- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी
Author: Rozana Desh Pardesh
ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਜਿਲਾ ਸ਼ਾਖਾ ਵੱਲੋਂ ਸਿੱਖਿਆ ਵਿਭਾਗ ਵਿਚਲੇ ਚੌਥਾ ਦਰਜਾ ਮੁਲਾਜਮਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਜਿਲਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ, ਪ੍ਰਾਇਮਰੀ) ਦਫਰਤਾਂ ਅੱਗੇ ਰੋਸ ਧਰਨਾ ਦੇਣ ਉਪਰੰਤ ਰੈਲੀ ਕੀਤੀ। ਇਸ ਮੌਕੇ ਤੇ ਮੁਲਾਜਮ ਆਗੂ ਦਰਸ਼ਨ ਸਿੰਘ ਲੁਬਾਣਾ, ਰਾਮ ਲਾਲ ਰਾਮਾ, ਸ਼ਿਵ ਚਰਨ, ਰਾਮ ਪ੍ਰਸਾਦ ਸਹੋਤਾ, ਇੰਦਰ ਪਾਲ ਵਾਲਿਆ ਨੇ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਵੱਖ—ਵੱਖ ਅਹੁਦਿਆਂ ਤੇ (ਮੇਲ—ਫੀਮੇਲ) ਲੰਮੇ ਸਮੇਂ ਤੋਂ ਕੰਮ ਕਰ ਰਹੇ ਪਾਰਟ ਟਾਇਮ ਕਾਮਿਆਂ ਦੀਟਾਂ ਸੇਵਾਵਾਂ ਦੀਆਂ ਨਿਯਮਤ ਨਿਯੁਕਤੀਆਂ ਨਹੀਂ ਕੀਤੀਆਂ ਜਾ ਰਹੀਆਂ, ਮਿਡ—ਡੇ—ਮੀਲ ਕਾਮਿਆਂ ਨੂੰ ਪੂਰੀ ਉਜਰਤਾ ਤੇ ਸਮੇਂ ਸਿਰ ਜਾਰੀ ਨਹੀਂ ਕੀਤੀਆਂ ਜਾਦੀਆਂ, ਖਾਣਾ ਬਣਾਉਣ ਤੋਂ ਇਲਾਵਾ…
ਅੱਜ ਬੀ.ਡੀ.ਪੀ.ਉ. ਦਫਤਰ ਰਾਮਪੁਰਾ ਵਿਖ਼ੇ ਮਨਰੇਗਾ ਮਜ਼ਦੂਰਾਂ ਦੇ ਹੱਕੀ ਮੰਗਾਂ ਲਈ ਜਬਰਦਸਤ ਰੋਸ਼ ਮੁਜਾਹਰਾ ਕੀਤਾ ਗਿਆ!ਇਸ ਧਰਨੇ ਵਿੱਚ ਮਜਦੂਰਾਂ ਦੇ ਹੱਕ ਵਿੱਚ ਬੀ ਡੀ ਪੀ ਓ ਬਲਾਕ ਰਾਮਪੁਰਾ ਵਿਖੇ ਸਾਬਕਾ ਐਮਐਲਏ ਪ੍ਰੀਤਮ ਸਿੰਘ ਕੋਟ ਭਾਈ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਕਾਂਗਰਸ, ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ ਹਲਕਾ ਮੌੜ,ਸਰਦੂਲ ਸਿੰਘ ਗੋਬਿੰਦਪੁਰਾ ਜ਼ਿਲ੍ਹਾ ਚੇਅਰਮੈਨ ਐਸ ਸੀ ਡਿਪਾਰਟਮੇਂਟ ਬਠਿੰਡਾ ਦਿਹਾਤੀ ਕਾਂਗਰਸ,ਹਰਪ੍ਰੀਤ ਸਿੰਘ ਜ਼ਿਲ੍ਹਾ ਵਾਇਸ ਚੇਅਰਮੈਨ ਐਸ ਸੀ ਡਿਪਾਰਟਮੇਂਟ ਬਠਿੰਡਾ ਦਿਹਾਤੀ, ਹਰਲਾਲ ਸਿੰਘ ਲਾਲੀ ਜ਼ਿਲ੍ਹਾ ਇੰਨਵਾਇਟੀ ਮੈਂਬਰ ਕਾਂਗਰਸ ਬਠਿੰਡਾ, ਸੁਰਜੀਤ ਸਿੰਘ ਬਲਾਕ ਪ੍ਰਧਾਨ ਰਾਮਪੁਰਾ, ਡਾ.ਮਿੱਠੂ ਸਿੰਘ ਜੇਠੂਕੇ ਬਲਾਕ ਪ੍ਰਧਾਨ ਰਾਮਪੁਰਾ ਐਸ ਸੀ ਡਿਪਾਰਟਮੇਂਟ ਕਾਂਗਰਸ ਕਮੇਟੀ,ਗੁਰਦੀਪ ਸਿੰਘ ਜਿਉਂਦ ਸਰਪੰਚ ਸੂਬਾ ਜਰਨਲ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ,…
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ ਅਤੇ ਅਹੁਦਿਆਂ ਲਈ ਅੱਜ ਸਾਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਮੂਹ ਪਾਰਟੀ ਆਗੂਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਚੜ੍ਹਦੀ ਕਲਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ। ਡਾ. ਚੀਮਾ ਨੇ ਦੱਸਿਆ ਕਿ ਜਾਨਲੇਵਾ ਹਮਲੇ ਵਿੱਚੋਂ ਵਾਲ-ਵਾਲ ਬਚਣ ਉਪਰੰਤ ਸੁਖਬੀਰ ਸਿੰਘ ਬਾਦਲ ਭਲਕੇ…
ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਆਮ ਆਦਮੀ ਪਾਰਟੀ ਵੱਲੋਂ ‘ਪੰਜਾਬ ਵਾਸੀਆਂ ਦਾ ਇੱਕੋ ਨਾਅਰਾ-ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਕਰਵਾਇਆ ਗਿਆ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਦੀ ਵੱਡੀ ਸ਼ਮੂਲੀਅਤ ਕਾਰਨ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਮਾਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਲੋਕਾਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਹਜ਼ਾਰਾਂ ਕਰਮਚਾਰੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵੱਲ ਕੂਚ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੂਰੇ ਰਸਤੇ ਨੂੰ ਭਾਰੀ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਥਾਂ-ਥਾਂ ਚਾਰ ਪੱਧਰੀ ਬੈਰੀਕੇਡਿੰਗ ਕੀਤੀ ਗਈ ਅਤੇ ਸ਼ਾਂਤਮਈ ਮਾਰਚ ਕਰ ਰਹੇ ਕਰਮਚਾਰੀਆਂ ’ਤੇ ਵਾਟਰ ਕੈਨਨ (ਜਲ ਤੋਪਾਂ) ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਅਤੇ ਕਰਮਚਾਰੀਆਂ ਦੀਆਂ ਪੱਗਾਂ ਤੱਕ ਉਤਰ ਗਈਆਂ। ਪੰਜਾਬ ਭਾਜਪਾ ਦੇ ਸੂਬਾ ਉਪ ਪ੍ਰਧਾਨ ਸੁਰਜੀਤ ਕੁਮਾਰ ਜਿਆਣੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇਸ ਕਦਮ ਦੀ ਸਖ਼ਤ ਸ਼ਬਦਾਂ ਵਿੱਚ…
op “ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ।”ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਨੇ ਕਹੀ। ਉਹ ਆਪਣੇ ਦੋ ਦਿਨਾਂ ਦੇ ਸੰਗਠਨਾਤਮਕ ਦੌਰੇ ਦੇ ਪਹਿਲੇ ਦਿਨ ਪਟਿਆਲਾ ਵਿਖੇ ਹੋਈ ਪਹਿਲੀ ਖੇਤਰੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਅੱਜ ਸਵੇਰੇ ਬੀ.ਐਲ. ਸੰਤੋਸ਼ ਦਾ ਮੋਹਾਲੀ ਹਵਾਈ ਅੱਡੇ ’ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ…
भारत सरकार के सूचना एवं प्रसारण मंत्रालय ने देश के प्रत्येक जिले से उभरते रचनाकारों की पहचान, प्रोत्साहन और उन्हें राष्ट्रीय डिजिटल मंच उपलब्ध कराने के उद्देश्य से ‘जेम्स ऑफ इंडिया’ नामक राष्ट्रीय पहल शुरू की है। इस पहल का उद्देश्य नागरिकों, युवाओं और डिजिटल रचनाकारों को अपने जिलों की विशिष्ट पहचान, कहानियों, परंपराओं, उपलब्धियों और अन्य विशेषताओं को मौलिक डिजिटल कहानी-वाचन के माध्यम से प्रस्तुत करने के लिए प्रोत्साहित करना है। यह पहल मंत्रालय द्वारा प्रसार भारती के माध्यम से लागू की जा रही है। इसके अंतर्गत WAVES OTT के MyWAVES सेक्शन को रचनाकारों के पंजीकरण और प्रविष्टियां जमा…
केंद्रीय स्वास्थ्य एवं परिवार कल्याण एवं रसायन एवं उर्वरक राज्य मंत्री श्रीमती अनुप्रिया पटेल ने कहा कि भारत को ‘विश्व की फार्मेसी’ होने से आगे बढ़कर अनुसंधान, नवाचार और उभरती प्रौद्योगिकियों द्वारा संचालित ‘विश्व की प्रयोगशाला’ बनना चाहिए। आज अहमदाबाद स्थित आईआईएमए में “स्वास्थ्य सेवा में एआई को बढ़ावा देना” विषय पर आयोजित आईआईएमए हेल्थकेयर समिट 2026 के तीसरे संस्करण को संबोधित करते हुए मंत्री जी ने कोविड-19 महामारी के दौरान भारत के योगदान पर प्रकाश डाला। उन्होंने कहा कि भारतीय दवा उद्योग ने 200 से अधिक देशों को टीकों और आवश्यक चिकित्सा उत्पादों की निर्बाध आपूर्ति सुनिश्चित की, जबकि…
केन्द्रीय गृह एवं सहकारिता मंत्री श्री अमित शाह की अध्यक्षता और पश्चिम बंगाल के मुख्यमंत्री श्री शुभेन्दु अधिकारी की उपस्थिति में आज सिलिगुड़ी में विभिन्न हितधारकों और पश्चिम बंगाल के पहाड़ी क्षेत्र के प्रतिनिधियों के साथ एक बैठक आयोजित की गई। बैठक में भारत सरकार और राज्य सरकार के वरिष्ठ प्रतिनिधि भी उपस्थित थे। बैठक के दौरान राजनीतिक प्रतिनिधियों में सांसद राजू बिस्ता, सांसद हर्षवर्धन सिंगला, पहाड़ मंत्री बिशाल लामा, जीजेएम नेता बिमल गुरुंग, जीएनएलएफ नेता मान घीसिंग, विधायक भरत छेत्री, विधायक सोनम लामा, विधायक नोमन राई, सीपीआरएम नेता जेबी राई, गोरानिमो नेता दावा पाखरीन, सुमेती नेता बिकाश राई एवं…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

