Author: Rozana Desh Pardesh

ਸਰਬਤ ਖ਼ਾਲਸਾ ਦੁਆਰਾ ਨਾਮਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ 6 ਜ਼ੂਨ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਗੁਰਦਵਾਰਾ ਯਾਦਗਾਰ ਸ਼ਹੀਦਾਂ ਸੰਤ ਜਰਨੈਲ ਸਿੰਘ ਵਿਖੇ ਸੰਗਤ ਦੇ ਨਾਮ ਜਾਰੀ ਸੰਦੇਸ਼ ਵਿਚ ਜਥੇਦਾਰ ਮੰਡ ਨੇ ਕਿਹਾ ਕਿ 6 ਜੂਨ ਦਾ ਦਿਨ ਭਾਰਤ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ। ਕੇਂਦਰ ਦੀ ਬ੍ਰਾਹਮਣਵਾਦੀ ਸਰਕਾਰ ਨੇ ਹਮੇਸ਼ਾ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਸਮਝਿਆ ਅਤੇ ਹਮੇਸ਼ਾ ਹੀ ਸਿੱਖਾਂ ਨੂੰ ਧਾਰਮਿਕ, ਸਮਾਜਿਕ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋ ਰਾਜ ਕਰੇਗਾ ਖ਼ਾਲਸਾ ਦੇ ਲਗਾਏ ਜੈਕਰਿਆਂ ਤੇ ਸੰਗਤੀ ਤੌਰ ਤੇ ਖਲਿਸਤਾਨ ਜਿੰਦਾਬਾਦ ਨਾਅਰਿਆਂ ਦੀ ਗੂੰਜ ਵਿਚ ਅੱਜ ਕੌਮ ਨੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਸਤਿਕਾਰ ਭੇਟ ਕੀਤਾ। ਜ਼ੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼?ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ…

Read More

ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਸਨਮਾਨਪੂਰਵਕ ਮੁਲਾਕਾਤ ਕਰਕੇ ਮੋਗਾ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਦੌਰਾਨ ਦੋਵਾਂ ਆਗੂਆਂ ਨੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ, ਸੰਗਠਨਾਤਮਕ ਮਜ਼ਬੂਤੀ ਅਤੇ ਲੋਕ ਭਲਾਈ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਨਗਰ ਨਿਗਮ ਚੋਣਾਂ ਵਿੱਚ ਮਿਲੀ ਇਹ ਇਤਿਹਾਸਕ ਜਿੱਤ ਲੋਕਾਂ ਦੇ ਭਰੋਸੇ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦੀ…

Read More

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ ਅਤੇ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ ਨੇ ਪਟਿਆਲਾ ਪਾਵਰਕੌਮ ਦਫ਼ਤਰ ਅੱਗੇ ਧਰਨੇ ’ਤੇ ਬੈਠੇ 2600 ਅਪਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਮੁਲਾਜ਼ਮਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਕੱਲ਼ 5 ਜੂਨ ਨੂੰ ਪਟਿਆਲਾ ਪਾਵਰਕੌਮ ਦੇ ਹੈੱਡ ਆਫਿਸ ਅੱਗੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਅਪਰੈਂਟਿਸਸ਼ਿਪ ਲਾਈਨਮੈਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਖਾਸਕਾਰ ਡੀਐਸਪੀ ਸੰਜੀਵ ਸਿੰਗਲਾ ਵੱਲੋ ਆਪਣਾ ਹੱਕ ਮੰਗਦੇ ਹੋਏ ਪਾਵਰਕੌਮ ਦੇ ਸਹਾਇਕ ਲਾਈਨਮੈਨ ਉੱਪਰ ਅੰਨੇਵਾਹ ਲਾਠੀਚਾਰਜ ਕੀਤਾ ਗਿਆ ਨੋਜਵਾਨ ਦੀਆਂ ਪੱਗਾ ਉਤਾਰੀਆਂ ਅਤੇ ਲੱਤਾਂ ਬਾਹਾਂ ਤੋੜ ਦਿੱਤੀਆਂ ਗਈਆਂ। ਜਿਸ ਦੇ ਵਿਰੋਧ ਵਜੋਂ…

Read More

ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਲੋੜ ਹੈ ਅਤੇ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਨੌਜਵਾਨਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ। ਜਿਸ ਕਾਰਨ ਕਾਂਗਰਸ ਪਾਰਟੀ ਵੱਲੋਂ ਐਸ.ਸੀ.ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਚੰਦਰੇਸ਼ਵਰ ਸਿੰਘ ਮੋਹੀ ਦੀ ਸਿਫ਼ਾਰਸ਼ ’ਤੇ ਜਸਪ੍ਰੀਤ ਸਿੰਘੀ ਮਾਨ ਨੂੰ ਐਸ.ਸੀ ਸੈੱਲ ਨਾਭਾ ਦਾ ਬਲਾਕ ਪ੍ਰਧਾਨ ਅਤੇ ਜਸਬੀਰ ਸਿੰਘ ਜੱਸੀ ਨੂੰ ਦੇਹਟੀ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਪਰੋਕਤ ਅਧਿਕਾਰੀਆਂ ਨੇ ਜਿੱਥੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਉੱਥੇ ਹੀ ਐਸ. ਸੀ. ਕਮਿਸ਼ਨ ਦੇ ਸਾਬਕਾ ਚੈਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਦੇ ਨਿਵਾਸ ਸਥਾਨ…

Read More

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 12 ਗੌਰਵਮਈ ਸਾਲਾਂ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਲਕਾ ਦਿਹਾਤੀ ਪਟਿਆਲਾ ਤੋ ਭਾਜਪਾ ਆਗੂ ਕਰੁਨ ਕੌੜਾ ਵੱਲੋਂ ਤ੍ਰਿਪੜੀ ਖੇਤਰ ਵਿੱਚ ਕਰਵਾਏ ਗਏ ਵਿਸ਼ਾਲ ਰੋਡ ਸ਼ੋਅ ਅਤੇ ਜਨ ਸੰਪਰਕ ਅਭਿਆਨ ਨੇ ਇੱਕ ਨਵਾਂ ਰਾਜਨੀਤਿਕ ਇਤਿਹਾਸ ਸਿਰਜ ਦਿੱਤਾ। ਇਸ ਪ੍ਰੋਗਰਾਮ ਨੂੰ ਖੇਤਰ ਦੀ ਜਨਤਾ ਵੱਲੋਂ ਬੇਮਿਸਾਲ ਸਮਰਥਨ ਮਿਲਿਆ ਅਤੇ ਪੂਰੇ ਤ੍ਰਿਪੜੀ ਇਲਾਕੇ ਵਿੱਚ ਭਾਜਪਾ ਦੇ ਹੱਕ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।50 ਤੋਂ ਵੱਧ ਵਾਹਨਾਂ ਦੇ ਵਿਸ਼ਾਲ ਕਾਫਲੇ, 300 ਤੋਂ ਵੱਧ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਅਤੇ ਹਜ਼ਾਰਾਂ ਲੋਕਾਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ…

Read More

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸਾਰੀ ਕਿਰਤੀ ਕਾਮਿਆਂ ਲਈ ਵੱਡੇ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਵਿਚ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਰਤੀਆਂ ਲਈ ਰਜਿਸਟ੍ਰੇਸ਼ਨ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਫੀਸ ਭਰੇਗੀ। ਰਜਿਸਟ੍ਰੇਸ਼ਨ ਮੌਕੇ ਕਿਸੇ ਵੀ ਕਿਰਤੀ ਤੋਂ ਫੀਸ ਨਹੀਂ ਲਈ ਜਾਵੇਗੀ। ਨਵੀਂ ਮੁਹਿੰਮ ਤਹਿਤ 10 ਲੱਖ ਉਸਾਰੀ ਕਾਮਿਆਂ ਦੇ ਰਜਿਸਟਰ ਹੋਣ ਦਾ ਅਨੁਮਾਨ ਅਤੇ ਰਜਿਸਟ੍ਰੇਸ਼ਨ ਫੀਸ ਦੇ 15 ਕਰੋੜ ਰੁਪਏ ਆਪਣੇ ਕੋਲੋਂ ਪੰਜਾਬ ਸਰਕਾਰ ਭਰੇਗੀ। ਮੁੱਖ ਮੰਤਰੀ ਵਲੋਂ ਰਜਿਸਟ?ਰੇਸ਼ਨ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾਉਣ ਦੇ ਹੁਕਮ ਦਿੱਤੇ ਗਏ ਹਨ।…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵਵਿਆਪੀ ਉਥਲ-ਪੁਥਲ ਅਤੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਭਾਰਤੀ ਅਰਥਵਿਵਸਥਾ ਨੂੰ ਨਵੀਂ ਗਤੀ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਚੱਲ ਰਹੇ ਵਿਸ਼ਵਵਿਆਪੀ ਆਰਥਿਕ ਸੰਕਟਾਂ ਦੇ ਵਿਚਕਾਰ ਇੱਕ ਮਜ਼ਬੂਤ ਸ਼ਕਤੀ ਵਜੋਂ ਭਾਰਤ ਦੀ ਸਥਿਤੀ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਮੋਦੀ ਨੇ ਆਰਥਿਕ ਸਲਾਹਕਾਰ ਪ੍ਰੀਸ਼ਦ ਦੇ ਮੈਂਬਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਉੱਚ-ਪੱਧਰੀ ਮੀਟਿੰਗ ਦਾ ਮੁੱਖ ਉਦੇਸ਼ ਦੇਸ਼ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨਾ ਅਤੇ ਮੌਜੂਦਾ ਵਿਸ਼ਵਵਿਆਪੀ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਨਵਾਂ ਢਾਂਚਾ ਤਿਆਰ ਕਰਨਾ ਸੀ। ਪ੍ਰਧਾਨ ਮੰਤਰੀ ਅਤੇ ਆਰਥਿਕ ਸਲਾਹਕਾਰ ਪ੍ਰੀਸ਼ਦ ਵਿਚਕਾਰ ਮੀਟਿੰਗ ਵਿੱਚ ਮੁੱਖ ਤੌਰ…

Read More

‘ਕਾਕਰੋਚ ਜਨਤਾ ਪਾਰਟੀ’ (ਸੀਜੇਪੀ) ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੰਸਥਾਪਕ, ਅਭਿਜੀਤ ਦੀਪਕੇ ਨੇ ਕੀਤੀ, ਜੋ ਅਮਰੀਕਾ ਤੋਂ ਭਾਰਤ ਵਾਪਸ ਆਉਣ ਤੋਂ ਤੁਰੰਤ ਬਾਅਦ ਅੰਦੋਲਨ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਸਮਰਥਨ ਲਈ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਵੀ ਸ਼ਮੂਲੀਅਤ ਕੀਤੀ। ਭਾਰੀ ਪੁਲਿਸ ਸੁਰੱਖਿਆ ਦੇ ਵਿਚਕਾਰ, ਹਜ਼ਾਰਾਂ ਨੌਜਵਾਨ, ਵਿਦਿਆਰਥੀ, ਮਾਪੇ ਅਤੇ ਨੌਕਰੀ ਦੇ ਚਾਹਵਾਨ ਪ੍ਰਦਰਸ਼ਨ ਲਈ ਇਕੱਠੇ ਹੋਏ। ਇਹ ਅੰਦੋਲਨ ਸਿੱਖਿਆ ਪ੍ਰਣਾਲੀ, ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਅਤੇ ਵਿਦਿਆਰਥੀਆਂ ’ਤੇ ਵਧ ਰਹੇ ਮਾਨਸਿਕ ਦਬਾਅ ਵਰਗੇ ਮੁੱਦਿਆਂ ’ਤੇ ਕੇਂਦ੍ਰਿਤ ਸੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕੇਂਦਰੀ ਸਿੱਖਿਆ…

Read More

नई दिल्ली के माननीय उपराज्यपाल सरदार तरणजीत सिंह संधू ने 5 जून 2026 को इंडियन स्कूल ऑफ़ बिज़नेस (आईएसबी), मोहाली में आयोजित एक कार्यक्रम में भाग ले रहे पेशेवरों के साथ संवाद किया। इस दौरान उन्होंने तेजी से जटिल और परस्पर जुड़े होते वैश्विक परिवेश में नेतृत्व की भूमिका पर विचार साझा किए। अपने संबोधन में उन्होंने नेतृत्व के विभिन्न आयामों पर प्रकाश डालते हुए कहा कि विविध हितधारकों के बीच समन्वय स्थापित करने, प्रतिस्पर्धी प्राथमिकताओं में संतुलन बनाने तथा दीर्घकालिक एवं सतत परिणाम सुनिश्चित करने के लिए संवाद, सहमति निर्माण और प्रभावी वार्ता कौशल अत्यंत महत्वपूर्ण हैं। शासन एवं…

Read More