੱਤੇ। ਤਾਮਿਲਨਾਡੂ ਚੋਣਾਂ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਟੀਵੀਕੇ ਸਰਕਾਰ ਦਾ ਸਹੁੰ ਚੁੱਕ ਸਮਾਗਮ ਚੇਨੱਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ’ਚ ਰੱਖਿਆ ਗਿਆ, ਜਿਸ ਦੌਰਾਨ ਮੁੱਖ ਮੰਤਰੀ ਤੋਂ ਇਲਾਵਾ 9 ਕੈਬਨਿਟ ਮੰਤਰੀਆਂ ਨੇ ਵੀ ਸਹੁੰ ਚੁੱਕੀ। ਇਸ ਦੇ…
ਬਲਾਚੌਰ ਵਿਖੇ ਰਾਜਪੂਤ ਸਭਾ ਵੱਲੋਂ ਕਰਵਾਏ ਮਹਾਰਾਣਾ ਪ੍ਰਤਾਪ ਜਯੰਤੀ ਸਮਾਗਮ ਦੌਰਾਨ ਐਮਪੀ ਸਤਨਾਮ ਸਿੰਘ ਸੰਧੂ ਨੇ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਐਮਪੀ ਸਤਨਾਮ ਸਿੰਘ ਸੰਧੂ ਨੇ ਮਹਾਰਾਣਾ ਪ੍ਰਤਾਪ ਨੂੰ ਦਿੱਤੀ ਸ਼ਰਧਾਂਜਲੀ, ਬੋਲੇ- ‘ਅਮਰ ਯੋਧੇ ਮਹਾਰਾਣਾ ਪ੍ਰਤਾਪ ਦੀ ਲਾਸਾਨੀ ਦਲੇਰੀ ਅਤੇ ਅਟੱਲ ਜਜ਼ਬਾ ਪੀੜ੍ਹੀਆਂ ਨੂੰ ਕਰਦਾ ਰਹੇਗਾ ਪ੍ਰੇਰਿਤ’ ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਐਮਪੀ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ 16ਵੀਂ ਸਦੀ ਦੇ ਮਹਾਨ ਰਾਜਪੂਤ ਯੋਧੇ ਮਹਾਰਾਣਾ ਪ੍ਰਤਾਪ ਦੀ ਜਯੰਤੀ ਦਾ ਇਹ ਸ਼ਾਨਦਾਰ ਸਮਾਗਮ ਉਨ੍ਹਾਂ ਦੀ ਬੇਮਿਸਾਲ ਦਲੇਰੀ, ਕੁਰਬਾਨੀ ਦੇ ਜਜ਼ਬੇ ਅਤੇ ਸਵੈ-ਮਾਣ ਨੂੰ ਇੱਕ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘’ਬਹਾਦਰੀ ਦੀ ਅਦੁੱਤੀ…
ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਕਾਂਗਰਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਦਲਵਿੰਦਰ ਸਿੰਘ ਧੰਜੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਵਿੱਚ ਮਾਹਿਰ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਤੰਤਰਕ ਸੰਸਥਾਵਾਂ ਨੂੰ ਆਪਣੇ ਰਾਜਨੀਤਿਕ ਫਾਇਦੇ ਲਈ ਵਰਤ ਰਹੀਆਂ ਹਨ, ਜੋ ਦੇਸ਼ ਅਤੇ ਸੂਬੇ ਦੇ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ। ਦਲਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਭਾਜਪਾ ਨੇ ਕੇਂਦਰ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਵੱਖ-ਵੱਖ ਜਾਂਚ ਏਜੰਸੀਆਂ ਨੂੰ ਵਿਰੋਧੀ ਧਿਰ ਦੇ ਆਗੂਆਂ ਖ਼?ਲਾਫ਼ ਵਰਤਣਾ ਆਪਣੀ ਨੀਤੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ…
ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਕੇਂਦਰੀ ਜਾਂਚ ਏਜੰਸੀ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਵਾਈ ਨੂੰ ਲੈ ਕੇ ਸਿਆਸੀ ਤਣਾਅ ਵੱਧ ਗਿਆ ਹੈ। ਆਮ ਆਦਮੀ ਪਾਰਟੀ ਦੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੂੰਡੀਆਂ ਨੇ ਕੇਂਦਰ ਸਰਕਾਰ ਅਤੇ ਬੀਜੇਪੀ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਈਡੀ ਵਰਗੀਆਂ ਏਜੰਸੀਆਂ ਦਾ ਇਸਤੇਮਾਲ ਸਿਰਫ਼ ਵਿਰੋਧੀ ਧਿਰ ਦੇ ਆਗੂਆਂ ਨੂੰ ਦਬਾਉਣ ਅਤੇ ਡਰਾਉਣ ਲਈ ਕੀਤਾ ਜਾ ਰਿਹਾ ਹੈ। ਮੰਤਰੀ ਮੂੰਡੀਆਂ ਨੇ ਕਿਹਾ ਕਿ ਜਿਹੜੇ ਵੀ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਨਹੀਂ ਹੈ, ਉਥੇ ਕੇਂਦਰੀ ਏਜੰਸੀਆਂ ਨੂੰ ਹਥਿਆਰ ਵਾਂਗ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਅਤੇ ਸਰਕਾਰ ਦੇ…
ਕੈਬਨਿਟ ਮੰਤਰੀ ਸੰਜੀਵ ਅਰੌੜਾ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਈ ਡੀ ਵਲੋਂ ਗ੍ਰਿਫਤਾਰ ਕਰਨ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਅੱਜ ਭਾਜਪਾ ਦੇ ਆਗੁਆਂ ਦੇ ਦਫ਼ਤਰਾਂ ਤੇ ਰੋਸ ਪ੍ਰਦਰਸ਼ਨ ਕੀਤੇ। ਹਲਕਾ ਮਾਲੇਰਕੋਟਲਾ ਵਿੱਚ ਵੀ ਵੱਡੀ ਗਿਣਤੀ ਵਿੱਚ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਸੈਕੜੀਆ ਦੀ ਗਿਣਤੀ ਵਿੱਚ ਆਪ ਆਗੂਆਂ ਤੇ ਵਰਕਰਾਂ ਨੇ ਗੁਰਬਚਨ ਸਿੰਘ ਸਿੰਘ ਮੋਖਾ ਕਾਰਜਕਾਰੀ ਪ੍ਰਧਾਨ ਰਾਸ਼ਟਰੀ ਸਿੱਖ ਸੰਗਤ ਦੇ ਗੁਰਦੁਆਰਾ ਹਾਅ ਦੇ ਨਾਅਰੇ ਦੇ ਸਾਹਮਣੇ ਵ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪੜ ਦੇ ਦਫਤਰ ਅੱਗੇ ਜ਼ਬਰਦਸਤ ਭਾਜਪਾ ਖ਼?ਲਾਫ਼ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ…
ਭਾਜਪਾ ਦੀਆਂ ਧੱਕੇਸ਼ਾਹੀਆਂ ਅਤੇ ਪੰਜਾਬ ਵਿਰੋਧੀ ਨੀਤੀਆਂ ਦੇ ਖ਼?ਲਾਫ਼ ਅੱਜ ਪਟਿਆਲਾ ਭਜਪਾ ਦਫਤਰ ਅਰਨਾ ਬਰਨਾ ਚੋਂਕ ਵਿਖੇ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਸੰਜੀਵ ਅਰੋੜਾ ਜੀ ਨੂੰ 54 ਵੱਲੋਂ ਹਿਰਾਸਤ ਵਿੱਚ ਲੈਣ ਦੇ ਵਿਰੋਧ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਹਲਕਾ ਸਮਾਣਾ ਦੇ ਐਮ ਐਲ ਏ ਚੇਤਨ ਸਿੰਘ ਜੋੜੇਮਾਜਰਾਂ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ,ਵਾ ਚੇਅਰਮੈਨ ਵਿੱਕੀ ਘਨੌਰ ,ਨਾਭਾ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ,ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ,ਅਮਰੀਕ ਸਿੰਘ ਬੰਗੜ ਐਸ ਸੀ ਵਿੰਗ ਇੰਚਾਰਜ…
ਕੇਂਦਰ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਦੇ ਮੱਦੇਨਜ਼ਰ ਅੱਜ ਬਠਿੰਡਾ ਵਿਖੇ ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਬੀਜੇਪੀ ਸਰਕਾਰ 54 ਅਤੇ 329 ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਤੰਤਰਕ ਅਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਆਮ ਆਦਮੀ ਪਾਰਟੀ ਦਾ ਹਰ ਵਰਕਰ ਲੋਕਾਂ ਦੇ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

