- पूरे मॉनसून सत्र में सरकार ने किया गुमराह, लिया झूठ का सहारा-हरियाणा नेता प्रतिपक्ष भूपेंद्र सिंह हुड्डा
- कम शिक्षित युवाओं के सर्वांगीण विकास हेतू बेहतर कार्य योजना बनाई जाए – मुख्यमंत्री
- डॉ. अरविंद शर्मा ने मोहाली एयरपोर्ट पर हरियाणा पर्यटन के टूरिस्ट इन्फॉर्मेशन एंड फैसिलिटेशन सेंटर का किया शुभारंभ
- प्रदेश में स्वास्थ्य सेवाओं के विस्तार और सुदृढ़ीकरण पर सरकार का विशेष जोर : मुख्यमंत्री नायब सिंह सैनी
- सरकार के प्रयास है कि हर तरह की सुविधा ग्रामीण इलाके में भी मिले: मुख्यमंत्री नायब सिंह सैनी
- शिक्षक राष्ट्र निर्माण की धुरी, उनके संस्कारों से ही विकसित भारत का सपना होगा साकार- मंत्री महीपाल ढांडा
- सड़कों पर बेसहारा गौवंश नजर नहीं आना चाहिए, विशेष अभियान चलाकर की जाए प्रत्येक पशु की टैगिंग : मुख्यमंत्री नायब सिंह सैनी
- 3 दिन के सत्र में ना ज़ीरो हॉवर था ना प्रश्नकाल और 2-2 मिनट विधायकों को बोलने के लिए दिए गए — अभय चौटाला
Author: Rozana Desh Pardesh
12 वें अंतर्राष्ट्रीय योग दिवस, 2026 के अवसर पर आज पंचकूला योगमय नजर आया। हरियाणा के मुख्यमंत्री श्री नायब सिंह सैनी ने सेक्टर-5 स्थित परेड ग्राउंड में आयोजित राज्य स्तरीय योग दिवस समारोह में हजारों नागरिकों के साथ सामूहिक योगाभ्यास कर स्वस्थ शरीर, स्वस्थ मन और स्वस्थ समाज के निर्माण के लिए योग को जन-जन तक पहुंचाने का आह्वान किया। समारोह को विशेष अंतरराष्ट्रीय स्वरूप तब मिला, जब हरियाणा में अध्ययनरत एवं कार्यरत 16 मित्र देशों के सैकड़ों युवाओं ने उत्साहपूर्वक इसमें भागीदारी की। इस अवसर पर हरियाणा की स्वास्थ्य एवं आयुष मंत्री कुमारी आरती सिंह राव भी उपस्थित रहीं।…
हरियाणा के मुख्यमंत्री श्री नायब सिंह सैनी ने कहा कि योग और श्रीमद्भगवद्गीता भारत की अमूल्य सांस्कृतिक एवं आध्यात्मिक धरोहर हैं, जिनका संदेश आज सम्पूर्ण विश्व को शांति, संतुलन और मानव कल्याण का मार्ग दिखा रहा है। उन्होंने कहा कि जापान की धरती पर अंतरराष्ट्रीय गीता महोत्सव और अंतरराष्ट्रीय योग दिवस का संयुक्त आयोजन भारतीय संस्कृति और जीवन मूल्यों के वैश्विक प्रसार का सशक्त माध्यम बन रहा है। मुख्यमंत्री श्री सैनी ने जापान में चल रहे अंतरराष्ट्रीय गीता महोत्सव के अंतर्गत आयोजित अंतरराष्ट्रीय योग दिवस समारोह को वीडियो संदेश के माध्यम से संबोधित करते हुए सभी प्रतिभागियों को शुभकामनाएं दीं।…
हरियाणा लोक भवन में रविवार को 12वां अंतरराष्ट्रीय योग दिवस उत्साह एवं उल्लास के साथ मनाया गया। हरियाणा योग आयोग तथा आयुष विभाग के संयुक्त तत्वावधान में आयोजित इस समारोह में हरियाणा के राज्यपाल प्रो. असीम कुमार घोष ने मुख्य अतिथि के रूप में शिरकत की। इस अवसर पर प्रदेश की प्रथम महिला श्रीमती मित्रा घोष भी विशेष रूप से उपस्थित रहीं। समारोह को संबोधित करते हुए राज्यपाल प्रो. असीम कुमार घोष ने कहा कि वर्तमान भारत सरकार न केवल देशवासियों के कल्याण के लिए, बल्कि समस्त मानवता के हित में भी निरंतर कार्य कर रही है। उन्होंने कहा कि…
ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼?ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ਼?ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਜਰਨਲ ਪ੍ਰਬੰਧਕ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਸਮੇਤ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ…
ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਦੇ ਰਜਿਸਟ?ਰੇਸ਼ਨ ਕਾਰਜ ਨੂੰ ਹਲਕੇ ਭਰ ਵਿੱਚ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਦਫ਼ਤਰ ਦੇ ਇੰਚਾਰਜ਼ ਨਰਿੰਦਰ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਚਾਹਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਵਾਂ ਅਤੇ ਭੈਣਾਂ ਦੇ ਸਨਮਾਨ ਲਈ ਸ਼ੁਰੂ ਕੀਤੀ ਗਈ ਇਸ ਯੋਜਨਾ ਅਧੀਨ ਯੋਗ ਮਹਿਲਾਵਾਂ ਦੀ ਆਨਲਾਈਨ ਰਜਿਸਟ?ਰੇਸ਼ਨ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਵਾਰਡ ਪੱਧਰ ’ਤੇ ਸਖੀਆਂ ਅਤੇ ਵਲੰਟੀਅਰ ਟੀਮਾਂ ਦੀ ਡਿਊਟੀ ਲਗਾਈ ਗਈ…
ਪੰਜਾਬ ਵਿੱਚ ਚੱਲ ਰਹੀ ਰਿਕਾਰਡਤੋੜ ਗਰਮੀ ਅਤੇ ਝੋਨੇ ਦੀ ਲਵਾਈ ਦੇ ਅਹਿਮ ਸੀਜ਼ਨ ਦਰਮਿਆਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਸਥਿਤ 920 ਮੈਗਾਵਾਟ ਦੀ ਸਮਰੱਥਾ ਵਾਲੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਤੋਂ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਪਲਾਂਟ ਦੇ ਸਾਰੇ ਚਾਰੇ ਯੂਨਿਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ, ਜਿਸ ਕਾਰਨ ਸੂਬੇ ਵਿੱਚ ਬਿਜਲੀ ਦੀ ਸਪਲਾਈ ਅਤੇ ਉਤਪਾਦਨ ਨੂੰ ਲੈ ਕੇ ਵੱਡਾ ਸੰਕਟ ਖੜ੍ਹਾ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਪਲਾਂਟ ਦੇ ਤਿੰਨ ਯੂਨਿਟ ਪਹਿਲਾਂ ਹੀ ਗੜਬੜੀ ਕਾਰਨ ਬੰਦ ਸਨ, ਜਦੋਂਕਿ ਚੌਥਾ ਅਤੇ ਆਖ਼ਰੀ ਚੱਲ ਰਿਹਾ ਯੂਨਿਟ ਵੀ ਐਤਵਾਰ ਨੂੰ ਭਾਰੀ ਮਾਤਰਾ ਵਿੱਚ ਫਲਾਈ ਐੱਸ਼ (ਖੇਹ/ਸੁਆਹ) ਜਮ?ਹਾਂ ਹੋਣ ਕਾਰਨ ਬੰਦ…
ਭਾਜਪਾ ਆਗੂ ਦੀ ਪੰਜਾਬੀਆਂ ਤੇ ਕੀਤੀ ਟਿੱਪਣੀ ਬੇਹੱਦ ਨਿੰਦਣ ਯੋਗ ਹੈ ਇਸ ਲਈ ਭਾਜਪਾ ਨੂੰ ਤੁਰੰਤ ਆਪਣੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦੇ ਇਸ ਬਿਆਨ ਤੇ ਸਮੁੱਚੇ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਕੀਤਾ ਉਹਨਾਂ ਕਿਹਾ ਕਿ ਪੰਜਾਬੀ ਆਪਣੇ ਜਜ਼ਬਾਤਾਂ ਤੋਂ ਹਮੇਸ਼ਾ ਕੰਮ ਲੈਂਦੇ ਹਨ ਉਸੇ ਦਾ ਨਤੀਜਾ ਹੈ ਕਿ ਜਦੋਂ ਵੀ ਦੇਸ਼ ਦੇ ਅੰਦਰ ਕੋਈ ਭੀੜ ਪੈਂਦੀ ਹੈ ਤਾਂ ਪੰਜਾਬੀ ਸਭ ਤੋਂ ਮੂਹਰੇ ਹੋ ਕੇ ਲੜਾਈ ਲੜਦੇ ਹਨ ਅਤੇ ਜੇਕਰ ਪੂਰੀ ਦੁਨੀਆ ਅੰਦਰ ਕਿਸੇ ਸੂਬੇ ਅੰਦਰ ਆਫਤ ਆਉਂਦੀ ਹੈ ਤਾਂ ਵੀ…
ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਭਾਜਪਾ ਆਗੂ ਜਤਿੰਦਰ ਕਲਿਆਣ ਦੀ ਅਗਵਾਈ ਹੇਠ ਇੱਕ ਵੱਡੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਜਤਿੰਦਰ ਕਲਿਆਣ ਨੇ ਮੁੱਖ ਮੰਤਰੀ ਨੂੰ ਸ਼੍ਰੀ ਹਰਗੋਬਿੰਦਪੁਰ ਹਲਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਲੋੜਾਂ ਬਾਰੇ ਜਾਣੂ ਕਰਵਾਇਆ। ਜਤਿੰਦਰ ਕਲਿਆਣ ਨੇ ਕਿਹਾ ਕਿ ਸ਼੍ਰੀ ਹਰਗੋਬਿੰਦਪੁਰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਖੇਤਰ ਦੇ ਵਿਕਾਸ ਵੱਲ ਯੋਗ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਹੋਣ…
ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਯੋਗਾ ਸਿਰਫ਼ ਇੱਕ ਸਰੀਰਕ ਕਸਰਤ ਨਹੀਂ ਹੈ, ਸਗੋਂ ਜੀਵਨ ਦਾ ਇੱਕ ਤਰੀਕਾ ਹੈ ਜੋ ਸਰੀਰ ਨੂੰ ਸਿਹਤਮੰਦ, ਮਨ ਨੂੰ ਸ਼ਾਂਤ ਅਤੇ ਜੀਵਨ ਨੂੰ ਸੰਤੁਲਿਤ ਰੱਖਣ ਵਿੱਚ ਮਦਦ ਕਰਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕੋਲਕਾਤਾ ਦੇ ਰੈੱਡ ਰੋਡ ’ਤੇ ‘ਸਿਹਤਮੰਦ ਉਮਰ ਲਈ ਯੋਗ’ ਵਿਸ਼ੇ ’ਤੇ ਆਯੋਜਿਤ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਰਾਸ਼ਟਰੀ ਪੱਧਰੀ ਸਮਾਰੋਹ…
ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਦਲ ਵੱਲੋਂ ਅੱਜ ਮੋਗਾ ਵਿਖੇ ਅਹਿਮ ਸੂਬਾ ਪੱਧਰੀ ਮੀਟਿੰਗ ਕੀਤੀ ਗਈ , ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਹੋਰ ਵੱਡੇ ਪੱਧਰ ’ਤੇ ਜੋੜਨਾ, ਉਹਨਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਯੂਥ ਵਿੰਗ ਦਾ ਢਾਂਚਾ ਤਿਆਰ ਕਰਨਾ ਰਿਹਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਮਨਦੀਪ ਸਿੰਘ ਸਿੱਧੂ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਕਾਬਲ ਸਿੰਘ, ਸ੍ਰੀ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

