- ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
- ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
- ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
- ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
- ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
- ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
- ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
- 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ
Author: Rozana Desh Pardesh
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ ਜਦੋਂ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਦਲਾਅਕਾਰੀ ਸ਼ਾਸਨ ਦੇ ਬਾਰ੍ਹਾਂ ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਿਹਾ ਹੈ, ਤਾਂ ਪੰਜਾਬ ਦੇ ਲੋਕਾਂ ਨੂੰ ਇਹ ਜਾਣਨਾ ਚਾਹੀਦਾ ਹੈ ਕਿ ਇਸ ਅਰਸੇ ਦੌਰਾਨ ਭਾਰਤ ਸਰਕਾਰ ਵੱਲੋਂ ਰਾਜ ਨੂੰ ਬੇਮਿਸਾਲ ਵਿੱਤੀ ਸਹਾਇਤਾ, ਬੁਨਿਆਦੀ ਢਾਂਚੇ ਦਾ ਵਿਕਾਸ, ਲੋਕ-ਭਲਾਈ ਦੀਆਂ ਪਹਿਲਾਂ ਅਤੇ ਕਿਸਾਨ-ਕੇਂਦਰਿਤ ਯੋਜਨਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਢਿੱਲੋਂ ਨੇ ਕਿਹਾ ਕਿ ਅੰਕੜੇ ਸਪੱਸ਼ਟ ਤੌਰ ’ਤੇ ਸਾਬਤ ਕਰਦੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਤੋਂ ਪੰਜਾਬ ਨੂੰ ਇਤਿਹਾਸਕ ਸਮਰਥਨ ਪ੍ਰਾਪਤ ਹੋਇਆ ਹੈ।…
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਫਰੀਦਕੋਟ ਹਲਕੇ ਦੇ ਇੰਚਾਰਜ, ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਟੋਰਾਂਟੋ ਹਵਾਈ ਅੱਡੇ ’ਤੇ ਰੋਕੇ ਜਾਣ ਤੋਂ ਬਾਅਦ, ਰੋਮਾਣਾ ਨੂੰ ਭਾਰਤ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਰਿਪੋਰਟਾਂ ਅਨੁਸਾਰ, ਕੈਨੇਡੀਅਨ ਅਧਿਕਾਰੀਆਂ ਨੇ ਹਵਾਈ ਅੱਡੇ ’ਤੇ ਉਨ੍ਹਾਂ ਦੇ ਦਾਖਲੇ ਨੂੰ ਰੋਕ ਦਿੱਤਾ। ਰੋਮਾਣਾ ਨੇ ਬਾਅਦ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਵਿਰੁੱਧ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਵਿੱਚ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਦਰਜ ਵੱਖ-ਵੱਖ ਮਾਮਲਿਆਂ ਅਤੇ ਸੰਬੰਧਿਤ ਅਦਾਲਤੀ ਕਾਰਵਾਈਆਂ ਦਾ ਹਵਾਲਾ ਦਿੱਤਾ ਗਿਆ ਹੈ। ਰੋਮਾਣਾ ਦਾ ਕਹਿਣਾ ਹੈ ਕਿ ਸ਼ਿਕਾਇਤ ਵਿੱਚ ਦੱਸੇ…
ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ ’ਤੇ ਸੰਪਰਕ ਵਧਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਨਵਾਂ ਦਾਅ ਸੂਬੇ ਦੇ ਸਾਰੇ 117 ਵਿਧਾਨ ਸਭਾ’ ਚ ’ਨੇਤਾਵਾਂ ਦੀ ਬੱਸ’ ਚਲਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਬੱਸ ਰਾਹੀਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਥਾਨਕ ਨੇਤਾ ਹਲਕਿਆਂ ’ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ। ਕਾਂਗਰਸ ਪਾਰਟੀ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ, ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕਰਨਾ ਅਤੇ ਵਰਕਰਾਂ ਦਾ ਮਨੋਬਲ ਵਧਾਉਣਾ ਹੈ।ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਇਹ…
ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਦਾ ਮੁਲਾਂਕਣ ਕਰਨ ਲਈ ਤਿੰਨ ਆਬਜ਼ਰਵਰ ਨਿਯੁਕਤ ਕੀਤੇ ਹਨ। ਕਾਂਗਰਸ ਹਾਈ ਕਮਾਂਡ ਨੇ ਇਹ ਜ਼ਿੰਮੇਵਾਰੀ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨੂੰ ਸੌਂਪੀ ਹੈ। ਇਹ ਤਿੰਨੋਂ ਜਲਦੀ ਹੀ ਪੰਜਾਬ ਦਾ ਦੌਰਾ ਕਰਨ ਲਈ ਤਿਆਰ ਹਨ। ਸੂਬੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੇ ਨਾਲ, ਕਾਂਗਰਸ ਹਾਈ ਕਮਾਂਡ ਪੰਜਾਬ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਹਾਈ ਕਮਾਂਡ ਪਹਿਲਾਂ ਹੀ ਸੂਬੇ ਵਿੱਚ ਦੋ ਚੋਣ ਸਰਵੇਖਣ ਕਰ ਚੁੱਕੀ ਹੈ, ਪਰ ਦੋਵਾਂ ਦੇ ਨਤੀਜਿਆਂ ਵਿੱਚ ਅੰਤਰ ਸਾਹਮਣੇ ਆਏ ਹਨ; ਪੰਜਾਬ ਇਕਾਈ ਦੇ ਪ੍ਰਧਾਨ ਦੇ ਸੰਭਾਵੀ ਬਦਲਾਅ ਬਾਰੇ ਵੀ ਵੱਖੋ-ਵੱਖਰੇ ਵਿਚਾਰ ਸਾਹਮਣੇ ਆਏ ਹਨ। ਹਾਈ…
ਸਭ ਤੋਂ ਮਸ਼ਹੂਰ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਜਸਪਾਲ ਰਾਣਾ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਉਹ 49 ਸਾਲਾਂ ਦੇ ਸਨ। ਰਿਪੋਰਟਾਂ ਅਨੁਸਾਰ, ਰਾਣਾ ਨੇ ਜਰਮਨੀ ਵਿੱਚ ਸ਼ੂਟਿੰਗ ਵਿਸ਼ਵ ਕੱਪ ਤੋਂ ਵਾਪਸ ਆਉਂਦੇ ਸਮੇਂ ਅਚਾਨਕ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ; ਬਾਅਦ ਵਿੱਚ ਉਸਨੂੰ ਦਿੱਲੀ ਦੇ ਸਾਕੇਤ ਦੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ ਉਸ ਦੀ ਸਰਜਰੀ ਹੋਈ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਰਾਣਾ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕਈ ਸਾਲਾਂ ਤੋਂ, ਜਸਪਾਲ ਰਾਣਾ ਦੇਸ਼ ਦੇ ਨੌਜਵਾਨ ਨਿਸ਼ਾਨੇਬਾਜ਼ਾਂ ਨੂੰ ਪਿਸਟਲ ਸ਼ੂਟਿੰਗ ਵਿੱਚ ਸਿਖਲਾਈ ਦੇ ਰਿਹਾ ਸੀ, ਅਤੇ ਉਹ…
ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪ੍ਰੰਤੂ, ਸਰਕਾਰਾਂ ਦੀ ਨਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕੁਝ…
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਫੇਲ੍ਹ ਹਨ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਕੇ ਦੋਸ਼ੀ ਵਿਅਕਤੀ ਕੁਝ ਕਰ ਪਾਉਂਦਾ ਉਸ ਨੂੰ ਮੌਕੇ ਉੱਤੇ ਹੀ ਗੁਰੂ ਘਰ ਦੇ ਸਤਰਕ ਸੇਵਾਦਾਰ ਸਿੱਖਾਂ ਨੇ ਕਾਬੂ ਕਰ…
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਿੱਛੇ ਪਾਸੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਹੁਣ ਇਸ ਮਾਮਲੇ ’ਚ ਉਕਤ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅਭੈਜੀਤ ਸਿੰਘ ਵਜੋਂ ਮੁਲਜ਼ਮ ਦੀ ਪਛਾਣ ਹੋਈ ਹੈ। ਜੋ ਕਿ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਉਕਤ ਮੁਲਜ਼ਮ ਵੱਲੋਂ ਪਾਵਨ ਸਰੂਪ ਅੱਗੇ ਰੱਖੀ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਪਰ ਇਸ ਦੌਰਾਨ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ’ਚ ਉਹ…
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਹਲਕਾ ਮੋਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਬਲ ਦਾਅਵੇਦਾਰ ਕੁਲਜੀਤ ਸਿੰਘ ਬੇਦੀ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲਗਾਤਾਰ ਦੌਰੇ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਦੌਰਾਨ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪਿੰਡ ਕੁਰੜੀ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਛੱਜਾ ਸਿੰਘ ਸਾਬਕਾ ਸਰਪੰਚ ਕੁਰੜੀ,…
ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਨੂੰ ਰੋਕਣ ਅਤੇ ਨਿਯਮਤ ਕਰਨ ਲਈ ਜ਼ਰੂਰੀ ਵਸਤੂਆਂ ਐਕਟ, 1955 ਦੇ ਤਹਿਤ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਸ ਤਹਿਤ ਕਿਸੇ ਵੀ ਵਾਹਨ ਜਾਂ ਵਿਅਕਤੀ ਨੂੰ ਪੈਟਰੋਲ ਪੰਪ ’ਤੇ ਪ੍ਰਤੀ ਦਿਨ 200 ਲੀਟਰ ਤੋਂ ਵੱਧ ਡੀਜ਼ਲ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਨਵੇਂ ਨਿਯਮ ਦਾ ਲੰਬੀ ਅਤੇ ਦਰਮਿਆਨੀ ਦੂਰੀ ਦੇ ਸਾਮਾਨ ਦੀ ਢੋਆ-ਢੁਆਈ ਕਰਨ ਵਾਲੇ ਟਰੱਕਾਂ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਵੀਰਵਾਰ ਦੇਰ ਰਾਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਵਿੱਚ ਪ੍ਰਚੂਨ ਦੁਕਾਨਾਂ (ਪੈਟਰੋਲ ਪੰਪ ਡੀਲਰਾਂ) ਨੂੰ ਸਿਰਫ਼ ਪੈਟਰੋਲੀਅਮ ਅਤੇ ਵਿਸਫੋਟਕ ਸੁਰੱਖਿਆ ਸੰਗਠਨ ਦੁਆਰਾ ਪ੍ਰਵਾਨਿਤ ਵਾਹਨ ਟੈਂਕਾਂ ਜਾਂ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

