- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा
Author: Rozana Desh Pardesh
ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੁ ਬੀ ਯੂਨੀਵਰਸਿਟੀ), ਚੰਡੀਗੜ੍ਹ ਦੇ ਸਟੂਡੈਂਟ ਕਾਊਂਸਲਿੰਗ ਸੈੱਲ ਵੱਲੋਂ ਅੱਜ ਕੈਂਪਸ ਵਿੱਚ ਕਾਲਜ ਵਿਦਿਆਰਥੀਆਂ ਲਈ “ਪਰੀਖਿਆ ਤਣਾਅ ਪ੍ਰਬੰਧਨ”ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਸੈਸ਼ਨ ਦਾ ਮਕਸਦ ਵਿਦਿਆਰਥੀਆਂ ਨੂੰ ਅਕਾਦਮਿਕ ਦਬਾਅ ਨਾਲ ਨਜਿੱਠਣ ਅਤੇ ਪਰੀਖਿਆ ਦੌਰਾਨ ਮਾਨਸਿਕ ਸਿਹਤ ਨੂੰ ਬਰਕਰਾਰ ਰੱਖਣ ਲਈ ਵਿਆਹਾਰਿਕ ਤਰੀਕਿਆਂ ਨਾਲ ਜਾਣੂ ਕਰਵਾਉਣਾ ਸੀ। ਇਹ ਪ੍ਰੋਗਰਾਮ ਡਾ. ਡੀ.ਆਰ. ਪ੍ਰਜਾਪਤੀ (ਡੀਨ ਸਟੂਡੈਂਟ ਅਫੇਅਰਜ਼) ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਵਰਕਸ਼ਾਪ ਦਾ ਸੰਚਾਲਨ ਸੁਸ਼ਰੀ ਦੀਪਤੀ ਕਪਿਲਾ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਤਣਾਅ ਅਤੇ ਚਿੰਤਾ ਘਟਾਉਣ ਲਈ ਪ੍ਰਭਾਵਸ਼ਾਲੀ ਤਕਨੀਕਾਂ ਸਾਂਝੀਆਂ ਕੀਤੀਆਂ। ਇੰਟਰਐਕਟਿਵ ਗਤੀਵਿਧੀਆਂ ਅਤੇ ਚਰਚਾਵਾਂ ਰਾਹੀਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਿਲੈਕਸੇਸ਼ਨ ਕਸਰਤਾਂ,…
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੇਟੀਐਮ ਪੇਅਮੈਂਟਸ ਬੈਂਕ ਲਿਮਟਿਡ (ਪੀਪੀਬੀਐਲ) ਦੇ ਖਿਲਾਫ ਇੱਕ ਇਤਿਹਾਸਕ ਅਤੇ ਸਖ਼ਤ ਕਾਰਵਾਈ ਕਰਦਿਆਂ ਉਸਦਾ ਬੈਂਕਿੰਗ ਲਾਇਸੈਂਸ ਰੱਦ ਕਰ ਦਿੱਤਾ ਹੈ। ਕੇਂਦਰੀ ਬੈਂਕ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਹ ਫੈਸਲਾ 24 ਅਪ੍ਰੈਲ, 2026 ਨੂੰ ਕਾਰੋਬਾਰ ਦੀ ਸਮਾਪਤੀ ਦੇ ਨਾਲ ਹੀ ਲਾਗੂ ਹੋ ਗਿਆ ਹੈ। ਇਸ ਕਾਰਵਾਈ ਨਾਲ ਪੇਟੀਐਮ ਪੇਅਮੈਂਟਸ ਬੈਂਕ ਲਿਮਟਿਡ ਦਾ ਬੈਂਕਿੰਗ ਖੇਤਰ ਵਿੱਚ ਕੰਮ ਕਰਨ ਦਾ ਅਧਿਕਾਰ ਖਤਮ ਹੋ ਗਿਆ ਹੈ, ਜੋ ਕਿ ਫਿਨਟੈਕ ਸੈਕਟਰ ਲਈ ਇੱਕ ਵੱਡਾ ਮੋੜ ਸਾਬਤ ਹੋਵੇਗਾ। ਰਿਜ਼ਰਵ ਬੈਂਕ ਨੇ ਇਹ ਕਦਮ ‘ਬੈਂਕਿੰਗ ਰੈਗੂਲੇਸ਼ਨ ਐਕਟ, 1949’ (ਬੀਆਰਐਕਟ) ਦੀ ਧਾਰਾ 22(4) ਤਹਿਤ ਚੁੱਕਿਆ ਹੈ। ਇਸ ਨਵੇਂ ਨਿਰਦੇਸ਼ ਦੇ ਤਹਿਤ, ਪੇਟੀਐਮ ਪੇਅਮੈਂਟਸ ਬੈਂਕ…
ਅਮਰੀਕਾ, ਜਿਸ ਨੇ ਪਹਿਲਾਂ ਹੀ ਪ੍ਰਵਾਸੀਆਂ ਖ਼ਿਲਾਫ਼ ਕਾਫ਼ੀ ਸਖ਼ਤ ਨੀਤੀਆਂ ਸਖ਼ਤ ਬਣਾਈਆਂ ਹੋਈਆਂ ਹਨ, ਹੁਣ ਵਿਦੇਸ਼ੀਆਂ ਨੂੰ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ ’ਚ ਹੈ। ਅਮਰੀਕਾ ਵਿੱਚ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਨੂੰ ਲੈ ਕੇ ਇੱਕ ਬਹੁਤ ਹੀ ਸਖ਼ਤ ਬਿੱਲ ਪੇਸ਼ ਕੀਤਾ ਹੈ। ‘ਐਂਡ ਐੱਚ-1ਬੀ ਵੀਜ਼ਾ ਐਬਿਊਜ਼ ਐਕਟ ਆਫ 2026’ ਨਾਂ ਦੇ ਇਸ ਬਿੱਲ ਦਾ ਉਦੇਸ਼ ਅਮਰੀਕੀ ਕਾਮਿਆਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨਾ ਦੱਸਿਆ ਜਾ ਰਿਹਾ ਹੈ। ਇਸ ਬਿੱਲ ਰਾਹੀਂ ਐੱਚ-1ਬੀ ਵੀਜ਼ਾ ਪ੍ਰੋਗਰਾਮ ਨੂੰ ਅਗਲੇ ਤਿੰਨ ਸਾਲਾਂ ਲਈ ਰੋਕਣ ਦੀ ਮੰਗ ਕੀਤੀ ਗਈ ਹੈ। ਇਸ ਤਹਿਤ ਸਾਲਾਨਾ ਵੀਜ਼ਾ ਕੋਟਾ 65,000 ਤੋਂ ਘਟਾ…
ਉੱਚ ਪ੍ਰਕਾਸ਼ਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਲਾਨ ਕੀਤਾ ਗਿਆ ਸੀ। ਸ਼?ਰੋਮਣੀ ਕਮੇਟੀ ਵੱਲੋਂ ਜਲਦ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ…
ਬਲਾਚੌਰ ਹਲਕੇ ਦੇ ਪਿੰਡ ਥੋਪੀਆ ਅਤੇ ਆਸ-ਪਾਸ ਦੇ ਖੇਤਰ ਦੇ ਖਿਡਾਰੀਆਂ ਲਈ ਖੁਸ਼ੀ ਦੀ ਖ਼ਬਰ ਹੈ। ਰਾਜ ਸਭਾ ਮੈਂਬਰ ਸਰਦਾਰ ਸਤਨਾਮ ਸਿੰਘ ਸੰਧੂ ਨੇ ਪਿੰਡ ਦੇ ਸਰਕਾਰੀ ਹਾਈ ਸਕੂਲ ਵਿੱਚ ਇੱਕ ਵਿਸ਼ਵ ਪੱਧਰੀ ਖੇਡ ਮੈਦਾਨ ਬਣਾਉਣ ਲਈ ਆਪਣੇ ਐਮ.ਪੀ.ਲੈਡ ਫੰਡ ਵਿੱਚੋਂ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਪਹਿਲਕਦਮੀ ਦਾ ਮਕਸਦ ਪੇਂਡੂ ਖੇਤਰ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਦੇ ਮਿਆਰੀ ਮੌਕੇ ਪ੍ਰਦਾਨ ਕਰਨਾ ਹੈ। ਖੇਡਾਂ ਅਤੇ ਸਿੱਖਿਆ ਦਾ ਸੁਮੇਲ ਜ਼ਰੂਰੀ: ਸੰਧੂ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ ਵਿੱਚ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਮੱਲਾਂ ਮਾਰਨਾ…
ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਉੱਤੇ ਕੀਤੇ ਜਾ ਰਹੇ ਜ਼ਬਰ ਦੇ ਵਿਰੋਧ ਵਿੱਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਲਾ ਅੰਮ੍ਰਿਤਸਰ ਦਿਹਾਤੀ ਵੱਲੋਂ ਇੱਕ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸ਼ੁਰੂ ਹੋਕੇ ਵਾਇਆ ਬਾਈਪਾਸ ਅਟਾਰੀ ਰੋਡ ਇੰਡੀਆ ਗੇਟ ਤੱਕ ਪਹੁੰਚ ਕੇ ਸਮਾਪਤ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੋਟਰਸਾਈਕਲ ਮਾਰਚ ਦੀ ਅਗਵਾਈ ਜਿਲਾ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਕੀਤੀ ਗਈ। ਮਾਰਚ ਦੀ ਸ਼ੁਰੂਆਤ ਸਮੇਂ ਸੀਨੀਅਰ ਲੀਡਰਸ਼ਿਪ ਵਿੱਚੋਂ ਵਿਸ਼ੇਸ਼ ਤੌਰ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ, ਚਾਚਾ ਕੁਲਵੰਤ…
ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਨੇ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ, ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਪੁਲਸ ਵੱਲੋਂ ਇਸ ਵਾਰ ਵਾਧੂ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਰਿਤੂਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦੀ 22 ਅਪ੍ਰੈਲ ਨੂੰ ਖ਼ਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਪੁਲਸ ਨੇ ਪੁਰਾਣੇ ਕੇਸਾਂ ਵਿੱਚ ਕਾਰਵਾਈ ਤੇਜ਼ ਕਰ ਦਿੱਤੀ…
ਹਾਕੀ ਦੇ ਮਹਾਨ ਖਿਡਾਰੀ ਗੁਰਬਖਸ਼ ਸਿੰਘ ਦਾ ਜ਼ੀਰਕਪੁਰ ’ਚ ਦੇਹਾਂਤ; 1968 ਦੇ ਓਲੰਪਿਕ ’ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ
ਭਾਰਤੀ ਹਾਕੀ ਦੇ ਮਹਾਨ ਖਿਡਾਰੀ ਅਤੇ 1968 ਮੈਕਸੀਕੋ ਓਲੰਪਿਕ ਖਿਡਾਰੀ ਗੁਰਬਖਸ਼ ਸਿੰਘ ਗਰੇਵਾਲ ਦਾ ਸ਼ੁੱਕਰਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ ਅਤੇ ਉਨ੍ਹਾਂ ਨੇ ਦਿਲ ਦਾ ਦੌਰਾ ਪੈਣ ਕਾਰਨ ਆਪਣੇ ਜ਼ੀਰਕਪੁਰ ਨਿਵਾਸ ਸਥਾਨ ’ਤੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਗੁਰਬਖਸ਼ ਸਿੰਘ ਗਰੇਵਾਲ ਭਾਰਤੀ ਹਾਕੀ ਟੀਮ ਦੇ ਇੱਕ ਮੁੱਖ ਮੈਂਬਰ ਸਨ, ਜਿਸਨੇ 1968 ਦੇ ਮੈਕਸੀਕੋ ਸਿਟੀ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ। ਉਨ੍ਹਾਂ ਨੂੰ ਆਪਣੇ ਸਮੇਂ ਦੇ ਸਭ ਤੋਂ ਵਧੀਆ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ, ਅਤੇ ਉਨ੍ਹਾਂ ਦੀ…
ਪੂਰੇ ਪੰਜਾਬ ਵਿੱਚ ਗਰਮੀ ਦੀ ਲਹਿਰ ਤੇਜ਼ ਹੁੰਦੀ ਜਾ ਰਹੀ ਹੈ। ਫਰੀਦਕੋਟ ਅਤੇ ਬਠਿੰਡਾ ਵਿੱਚ, ਪਾਰਾ 44.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਇਹ ਆਮ ਪੱਧਰ ਤੋਂ 5 ਡਿਗਰੀ ਵੱਧ ਗਿਆ। ਇਸ ਦੌਰਾਨ, ਪੰਜਾਬ ਭਰ ਦੇ ਵਸਨੀਕ ਗੰਭੀਰ ਗਰਮੀ – ਤਾਪਮਾਨ 42 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ – ਅਤੇ ਬਿਜਲੀ ਸਪਲਾਈ ਵਿੱਚ ਵਾਰ-ਵਾਰ ਕਟੌਤੀਆਂ ਕਾਰਨ ਪ੍ਰੇਸ਼ਾਨ ਹਨ। ਤਕਨੀਕੀ ਰੱਖ-ਰਖਾਅ ਦੇ ਕੰਮ ਅਤੇ ਵਧਦੀ ਮੰਗ ਕਾਰਨ, ਰਾਜ ਦੇ ਪ੍ਰਮੁੱਖ ਸ਼ਹਿਰਾਂ ਅਤੇ ਇਸਦੇ ਪੇਂਡੂ ਖੇਤਰਾਂ ਦੋਵਾਂ ਵਿੱਚ ਬਿਜਲੀ ਦੇ ਲੰਬੇ ਸਮੇਂ ਤੱਕ ਕੱਟ ਲੱਗ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ…
24 ਅਪ੍ਰੈਲ 2026 ਦਾ ਦਿਨ ਆਮ ਆਦਮੀ ਪਾਰਟੀ ਲਈ ਕਿਸੇ ਸੁਨਾਮੀ ਤੋਂ ਘੱਟ ਨਹੀਂ ਰਿਹਾ। ਰਾਘਵ ਚੱਢਾ ਅਤੇ ਹੋਰ 6 ਸੰਸਦ ਮੈਂਬਰਾਂ ਵੱਲੋਂ ‘ਆਪ’ ਛੱਡ ਕੇ ਭਾਜਪਾ ’ਚ ਜਾਣ ਦੇ ਐਲਾਨ ਨੇ ਪਾਰਟੀ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਇਨ੍ਹਾਂ ਸੱਤ ਸੰਸਦ ਮੈਂਬਰਾਂ ਵਿੱਚ ਸਵਾਤੀ ਮਾਲੀਵਾਲ ਵੀ ਸ਼ਾਮਲ ਹਨ। ਅੱਜ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਸਾਫ਼ ਕਰ ਦਿੱਤਾ ਕਿ ਉਹ ‘ਆਪ’ ਛੱਡ ਚੁੱਕੇ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਹੁਣ ਭਾਜਪਾ ਦੀ ਵਰਕਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਕਿਹਾ, ‘ਮੈਂ ਆਮ ਆਦਮੀ ਪਾਰਟੀ ਛੱਡ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

