Author: Rozana Desh Pardesh

हरियाणा के सामाजिक न्याय एवं अधिकारिता मंत्री श्री कृष्ण कुमार बेदी ने कहा है कि 17 जुलाई को प्रदेश में विकास के नये युग का श्रीगणेश होगा। इस दिन प्रधानमंत्री श्री नरेन्द्र मोदी जींद से देश की पहली हाईड्रोजन संचालित ट्रेन को हरी झंडी दिखाकर रवाना करेंगे। इसके अलावा प्रधानमंत्री करोड़ों रुपए की अन्य विकास परियोजनाओं का भी उद्घाटन एवं शिलान्यास करेंगे। प्रधानमंत्री का जींद दौरा प्रदेश के विकास का साक्षी बनेगा और प्रगति की नई इबारत लिखेगा। मंत्री श्री कृष्ण कुमार बेदी गुरुवार को जींद में पत्रकार वार्ता को सम्बोधित कर रहे थे। उन्होंने कहा कि 17 जुलाई जींद…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨੇ ਵੀਰਵਾਰ ਨੂੰ ਇੱਕ ਇਤਿਹਾਸਕ ਮੁਲਾਕਾਤ ਦੌਰਾਨ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਲਈ ਦੁਵੱਲੀ ਸਾਂਝੇਦਾਰੀ ਦੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕੀਤਾ। ਇਸ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਨੇ ਅਸੈਨਿਕ ਪ੍ਰਮਾਣੂ ਊਰਜਾ, ਸਮੁੰਦਰੀ ਸੁਰੱਖਿਆ ਅਤੇ ਮਹੱਤਵਪੂਰਨ ਖਣਿਜਾਂ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਕਈ ਮਹੱਤਵਪੂਰਨ ਸਮਝੌਤਿਆਂ ਨੂੰ ਅੰਤਿਮ ਰੂਪ ਦਿੱਤਾ। ਇਸ ਦੌਰੇ ਦੀ ਸਭ ਤੋਂ ਵੱਡੀ ਪ੍ਰਾਪਤੀ ਅਸੈਨਿਕ ਪ੍ਰਮਾਣੂ ਊਰਜਾ ਨਾਲ ਜੁੜਿਆ ਸਮਝੌਤਾ ਰਿਹਾ। ਇਸ ਦੇ ਜ਼ਰੀਏ ਹੁਣ ਆਸਟ੍ਰੇਲੀਆ ਤੋਂ ਭਾਰਤ ਨੂੰ ਯੂਰੇਨੀਅਮ ਦੀ ਵਪਾਰਕ ਸਪਲਾਈ ਦਾ ਰਸਤਾ ਖੁੱਲ੍ਹ ਗਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਇਸ…

Read More

ਦੇਸ਼ ਭਰ ਦੇ ਪੈਟਰੋਲ ਪੰਪਾਂ ’ਤੇ ਮਿਲ ਰਹੇ 20 ਫੀਸਦੀ ਈਥਾਨੌਲ ਬਲੈਂਡਡ ਪੈਟਰੋਲ ਯਾਨੀ ਈ20 ਫਿਊਲ ਕਾਰਨ ਵਾਹਨਾਂ ਦੇ ਇੰਜਣ ਖ਼ਰਾਬ ਹੋਣ ਅਤੇ ਮਾਈਲੇਜ ਘਟਣ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਚੱਲ ਰਹੀ ਬਹਿਸ ’ਤੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ ਗਡਕਰੀ ਨੇ ਸਪੱਸ਼ਟ ਕੀਤਾ ਕਿ ਈ20 ਪੈਟਰੋਲ ਨਾਲ ਇੰਜਣ ਫੇਲ੍ਹ ਹੋਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਮਨਘੜਤ ਅਤੇ ਇੱਕ ‘ਝੂਠੀ ਕਹਾਣੀ’ ਦਾ ਹਿੱਸਾ ਹਨ। ਉਨ੍ਹਾਂ ਸਿੱਧੀ ਚੁਣੌਤੀ ਦਿੰਦੇ ਹੋਏ ਕਿਹਾ, ‘ਮੈਨੂੰ ਦੇਸ਼ ਵਿੱਚ ਇੱਕ ਵੀ ਅਜਿਹੀ ਕਾਰ ਦਿਖਾਓ, ਜਿਸ ਦਾ ਇੰਜਣ 520 ਈਂਧਨ ਕਾਰਨ ਖ਼ਰਾਬ ਹੋਇਆ ਹੋਵੇ।’…

Read More

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਵਿੰਦਰ ਸਿੰਘ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ…

Read More

ਪੰਜਾਬ ਕਾਂਗਰਸ ’ਚ ਬਗਾਵਤੀ ਤੇਵਰ ਵਿਖਾ ਰਹੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਹਾਈਕਮਾਨ ਨੇ ਕਿਨਾਰਾ ਕਰ ਲਿਆ ਹੈ। ਚੰਨੀ ਦਿੱਲੀ ਜਾ ਕੇ ਰਾਸ਼ਟਰੀ ਪ੍ਰਧਾਨ ਮਲਿੱਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਇਸ ਦੇ ਬਾਅਦ ਚਰਨਜੀਤ ਸਿੰਘ ਚੰਨੀ ਧੜੇ ਨੇ ਅੱਜ ਚੰਡੀਗੜ੍ਹ ’ਚ ਵਿਧਾਇਕ ਰਾਣਾ ਗੁਰਜੀਤ ਦੇ ਘਰ ’ਚ ਤੀਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ ਅਤੇ ਹੋਰ ਕਈ ਨੇਤਾ ਵੀ ਸ਼ਾਮਲ ਹੋਏ। ਇਹ ਮੀਟਿੰਗ ਰਾਣਾ ਗੁਰਜੀਤ ਦੇ ਘਰ ਕਰੀਬ ਇਕ ਘੰਟਾ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਚੰਨੀ…

Read More

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਸੀਨੀਅਰ ਕਾਂਗਰਸੀ ਆਗੂਆਂ ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਨਾਸ਼ਤੇ ਦੌਰਾਨ ਹੋਈ ਇਹ ਬੈਠਕ ਲਗਭਗ ਇੱਕ ਘੰਟੇ ਤੋਂ ਵੱਧ ਚੱਲੀ, ਜਿਸ ਵਿੱਚ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੱਸਣ ਯੋਗ ਹੈ ਕਿ ਬੈਠਕ ਦੌਰਾਨ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਸਰਗਰਮ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ’ਤੇ…

Read More

ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ ’ਤੇ ਖੁਲਵਾਉਣ ਦੀ ਅਰਦਾਸ ਨੂੰ ਸਮਰਪਿਤ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਤੋਂ ਪਹਿਲਾਂ ਫਤਿਹਗੜ੍ਹ ਚੂੜੀਆਂ ਵਿਖੇ ਭਾਈ ਜੁਗਰਾਜ ਸਿੰਘ ਲਾਲਾਨੰਗਲ ਅਤੇ ਹਲਕੇ ਦੀਆਂ ਸੰਗਤਾਂ ਵੱਲੋਂ ਬਾਪੂ ਤਰਸੇਮ ਸਿੰਘ ਤੇ ਸੀਨੀਅਰ ਲੀਡਰਸ਼ਿਪ ਨੂਰ ਸਿਪਾਓ ਦੇਕੇ ਸਨਮਾਨ ਕੀਤਾ ਗਿਆ ਉਪਰੰਤ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਮੂਹ ਆਗੂ ਅਤੇ ਵਰਕਰ ਸਾਹਿਬਾਨ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਜੱਦੀ ਪਿੰਡ ਅਗਵਾਨ ਵਿਖੇ ਇਕੱਤਰ ਹੋਏ, ਜਿੱਥੇ ਭਾਈ ਸੁਖਵਿੰਦਰ ਸਿੰਘ ਅਗਵਾਨ ਵੱਲੋਂ ਬਾਪੂ ਤਰਸੇਮ ਸਿੰਘ ਨੂੰ ਸਿਰੋਪਾਓ…

Read More

ਉੱਤਰਾਖੰਡ ਦੇ ਕਰਨਪ੍ਰਯਾਗ ਮਾਮਲੇ ’ਚ ਜ਼ਮਾਨਤ ’ਤੇ ਰਿਹਾਅ ਹੋ ਕੇ ਪੰਜਾਬ ਪਰਤੇ ਨਿਹੰਗ ਸਿੰਘਾਂ ਦੇ ਸਵਾਗਤੀ ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਏ ਹੰਗਾਮੇ ਦੇ ਮਾਮਲੇ ’ਚ ਕਰੀਬ 10 ਦਿਨਾਂ ਬਾਅਦ ਸੋਹਾਣਾ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ। ਪੁਲਸ ਨੇ ਸ਼ਿਕਾਇਤਕਰਤਾ ਪਰਮਜੋਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਨਿਹੰਗ ਸਿੰਘ ਜਸਦੀਪ ਸਿੰਘ, ਰਾਣਾ ਬੱਬਰ, ਜਸਮੀਤ ਸਿੰਘ ਤੇ 7-8 ਅਣਪਛਾਤਿਆਂ ਖ਼?ਲਾਫ਼ ਬੀ. ਐੱਨ. ਐੱਸ. ਦੀਆਂ ਧਾਰਾਵਾਂ 115(2), 190, 191(3) ਤੇ 351(2) ਤਹਿਤ ਕਰਵਾਈ ਕੀਤੀ ਹੈ। ਸ਼ਿਕਾਇਤਕਰਤਾ ਪਰਮਜੋਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਪਿੰਡ ਮੌਲੀ ਬੈਦਵਾਣ ’ਚ ਕੰਮ ਕਰਦਾ ਹੈ ਅਤੇ 28 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ…

Read More

ਪੰਜਾਬ ਕਾਂਗਰਸ ਦੇ ਇੰਚਾਰਜ ਸ਼?ਰੀ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਖ-ਵੱਖ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ ਵੱਖ ਸੰਗਠਨਾਂ ਵੱਲੋਂ ਭੂਪੇਸ਼ ਬਘੇਲ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਨਾ ਵਿੱਚ ਸੀਨੀਅਰ ਯੂਥ ਕਾਂਗਰਸੀ ਆਗੂ ਸ. ਹਰਜਿੰਦਰ ਸਿੰਘ ਹੈਪੀ ਲਾਲੀ, ਐਡਵੋਕੇਟ ਰਾਹੁਲ ਪੁਹਾਲ, ਚੇਅਰਮੈਨ, ਜ਼ਿਲ੍ਹਾ ਕਾਂਗਰਸ ਕਮੇਟੀ (ਅਨੁਸੂਚਿਤ ਜਾਤੀ ਵਿਭਾਗ), ਲੁਧਿਆਣਾ ਆਦਿ ਸ਼ਾਮਲ ਸਨ। ਇਸ ਮੌਕੇ ਐਡ. ਰਾਹੁਲ ਪੁਹਾਲ ਨੇ ਪੰਜਾਬ ਦੇ ਨੌਜਵਾਨਾਂ, ਅਨੁਸੂਚਿਤ ਜਾਤੀ ਸਮਾਜ ਅਤੇ ਸਮਾਜਿਕ ਨਿਆਂ ਨਾਲ ਸਬੰਧਿਤ ਅਹਿਮ ਮੁੱਦਿਆਂ ਨੂੰ ਪੰਜਾਬ ਪ੍ਰਭਾਰੀ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਧਿਆਨ…

Read More

ਪੰਜਾਬ ਕਾਂਗਰਸ ਦੇ ਅੰਦਰ ਬਗਾਵਤ ਦੇ ਵਿਚਕਾਰ, ਅਤੇ ਪਾਰਟੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬਾ ਇੰਚਾਰਜ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਹਾਈਕਮਾਂਡ ਮੌਜੂਦਾ ਸੂਬਾ ਪ੍ਰਧਾਨ ਅਤੇ ਨਵੀਂ ਗਠਿਤ ਚੋਣ ਕਮੇਟੀ ਬਾਰੇ ਪਹਿਲਾਂ ਹੀ ਲਏ ਗਏ ਫੈਸਲਿਆਂ ’ਤੇ ਮੁੜ ਵਿਚਾਰ ਨਹੀਂ ਕਰੇਗੀ। ਇਸ ਦੌਰਾਨ, ਸਾਬਕਾ ਮੁੱਖ ਮੰਤਰੀ ਚੰਨੀ ਦਾ ਰੁਖ਼ ਨਰਮ ਹੁੰਦਾ ਜਾਪਦਾ ਹੈ; ਹਾਈਕਮਾਂਡ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਨੂੰ ਸੂਬਾ ਇੰਚਾਰਜ ਨੂੰ ਮਿਲਣ ਦੀ ਲੋੜ ਹੈ। ਆਪਣੀ ਚੰਡੀਗੜ੍ਹ ਫੇਰੀ ਦੇ ਤੀਜੇ ਦਿਨ, ਬਘੇਲ ਨੇ ਕਈ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ। ਇਨ੍ਹਾਂ ਮੀਟਿੰਗਾਂ ਤੋਂ ਬਾਅਦ, ਬਘੇਲ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬਾ ਪ੍ਰਧਾਨ ਨੂੰ ਬਦਲਣਾ…

Read More