- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार
Author: Rozana Desh Pardesh
हरियाणा की सिंचाई एवं जल संसाधन तथा महिला एवं बाल विकास मंत्री श्रुति चौधरी से हिसार जिले के बालसमंद सहित लगभग 10 गांवों की पंचायतों एवं किसान प्रतिनिधियों ने चंडीगढ़ में भेंट कर क्षेत्र की विभिन्न जनहित एवं कृषि संबंधी समस्याओं और मांगों से अवगत कराया। प्रतिनिधिमंडल ने विशेष रूप से नहरी पानी की उपलब्धता, सिंचाई व्यवस्था को सुदृढ़ बनाने तथा किसानों से जुड़े अन्य महत्वपूर्ण मुद्दे उठाए। किसानों की समस्याओं को गंभीरता से लेते हुए मंत्री श्रुति चौधरी ने तत्काल सिंचाई विभाग के वरिष्ठ अधिकारियों को बैठक में बुलाया तथा किसान प्रतिनिधियों और अधिकारियों के बीच सीधा संवाद स्थापित…
हरियाणा के मुख्यमंत्री नायब सिंह सैनी ने बुधवार को पंजाब के नवनियुक्त प्रदेश अध्यक्ष सरदार केवल सिंह ढिल्लों के चंडीगढ़ स्थित पंजाब भाजपा कार्यालय में आयोजित कार्यभार ग्रहण समारोह में पहुंचकर उन्हें बधाई एवं शुभकामनाएं दीं। उन्होंने विश्वास व्यक्त किया कि सरदार ढिल्लों के नेतृत्व में पंजाब में 2027 के विधानसभा चुनाव में भाजपा की जीत होगी और पंजाब में भी हरियाणा की तरह डबल इंजन की सरकार बनेगी। मुख्यमंत्री नायब सिंह सैनी ने पंजाब भाजपा कार्यालय में पूजा और अरदास की तथा दीप प्रज्वलित किया। उन्होंने कहा कि भारतीय जनता पार्टी विचार आधारित संगठन है, जहां व्यक्ति नहीं बल्कि…
हरियाणा के मुख्यमंत्री नायब सिंह सैनी ने बुधवार को आदमपुर हिसार पहुंचकर प्रदेश के पूर्व मुख्यमंत्री स्वर्गीय चौधरी भजनलाल की पुण्यतिथि पर उन्हें भावभीनी श्रद्धांजलि अर्पित की। स्वर्गीय चौधरी भजनलाल के जन प्रेरणा स्थल(समाधि स्थल) पर पहुंचकर परिक्रमा की तथा उनकी प्रतिमा पर पुष्प अर्पित किए। मुख्यमंत्री श्री नायब सिंह सैनी ने समाधि स्थल परिसर में पौधारोपण भी किया। इस अवसर पर कैबिनेट मंत्री रणबीर गंगवा, पूर्व सांसद कुलदीप बिश्नोई, नलवा विधायक रणधीर पनिहार, पूर्व विधायक दुड़ाराम, पूर्व विधायक रेनुका बिश्नोई, पूर्व विधायक भव्य बिश्नोई सहित अनेक गणमान्य व्यक्ति एवं बड़ी संख्या में क्षेत्रवासी उपस्थित रहे।
ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਦਾਅਵਾ ਪੇਸ਼ ਕੀਤਾ ਹੈ। ਬਿੱਟੂ ਨੇ ਕਿਹਾ, ‘ਮੈਂ ਆਪਣੇ ਬੈਗ ਪੈਕ ਕਰਕੇ ਆਪਣੀਆਂ ਗੱਡੀਆਂ ਵਿੱਚ ਲੱਦ ਲਏ ਹਨ। ਹੁਣ, ਮੈਂ ਪੂਰੇ ਪੰਜਾਬ ਰਾਜ ਵਿੱਚ ਕੰਮ ਕਰਾਂਗਾ।’ ਉਨ੍ਹਾਂ ਅੱਗੇ ਕਿਹਾ, ‘ਮੈਂ 17 ਸਾਲਾਂ ਤੋਂ ਦਿੱਲੀ ਵਿੱਚ ਰਹਿ ਰਿਹਾ ਹਾਂ, ਪਰ ਹੁਣ ਮੈਂ ਵਿਧਾਨ ਸਭਾ ਵਿੱਚ ਦਾਖਲ ਹੋਣਾ ਚਾਹੁੰਦਾ ਹਾਂ ਅਤੇ ਸਿੱਧੇ ਤੌਰ ’ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ।’ ਬਿੱਟੂ ਦੇ ਇਸ ਬਿਆਨ ਨੂੰ ਭਾਜਪਾ ਦੀ ਵਿਆਪਕ ਰਣਨੀਤੀ ਦੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ, ਜਿੱਥੇ ਪਾਰਟੀ…
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਸਾਰੇ ਪੰਜਾਬ ਵਿੱਚ ਡੀਸੀ ਦਫਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਗਏ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਅਤੇ ਵਰਕਰਾਂ ਨੇ ਬਰਨਾਲਾ, ਸੰਗਰੂਰ, ਲੁਧਿਆਣਾ, ਮਾਨਸਾ, ਫਰੀਦਕੋਟ, ਮੋਗਾ , ਬਠਿੰਡਾ, ਫਿਰੋਜਪੁਰ, ਫਾਜ਼ਿਲਕਾ , ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ, ਮਲੇਰ ਕੋਟਲਾ ਅਤੇ ਮੋਹਾਲੀ ਸਮੇਤ 13 ਜਿਲਿਆਂ ਦੇ ਧਰਨਿਆਂ ਵਿੱਚ ਭਾਗ ਲਿਆ। ਇਹਨਾਂ ਧਰਨਿਆਂ ਵਿੱਚ ਬੋਲਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਮੰਗ ਕੀਤੀ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ…
ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਸਮੇਤ ਹੋਰ ਸੂਬਿਆਂ ਦੀਆਂ ਗੱਡੀਆਂ ’ਤੇ ਲਗਾਏ ਗਏ ਐਂਟਰੀ ਟੈਕਸ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਐਲਾਨ ਮੁਤਾਬਕ ਅੱਜ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ ’ਤੇ ਪੈਂਦੇ ਗਰਾਂ ਮੋੜਾ ਵਿਖੇ ‘ਖਾਲਸਾ ਐਂਟਰੀ ਟੈਕਸ’ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਲਾਨ ਕੀਤਾ ਸੀ ਕਿ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਤੋਂ ਸਵੈ-ਇੱਛਾ ਨਾਲ ਯੋਗਦਾਨ…
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਨਵੇਂ ਧੜੇ ’ਅਕਾਲੀ ਦਲ ਪੁਨਰ ਸੁਰਜੀਤ’ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਮੰਤਰੀ ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਹੱਕ ਵਿੱਚ ਨਿੱਤਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਪ੍ਰੋ. ਚੰਦੂਮਾਜਰਾ ਨੇ ਮਜੀਠੀਆ ਖ਼?ਲਾਫ਼ ਪੁਲੀਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ ਮਜੀਠੀਆ ’ਤੇ ਪਰਚੇ ਨੂੰ ਲੈ ਕੇ ਭਖੀ ਸਿਆਸਤ: ਪ੍ਰੋ. ਚੰਦੂਮਾਜਰਾ ਨੇ ਸਰਕਾਰ ’ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਪ੍ਰੋ. ਚੰਦੂਮਾਜਰਾ ਨੇ ਕਿਹਾ…
ਇੱਕ ਲੰਬੇ ਸਮੇਂ ਤੋਂ ਬਾਅਦ ਆਖਿਰਕਾਰ ਲਗਭਗ ਪੌਣੇ ਚਾਰ ਸਾਲ ਬਾਅਦ ਪਠਾਨਕੋਟ ਤੋਂ ਜੋਗਿੰਦਰ ਨਗਰ ਸੇਵਾ ਅੱਜ ਸ਼ੁਰੂ ਹੋ ਗਈ ਹੈ, ਜਿਸ ਨਾਲ ਇਸ ਪਾਸੇ ਆਉਣ ਜਾਣ ਵਾਲੇ ਯਾਤਰੀਆਂ ਨੂੰ ਕਾਫੀ ਵੱਡੀ ਰਾਹਤ ਮਿਲੀ ਹੈ ਅਤੇ ਯਾਤਰੀਆਂ ਵਿੱਚ ਕਾਫੀ ਜ਼ਿਆਦਾ ਖੁਸ਼ੀ ਵੀ ਪਾਈ ਜਾ ਰਹੀ ਹੈ। ਲੋਕਾਂ ਨੇ ਕਿਹਾ ਕਿ ਉਹਨਾਂ ਨੂੰ ਪਹਿਲੇ ਜੋਗਿੰਦਰ ਨਗਰ ਜਾਣ ਲਈ ਬੱਸ ਵਿੱਚ 392 ਰੁਪਏ ਖਰਚ ਕਰਨੇ ਪੈਂਦੇ ਸੀ ਪਰ ਹੁਣ ਇਹ ਰੇਲ ਸੇਵਾ ਸ਼ੁਰੂ ਹੋਣ ਦੇ ਨਾਲ ਉਹਨਾਂ ਨੂੰ ਪ੍ਰਤੀ ਵਿਅਕਤੀ 40 ਰੁਪਏ ਟਿਕਟ ਦੇ ਲੱਗਣਗੇ। ਇੱਥੇ ਦੱਸ ਦਈਏ ਕਿ ਅੱਜ ਤੋਂ ਸ਼ੁਰੂ ਹੋਈ ਨੈਰੋਗੇਜ਼ ਟ?ਰੇਨ ਵਿੱਚ 60 ਦੇ ਕਰੀਬ ਯਾਤਰੀਆਂ ਨੇ ਸਫ਼ਰ…
ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਹੜਤਾਲ ਅੱਜ ਅਠਵੇਂ ਦਿਨ ਵੀ ਜਾਰੀ ਰਹੀ ਅਤੇ ਸੇਵਾ ਕੇਂਦਰਾਂ ਦਾ ਕੰਮ ਕਾਜ ਠੱਪ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਵੱਲੋਂ ਆਪਣੇ ਸਮਰਥਨ ਦਾ ਐਲਾਨ ਕੀਤਾ ਗਿਆ । ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਦੇ ਪ੍ਰਧਾਨ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਜਦੋਂ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਘੱਟ ਵੇਤਨ ਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਦਾ ਵੱਡੀ ਪੱਧਰ…
ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਅਤੇ ਨੀਟ ਪੇਪਰ ਦੇ ਲੀਕ ਦੇ ਵਿਰੁੱਧ ਕਾਂਗਰਸ ਪਾਰਟੀ ਵਲੋ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀਜਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਉਨਾਂ ਕਿਹਾ ਕਿ ਇਸ ਨਾਲ ਮਹਿੰਗਾਈ ਵਿਚ ਬਹੁਤ ਵਾਧਾ ਹੋ ਰਿਹਾ ਹੈ। ਉਨਾਂ ਕਿਹਾ ਕਿ ਨੀਟ ਲੀਕ ਪੇਪਰ ਮਾਮਲੇ ਵਿੱਚ ਕੇਂਦਰ ਸਿੱਖਿਆ ਮੰਤਰੀ ਜਿੰਮੇਵਾਰ ਹਨ ਅਤੇ ਇਸ ਨਾਲ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋਇਆ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

