- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀਆਂ ਸਿਆਸੀ ਸਰਗਰਮੀਆਂ ਅਤੇ ਧੜੇਬੰਦੀ ਦੀਆਂ ਚਰਚਾਵਾਂ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਬਿਆਨ ਸਾਹਮਣੇ ਆਇਆ ਹੈ। ਸਾਬਕਾ ਮੁੱਖ ਮੰਤਰੀ ਅਤੇ ਐਮਪੀ ਚਰਨਜੀਤ ਸਿੰਘ ਚੰਨੀ ਦੇ ਧੜੇ ਵੱਲੋਂ ਮੋਰਿੰਡਾ ਅਤੇ ਮੋਹਾਲੀ ਵਿਖੇ ਕੀਤੀਆਂ ਗਈਆਂ ਮੀਟਿੰਗਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਜਾ ਵੜਿੰਗ ਨੇ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਫੁੱਟ ਤੋਂ ਸਾਫ਼ ਇਨਕਾਰ ਕੀਤਾ ਹੈ। ਰਾਜਾ ਵੜਿੰਗ ਨੇ ਵਿਰੋਧੀਆਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ, ‘ਮੋਰਿੰਡਾ ਵਿਖੇ ਹੋਈ ਮੀਟਿੰਗ ਕੋਈ ਪੀਓਕੇ ਦੀ ਮੀਟਿੰਗ ਨਹੀਂ ਸੀ, ਜਿਸ ਨੂੰ ਇੰਨਾ ਵੱਡਾ ਮੁੱਦਾ ਬਣਾਇਆ…
ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਅੰਦਰ ਅੰਦਰੂਨੀ ਕਲੇਸ਼ ਹੋਰ ਵੀ ਵੱਧ ਗਿਆ ਹੈ। ਸੀਨੀਅਰ ਪਾਰਟੀ ਆਗੂਆਂ ਦਾ ਇੱਕ ਧੜਾ ਹੁਣ ਖੁੱਲ੍ਹ ਕੇ ਅਮਰਿੰਦਰ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਿਹਾ ਹੈ। ਪੰਜਾਬ ਕਾਂਗਰਸ ਅੰਦਰ ਖੁੱਲ੍ਹ ਕੇ ਬਗਾਵਤ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਵੱਲੋਂ ਬੁਲਾਈ ਗਈ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਆਪਣੇ ਸਮਰਥਕ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਚੰਨੀ ਪਾਰਟੀ…
ਸ੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ 12 ਜੁਲਾਈ ਤੋਂ ‘ਬੋਲੇਗਾ ਖਰੜ, ਬਦਲੇਗਾ ਖਰੜ’ ਪੈਦਲ ਮਾਰਚ ਸ਼ੁਰੂ ਕਰਨਗੇ। ਇਹ ਮਾਰਚ ਖਰੜ ਦੇ ਸਾਰੇ ਵਾਰਡਾਂ ਨੂੰ ਕਵਰ ਕਰੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਖੇੜਾ ਨੇ ਕਿਹਾ ਕਿ ਇਸ ਪੈਦਲ ਮਾਰਚ ਦਾ ਮਕਸਦ ਖਰੜ ਦੇ ਲੋਕਾਂ ਤੱਕ ਸਿੱਧਾ ਪਹੁੰਚ ਕੇ ਉਨਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਉਮੀਦਾਂ ਨੂੰ ਸੁਣਨਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਨਾਲ ਪਾਰਟੀ ਨੂੰ ਖੇਤਰ ਦੇ ਵਿਕਾਸ ਲਈ ਇੱਕ ਠੋਸ ਰੋਡਮੈਪ ਤਿਆਰ ਕਰਨ ਵਿੱਚ ਮਦਦ ਮਿਲੇਗੀ, ਜੋ ਉੱਪਰੋਂ ਥੋਪੇ ਵਾਅਦਿਆਂ ਦੀ ਬਜਾਏ ਅਸਲ ਲੋਕਾਂ ਦੀ ਭਾਗੀਦਾਰੀ ‘ਤੇ ਆਧਾਰਿਤ ਹੋਵੇਗਾ। ਖੇੜਾ ਨੇ ਕਿਹਾ ਕਿ ਉਹ ਖੁਦ ਲਾਂਡਰਾ-ਖਰੜ ਰੋਡ,…
ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ ’ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੀ ਇੱਕ ਵੱਡਾ ਅਤੇ ਅਹਿਮ ਬਿਆਨ ਸਾਹਮਣੇ ਆਇਆ ਹੈ, ਜਿਸ ਨਾਲ ਇਸ ਮੁੱਦੇ ਨੇ ਸਿਆਸੀ ਰੂਪ ਧਾਰਨ ਕਰ ਲਿਆ ਹੈ। ਫਿਲਮ ਸਤਲੁਜ ਦੇ ਬੈਨ ’ਤੇ ਬੈਨ ਲਗਾਉਣ ਅਤੇ ਓਟੀਟੀ ਪਲੇਟਫਾਰਮ ਤੋਂ ਹਟਾਉਣ ਨੂੰ ਲੈ ਕੇ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ, ਮੈਂ ਕੇਂਦਰੀ ਲੀਡਰਸ਼ਿਪ ਦੇ ਨਾਲ ਜਲਦ ਗੱਲਬਾਤ ਕਰਾਂਗਾ ਤੇ ਉਹਨਾਂ ਸਾਹਮਣੇ ਮੁੱਦਾ ਚੁੱਕਾਂਗਾ ਕਿ, ਫਿਲਮ ਸਤਲੁਜ ਨੂੰ ਕਿਉਂ ਹਟਾਇਆ ਗਿਆ।…
ਫਿਲਮ ‘ਸਤਲੁਜ’ ਨੂੰ ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਓਟੀਟੀ ਪਲੇਟਫਾਰਮਾਂ ਤੋਂ ਅਚਾਨਕ ਹਟਾ ਦਿੱਤਾ ਗਿਆ ਹੈ। ਦਿਲਜੀਤ ਦੋਸਾਂਝ ਦੀ ਫਿਲਮ ਅਗਲੇ ਨੋਟਿਸ ਤੱਕ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ। ਇਸ ਨਾਲ ਲੋਕਾਂ ਨੂੰ ਝਟਕਾ ਲੱਗਾ ਹੈ। ਦਿਲਜੀਤ ਨੇ ਵੀ ਇਸ ਘਟਨਾ ’ਤੇ ਪ੍ਰਤੀਕਿਰਿਆ ਦਿੱਤੀ ਹੈ। ਫਿਲਮ ਦੇ ਮੁੱਖ ਅਦਾਕਾਰ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਲਿਖਿਆ ਕਿ ਇਹ ਫਿਲਮ ਰੁਕਣ ਵਾਲੀ ਨਹੀਂ ਹੈ ਅਤੇ ਕੋਈ ਵੀ ਖਾਲੜਾ ਸਾਬ੍ਹ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ। ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਾਈਵ ਵੀ ਹੋਏ ਜਿਸ ’ਚ ਉਨ੍ਹਾਂ ਨੇ ਕਿਹਾ ਕਿ ਹੁਣ ਟੈਨਸ਼ਨ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵੰਤ ਸਿੰਘ ਜੀ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ ’ਤੇ ਆਧਾਰਿਤ ਫ਼ਿਲਮ ’ਸਤਲੁਜ’ ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ? ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ…
ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਇੱਕ ਵੱਡਾ ਕਦਮ ਚੁੱਕਦੇ ਹੋਏ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਅਤੇ ਲਸ਼ਕਰ-ਏ-ਤੋਇਬਾ ਦੇ ਸਰਗਨਾ ਹਾਫਿਜ਼ ਸਈਦ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਹ ਮਾਮਲਾ 22 ਅਪ੍ਰੈਲ, 2025 ਨੂੰ ਹੋਏ ਉਸ ਖ਼ੌਫ਼ਨਾਕ ਪਹਿਲਗਾਮ ਅੱਤਵਾਦੀ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਨੇ 26 ਬੇਗੁਨਾਹਾਂ ਦੀ ਜਾਨ ਲੈ ਲਈ ਸੀ। ਇਨ੍ਹਾਂ ਵਿੱਚ 25 ਸੈਲਾਨੀ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਸਨ। ਐਨਆਈਏ ਮੁਤਾਬਕ, ਹਾਫਿਜ਼ ਸਈਦ ’ਤੇ ਨਿੱਜੀ ਰੂਪ ਵਿੱਚ ਅਤੇ ਨਾਲ ਹੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਤੇ ਉਸਦੀ ਪ੍ਰੌਕਸੀ ਜਥੇਬੰਦੀ ’ਦ ਰੇਜ਼ਿਸਟੈਂਸ ਫਰੰਟ’ ਦੇ ਮੁਖੀ ਵਜੋਂ ਵੀ ਦੋਸ਼ ਤੈਅ ਕੀਤੇ ਗਏ ਹਨ। ਐਨਆਈਏ ਨੇ ਹਾਫਿਜ਼ ਸਈਦ ’ਤੇ ਭਾਰਤੀ ਨਿਆ ਸੰਹਿਤਾ,…
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਜੋੜਨ ਵਾਲਾ ਖੇਤਰ ਦਾ ਅਤਿ ਮਹੱਤਵਪੂਰਨ ਐਲਗਰਾ ਪੁਲ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਮੁਕੰਮਲ ਨਹੀਂ ਹੋ ਸਕਿਆ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੋਮਵਾਰ ਨੂੰ ਪੁਲ ਦੇ ਨਾਲ ਬਣਾਇਆ ਗਿਆ ਅਸਥਾਈ ਰਸਤਾ ਵੀ ਬੰਦ ਕਰ ਦਿੱਤਾ ਗਿਆ, ਜਿਸ ਨਾਲ ਦੋ ਦਰਜਨ ਤੋਂ ਵੱਧ ਪਿੰਡਾਂ ਅਤੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਪ੍ਰਭਾਵਿਤ ਹੋ ਗਿਆ। ਇਸ ਕਾਰਨ ਆਮ ਲੋਕਾਂ, ਸਰਕਾਰੀ ਮੁਲਾਜ਼ਮਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸਥਾਈ ਰਸਤਾ ਬੰਦ ਹੋਣ ਤੋਂ ਬਾਅਦ ਲੋਕਾਂ ਨੂੰ ਆਪਣੇ ਗੰਤੀ ਸਥਾਨਾਂ ਤੱਕ ਪਹੁੰਚਣ ਲਈ ਨੰਗਲ ਜਾਂ ਹੋਰ ਪਿੰਡਾਂ ਰਾਹੀਂ ਕਈ ਕਿਲੋਮੀਟਰ…
ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਕਮੇਟੀ ਜਲਾਲਾਬਾਦ ਵਲੋਂ ਜਲਾਲਾਬਾਦ ਮੰਡਲ ਦਫ਼ਤਰ ਵਿਖੇ ਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ। ਯਾਦ ਰਹੇ ਕਿ ਪਰਵਿੰਦਰ ਸਿੰਘ ਸਬ ਡਵੀਜ਼ਨ ਪ੍ਰਧਾਨ , ਸ਼ੇਰ ਸਿੰਘ ਡਵੀਜ਼ਨ ਪ੍ਰਧਾਨ ਜਲਾਲਾਬਾਦ ਦੀ ਸਿਆਸੀ ਅਧਾਰ ਤੇ ਕੀਤੀ ਨਜਾਇਜ਼ ਬਦਲੀ ਦੇ ਵਿਰੁੱਧ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਜੰਮਕੇ ਨਾਅਰੇਬਾਜ਼ੀ ਹੋਈ।ਇਸ ਰੋਸ ਰੈਲੀ ਵਿੱਚ ਇੰਜ ਸ਼ਿੰਗਾਰ ਚੰਦ ਮਹਿਰੋਕ ਸਕੱਤਰ ਪੰਜਾਬ ਵਿਸ਼ੇਸ ਤੌਰ ਤੇ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਪਰਵਿੰਦਰ ਸਿੰਘ ਬਤੌਰ ਲਾਇਨਮੈਨ ਸਿਟੀ ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਡਿਊਟੀ ਕਰ ਰਿਹਾ ਹੈ ਅਤੇ ਸ਼ੇਰ ਸਿੰਘ ਡਵੀਜ਼ਨ ਪ੍ਰਧਾਨ ਘੁਬਾਇਆ ਵਿਖੇ ਬਤੌਰ ਲਾਈਨਮੈਨ ਡਿਊਟੀ ਕਰ ਰਿਹਾ ਸੀ ਆਮ…
ਪੀਲੀਭੀਤ ਰੇਲਵੇ ਸਟੇਸ਼ਨ ’ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ, ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਅਤੇ ਸੰਸਦ ਮੈਂਬਰ ਜਿਤਿਨ ਪ੍ਰਸਾਦ ਨੇ ਟਨਕਪੁਰ ਨਾਂਦੇੜ ਵੀਕਲੀ ਐਕਸਪ੍ਰੈਸ ਨੂੰ ਵਰਚੁਅਲੀ ਹਰੀ ਝੰਡੀ ਦਿਖਾਈ। ਉਨ੍ਹਾਂ ਨੇ ਟਨਕਪੁਰ ਪੀਲੀਭੀਤ ਦੇ ਸ਼ਾਹਜਹਾਂਪੁਰ ਤੱਕ ਐਕਸਟੈਂਸ਼ਨ ਨੂੰ ਵੀ ਹਰੀ ਝੰਡੀ ਦਿਖਾਈ। 6 ਜੁਲਾਈ ਨੂੰ, ਪੀਲੀਭੀਤ ਜੰਕਸ਼ਨ ਤੋਂ ਟਨਕਪੁਰ-ਨਾਂਦੇੜ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾ ਕੇ ਜ਼ਿਲ੍ਹੇ ਨੂੰ ਇੱਕ ਤੋਹਫ਼ਾ ਦਿੱਤਾ ਗਿਆ। ਦੱਸ ਦਈਏ ਕਿ ਪੀਲੀਭੀਤ ਜੰਕਸ਼ਨ ’ਤੇ ਆਯੋਜਿਤ ਪ੍ਰੋਗਰਾਮ ਵਿੱਚ ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦ ਮੁੱਖ ਮਹਿਮਾਨ ਵਜੋਂ ਮੌਜੂਦ ਸੀ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਕੇਂਦਰੀ ਮੰਤਰੀ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

