Author: Rozana Desh Pardesh

हरियाणा विधानसभा के तत्वावधान में राष्ट्रमंडल संसदीय संघ इंडिया रीजन का जोन-2 सम्मेलन की सांस्कृतिक संध्या के अवसर पर मुख्यमंत्री श्री नायब सिंह सैनी ने कहा कि संविधान लोकतंत्र की आत्मा है, हमें इस अंतरात्मा की आवाज को सुनकर देश के प्रति अपने कर्तव्यों का निर्वहन करना प्रत्येक नागरिक का दायित्व है। वे आज चंडीगढ़ के टैगोर थियेटर में हरियाणा कला एवं संस्कृति विभाग तथा रास कला मंच के सहयोग से मंचित नाटक ” संविधान के नायक” को देखने के बाद संबोधित कर रहे थे। इस अवसर पर हरियाणा के राज्यपाल श्री असीम कुमार घोष तथा पंजाब के राज्यपाल एवं…

Read More

ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਝਾੜੂ ਤੋੜਨ ਵਾਲਿਆਂ ਤੇ ਪਰਚਾ ਦਰਜ ਕਰਨ ਦੇ ਰੋਸ ਵਿੱਚ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇਨਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਦੇ ਵਿੱਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਜਮਾਲਪੁਰ ਚੌਂਕ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਝਾੜੂ ਤੋੜਿਆl ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੰਗੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਝਾੜੂ ਵਿਖਾਇਆ ਸੀ ਕਿ ਉਹ ਇਸੇ ਝਾੜੂ ਦੇ ਨਾਲ ਪੰਜਾਬ ਅੰਦਰ ਭਰਿਸ਼ਟਾਚਾਰ ਬੇਰੁਜ਼ਗਾਰੀ ਅਤੇ ਨਸ਼ੇ ਦੀ ਸਫਾਈ ਕਰਨਗੇ ਪਰ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਅਤੇ…

Read More

ਸ਼ੋ?ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਜਿਥੇ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਜਵੇਜ਼ ਜਨਤਕ ਹੋਣੇ ਚਾਹੀਦੇ ਹਨ। ਸਾਬਕਾ ਪ੍ਰਧਾਨ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੁਗਲ ਸਾਮਰਾਜ ਸਮੇਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ, ਤਾਂ ਕਿ ਮੀਰੀ ਪੀਰੀ ਦੇ ਸਿਧਾਂਤ ਨੂੰ ਖਤਮ ਕੀਤਾ ਜਾ ਸਕੇ, ਜਿਸ ਕਾਰਨ ਜੂਨ ’84 ਦੇ ਸਮੇਂ ਵੀ ਅਜਿਹਾ ਹੀ ਬਿਰਤਾਂਤ ਸਿਰਜਿਆ ਗਿਆ। ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਹੋਏ…

Read More

ਪੰਜਾਬ ਪੁਲਿਸ ਵੱਲੋਂ ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਦਫਤਰ ਅੱਗੇ ਲਾਈਨਮੈਨਾਂ ’ਤੇ ਲਾਠੀਚਾਰਜ ਦਾ ਮਾਮਲਾ ਭਖ ਗਿਆ ਹੈ। ਪੰਜਾਬ ਰਾਜ ਹਿਊਮਨ ਰਾਈਟਸ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਡੀਆਈਜੀ ਪਟਿਆਲਾ ਰੇਂਜ ਨੂੰ ’ਲਾਠੀਚਾਰਜ’ ਦਾ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮਾਮਲੇ ਦਾ ਸੂ-ਮੋਟੋ ਲੈਂਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਪੰਜਾਬ ਰਾਜਨੀਤੀ ਕਮਿਸ਼ਨ ਨੇ ਨੋਟਿਸ ਵਿੱਚ ਪਟਿਆਲਾ ’ਚ 2600 ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ’ਤੇ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਨੂੰ ਗਲਤ ਅਤੇ ਤਸ਼ੱਦਦ ਦੱਸਿਆ। ਕਮਿਸ਼ਨ ਨੇ ਡੀਆਈਜੀ ਨੂੰ ਜਾਰੀ ਨੋਟਿਸ ਵਿੱਚ ਪੁੱਛਿਆ ਹੈ ਕਿ ਧਰਨਾਕਾਰੀਆਂ ਨੂੰ ਖਦੇੜਨ ਲਈ ਕਾਨੂੰਨੀ ਰਾਹ ਕਿਉਂ ਨਹੀਂ ਲੱਭਿਆ ਗਿਆ ? ਜ਼ਿਕਰਯੋਗ ਹੈ…

Read More

ਸਾਂਝੀ ਤਾਲਮੇਲ ਕਮੇਟੀ ਖਰੜ ਦੇ ਸੱਦੇ ‘ਤੇ ਅੱਜ ਮੰਡਲ ਖਰੜ ਦਫਤਰ ਅੱਗੇ ਆਈ.ਟੀ.ਆਈ. ਪਾਸ ਅਤੇ ਅਪ੍ਰੈਂਟਿਸਸ਼ਿਪ ਕਰ ਰਹੇ ਨੌਜਵਾਨਾਂ ਉੱਪਰ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਮੈਨੇਜਮੈਂਟ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਮੌਕੇ ਸਾਂਝੀ ਤਾਲਮੇਲ ਕਮੇਟੀ ਖਰੜ ਦੇ ਕਨਵੀਨਰ ਗਗਨ ਰਾਣਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਆਪਣੀਆਂ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਪਟਿਆਲਾ ਹੈੱਡ ਆਫਿਸ ਵਿਖੇ ਸੰਘਰਸ ਕਰ ਰਹੇ ਆਈ.ਟੀ.ਆਈ. ਪਾਸ ਅਤੇ ਅਪ੍ਰੈਂਟਿਸਸ਼ਿਪ ਕਰ ਰਹੇ ਨੌਜਵਾਨਾਂ ਉੱਪਰ ਲਾਠੀਚਾਰਜ ਕਰਨਾ ਸਰਕਾਰ ਦੀ ਨਾਕਾਮੀ ਅਤੇ ਨੌਜਵਾਨ ਵਿਰੋਧੀ ਸੋਚ ਦਾ ਪ੍ਰਗਟਾਵਾ ਹੈ। ਉਨਾਂ ਕਿਹਾ ਕਿ ਰੁਜਗਾਰ ਦੀ ਮੰਗ ਕਰਨ ਵਾਲੇ ਨੌਜਵਾਨਾਂ…

Read More

ਮਾਲੇਰਕੋਟਲਾ ਦੇ ਇਤਿਹਾਸਕ ਗਰੇਵਾਲ ਚੌਕ ਵਿਖੇ ਬੀਤੇ ਐਤਵਾਰ ਨੂੰ ਪਸ਼ੂ ਪ੍ਰੇਮੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਵੱਲੋਂ ਇੱਕ ਵਿਸ਼ਾਲ ਸ਼ਾਂਤਮਈ ਰੋਸ ਪ੍ਰਦਰਸ਼ਨ (ਪੀਸਫੁੱਲ ਪ੍ਰੋਟੈਸਟ) ਦਾ ਆਯੋਜਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਵੱਲੋਂ ਕੁੱਤਿਆਂ ਨੂੰ ਹਟਾਉਣ ਦੇ ਸਬੰਧ ਵਿੱਚ ਦਿੱਤੇ ਗਏ ਬਿਆਨ ਦੇ ਵਿਰੋਧ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸਥਾਨਕ ਨਾਗਰਿਕਾਂ ਅਤੇ ਪਸ਼ੂ ਪ੍ਰੇਮੀਆਂ ਨੇ ਹਿੱਸਾ ਲਿਆ। ਐਨੀਮਲ ਵੈਲਫੇਅਰ ਹੈਲਪ ਸੁਸਾਇਟੀ ਨਾਭਾ ਅਤੇ ਮਾਲੇਰਕੋਟਲਾ ਐਨੀਮਲ ਲਵਰ ਦੇ ਸਾਂਝੇ ਯਤਨਾਂ ਸਦਕਾ ਆਯੋਜਿਤ ਇਸ ਪ੍ਰਦਰਸ਼ਨ ਵਿੱਚ ਮੁੱਖ ਤੌਰ ’ਤੇ ਕਮਲ ਜੋਸ਼ੀ ਨਾਭਾ, ਡਾ. ਪੂਨਮ ਸ਼ੋਰੀ, ਦੀਪਕ ਸ਼ੋਰੀ, ਯਾਦਵਿੰਦਰ ਸਿੰਘ, ਮੋਨਾ ਜੈਨ, ਅਮਿਤ ਕੁਮਾਰ ਅਤੇ ਹਰਨ ਸ਼ਰਮਾ ਖੰਨਾ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵੰਡ ਸਮਾਰੋਹ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਆਯੋਜਿਤ ਕੀਤਾ ਗਿਆ।ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ…

Read More

ਸੋਮਵਾਰ ਸਵੇਰੇ ਦੱਖਣੀ ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਵਸਨੀਕਾਂ ਵਿੱਚ ਦਹਿਸ਼ਤ ਫੈਲ ਗਈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 7.8 ਦਰਜ ਕੀਤੀ ਗਈ, ਜਿਸ ਨਾਲ ਕਈ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ। ਹੁਣ ਤੱਕ, 15 ਲੋਕਾਂ ਦੀ ਮੌਤ ਹੋ ਗਈ ਹੈ, ਅਤੇ 120 ਤੋਂ ਵੱਧ ਜ਼ਖਮੀ ਹੋਣ ਦੀ ਰਿਪੋਰਟ ਹੈ। ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਭੂਚਾਲ ਤੋਂ ਤੁਰੰਤ ਬਾਅਦ, ਯੂਐਸ ਸੁਨਾਮੀ ਚੇਤਾਵਨੀ ਪ੍ਰਣਾਲੀ ਨੇ ਸੰਭਾਵੀ ਸੁਨਾਮੀ ਲਈ ਚੇਤਾਵਨੀ ਜਾਰੀ ਕੀਤੀ। ਇਸ ਤੋਂ ਬਾਅਦ, ਇੰਡੋਨੇਸ਼ੀਆ ਦੀ ਭੂ-ਭੌਤਿਕ ਵਿਗਿਆਨ ਏਜੰਸੀ ਨੇ ਵੀ ਆਪਣੇ ਉੱਤਰ-ਪੂਰਬੀ ਤੱਟਵਰਤੀ ਖੇਤਰਾਂ…

Read More

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ, ਟੀਐਮਸੀ ਦੇ ਅੰਦਰ ਅਸਤੀਫ਼?ਆਂ ਦੀ ਲਹਿਰ ਜਾਰੀ ਹੈ। ਮਮਤਾ ਬੈਨਰਜੀ ਦੇ ਲੰਬੇ ਸਮੇਂ ਤੋਂ ਸਹਿਯੋਗੀ ਰਹੇ ਸੁਖੇਂਦੂ ਸ਼ੇਖਰ ਰੇਅ ਨੇ ਆਪਣੇ ਰਾਜ ਸਭਾ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ, ਮਮਤਾ ਬੈਨਰਜੀ ਦੇ ਲੰਬੇ ਸਮੇਂ ਤੋਂ ਸਹਿਯੋਗੀ ਰਹੇ ਸੁਖੇਂਦੂ ਸ਼ੇਖਰ ਰੇਅ ਨੇ ਤ੍ਰਿਣਮੂਲ ਕਾਂਗਰਸ ਛੱਡ ਦਿੱਤੀ ਹੈ ਅਤੇ ਆਪਣੇ ਰਾਜ ਸਭਾ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਘਟਨਾਕ੍ਰਮ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਤ੍ਰਿਣਮੂਲ ਕਾਂਗਰਸ ਪੱਛਮੀ ਬੰਗਾਲ ਵਿੱਚ ਭਾਜਪਾ ਤੋਂ ਸੱਤਾ ਗੁਆਉਣ ਤੋਂ ਬਾਅਦ ਪਾਰਟੀ ਦੇ ਅੰਦਰ ਭਾਰੀ ਬਗਾਵਤ ਦਾ ਸਾਹਮਣਾ ਕਰ ਰਹੀ ਹੈ, ਜਿਸ ਨਾਲ ਪਾਰਟੀ ਨੂੰ…

Read More

ਦਿੱਲੀ ਵਿੱਚ ਇੰਡੀਆ ਬਲਾਕ ਦੀ ਇੱਕ ਮੈਰਾਥਨ ਮੀਟਿੰਗ ਤੋਂ ਬਾਅਦ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਭਾਜਪਾ ਸਰਕਾਰ ਵਿਰੁੱਧ ਇੱਕ ਸਖ਼ਤ ਰਾਜਨੀਤਿਕ ਸੰਦੇਸ਼ ਦਿੱਤਾ। ਮੀਟਿੰਗ ਤੋਂ ਬਾਅਦ, ਖੜਗੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਹੋਰ ਵੀ ਜ਼ੋਰਦਾਰ ਢੰਗ ਨਾਲ ਲੜਨਗੀਆਂ ਅਤੇ ਜਨਤਾ ਨਾਲ ਸਬੰਧਤ ਮੁੱਦੇ ਲਗਾਤਾਰ ਉਠਾਉਣਗੀਆਂ। ਉਨ੍ਹਾਂ ਕਿਹਾ ਕਿ ਗਠਜੋੜ ਪੰਜ ਪ੍ਰਮੁੱਖ ਮੁੱਦਿਆਂ ’ਤੇ ਸਹਿਮਤੀ ’ਤੇ ਪਹੁੰਚ ਗਿਆ ਹੈ ਅਤੇ ਨੇੜਲੇ ਭਵਿੱਖ ਵਿੱਚ – ਸੰਸਦ ਤੋਂ ਲੈ ਕੇ ਸੜਕਾਂ ਤੱਕ – ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਿਹਾ ਹੈ। ਖੜਗੇ ਨੇ ਜ਼ੋਰਦਾਰ ਢੰਗ ਨਾਲ ਐਲਾਨ ਕੀਤਾ, ‘ਅਸੀਂ ਲੜਾਂਗੇ ਅਤੇ ਅੱਗੇ ਵਧਾਂਗੇ।’ ਮੀਟਿੰਗ ਵਿੱਚ ਲਗਭਗ 25 ਵਿਰੋਧੀ ਪਾਰਟੀਆਂ ਨੇ ਹਿੱਸਾ ਲਿਆ। ਮੀਟਿੰਗ…

Read More