Author: Rozana Desh Pardesh

ਪਾਕਿਸਤਾਨ ਦੇ ਲਾਹੌਰ ਸ਼ਹਿਰ ਤੋਂ ਇੱਕ ਬੇਹੱਦ ਦਰਦਨਾਕ ਅਤੇ ਅਫ਼ਸੋਸਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਚੱਲ ਰਹੇ ਨਿੱਜੀ ਟਿਊਸ਼ਨ ਸੈਂਟਰ ਦੀ ਛੱਤ ਮੰਗਲਵਾਰ ਨੂੰ ਅਚਾਨਕ ਢਹਿ-ਢੇਰੀ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਮਲਬੇ ਹੇਠ ਦੱਬਣ ਕਾਰਨ 14 ਸਕੂਲੀ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 20 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ਵੱਲੋਂ ਮਲਬੇ ਵਿੱਚ ਫਸੇ ਹੋਰ ਸੰਭਾਵੀ ਪੀੜਤਾਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ ’ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਪੁਲਿਸ ਮੁਤਾਬਕ ਇਹ ਹਾਦਸਾ ਲਾਹੌਰ ਦੇ ਸੰਘਣੀ ਆਬਾਦੀ ਵਾਲੇ ਕਾਹਨਾ ਨੌ ਇਲਾਕੇ ਦੀ ਈਦਗਾਹ…

Read More

ਕੇਂਦਰੀ ਮੰਤਰੀ ਮੰਡਲ ਨੇ ਦਿੱਲੀ ਵਿੱਚ ਛੇ-ਲੇਨ ਵਾਲੀ ਦਵਾਰਕਾ ਸੁਰੰਗ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅੱਠ ਕਿਲੋਮੀਟਰ ਤੱਕ ਫੈਲੇ ਇਸ ਪ੍ਰੋਜੈਕਟ ਦੀ ਲਾਗਤ ਲਗਭਗ ?6,970 ਕਰੋੜ ਹੋਣ ਦਾ ਅਨੁਮਾਨ ਹੈ। ਕੈਬਨਿਟ ਨੇ ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਅਤੇ ਕਬਰਾਈ ਨੂੰ ਜੋੜਨ ਵਾਲੇ ਚਾਰ-ਲੇਨ ਹਾਈਵੇਅ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਵੱਡੇ ਕੈਬਨਿਟ ਫੈਸਲਿਆਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ, ਕੇਂਦਰੀ ਮੰਤਰੀ ਮੰਡਲ ਨੇ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਆਵਾਜਾਈ ਪ੍ਰਣਾਲੀਆਂ ਨੂੰ ਵਿਸ਼ਵ ਪੱਧਰੀ ਮਿਆਰਾਂ ’ਤੇ ਅਪਗ੍ਰੇਡ ਕਰਨ ਲਈ ਕੁੱਲ…

Read More

: ਬਟਾਲਾ ਪੁਲਿਸ ਨੇ ਫਾਇਰਿੰਗ, ਫਿਰੌਤੀ ਅਤੇ ਹੋਰ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਮਲਕੀਤ ਸਿੰਘ ਉਰਫ਼ ਬਿੱਲਾ ਨੂੰ ਪੁਲਿਸ ਮੁਕਾਬਲੇ ਦੌਰਾਨ ਕਾਬੂ ਕਰ ਲਿਆ। ਮੁਕਾਬਲੇ ਵਿੱਚ ਬਿੱਲਾ ਦੇ ਪੈਰ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਐਸਪੀ ਬਟਾਲਾ ਨੇ ਦੱਸਿਆ ਕਿ ਮਲਕੀਤ ਸਿੰਘ ਬਿੱਲਾ ਖ਼?ਲਾਫ਼ ਫਾਇਰਿੰਗ, ਫਿਰੌਤੀ ਅਤੇ ਹੋਰ ਸੰਗੀਨ ਅਪਰਾਧਾਂ ਦੇ ਕੁੱਲ 11 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਹ ਅਮਨ ਅੰਡਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਗੈਂਗ ਦੇ ਇਸ਼ਾਰੇ ’ਤੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਲੰਡਨ ਫੈਸ਼ਨ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ…

Read More

ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ…

Read More

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ…

Read More

ਬਠਿੰਡਾ ’ਚ ਬੀਕਾਨੇਰ ਕੌਮੀ ਮਾਰਗ ’ਤੇ ਅਮਰਨਾਥ ਸ਼ਰਧਾਲੂਆਂ ਨਾਲ ਤੜਕਸਾਰ ਭਿਆਨਕ ਹਾਦਸਾ ਵਾਪਰਿਆ ਹੈ। ਰੂਹ ਕੰਬਾਊ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ 8 ਸ਼ਰਧਾਲੂ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਸਾਰੇ ਸ਼ਰਧਾਲੂ ਰਾਜਸਥਾਨ ਤੋਂ ਅਮਰਨਾਥ ਯਾਤਰਾ ਲਈ ਜਾ ਰਹੇ ਸਨ, ਜੋ ਇੱਕ ਟੈਂਪੂ ਟ੍ਰੈਵਲਰ ’ਤੇ ਸਵਾਰ ਸਨ।ਇਹ ਹਾਦਸਾ ਜੋਧਪੁਰ ਰੋਮਾਣਾ ਪਿੰਡ ਦੇ ਨੇੜੇ ਉਸ ਸਮੇਂ ਵਾਪਰਿਆ, ਜਦੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇੱਕ ਮੈਟਾਡੋਰ ਟੈਂਪੂ ਟ?ਰੈਵਲਰ ਇੱਕ ਖੜ੍ਹੇ ਟਰੱਕ (ਟ?ਰੇਲਰ) ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੈਟਾਡੋਰ ਦਾ ਅਗਲਾ ਹਿੱਸਾ ਪੂਰੀ…

Read More

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਅਤੇ ਬੱਦਲ ਫਟਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਇਸ ਕੁਦਰਤੀ ਆਫ਼ਤ ਕਾਰਨ ਫਸਲਾਂ, ਬਾਗਾਂ ਅਤੇ ਨਿੱਜੀ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸਥਾਨਕ ਪ੍ਰਸ਼ਾਸਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਡੋਡਾ ਜ਼ਿਲ੍ਹੇ ਦੇ ਭਾਲੇਸਾ ਦੇ ਖਲਜੁਗਾਸਰ ਖੇਤਰ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ। ਨਤੀਜੇ ਵਜੋਂ ਆਏ ਅਚਾਨਕ ਹੜ੍ਹਾਂ ਨੇ ਖੇਤੀਬਾੜੀ ਜ਼ਮੀਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ; ਕਿਸਾਨਾਂ ਦੀਆਂ ਖੜ੍ਹੀਆਂ ਫਸਲਾਂ ਅਤੇ ਫਲਾਂ ਦੇ ਬਾਗ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਕਈ ਘਰਾਂ ਅਤੇ ਹੋਰ ਨਿੱਜੀ ਜਾਇਦਾਦਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਭਾਰੀ ਬਾਰਿਸ਼ ਕਾਰਨ…

Read More

ਮਹੀਨਾ ਕੁਝ ਨਾ ਕੁਝ ਨਵੇਂ ਬਦਲਾਵਾਂ ਨਾਲ ਸ਼ੁਰੂ ਹੁੰਦਾ ਹੈ। ਜੁਲਾਈ ਦੀ ਸ਼ੁਰੂਆਤ ਵੀ ਇਸੇ ਤਰ੍ਹਾਂ ਹੀ ਹੋਈ ਹੈ। ਅੱਜ, ਪਹਿਲੀ ਤਾਰੀਖ ਤੋਂ, ਆਮ ਆਦਮੀ ਦੀਆਂ ਜੇਬਾਂ ’ਤੇ ਕੁਝ ਭਾਰ ਪਿਆ ਕਿਉਂਕਿ ਰੋਜ਼ਾਨਾ ਜੀਵਨ ਨਾਲ ਜੁੜੇ ਕਈ ਨਿਯਮ ਬਦਲਣ ਵਾਲੇ ਹਨ। ਵਪਾਰਕ ਐਲਪੀਜੀ ਸਿਲੰਡਰ 1 ਜੁਲਾਈ ਤੋਂ ਸਸਤੇ ਹੋ ਗਏ ਹਨ। ਵਪਾਰਕ ਸਿਲੰਡਰ ਦੀਆਂ ਕੀਮਤਾਂ 180 ਰੁਪਏ ਤੋਂ ਵੱਧ ਘਟੀਆਂ ਹਨ। ਇੰਡੀਅਨ ਆਇਲ ਦੀਆਂ ਨਵੀਆਂ ਦਰਾਂ ਅਨੁਸਾਰ, ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਵਪਾਰਕ ਸਿਲੰਡਰ ਦੀ ਕੀਮਤ 183.50 ਰੁਪਏ ਘੱਟ ਕੇ 2,930 ਰੁਪਏ ਹੋ ਗਈ ਹੈ, ਜੋ ਪਹਿਲਾਂ 3,113.50 ਰੁਪਏ ਸੀ। ਪਟਨਾ ਵਿੱਚ, ਵਪਾਰਕ ਸਿਲੰਡਰ ਦੀ ਕੀਮਤ 3,227 ਰੁਪਏ ਹੈ। ਜੈੱਟ…

Read More

ਨਵੀਂ ਦਿੱਲੀ ਆਪਰੇਸ਼ਨ ਸਿੰਦੂਰ ਦੌਰਾਨ ਚੀਫ਼ ਆਫ ਇੰਟੀਗ੍ਰੇਟੇਡ ਡਿਫੈਂਸ ਸਟਾਫ ਵਜੋਂ ਸੇਵਾ ਨਿਭਾ ਚੁੱਕੇ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਬੁੱਧਵਾਰ ਨੂੰ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਏਅਰ ਮਾਰਸ਼ਲ ਨਾਗੇਸ਼ ਕਪੂਰ ਦੀ ਥਾਂ ਲਈ, ਜੋ ਭਾਰਤੀ ਹਵਾਈ ਫ਼ੌਜ ’ਚ ਚਾਰ ਦਹਾਕੇ ਸੇਵਾ ਨਿਭਾਉਣ ਤੋਂ ਬਾਅਦ 30 ਜੂਨ ਨੂੰ ਸੇਵਾਮੁਕਤ ਹੋਏ ਸਨ। ਏਅਰ ਮਾਰਸ਼ਲ ਦੀਕਸ਼ਿਤ ਨੂੰ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਅਹੁਦਾ ਸੰਭਾਲਣ ’ਤੇ ਹਵਾਈ ਸੈਨਾ ਦੇ ਮੁੱਖ ਦਫ਼ਤਰ, ’ਵਾਯੂ ਭਵਨ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ। ਸਮਾਰੋਹ ਤੋਂ ਪਹਿਲਾਂ ਦੀਕਸ਼ਿਤ ਨੇ ਰਾਸ਼ਟਰੀ ਯੁੱਧ ਸਮਾਰਕ ਪਹੁੰਚ ਕੇ ਹਥਿਆਰਬੰਦ ਫ਼ੋਰਸਾ ਦੇ ਸ਼ਹੀਦ ਜਵਾਨਾਂ ਨੂੰ…

Read More

ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਵੱਡੀ ਖ਼ੁਸ਼ਖ਼ਬਰੀ ਲੈ ਕੇ ਆਇਆ ਹੈ। ਪੰਜਾਬ ਸਰਕਾਰ ਵੱਲੋਂ ਬੀਬੀਆਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਸਨਮਾਨ ਰਾਸ਼ੀ ਦਾ ਇੰਤਜ਼ਾਰ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਯੋਜਨਾ ਤਹਿਤ ਵੱਖ-ਵੱਖ ਵਰਗਾਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਰਾਸ਼ੀ ਭੇਜੀ ਗਈ ਹੈ। ਜਿਸ ਦੇ ਮੁਤਾਬਕ, ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ…

Read More