- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
हरियाणा के खेल राज्य मंत्री श्री गौरव गौतम ने कहा कि हरियाणा का उद्देश्य ओलंपिक 2036 में 36 मेडल जीतने का है। इन मेडलों के लिए हमारे गबरू खिलाड़ी अथक मेहनत कर रहे हैं। इस मिशन को पूरा करने में नवनियुक्त प्रशिक्षक भी अहम भूमिका निभा सकते हैं। कोच ग्रास रूट से खिलाड़ियों को ओलंपिक के लिए तैयार करने में पूरी तल्लीनता से जुट जाएं। मंत्री आज बतौर मुख्य अतिथि हरियाणा निवास चंडीगढ़ में आयोजित नियुक्ति पत्र वितरण समारोह मे ग्रुप (क), (ख) और (ग) वर्ग में चयनित प्रशिक्षकों को नियुक्ति पत्र सौंपने के दौरान संबोधित कर रहे थे। खेल…
हरियाणा के गुरुग्राम शहर के निवासियों के लिए एक राहत भरी और बड़ी खबर है। शहरवासियों की वर्षों पुरानी और बहुप्रतीक्षित मांग को अमलीजामा पहनाते हुए राज्य सरकार ने सिविल अस्पताल के निर्माण कार्य हेतु एचएसआईआईडीसी को निर्माण एजेंसी के तौर पर नियुक्त किया है। हरियाणा की स्वास्थ्य मंत्री आरती सिंह राव ने इस महत्वपूर्ण परियोजना की विस्तृत जानकारी साझा करते हुए बताया कि गुरुग्राम की पुलिस लाइन के समीप इस अत्याधुनिक और भव्य अस्पताल का निर्माण किया जाएगा। इस महत्वाकांक्षी और विशाल स्वास्थ्य परियोजना पर लगभग 1054 करोड़ रुपए खर्च होने का अनुमान है। सरकार ने इस बड़े प्रोजेक्ट…
हरियाणा विधान सभा अध्यक्ष हरविन्द्र कल्याण ने राष्ट्रमंडल संसदीय संघ (सीपीए) के उत्तर भारत क्षेत्र के जोन-2 सम्मेलन के सफल आयोजन को लेकर तैयारियों को अंतिम रूप देना शुरू कर दिया है। इस क्रम में उन्होंने हरियाणा एवं पंजाब के राज्यपालों से शिष्टाचार भेंट कर उन्हें सम्मेलन में शामिल होने का औपचारिक निमंत्रण दिया। बुधवार देर शाम हरियाणा लोक भवन में राज्यपाल प्रो. असीम कुमार घोष से मुलाकात के दौरान विस अध्यक्ष ने सम्मेलन की रूपरेखा, व्यवस्थाओं तथा प्रमुख विषयों पर विस्तार से चर्चा की। उन्होंने बताया कि इस सम्मेलन का उद्देश्य लोकतांत्रिक संस्थाओं को और अधिक सशक्त बनाना, संसदीय…
ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਠੇਕੇ ’ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ’ਤੇ ਤਬਦੀਲ ਕਰਨ ਦੀ ਪ੍ਰਕਿਰਿਆ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ। ਵਫ਼ਦ ਵੱਲੋਂ ਉਠਾਈਆਂ ਗਈਆਂ ਮੁੱਖ ਮੰਗਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ…
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਘੱਗਰ ਬ੍ਰਾਂਚ ਨਹਿਰ ਵਿਚੋਂ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮੋਘਾ ਲਗਾਉਣ ਅਤੇ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਜ਼ਾਦੀ ਤੋਂ ਲੈ ਕੇ ਹੁਣ ਤਕ ਪਿੰਡ ਅਕਬਰਪੁਰ ਦੀ 789 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਕਰੀਬ 250 ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਸਰੋਤਾਂ…
ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨਾਲ ਕੀਤੇ 1000 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਮਹਿਲਾ ਵਿੰਗ ਵੱਲੋਂ ਅੰਮ੍ਰਿਤਾ ਵੜਿੰਗ ਜੀ ਅਤੇ ਸਿਮਰਜੀਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਅਤੇ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ। ਸਰਕਾਰ ਬਣੇ ਨੂੰ ਚਾਰ ਸਾਲ ਤੇ ਚਾਰ ਮਹੀਨੇ ਹੋ ਚੁੱਕੇ ਹਨ, ਪਰ ਅੱਜ ਤੱਕ ਮਹਿਲਾਵਾਂ ਨੂੰ ਉਹਨਾਂ ਦਾ ਹੱਕ ਨਹੀਂ ਮਿਲਿਆ। ਉਹਨਾਂ ਕਿਹਾ ਕਿ ਸਰਕਾਰ ਦੇ ਆਪਣੇ ਵਾਅਦੇ ਅਨੁਸਾਰ 1000…
ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ?ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਵਿਧਾਨ ਸਭਾ ਚੋਣ ਹਲਕਾ 7-ਬਟਾਲਾ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਅਤੇ ਉਪ ਮੰਡਲ ਮੈਜਿਸਟ੍ਰੇਟ ਬਟਾਲਾ ਨੂੰ ਹਲਕਾ 8-ਸ੍ਰੀ ਹਰਗੋਬਿੰਦਪੁਰ (ਅ.ਜ਼.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।ਇਸੇ ਤਰ੍ਹਾਂ ਨਾਇਬ ਤਹਿਸੀਲਦਾਰ ਕਲਾਨੌਰ ਨੂੰ ਹਲਕਾ 10- ਡੇਰਾ ਬਾਬਾ ਨਾਨਕ ਲਈ ਸਹਾਇਕ ਚੋਣਕਾਰ ਰਜਿਸਟ?ਰੇਸ਼ਨ ਅਫ਼ਸਰ-1/ਸਹਾਇਕ ਰਿਟਰਨਿੰਗ ਅਫ਼ਸਰ-9 ਵਜੋਂ ਨਿਯੁਕਤ ਕੀਤਾ ਗਿਆ…
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੇ ਕਥਿਤ ਜਾਤੀਸੂਚਕ ਟਿੱਪਣੀ ਮਾਮਲੇ ’ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਕਮਿਸ਼ਨ ਅੱਗੇ ਸੁਣਵਾਈ ਦੌਰਾਨ ਰਵਨੀਤ ਬਿੱਟੂ ਦੇ ਵਕੀਲਾਂ ਨੇ ਉਨ੍ਹਾਂ ਦਾ ਪੱਖ ਰੱਖਿਆ। ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਵਨੀਤ ਬਿੱਟੂ ਨੇ ਆਪਣੇ ਵਕੀਲ ਰਾਹੀਂ ਖ਼ੁਦ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਜਸਬੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਿਸ਼ਨ ਨੇ ਰਵਨੀਤ ਬਿੱਟੂ ਦੀ ਬੇਨਤੀ ਨੂੰ ਧਿਆਨ ’ਚ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 15 ਜੂਨ ਲਈ ਨਿਰਧਾਰਿਤ ਕੀਤੀ ਹੈ। ਇਸ ਦਿਨ ਰਵਨੀਤ ਬਿੱਟੂ ਨੂੰ ਨਿੱਜੀ ਤੌਰ ’ਤੇ ਕਮਿਸ਼ਨ ਅੱਗੇ ਪੇਸ਼…
ਸਾਹਮਣੇ ਆ ਗਈ ਹੈ। ਦਰਅਸਲ ਸਥਾਨਕ ਅਦਾਲਤ ਦੇ ਦਖਲ ਤੋਂ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਮਜੀਠੀਆ ਖਿਲਾਫ ਦਰਜ ਐੱਫ. ਆਈ. ਆਰ. ਦੀ ਇਕ ਕਾਪੀ ਉਨ੍ਹਾਂ ਦੀ ਕਾਨੂੰਨੀ ਟੀਮ ਨੂੰ ਸੌਂਪ ਦਿੱਤੀ ਹੈ। ਇਹ ਐੱਫ. ਆਈ. ਆਰ. ਐਤਵਾਰ ਨੂੰ ਮਜੀਠਾ ਪੁਲਸ ਸਟੇਸ਼ਨ ’ਚ ਕਥਿਤ ਤੌਰ ’ਤੇ ਜ਼ਬਰਨ ਦਾਖਲ ਹੋਣ ਦੇ ਮਾਮਲੇ ਵਿਚ ਦਰਜ ਕੀਤੀ ਗਈ ਸੀ। ਇਸ ਵਿਚ ਮਜੀਠੀਆ ਤੋਂ ਇਲਾਵਾ ਉਨ੍ਹਾਂ ਦੇ ਕਈ ਨਜ਼ਦੀਕੀਆਂ ਅਤੇ ਸਮਰਥਕਾਂ ਜਿਨ੍ਹਾਂ ਵਿਚ ਬਿਕਰਮ ਸਿੰਘ ਬਾਠ, ਸਾਹਿਬ ਹਮਜ਼ਾ, ਰਾਜਾ ਲਾਡੇਹ ਅਤੇ ਜੋਧ ਸਿੰਘ ਸਮਰਾ ਸਣੇ ਕਈ ਹੋਰ ਅਣਪਛਾਤੇ ਵਿਅਕਤੀਆਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ। ਇਹ ਮਾਮਲਾ ‘ਭਾਰਤੀ ਨਿਆ ਸੰਹਿਤਾ ਦੀਆਂ ਕਈ ਧਾਰਾਵਾਂ…
ਮਾਲਵੀਆ ਨਗਰ ਅਗਨੀਕਾਂਡ ਮਾਮਲੇ ਵਿੱਚ ਮੁਲਜ਼ਮ ਅਤੇ ਹੋਟਲ ’ਫਲੋਰਿਸ਼ ਸਟੇਜ’ ਦੇ ਮਾਲਕ ਲਵਕੇਸ਼ ਬਜਾਜ ਨੂੰ ਗ੍ਰਿਫ਼ਤਾਰ ਕਰਕੇ ਵੀਰਵਾਰ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਭਾਨੂ ਪ੍ਰਤਾਪ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਸਾਕੇਤ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਪੁਲਿਸ ਨੇ ਚਾਰ ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ ਇਹ ਫੈਸਲਾ ਸੁਣਾਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਪ-ਰਾਜਪਾਲ (L7) ਨੇ ਇਸ ਪੂਰੇ ਅਗਨੀਕਾਂਡ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਦੂਜੇ ਪਾਸੇ, ਦਿੱਲੀ ਸਰਕਾਰ ਨੇ ਵੀ ਮਾਮਲੇ ਦੀ ਤਹਿ ਤੱਕ ਜਾਣ ਅਤੇ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

